ਪੜਚੋਲ ਕਰੋ

Free Electricity: ਇਸ ਸੂਬੇ 'ਚ ਕਿਸਾਨਾਂ ਨੂੰ ਮਿਲੇਗੀ ਮੁਫਤ ਬਿਜਲੀ, ਇਸ ਵੈੱਬਸਾਈਟ 'ਤੇ ਜਾ ਕੇ ਫਟਾਫਟ ਕਰੋ ਰਜਿਸਟਰ

Farmers: ਇਸ ਸੂਬੇ ਦੇ ਕਿਸਾਨਾਂ ਲਈ ਖੁਸ਼ਖਬਰੀ ਹੈ। ਸੂਬਾ ਸਰਕਾਰ ਨੇ ਕਿਸਾਨਾਂ ਦੇ ਹਿੱਤ 'ਚ ਵੱਡਾ ਫੈਸਲਾ ਲਿਆ ਹੈ। ਫੈਸਲੇ ਮੁਤਾਬਕ ਸੂਬੇ ਦੇ ਕਿਸਾਨਾਂ ਨੂੰ ਮੁਫਤ ਬਿਜਲੀ ਦਿੱਤੀ ਜਾਵੇਗੀ। ਸਰਕਾਰ ਨੇ ਮੁਫਤ ਬਿਜਲੀ ਲੈਣ ਦੀ ਮਿਆਦ 15 ਦਿਨ ਵਧਾ

Free Electricity: ਇਸ ਸੂਬੇ ਦੇ ਕਿਸਾਨਾਂ ਲਈ ਖੁਸ਼ਖਬਰੀ ਹੈ। ਸੂਬਾ ਸਰਕਾਰ ਨੇ ਕਿਸਾਨਾਂ ਦੇ ਹਿੱਤ 'ਚ ਵੱਡਾ ਫੈਸਲਾ ਲਿਆ ਹੈ। ਫੈਸਲੇ ਮੁਤਾਬਕ ਸੂਬੇ ਦੇ ਕਿਸਾਨਾਂ ਨੂੰ ਮੁਫਤ ਬਿਜਲੀ ਦਿੱਤੀ ਜਾਵੇਗੀ। ਸਰਕਾਰ ਨੇ ਮੁਫਤ ਬਿਜਲੀ ਲੈਣ ਦੀ ਮਿਆਦ 15 ਦਿਨ ਵਧਾ ਦਿੱਤੀ ਹੈ। ਹੁਣ ਕਿਸਾਨ 15 ਜੁਲਾਈ ਤੱਕ ਮੁਫ਼ਤ ਬਿਜਲੀ ਲਈ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਹਾਲਾਂਕਿ ਖਪਤਕਾਰ ਕੌਂਸਲ ਨੇ ਪ੍ਰਾਈਵੇਟ ਟਿਊਬਵੈੱਲਾਂ ਵਾਲੇ ਕਿਸਾਨ ਭਰਾਵਾਂ (Farmers) ਲਈ ਰਜਿਸਟ੍ਰੇਸ਼ਨ ਦੀ ਮਿਤੀ ਦੋ ਮਹੀਨੇ ਵਧਾਉਣ ਦੀ ਮੰਗ ਕੀਤੀ ਸੀ।

