ਪੜਚੋਲ ਕਰੋ

Biotechnology in Agriculture: ਖੇਤੀ ‘ਚ ਬਾਇਓਤਕਨਾਲੌਜੀ ਦੀ ਵਰਤੋਂ ਕਰਕੇ ਕਿਸਾਨ ਕਿਵੇਂ ਕਰ ਰਹੇ ਦੁੱਗਣੀ ਕਮਾਈ, ਜਾਣੋ

Biotechnology in Agriculture: ਬਾਇਓਤਕਨਾਲੌਜੀ ਰਾਹੀਂ ਵਿਕਸਿਤ ਕੀਤੀਆਂ ਨਵੀਆਂ ਫ਼ਸਲਾਂ ਅਤੇ ਤਕਨੀਕਾਂ ਦੀ ਮਦਦ ਨਾਲ ਕਿਸਾਨ ਫ਼ਸਲਾਂ ਦੇ ਝਾੜ ਅਤੇ ਗੁਣਵੱਤਾ ਦੋਵਾਂ ਵਿੱਚ ਸੁਧਾਰ ਕਰ ਸਕਦੇ ਹਨ। ਆਓ ਜਾਣਦੇ ਹਾਂ ਇਸ ਬਾਰੇ..

Biotechnology in Agriculture: ਅੱਜਕੱਲ੍ਹ ਬਾਇਓਤਕਨਾਲੌਜੀ ਦੇ ਖੇਤਰ ਵਿੱਚ ਬਹੁਤ ਤੇਜ਼ੀ ਨਾਲ ਤਰੱਕੀ ਹੋ ਰਹੀ ਹੈ। ਇਸ ਦਾ ਲਾਭ ਖੇਤੀਬਾੜੀ ਦੇ ਨਾਲ-ਨਾਲ ਹੋਰ ਕਈ ਖੇਤਰਾਂ ਵਿੱਚ ਵੀ ਉਠਾਇਆ ਜਾ ਰਿਹਾ ਹੈ। ਅੱਜ ਦੇ ਸਮੇਂ ਵਿੱਚ ਬਾਇਓਤਕਨਾਲੌਜੀ ਨੇ ਖੇਤੀ ਦੇ ਖੇਤਰ ਵਿੱਚ ਕ੍ਰਾਂਤੀ ਲਿਆਂਦੀ ਹੈ। ਬਾਇਓਤਕਨਾਲੌਜੀ ਦੀ ਮਦਦ ਨਾਲ ਕਿਸਾਨ ਹੁਣ ਵੱਧ ਝਾੜ ਅਤੇ ਬਿਹਤਰ ਗੁਣਵੱਤਾ ਵਾਲੀਆਂ ਫ਼ਸਲਾਂ ਉਗਾਉਣ ਦੇ ਯੋਗ ਹੋ ਗਏ ਹਨ। ਇਸ ਦਾ ਲਾਭ ਕਿਸਾਨਾਂ ਨੂੰ ਹੀ ਮਿਲ ਰਿਹਾ ਹੈ।

ਬਾਇਓਤਕਨਾਲੌਜੀ ਰਾਹੀਂ ਖੇਤੀ ਵਿੱਚ ਕਈ ਨਵੇਂ ਬਦਲਾਅ ਕੀਤੇ ਜਾ ਰਹੇ ਹਨ। ਇਸ ਨਾਲ ਫ਼ਸਲਾਂ ਦਾ ਝਾੜ ਵਧਾਉਣ ਵਿੱਚ ਮਦਦ ਮਿਲ ਰਹੀ ਹੈ। ਇਸ ਤੋਂ ਇਲਾਵਾ, ਇਹ ਤਕਨੀਕ ਕੀੜੇ-ਮਕੌੜਿਆਂ ਅਤੇ ਬਿਮਾਰੀਆਂ ਨਾਲ ਲੜਨ ਵਿਚ ਵੀ ਲਾਭਦਾਇਕ ਹੈ। ਬਾਇਓਤਕਨਾਲੌਜੀ ਰਾਹੀਂ ਕਿਸਾਨ ਆਪਣੀਆਂ ਫ਼ਸਲਾਂ ਦੀ ਗੁਣਵੱਤਾ ਅਤੇ ਝਾੜ ਦੋਵਾਂ ਵਿੱਚ ਸੁਧਾਰ ਕਰ ਰਹੇ ਹਨ। ਆਓ ਜਾਣਦੇ ਹਾਂ ਕਿ ਬਾਇਓਤਕਨਾਲੌਜੀ ਖੇਤੀ ਦੇ ਖੇਤਰ ਵਿੱਚ ਕਿਸ ਤਰ੍ਹਾਂ ਦੀ ਮਦਦ ਕਰ ਰਹੀ ਹੈ।

