ਪੜਚੋਲ ਕਰੋ

ਘਟ ਸਕਦੇ ਨੇ ਡੀਏਪੀ ਦੇ ਰੇਟ, ਖਾਦ ਕੰਪਨੀਆਂ ਅੰਤਰਰਾਸ਼ਟਰੀ ਬਾਜ਼ਾਰ ਨਾਲੋਂ ਸਸਤੇ ਰੇਟ 'ਤੇ ਖ਼ੀਰਦਣਗੀਆਂ ਫਾਸਫੋਰਿਕ ਐਸਿਡ !

ਪਿਛਲੀ ਤਿਮਾਹੀ ਦੌਰਾਨ ਅੰਤਰਰਾਸ਼ਟਰੀ ਡੀਏਪੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ ਆਈ ਹੈ ਅਤੇ ਇਹ ਉਮੀਦ ਕੀਤੀ ਜਾਂਦੀ ਹੈ ਕਿ ਸ਼ੁਰੂ ਹੋਣ ਵਾਲੀ ਤਿਮਾਹੀ ਤੋਂ ਵੀ ਇਸੇ ਤਰ੍ਹਾਂ ਦੀ ਗਿਰਾਵਟ ਦੇਖਣ ਨੂੰ ਮਿਲੇਗੀ।

Agriculture: ਭਾਰਤੀ ਖਾਦ ਕੰਪਨੀਆਂ ਦਸੰਬਰ ਤਿਮਾਹੀ ਲਈ ਖਾਦ ਬਣਾਉਣ ਵਿਚ ਵਰਤੇ ਜਾਣ ਵਾਲੇ ਫਾਸਫੋਰਿਕ ਐਸਿਡ ਨੂੰ 1,000-1,050 ਡਾਲਰ ਪ੍ਰਤੀ ਟਨ ਦੇ ਹਿਸਾਬ ਨਾਲ ਖ਼ਰੀਦਣ 'ਤੇ ਵਿਚਾਰ ਕਰ ਰਹੀਆਂ ਹਨ ਜ਼ਿਕਰ ਕਰ ਦਈਏ ਕਿ ਮੰਗੀ ਗਈ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਪ੍ਰਚਲਿਤ ਦਰ ਨਾਲੋਂ ਸਸਤੀ ਹੈ।
ਸਤੰਬਰ 2022 ਵਿੱਚ ਖਤਮ ਹੋਈ ਪਿਛਲੀ ਤਿਮਾਹੀ ਲਈ ਇਹ ਕੀਮਤ USD 1,715 ਪ੍ਰਤੀ ਟਨ ਸੀ ਤੇ OCP ਮੋਰੋਕੋ, JPMC ਜਾਰਡਨ, ਸੇਨੇਗਲ, ਆਦਿ ਮੁੱਖ ਅੰਤਰਰਾਸ਼ਟਰੀ ਸਪਲਾਇਰ ਹਨ । 

 ਅੰਕੜੇ ਯੂਰਪੀਅਨ ਮਾਰਕੀਟ ਲਈ OCP ਦੀ ਕੀਮਤ ਨਾਲ ਖਾਂਦੇ ਹਨ ਮੇਲ 

ਫਾਸਫੋਰਿਕ ਐਸਿਡ ਡਾਈ-ਅਮੋਨੀਅਮ ਫਾਸਫੇਟ (ਡੀਏਪੀ) ਅਤੇ ਹੋਰ ਨਾਈਟ੍ਰੋਜਨ, ਫਾਸਫੋਰਸ ਅਤੇ ਪੋਟਾਸ਼ੀਅਮ (ਐਨਪੀਕੇ) ਖਾਦਾਂ ਦੇ ਨਿਰਮਾਣ ਲਈ ਇੱਕ ਮੁੱਖ ਕੱਚਾ ਮਾਲ ਹੈ। ਫਾਸਫੋਰਿਕ ਐਸਿਡ ਦੀਆਂ ਅੰਤਰਰਾਸ਼ਟਰੀ ਕੀਮਤਾਂ ਤਿਮਾਹੀ ਆਧਾਰ 'ਤੇ ਤੈਅ ਕੀਤੀਆਂ ਜਾਂਦੀਆਂ ਹਨ।

OCP ਗਰੁੱਪ ਇੱਕ ਮੋਰੱਕੋ ਦੀ ਸਰਕਾਰੀ ਮਲਕੀਅਤ ਵਾਲੀ ਫਾਸਫੇਟ ਰੌਕ ਮਾਈਨਰ, ਫਾਸਫੋਰਿਕ ਐਸਿਡ ਨਿਰਮਾਤਾ ਅਤੇ ਖਾਦ ਉਤਪਾਦਕ ਹੈ।

