ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

  Stubble: ਫਾਜ਼ਿਲਕਾ ਦਾ ਇਹ ਕਿਸਾਨ 18 ਏਕੜ 'ਚ ਝੋਨੇ ਦੀ ਪਰਾਲੀ ਨੂੰ ਇੰਝ ਸਾਂਭਦਾ, ਅੱਜ ਬਣ ਗਿਆ ਮਿਸਾਲ 

Stubble Burning Case: ਕਿਸਾਨ ਫ਼ਤੇਹ ਸਿੰਘ ਇਲਾਕੇ ਲਈ ਇਕ ਉਦਾਹਰਣ ਹੈ ਜੋ ਕਿ ਪਿਛਲੇ ਪੰਜ ਸਾਲਾਂ ਤੋਂ  ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਉਂਦਾ ਸਗੋਂ  ਵੱਖ ਵੱਖ ਮਸ਼ੀਨਾਂ ਦੀ ਵਰਤੋਂ ਕਰਕੇ ਪਰਾਲੀ ਨੂੰ ਜ਼ਮੀਨ ਦੇ ਅੰਦਰ

ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦੀ ਵੱਖ-ਵੱਖ ਤਰੀਕਿਆ ਰਾਹੀਂ ਵਰਤੋਂ 'ਚ ਲਿਆਉਣ ਲਈ ਸਰਕਾਰ ਵੱਲੋਂ ਖੇਤੀਬਾੜੀ ਸੰਦ ਸਬਸਿਡੀ 'ਤੇ ਮੁਹੱਈਆ ਕਰਵਾਏ ਜਾ ਰਹੇ ਹਨ ਤਾਂ ਜੋ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਿਆ ਜਾ ਸਕੇ ਅਤੇ ਵਾਤਾਵਰਣ ਨੂੰ ਵੀ ਗੰਧਲਾ ਹੋਣ ਤੋਂ ਬਚਾਇਆ ਜਾ ਸਕੇ। ਕਾਫੀ ਗਿਣਤੀ ਵਿਚ ਅਗਾਂਹਵਧੂ ਕਿਸਾਨ ਵੀਰਾਂ ਵੱਲੋਂ ਖੇਤੀਬਾੜੀ ਸੰਦਾਂ ਦੀ ਵਰਤੋਂ ਕਰਕੇ ਜਿਥੇ ਫਸਲ ਨੂੰ ਅੱਗ ਨਹੀਂ ਲਗਾਈ ਉਥੇ ਸਿੱਧੀ ਫਸਲ ਦੀ ਬਿਜਾਈ ਕਰਕੇ ਵੱਧ ਝਾੜ ਪ੍ਰਾਪਤ ਕੀਤਾ ਗਿਆ।

ਪਿੰਡ ਕਬੂਲਸਾਹ ਖੁੱਬਣ ਦੇ ਅਗਾਂਹਵਧੂ ਕਿਸਾਨ ਫ਼ਤੇਹ ਸਿੰਘ ਇਲਾਕੇ ਲਈ ਇਕ ਉਦਾਹਰਣ ਹੈ ਜੋ ਕਿ ਪਿਛਲੇ ਪੰਜ ਸਾਲਾਂ ਤੋਂ  ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਉਂਦਾ ਸਗੋਂ  ਵੱਖ ਵੱਖ ਮਸ਼ੀਨਾਂ ਦੀ ਵਰਤੋਂ ਕਰਕੇ ਪਰਾਲੀ ਨੂੰ ਜ਼ਮੀਨ ਦੇ ਅੰਦਰ ਜ਼ਜ਼ਬ ਕਰਕੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਾ ਕੇ ਜ਼ਮੀਨ ਦੀ ਬਣਤਰ ਅਤੇ ਸਿਹਤ ਨੂੰ ਸੁਧਾਰ ਕੇ ਕਿਸਾਨੀ ਨੂੰ ਲਾਹੇਵੰਦ ਬਣਾ ਰਹੇ ਹਨ।