ਬਾਇਓਤਕਨਾਲੌਜੀ ਨੇ ਖੇਤੀ ਖੇਤਰ ਵਿੱਚ ਬਹੁਤ ਮਦਦ ਕੀਤੀ ਹੈ। ਇਹ ਕਿਸਾਨਾਂ ਅਤੇ ਖੇਤੀ ਉਤਪਾਦਕਤਾ ਲਈ ਬਹੁਤ ਲਾਹੇਵੰਦ ਸਾਬਤ ਹੋਇਆ ਹੈ। ਇਸ ਨਾਲ ਫ਼ਸਲਾਂ ਦਾ ਝਾੜ ਵਧਾਉਣ ਵਿੱਚ ਮਦਦ ਮਿਲੀ ਹੈ, ਉੱਚ ਝਾੜ ਵਾਲੀਆਂ ਨਵੀਆਂ ਕਿਸਮਾਂ ਵਿਕਸਿਤ ਕੀਤੀਆਂ ਗਈਆਂ ਹਨ। ਸੋਕੇ ਨੂੰ ਸਹਿਣ ਕਰਨ ਵਾਲੇ ਪੌਦੇ ਵਿਕਸਤ ਕੀਤੇ ਗਏ ਹਨ ਤਾਂ ਜੋ ਸੋਕੇ ਦੀ ਸਥਿਤੀ ਵਿੱਚ ਵੀ ਚੰਗੀ ਫ਼ਸਲ ਹੋ ਸਕੇ। ਬਾਇਓਟੈਕ ਨੇ ਖੁਰਾਕ ਸੁਰੱਖਿਆ ਵਿੱਚ ਵੀ ਸੁਧਾਰ ਕੀਤਾ ਹੈ।ਫਸਲਾਂ ਦੀ ਨਿਗਰਾਨੀ ਹੁਣ ਆਸਾਨ ਹੋ ਗਈ ਹੈ।

ਫਸਲਾਂ ਦੀਆਂ ਨਵੀਆਂ ਕਿਸਮਾਂ

ਬਾਇਓਤਕਨਾਲੌਜੀ ਦੀ ਮਦਦ ਨਾਲ ਖੇਤੀ ਵਿਗਿਆਨੀਆਂ ਨੇ ਕਈ ਫ਼ਸਲਾਂ ਦੀਆਂ ਨਵੀਆਂ ਅਤੇ ਸੁਧਰੀਆਂ ਕਿਸਮਾਂ ਵਿਕਸਿਤ ਕੀਤੀਆਂ ਹਨ। ਇਨ੍ਹਾਂ ਵਿੱਚ ਝੋਨਾ, ਕਣਕ, ਮੱਕੀ, ਸੋਇਆਬੀਨ ਵਰਗੀਆਂ ਫ਼ਸਲਾਂ ਸ਼ਾਮਲ ਹਨ। ਇਨ੍ਹਾਂ ਨਵੀਆਂ ਕਿਸਮਾਂ ਵਿੱਚ ਫ਼ਸਲਾਂ ਦਾ ਝਾੜ ਵਧਾਉਣ ਅਤੇ ਬਿਮਾਰੀਆਂ ਅਤੇ ਕੀੜਿਆਂ ਦੇ ਵਿਰੁੱਧ ਤਾਕਤਵਰ ਬਣਾਉਣ ਲਈ ਵਿਸ਼ੇਸ਼ਤਾਵਾਂ ਸ਼ਾਮਲ ਕੀਤੀਆਂ ਗਈਆਂ ਹਨ। ਇਨ੍ਹਾਂ ਉੱਨਤ ਬਾਇਓਟੈਕ ਫਸਲਾਂ ਦੀ ਕਾਸ਼ਤ ਕਰਕੇ ਕਿਸਾਨ ਪਹਿਲਾਂ ਨਾਲੋਂ ਵੱਧ ਝਾੜ ਪ੍ਰਾਪਤ ਕਰ ਰਹੇ ਹਨ। ਇਸ ਦੇ ਨਾਲ ਹੀ ਇਨ੍ਹਾਂ ਫ਼ਸਲਾਂ ਦੀ ਗੁਣਵੱਤਾ ਵੀ ਵਧੀਆ ਹੈ ਅਤੇ ਇਨ੍ਹਾਂ ਦਾ ਬਾਜ਼ਾਰ ਵਿੱਚ ਭਾਅ ਵੀ ਚੰਗਾ ਮਿਲ ਰਿਹਾ ਹੈ। ਇਸ ਨਾਲ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਇਆ ਹੈ।

