ਪੜਚੋਲ ਕਰੋ
ਕਿਸਾਨਾਂ ਵੱਲੋਂ ਕੈਪਟਨ ਨੂੰ ਆਵਾਰਾ ਪਸ਼ੂ ਤੇ ਕੁੱਤੇ ਭੇਟ ਕਰਨ ਦਾ ਐਲਾਨ

ਚੰਡੀਗੜ੍ਹ: ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਵਾਰਾ ਪਸ਼ੂ ਤੇ ਕੁੱਤੇ ਭੇਟ ਕੀਤੇ ਜਾਣਗੇ। ਕਿਸਾਨ 7 ਮਾਰਚ ਨੂੰ ਵੱਡੀ ਗਿਣਤੀ ਵਿੱਚ ਪਸ਼ੂ ਤੇ ਕੁੱਤੇ ਲੈ ਕੇ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਨੂੰ ਸੌਂਪਣਗੇ। ਕਿਸਾਨਾਂ ਨੇ ਇਹ ਫੈਸਲਾ ਆਵਾਰਾ ਪਸ਼ੂਆਂ ਤੇ ਕੁੱਤਿਆਂ ਤੋਂ ਫ਼ਸਲਾਂ ਦੇ ਉਜਾੜੇ ਤੇ ਮਨੁੱਖੀ ਜਾਨਾਂ ਜਾਣ ਦੇ ਰੋਸ ਵਜੋਂ ਲਿਆ ਹੈ।

Before You Go
ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਟ੍ਰੈਂਡਿੰਗ ਟੌਪਿਕ






