ਕਿਸਾਨਾਂ ਨੂੰ ਰਜਿਸਟ੍ਰੇਸ਼ਨ ਕਰਵਾਉਣੀ ਪਵੇਗੀ

ਉੱਤਰ ਪ੍ਰਦੇਸ਼ ਸਰਕਾਰ ਪ੍ਰਾਈਵੇਟ ਟਿਊਬਵੈੱਲ ਵਾਲੇ ਕਿਸਾਨਾਂ ਨੂੰ ਮੁਫਤ ਬਿਜਲੀ ਪ੍ਰਦਾਨ ਕਰ ਰਹੀ ਹੈ। ਇਸ ਸਕੀਮ ਦਾ ਲਾਭ ਲੈਣ ਲਈ ਕਿਸਾਨਾਂ ਨੂੰ ਰਜਿਸਟ੍ਰੇਸ਼ਨ ਕਰਵਾਉਣੀ ਪਵੇਗੀ। ਹੁਣ ਤੱਕ ਸਿਰਫ਼ 90 ਹਜ਼ਾਰ ਕਿਸਾਨ ਹੀ ਰਜਿਸਟਰਡ ਹੋਏ ਹਨ। ਰਜਿਸਟ੍ਰੇਸ਼ਨ ਦੀ ਆਖਰੀ ਤਰੀਕ 30 ਜੂਨ ਸੀ ਪਰ ਹੁਣ ਇਸ ਨੂੰ 15 ਦਿਨ ਵਧਾ ਦਿੱਤਾ ਗਿਆ ਹੈ। ਇਸ ਨਾਲ 12.10 ਲੱਖ ਕਿਸਾਨ ਇਸ ਯੋਜਨਾ ਦਾ ਲਾਭ ਲੈ ਸਕਣਗੇ।

ਮੁਫਤ ਬਿਜਲੀ ਯੋਜਨਾ

ਉੱਤਰ ਪ੍ਰਦੇਸ਼ ਸਰਕਾਰ ਨੇ ਮੁਫਤ ਬਿਜਲੀ ਯੋਜਨਾ (Free electricity plan) ਦੇ ਤਹਿਤ ਰਹਿ ਗਏ ਕਿਸਾਨਾਂ ਲਈ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 15 ਜੁਲਾਈ ਤੱਕ ਵਧਾ ਦਿੱਤੀ ਹੈ। ਕਿਸਾਨ ਇਸ ਮੌਕੇ ਦਾ ਲਾਭ ਉਠਾ ਸਕਦੇ ਹਨ ਅਤੇ ਸਕੀਮ ਦਾ ਲਾਭ ਲੈ ਸਕਦੇ ਹਨ। ਊਰਜਾ ਮੰਤਰੀ ਨੇ ਸਮੂਹ ਕਿਸਾਨਾਂ ਨੂੰ ਸਮੇਂ ਸਿਰ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ ਕੀਤੀ ਹੈ।

ਮੁਫਤ ਬਿਜਲੀ ਸਕੀਮ ਲਈ ਰਜਿਸਟ੍ਰੇਸ਼ਨ ਦੀ ਮਿਆਦ 15 ਦਿਨ ਵਧਾਈ, ਕਿਸਾਨਾਂ ਨੇ ਇਸ ਦਾ ਸਵਾਗਤ ਕੀਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਰਜਿਸਟ੍ਰੇਸ਼ਨ ਦੀ ਮਿਆਦ ਹੋਰ ਵਧਾਈ ਜਾਵੇ ਤਾਂ ਜੋ ਕੋਈ ਵੀ ਕਿਸਾਨ ਇਸ ਸਕੀਮ ਤੋਂ ਵਾਂਝਾ ਨਾ ਰਹੇ। ਸਕੀਮ ਦੀ ਮਿਆਦ ਜਿੰਨੀ ਲੰਬੀ ਹੋਵੇਗੀ, ਕਿਸਾਨਾਂ ਨੂੰ ਓਨਾ ਹੀ ਜ਼ਿਆਦਾ ਫਾਇਦਾ ਹੋਵੇਗਾ।