ਸੂਤਰਾਂ ਨੇ ਅੱਗੇ ਦੱਸਿਆ ਕਿ ਸਰਕਾਰ ਦਸੰਬਰ ਤਿਮਾਹੀ ਲਈ ਫਾਸਫੋਰਿਕ ਐਸਿਡ ਦੀਆਂ ਕੀਮਤਾਂ $1,100 ਦੀ ਰੇਂਜ ਤੋਂ ਹੇਠਾਂ ਰੱਖਣ ਲਈ ਭਾਰਤੀ ਖਾਦ ਕੰਪਨੀਆਂ ਦੇ ਨਜ਼ਰੀਏ ਦਾ ਵੀ ਸਮਰਥਨ ਕਰ ਰਹੀ ਸੀ।

ਸਪਲਾਇਰ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਅਗਲੀ ਤਿਮਾਹੀ ਲਈ ਕੀਮਤ ਤੈਅ ਕਰਨਗੇ। ਪਿਛਲੀ ਤਿਮਾਹੀ ਦੌਰਾਨ ਅੰਤਰਰਾਸ਼ਟਰੀ ਡੀਏਪੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ ਆਈ ਹੈ ਅਤੇ ਇਹ ਉਮੀਦ ਕੀਤੀ ਜਾਂਦੀ ਹੈ ਕਿ ਫਾਸਫੋਰਿਕ ਐਸਿਡ ਦੀਆਂ ਕੀਮਤਾਂ ਵਿੱਚ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਤੋਂ ਵੀ ਇਸੇ ਤਰ੍ਹਾਂ ਦੀ ਗਿਰਾਵਟ ਦੇਖਣ ਨੂੰ ਮਿਲੇਗੀ।

ਇੱਕ ਸਰੋਤ ਦੇ ਅਨੁਸਾਰ, "ਇੱਕ ਭਾਰਤੀ ਖਰੀਦਦਾਰ ਨੇ ਸੇਨੇਗਲ ਤੋਂ $ 1,200 ਪ੍ਰਤੀ ਟਨ ਦੀ ਕੀਮਤ 'ਤੇ ਫਾਸਫੋਰਿਕ ਐਸਿਡ ਦਾ ਇੱਕ ਮਾਲ ਖਰੀਦਿਆ ਹੈ, ਜੋ ਕਿ ਡੀਏਪੀ ਦੀਆਂ ਕੀਮਤਾਂ ਵਿੱਚ ਅਨੁਸਾਰੀ ਕਟੌਤੀ ਦੇ ਅਨੁਕੂਲ ਨਹੀਂ ਹੈ,

ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Bank Holiday: 4 ਦਿਨ ਬੰਦ ਰਹਿਣਗੇ ਬੈਂਕ, ਬਸ ਕੱਲ੍ਹ ਦਾ ਹੀ ਦਿਨ ਰਹੇਗਾ ਵਰਕਿੰਗ, ਜਾਣੋ ਆਪਣੇ ਸ਼ਹਿਰ ਦੀ ਬੈਂਕ Holiday List

IPL 2025: ਅਰਸ਼ਦੀਪ ਸਿੰਘ ਆ ਕੀ ਕਰ ਬੈਠੇ, ਮੈਗਾ ਨਿਲਾਮੀ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ, ਪ੍ਰੀਤੀ ਜ਼ਿੰਟਾ ਲਏਗੀ ਐਕਸ਼ਨ!

ਕੇਂਦਰ ਤੋਂ ਮੰਗਿਆ 1200 ਕਰੋੜ ਨਹੀਂ ਮਿਲਿਆ ਤਾਂ ਭੜਕੀ ਆਪ,ਕਿਹਾ- ਪੱਖਪਾਤੀ ਤੇ ਬਦਲਾਖੋਰੀ ਰਵੱਈਆ, ਜ਼ਿੰਮੇਵਾਰੀ ਤੋਂ ਭੱਜੀ ਭਾਜਪਾ

ਮਹਿਲਾ ਬਣ ਕੇ ਉਲੰਪਿਕ ਮੈਡਲ ਜਿੱਤਣ ਵਾਲੀ ਮੁੱਕੇਬਾਜ਼ ਇਮਾਨ ਖਲੀਫ਼ ਨਿਕਲੀ ਮਰਦ! ਮੈਡੀਕਲ ਰਿਪੋਰਟ 'ਚ ਹੋਇਆ ਵੱਡਾ ਖੁਲਾਸਾ

