ਪੜਚੋਲ ਕਰੋ

ਕੈਪਟਨ ਸਰਕਾਰ ਵੱਲੋਂ ਖ਼ੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਰਾਹਤ

ਚੰਡੀਗੜ੍ਹ: ਕੈਪਟਨ ਸਰਕਾਰ ਨੇ ਖ਼ੁਦਕੁਸ਼ੀਆਂ ਦੇ 296 ਮਾਮਲਿਆਂ ਵਿੱਚ ਪੀੜਤ ਪਰਿਵਾਰਾਂ ਨੂੰ ਰਾਹਤ ਦੇਣ ਲਈ 8.35 ਕਰੋੜ ਰੁਪਏ ਦੀ ਰਕਮ ਮਨਜ਼ੂਰ ਕੀਤੀ ਹੈ। ਅਜਿਹੀ ਰਾਹਤ ਦੇਣ ਦੀ ਸਕੀਮ 2015 ਵਿੱਚ ਸ਼ੁਰੂ ਕੀਤੀ ਗਈ ਸੀ, ਜਿਸ ਦੌਰਾਨ ਇਸ ਵਾਰ ਸਭ ਤੋਂ ਵੱਧ ਰਕਮ ਜਾਰੀ ਕੀਤੀ ਗਈ ਹੈ।   ਪ੍ਰਾਪਤ ਜਾਣਕਾਰੀ ਅਨੁਸਾਰ ਰਾਹਤ ਦੇਣ ਲਈ ਸੂਬਾ ਪੱਧਰੀ ਕਮੇਟੀ ਦੀਆਂ ਨੌਂ ਮੀਟਿੰਗਾਂ ਹੋ ਚੁੱਕੀਆਂ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਸੀ ਕਿ ਖ਼ੁਦਕੁਸ਼ੀਆਂ ਕਰ ਗਏ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਵਾਰਸਾਂ ਨੂੰ ਮਾਲੀ ਮਦਦ ਦੇਣ ਵਿਚ ਦੇਰ ਨਹੀਂ ਹੋਣੀ ਚਾਹੀਦੀ। ਇਸੇ ਤਰ੍ਹਾਂ ਜ਼ਿਲ੍ਹਾ ਪੱਧਰੀ ਕਮੇਟੀਆਂ ਦੇ ਮੁਖੀ ਸਬੰਧਤ ਡੀਸੀ ਹਨ ਤੇ ਉਨ੍ਹਾਂ ਨੂੰ ਕਿਹਾ ਗਿਆ ਸੀ ਕਿ ਉਹ ਆਪੋ ਆਪਣੇ ਜ਼ਿਲ੍ਹਿਆਂ ਦੇ ਕੇਸਾਂ ਦਾ ਜਾਇਜ਼ਾ ਲੈ ਕੇ ਕੇਸ ਭੇਜਣ। ਸੂਬਾ ਪੱਧਰੀ ਕਮੇਟੀ ਦੀ ਮੀਟਿੰਗ ਲਈ ਹਰੇਕ ਮਹੀਨੇ ਦੀ 10 ਤਰੀਕ ਤਕ ਕੇਸ ਭੇਜਣ ਲਈ ਕਿਹਾ ਗਿਆ ਸੀ। ਇਨ੍ਹਾਂ ਕੇਸਾਂ ਵਿਚ ਸੰਗਰੂਰ ਦੇ 80, ਮਾਨਸਾ ਦੇ 58, ਬਰਨਾਲਾ ਦੇ 44, ਬਠਿੰਡਾ ਦੇ 24, ਤਰਨ ਤਾਰਨ ਦੇ 13, ਅੰਮ੍ਰਿਤਸਰ ਦੇ 7, ਫਰੀਦਕੋਟ ਤੇ ਫਤਿਹਗੜ੍ਹ ਸਾਹਿਬ ਦੇ ਸੱਤ-ਸੱਤ, ਫਾਜ਼ਿਲਕਾ ਦੇ 6, ਮੁਕਤਸਰ ਦੇ 8, ਫਿਰੋਜ਼ਪੁਰ ਦੇ ਚਾਰ ਤੇ ਸ਼ਹੀਦ ਭਗਤ ਸਿੰਘ ਨਗਰ, ਗੁਰਦਾਸਪੁਰ ਤੇ ਹੁਸ਼ਿਆਰਪੁਰ ਦਾ ਇੱਕ-ਇੱਕ ਕੇਸ ਹੈ। ਲੁਧਿਆਣਾ ਦੇ 11, ਪਟਿਆਲਾ ਦੇ ਦੋ ਤੇ ਰੂਪਨਗਰ ਦੇ ਤਿੰਨ ਕੇਸ ਹਨ।

ਟਾਪ ਹੈਡਲਾਈਨ

ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ

ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ

ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
Neymar Retirement: ਬ੍ਰਾਜ਼ੀਲ ਦੇ ਵਿਸ਼ਵ ਕੱਪ ਤੋਂ ਬਾਹਰ ਹੁੰਦਿਆਂ ਹੀ ਨੇਮਾਰ ਨੇ ਲਿਆ ਸੰਨਿਆਸ, ਤੋੜਿਆ ਕਰੋੜਾਂ ਫੈਨਸ ਦਾ ਦਿਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026

Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ

Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...

Embed widget