ਜਾਣੋ ਕਿਵੇਂ ਕਰ ਸਕਦੇ ਹੋ ਰਜਿਸਟਰ 

ਮੁਫਤ ਬਿਜਲੀ ਪ੍ਰਾਪਤ ਕਰਨ ਲਈ, ਕਿਸਾਨਾਂ ਨੂੰ uppcl-org 'ਤੇ ਰਜਿਸਟਰ ਕਰਨਾ ਚਾਹੀਦਾ ਹੈ ਜਾਂ ਵਿਭਾਗੀ ਕਾਊਂਟਰ 'ਤੇ ਜਾਣਾ ਚਾਹੀਦਾ ਹੈ। ਟਿਊਬਵੈੱਲ ਤੋਂ ਮੁਫਤ ਬਿਜਲੀ ਲੈਣ ਲਈ ਮੀਟਰ ਲਗਾਉਣਾ ਲਾਜ਼ਮੀ ਹੈ। ਪ੍ਰਤੀ ਮਹੀਨਾ 140 ਯੂਨਿਟ/kWh ਤੱਕ ਵਰਤੋਂ 'ਤੇ 100% ਛੋਟ (10 ਹਾਰਸ ਪਾਵਰ ਤੱਕ)। ਇਸ ਤੋਂ ਵੱਧ ਵਰਤੋਂ 'ਤੇ, ਪੂਰਾ ਟੈਰਿਫ ਅਦਾ ਕਰਨਾ ਹੋਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?

Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ

Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ

Manmohan Singh Death: ਡਾ. ਮਨਮੋਹਨ ਸਿੰਘ ਦੀ ਪੰਜਾਬ ਨੂੰ ਆਖ਼ਰੀ ਅਪੀਲ, ਏਕਤਾ ਤੇ ਸ਼ਾਂਤੀ ਦਾ ਦਿੱਤਾ ਸੁਨੇਹਾ, ਕਿਸਾਨਾਂ ਦਾ ਵੀ ਜ਼ਿਕਰ, ਪੜ੍ਹੋ ਹੋਰ ਕੀ ਕੁਝ ਕਿਹਾ ?

ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ
Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ
Manmohan Singh Death: ਡਾ. ਮਨਮੋਹਨ ਸਿੰਘ ਦੀ ਪੰਜਾਬ ਨੂੰ ਆਖ਼ਰੀ ਅਪੀਲ, ਏਕਤਾ ਤੇ ਸ਼ਾਂਤੀ ਦਾ ਦਿੱਤਾ ਸੁਨੇਹਾ, ਕਿਸਾਨਾਂ ਦਾ ਵੀ ਜ਼ਿਕਰ, ਪੜ੍ਹੋ ਹੋਰ ਕੀ ਕੁਝ ਕਿਹਾ ?
Manmohan Singh Death: ਡਾ. ਮਨਮੋਹਨ ਸਿੰਘ ਦੀ ਪੰਜਾਬ ਨੂੰ ਆਖ਼ਰੀ ਅਪੀਲ, ਏਕਤਾ ਤੇ ਸ਼ਾਂਤੀ ਦਾ ਦਿੱਤਾ ਸੁਨੇਹਾ, ਕਿਸਾਨਾਂ ਦਾ ਵੀ ਜ਼ਿਕਰ, ਪੜ੍ਹੋ ਹੋਰ ਕੀ ਕੁਝ ਕਿਹਾ ?
WHO ਚੀਫ ਦੀ ਮਸਾਂ ਬਚੀ ਜਾਨ, ਜਹਾਜ਼ 'ਚ ਚੜ੍ਹਨ ਹੀ ਵਾਲੇ ਸਨ, ਉਦੋਂ ਹੀ ਇਜ਼ਰਾਈਲ ਨੇ ਕਰ'ਤਾ ਹਮਲਾ

Manmohan Singh Death: ਅਮਰੀਕਾ ਨੇ ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਕਿਹਾ- ਅਮਰੀਕਾ ਅਤੇ ਭਾਰਤ ਨੂੰ ਇਕੱਠੇ ਲਿਆਉਣ ਲਈ ਰੱਖਿਆ ਜਾਵੇਗਾ ਹਮੇਸ਼ਾ ਯਾਦ

ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?

ਸਾਬਕਾ ਪੀਐਮ ਦਾ ਪੰਜਾਬ ਨਾਲ ਡੂੰਘਾ ਸਬੰਧ, ਅੰਮ੍ਰਿਤਸਰ 'ਚ ਕੀਤੀ ਪੜ੍ਹਾਈ, PU 'ਚ ਰਹੇ ਪ੍ਰੋਫੈਸਰ, ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ

Embed widget