ABP Premium

ਵੀਡੀਓਜ਼

100 ਰੁਪਏ ਦੇ ਸ਼ਗਨ ਪਿੱਛੇ ਵੋਟਾਂ ਨਾ ਪਾ ਦਿਓ-ਭਗਵੰਤ ਮਾਨਸੀਐਮ ਮਾਨ ਨੇ ਸੁਣਾਇਆ ਰਜਿੰਦਰ ਕੌਰ ਭੱਠਲ ਵਾਲਾ ਕਿੱਸਾRaja Warring ਲੁਧਿਆਣੇ ਭੱਜ ਗਿਆ-CM Bhagwant Mannਕੇਂਦਰ ਸਰਕਾਰ ਨੇ ਰੱਦ ਕੀਤੀ ਪੰਜਾਬ ਦੀ ਸਪੈਸ਼ਲ ਗਰਾਂਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday: 4 ਦਿਨ ਬੰਦ ਰਹਿਣਗੇ ਬੈਂਕ, ਬਸ ਕੱਲ੍ਹ ਦਾ ਹੀ ਦਿਨ ਰਹੇਗਾ ਵਰਕਿੰਗ, ਜਾਣੋ ਆਪਣੇ ਸ਼ਹਿਰ ਦੀ ਬੈਂਕ Holiday List
Bank Holiday: 4 ਦਿਨ ਬੰਦ ਰਹਿਣਗੇ ਬੈਂਕ, ਬਸ ਕੱਲ੍ਹ ਦਾ ਹੀ ਦਿਨ ਰਹੇਗਾ ਵਰਕਿੰਗ, ਜਾਣੋ ਆਪਣੇ ਸ਼ਹਿਰ ਦੀ ਬੈਂਕ Holiday List
IPL 2025: ਅਰਸ਼ਦੀਪ ਸਿੰਘ ਆ ਕੀ ਕਰ ਬੈਠੇ, ਮੈਗਾ ਨਿਲਾਮੀ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ, ਪ੍ਰੀਤੀ ਜ਼ਿੰਟਾ ਲਏਗੀ ਐਕਸ਼ਨ!
IPL 2025: ਅਰਸ਼ਦੀਪ ਸਿੰਘ ਆ ਕੀ ਕਰ ਬੈਠੇ, ਮੈਗਾ ਨਿਲਾਮੀ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ, ਪ੍ਰੀਤੀ ਜ਼ਿੰਟਾ ਲਏਗੀ ਐਕਸ਼ਨ!
ਕੇਂਦਰ ਤੋਂ ਮੰਗਿਆ 1200 ਕਰੋੜ ਨਹੀਂ ਮਿਲਿਆ ਤਾਂ ਭੜਕੀ ਆਪ,ਕਿਹਾ- ਪੱਖਪਾਤੀ ਤੇ ਬਦਲਾਖੋਰੀ ਰਵੱਈਆ, ਜ਼ਿੰਮੇਵਾਰੀ ਤੋਂ ਭੱਜੀ ਭਾਜਪਾ
ਕੇਂਦਰ ਤੋਂ ਮੰਗਿਆ 1200 ਕਰੋੜ ਨਹੀਂ ਮਿਲਿਆ ਤਾਂ ਭੜਕੀ ਆਪ,ਕਿਹਾ- ਪੱਖਪਾਤੀ ਤੇ ਬਦਲਾਖੋਰੀ ਰਵੱਈਆ, ਜ਼ਿੰਮੇਵਾਰੀ ਤੋਂ ਭੱਜੀ ਭਾਜਪਾ
ਮਹਿਲਾ ਬਣ ਕੇ ਉਲੰਪਿਕ ਮੈਡਲ ਜਿੱਤਣ ਵਾਲੀ ਮੁੱਕੇਬਾਜ਼ ਇਮਾਨ ਖਲੀਫ਼ ਨਿਕਲੀ ਮਰਦ! ਮੈਡੀਕਲ ਰਿਪੋਰਟ 'ਚ ਹੋਇਆ ਵੱਡਾ ਖੁਲਾਸਾ
ਮਹਿਲਾ ਬਣ ਕੇ ਉਲੰਪਿਕ ਮੈਡਲ ਜਿੱਤਣ ਵਾਲੀ ਮੁੱਕੇਬਾਜ਼ ਇਮਾਨ ਖਲੀਫ਼ ਨਿਕਲੀ ਮਰਦ! ਮੈਡੀਕਲ ਰਿਪੋਰਟ 'ਚ ਹੋਇਆ ਵੱਡਾ ਖੁਲਾਸਾ
ਰਾਤ ਦੇ ਖਾਣੇ ਦਾ ਸਹੀ ਸਮੇਂ ਕੀ?ਜਾਣੋ ਲੇਟ ਨਾਈਟ ਖਾਣ ਦੇ ਨੁਕਸਾਨ, ਹੋ ਸਕਦੀ ਇਹ ਗੰਭੀਰ ਬਿਮਾਰੀ

HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ

ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ

ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ

Embed widget