ਪੜਚੋਲ ਕਰੋ

ਖਾਦਾਂ ਦੀ ਸਬਸਿਡੀ ਖਾਤਿਆਂ 'ਚ ਪਾਉਣ ਦੀ ਪੇਸ਼ਕਸ਼ ਰੱਦ

ਕੇਂਦਰ ਸਰਕਾਰ ਵੱਲੋਂ ਖਾਦਾਂ ਦੀ ਸਬਸਿਡੀ ਸਿੱਧਾ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾਉਣ ਦੀ ਤਜਵੀਜ਼ ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ’ਚ ਸ਼ਾਮਲ ਪੰਜਾਬ ਦੀਆਂ 10 ਕਿਸਾਨ ਜਥੇਬੰਦੀਆਂ ਨੇ ਰੱਦ ਕਰ ਦਿੱਤੀ ਹੈ।

ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਖਾਦਾਂ ਦੀ ਸਬਸਿਡੀ ਸਿੱਧਾ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾਉਣ ਦੀ ਤਜਵੀਜ਼ ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ’ਚ ਸ਼ਾਮਲ ਪੰਜਾਬ ਦੀਆਂ 10 ਕਿਸਾਨ ਜਥੇਬੰਦੀਆਂ ਨੇ ਰੱਦ ਕਰ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪਹਿਲਾਂ ਲਿਆਂਦੇ ਕਿਸਾਨ ਵਿਰੋਧੀ ਆਰਡੀਨੈਂਸਾਂ ਵਾਂਗੂ ਹੀ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਦੀਆਂ ਸਾਢੇ 5800 ਕਰੋੜ ਰੁਪਏ ’ਤੇ ਆਧਾਰਤ ਇਨ੍ਹਾਂ ਸਬਸਿਡੀਆਂ ਨੂੰ ਘਟਾਉਣ ਤੇ ਫੇਰ ਬੰਦ ਕਰਨ ਦੇ ਰੌਂਅ ’ਚ ਹੈ, ਜਿਸ ਦਾ ਕਿਸਾਨ ਧਿਰਾਂ ਡਟ ਕੇ ਵਿਰੋਧ ਕਰਨਗੀਆਂ। ਕਮੇਟੀ ਦੇ ਪੰਜਾਬ ਚੈਪਟਰ ਦੇ ਕਨਵੀਨਰ ਡਾ. ਦਰਸ਼ਨ ਪਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ 9 ਅਗਸਤ ਨੂੰ ਇੱਕ ਲੱਖ ਕਰੋੜ ਦੇ ਪੈਕੇਜ ਦਾ ਕੀਤਾ ਗਿਆ ਐਲਾਨ ਅਸਲ ’ਚ ਕਿਸਾਨਾਂ ਲਈ ਨਾ ਤਾਂ ਆਰਥਿਕ ਸਹਿਯੋਗ ਹੈ ਤੇ ਨਾ ਹੀ ਕਰਜ਼ਿਆਂ ਤੋਂ ਰਾਹਤ ਲਈ ਐਲਾਨੀ ਗਈ ਰਕਮ ਹੈ। ਸਗੋਂ ਚਾਰ ਕਿਸ਼ਤਾਂ ’ਚ ਦਿੱਤਾ ਜਾਣ ਵਾਲਾ ਇਹ ਲੋਨ, ਕਾਰੋਬਾਰੀਆਂ, ਵਪਾਰੀਆਂ ਤੇ ਖੇਤੀ ਤੇ ਜਿਣਸ ਵਪਾਰ ’ਚ ਲੱਗੇ ਘਰਾਣਿਆਂ ਨੂੰ ਕੋਲਡ ਸਟੋਰ, ਕੋਲਡ ਸਟੋਰਾਂ ਦੀ ਲੜੀ, ਸਿਲੋਜ਼ ਤੇ ਗੁਣਵੱਤਾ ਲਈ ਜਿਣਸ ਨੂੰ ਛਾਂਟਣ ਤੇ ਭਰਨ ਦਾ ਢਾਂਚਾ ਤੇ ਈ-ਮੰਡੀਕਰਨ ਆਦਿ ਵਿਕਸਤ ਕਰਨ ਲਈ ਦਿੱਤਾ ਗਿਆ ਸਬਸਿਡੀ ਵਾਲਾ ਲੋਨ ਹੈ। ਡਾ. ਦਰਸ਼ਨਪਾਲ ਨੇ ਕਿਹਾ ਕਿ ਕਿਸਾਨ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਪੰਜਾਬ ਦੀਆਂ 13 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੀ ਮੀਟਿੰਗ 17 ਅਗਸਤ ਨੂੰ ਬੁਲਾ ਲਈ ਗਈ ਜਿਸ ਦੌਰਾਨ ਸੰਘਰਸ਼ ਦੇ ਅਗਲੇ ਪੜਾਅ ਦੀ ਰੂਪ ਰੇਖਾ ਉਲੀਕੀ ਜਾਵੇਗੀ।

ਟਾਪ ਹੈਡਲਾਈਨ

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ

Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ

Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ

Embed widget