ਇਸ ਵਾਰੀ ਵੀ  ਫ਼ਤੇਹ ਸਿੰਘ ਅਪਣੀ 18 ਏਕੜ ਝੋਨੇ ਦੀ ਪਰਾਲੀ ਨੂੰ ਮੱਲਚਰ ਦੀ ਵਰਤੋਂ ਤੋਂ ਬਾਅਦ ਰਿਵਰਸੀਬਲ ਪਲਟਾਊ ਹਲ ਦਾ ਪ੍ਰਯੋਗ ਕਰਕੇ ਪਰਾਲੀ ਨੂੰ ਜਮੀਨ ਦੇ ਵਿੱਚ ਹੀ ਮਿਲਾ ਰਹੇ ਹਨ। ਉਨ੍ਹਾਂ ਨੇ ਅੱਜ ਆਪਣੇ ਖੇਤ ਵਿਚ ਡੈਮੋਂਸਟ੍ਰੇਸਨ ਦੌਰਾਨ ਦੱਸਿਆ ਕਿ ਪਰਾਲੀ ਨੂੰ ਜ਼ਮੀਨ ਦੇ ਅੰਦਰ ਵਾਹੁਣ ਨਾਲ ਜ਼ਮੀਨ ਦੀ ਸਿਹਤ ਵਿੱਚ ਸੁਧਾਰ ਹੁੰਦਾ ਹੈ ਅਤੇ ਉਪਜ ਵੱਧ ਮਿਲਦੀ ਹੈ। ਉਨ੍ਹਾਂ ਨੇ ਸਾਰੇ ਕਿਸਾਨ ਭਰਾਵਾਂ ਨੂੰ ਵੀ ਅਪੀਲ ਕਰਦੇ ਹੋਏ ਕਿਹਾ ਕਿ ਇਸ ਵਿਚ ਕੁੱਝ ਮਿਹਨਤ ਜ਼ਰੂਰ ਜ਼ਿਆਦਾ ਕਰਨੀ ਪੈਂਦੀ ਹੈ ਪ੍ਰੰਤੂ ਇਸ ਦੇ ਫਾਇਦੇ ਵੀ ਬਹੁਤ ਹਨ। ਇਸ ਮੋਕੇ ਖੇਤੀਬਾੜੀ ਵਿਭਾਗ ਤੋਂ ਖੇਤੀਬਾੜੀ ਵਿਕਾਸ ਅਫਸਰ  ਰਾਜਿੰਦਰ ਕੁਮਾਰ ਵਰਮਾ ਅਤੇ ਖੇਤੀਬਾੜੀ ਉਪ ਨਿਰੀਖਕ ਸੁਨੀਲ ਕੁਮਾਰ ਵੀ ਮੋਜੂਦ ਸਨ।

ਉਨ੍ਹਾਂ ਨੇ ਦਸਿਆ ਕਿ ਪਰਾਲੀ ਨੂੰ ਸਾੜਨ ਨਾਲ ਵਾਤਾਵਰਣ ਵੀ ਦੁਸ਼ਿਤ ਹੁੰਦਾ ਹੈ ਜਿਸ ਨਾਲ ਮਨੁਖੀ ਸਿਹਤ ਉਤੇ ਮਾੜਾ ਅਸਰ ਪੈਂਦਾ ਹੈ ਇਸ ਲਈ ਸਾਨੂੰ ਪਰਾਲੀ ਨੂੰ ਨਹੀਂ ਸਾੜਨਾ ਚਾਹੀਦਾ। ਸਰਕਾਰ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਲਈ ਵਰਤਨ ਵਾਲਿਆਂ ਵੱਖ ਵੱਖ ਮਸ਼ੀਨਾਂ ਸਬਸਿਡੀ ਉਤੇ ਮੁਹੱਈਆ ਕਰਵਾਈਆਂ ਗਈਆਂ ਹਨ ਜਿਨ੍ਹਾਂ ਨੂੰ ਵਰਤ ਕੇ ਪਰਾਲੀ ਦਾ ਪ੍ਰਬੰਧਨ ਕੀਤਾ ਜਾ ਸਕਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ

Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ

ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ

ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ

ABP Premium

ਵੀਡੀਓਜ਼

Insta ਤੇ FB 'ਤੇ ਲੱਖਾਂ 'ਚ followers, ਵੋਟਾਂ ਮਿਲੀਆਂ ਸਿਰਫ਼ 146, Socail Media 'ਤੇ ਰੱਜ ਕੇ ਉੱਡਿਆ ਮਜ਼ਾਕBJP ਲੀਡਰ ਨੇ ਕਿਸਾਨ ਲੀਡਰ Jagjit Singh Dhalewal ਨੂੰ ਵੰਗਾਰਿਆਪੰਜਾਬ ਰੋਡਵੇਜ਼ ਦੀਆਂ ਬੱਸਾਂ ਹੁਣ ਦਿੱਲੀ 'ਚ ਦਾਖਿਲ ਨਹੀਂ ਹੋ ਸਕਣਗੀਆਂAAP|Harjot Bains| ਭੰਗੜੇ ਪਾ ਕੇ ਆਪ ਵਰਕਰਾਂ ਨੇ ਮਨਾਈ ਖੁਸ਼ੀ, Harjot Bains ਨੇ ਕਹਿ ਦਿੱਤੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?

Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?

Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ  ਵੋਟਾਂ !

Punjab By Poll Result: ਆਪ ਨੇ 2 ਤੇ ਕਾਂਗਰਸ ਨੇ 1 ਸੀਟ 'ਤੇ ਮਾਰੀ ਬਾਜ਼ੀ, ਚੌਥੀ ਸੀਟ 'ਤੇ ਆਪ ਦੀ ਲੀਡ

Embed widget