ਪੜਚੋਲ ਕਰੋ

ਜ਼ਿੰਮੀਦਾਰਾਂ ਦੀ ਟਿਊਬਵੈੱਲ ਸਬਸਿਡੀ ਹੋਵੇਗੀ ਬੰਦ, ਭਰਨੇ ਪੈਣਗੇ ਬਿਜਲੀ ਬਿੱਲ

ਸਰਕਾਰ ਦਾ ਮੰਨਣਾ ਹੈ ਕਿ ਵੱਡੇ ਕਿਸਾਨ ਬਿਜਲੀ ਦਾ ਬਿੱਲ ਭਰਨ ਦੇ ਸਮਰੱਥ ਹਨ ਪਰ ਸਬਸਿਡੀ ਦਾ ਨਾਜਾਇਜ਼ ਲਾਹਾ ਚੁੱਕ ਰਹੇ ਹਨ। ਸਰਕਾਰ ਨੇ ਨਿਯਮ ਬਣਾਇਆ ਹੈ ਕਿ ਜਿਨ੍ਹਾਂ ਕਿਸਾਨਾਂ ਕੋਲ ਇੱਕ ਤੋਂ ਵੱਧ ਮੋਟਰ ਕੁਨੈਕਸ਼ਨ ਹਨ, ਉਨ੍ਹਾਂ ਨੂੰ ਸਿਰਫ਼ ਇੱਕ ਕੁਨੈਕਸ਼ਨ 'ਤੇ ਸਬਸਿਡੀ ਮਿਲੇਗੀ।

ਚੰਡੀਗੜ੍ਹ: ਵੱਧ ਜ਼ਮੀਨ ਤੇ ਇੱਕ ਤੋਂ ਵੱਧ ਟਿਊਬਵੈੱਲ ਕੁਨੈਕਸ਼ਨ ਰੱਖਣ ਵਾਲੇ ਵੱਡੇ ਕਿਸਾਨਾਂ ਨੂੰ ਹੁਣ ਸਬਸਿਡੀ ਨਹੀਂ ਮਿਲੇਗੀ। ਕੈਪਟਨ ਸਰਕਾਰ 24 ਜੁਲਾਈ ਨੂੰ ਸੱਦੀ ਕੈਬਨਿਟ ਮੀਟਿੰਗ ਵਿੱਚ ਇਸ ਮਤੇ ਨੂੰ ਪਾਸ ਕਰ ਸਕਦੀ ਹੈ। ਸਰਕਾਰ ਦਾ ਮੰਨਣਾ ਹੈ ਕਿ ਵੱਡੇ ਕਿਸਾਨ ਬਿਜਲੀ ਦਾ ਬਿੱਲ ਭਰਨ ਦੇ ਸਮਰੱਥ ਹਨ ਪਰ ਸਬਸਿਡੀ ਦਾ ਨਾਜਾਇਜ਼ ਲਾਹਾ ਚੁੱਕ ਰਹੇ ਹਨ। ਸਰਕਾਰ ਨੇ ਨਿਯਮ ਬਣਾਇਆ ਹੈ ਕਿ ਜਿਨ੍ਹਾਂ ਕਿਸਾਨਾਂ ਕੋਲ ਇੱਕ ਤੋਂ ਵੱਧ ਮੋਟਰ ਕੁਨੈਕਸ਼ਨ ਹਨ, ਉਨ੍ਹਾਂ ਨੂੰ ਸਿਰਫ਼ ਇੱਕ ਕੁਨੈਕਸ਼ਨ 'ਤੇ ਸਬਸਿਡੀ ਮਿਲੇਗੀ। ਛੋਟੇ ਕਿਸਾਨਾਂ ਕੋਲ ਸਿਰਫ ਇੱਕ ਟਿਊਬਵੈੱਲ ਕੁਨੈਕਸ਼ਨ ਹੈ, ਜਿਸ 'ਤੇ ਕੈਪਟਨ ਸਰਕਾਰ ਬਿਜਲੀ ਸਬਸਿਡੀ ਜਾਰੀ ਰੱਖੇਗੀ। ਜਿਨ੍ਹਾਂ ਕਿਸਾਨਾਂ ਕੋਲ ਇੱਕ ਤੋਂ ਵੱਧ ਟਿਊਬਵੈੱਲ ਕੁਨੈਕਸ਼ਨ ਹਨ, ਉਨ੍ਹਾਂ ਨੂੰ ਹੁਣ ਸਿਰਫ ਇੱਕ ਕੁਨੈਕਸ਼ਨ 'ਤੇ ਹੀ ਸਬਸਿਡੀ ਦੇਣ ਦਾ ਪ੍ਰਸਤਾਵ ਹੈ। ਸਰਕਾਰ ਇਸ ਕਦਮ ਨਾਲ ਵੱਡੇ ਜ਼ਿੰਮੀਦਾਰਾਂ ਨੂੰ ਆਰਥਿਕ ਸੁਵਿਧਾਵਾਂ ਤੋਂ ਵੱਖ ਕਰਨਾ ਚਾਹੁੰਦੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ

Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Advertisement
ABP Premium

ਵੀਡੀਓਜ਼

ਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨShambu Morcha 'ਚ ਕਿਸਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤਵੱਡੀ ਖਬਰ: Khanauri Border ਪਹੁੰਚੇ ਪੰਜਾਬ ਪੁਲਸ ਦੇ ਅਧਿਕਾਰੀAmritpal Singh ਦੀ ਪਾਰਟੀ ਦੇ ਨਾਂ ਦਾ ਹੋਇਆ ਐਲਾਨ, ਪੰਜਾਬ ਦੀ ਸਿਆਸੀ 'ਚ ਹਲਚਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ

Embed widget