ਬਿਹਤਰ ਗੁਣਵੱਤਾ

ਬਾਇਓਤਕਨਾਲੌਜੀ ਦੀ ਮਦਦ ਨਾਲ ਅਨਾਜ, ਦਾਲਾਂ ਅਤੇ ਸਬਜ਼ੀਆਂ ਵਰਗੀਆਂ ਫਸਲਾਂ ਦੇ ਪੋਸ਼ਣ ਮੁੱਲ ਵਿੱਚ ਸੁਧਾਰ ਕੀਤਾ ਗਿਆ ਹੈ। ਇਨ੍ਹਾਂ ਫ਼ਸਲਾਂ ਵਿੱਚ ਪ੍ਰੋਟੀਨ, ਕਾਰਬੋਹਾਈਡਰੇਟ, ਆਇਰਨ, ਜ਼ਿੰਕ, ਵਿਟਾਮਿਨ ਆਦਿ ਵਰਗੇ ਮਹੱਤਵਪੂਰਨ ਪੌਸ਼ਟਿਕ ਤੱਤਾਂ ਦੀ ਮਾਤਰਾ ਵਧਾਉਣ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ।

ਚੰਗੀ ਗੁਣਵੱਤਾ ਵਾਲੇ ਕੀਟਨਾਸ਼ਕ ਬਣਾਉਣਾ

ਬਾਇਓਤਕਨਾਲੌਜੀ ਰਾਹੀਂ ਖੇਤੀ ਵਿਗਿਆਨੀਆਂ ਨੇ ਅਜਿਹੀਆਂ ਫ਼ਸਲਾਂ ਦੀਆਂ ਨਵੀਆਂ ਕਿਸਮਾਂ ਵਿਕਸਿਤ ਕੀਤੀਆਂ ਹਨ ਜੋ ਕੀੜੇ-ਮਕੌੜਿਆਂ ਅਤੇ ਕੀਟਾਣੂਆਂ ਦੇ ਹਮਲੇ ਤੋਂ ਆਪਣਾ ਬਚਾਅ ਕਰ ਸਕਦੀਆਂ ਹਨ। ਇਨ੍ਹਾਂ ਨੂੰ 'ਪੈਸਟ ਰੋਧਕ' ਅਤੇ 'ਬਿਮਾਰੀ ਰੋਧਕ' ਫਸਲਾਂ ਕਿਹਾ ਜਾਂਦਾ ਹੈ। ਇਨ੍ਹਾਂ ਫਸਲਾਂ ਵਿੱਚ ਅਜਿਹੇ ਗੁਣ ਸ਼ਾਮਲ ਕੀਤੇ ਗਏ ਹਨ ਜੋ ਕੀਟਨਾਸ਼ਕਾਂ ਅਤੇ ਉੱਲੀਨਾਸ਼ਕਾਂ ਦੀ ਵਰਤੋਂ ਕੀਤੇ ਬਿਨਾਂ ਕੀੜਿਆਂ ਅਤੇ ਬਿਮਾਰੀਆਂ ਨਾਲ ਲੜ ਸਕਦੇ ਹਨ। ਇਸ ਕਾਰਨ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਦੀ ਰਾਖੀ ਲਈ ਰਸਾਇਣਕ ਦਵਾਈਆਂ ’ਤੇ ਖਰਚ ਕਰਨ ਦੀ ਲੋੜ ਨਹੀਂ ਹੈ।

ਇਹ ਵੀ ਪੜ੍ਹੋ: Bollworm Attack on Crop: ਕਣਕ ਨੂੰ ਗੁਲਾਬੀ ਸੁੰਡੀ ਲੱਗਣ ਦਾ ਕਾਰਨ ਆਇਆ ਸਾਹਮਣੇ, ਖੇਤੀਬਾੜੀ ਮਾਹਰਾਂ ਦੇ ਖੁਲਾਸੇ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ
Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ
Punjab Vidhan Sabha ਦੇ ਸਪੈਸ਼ਲ ਸੈਸ਼ਨ ਦਾ ਐਲਾਨ, ਜਨਵਰੀ 'ਚ ਲਿਆਂਦਾ ਜਾਵੇਗਾ ਆਹ ਬਿੱਲ
Punjab Vidhan Sabha ਦੇ ਸਪੈਸ਼ਲ ਸੈਸ਼ਨ ਦਾ ਐਲਾਨ, ਜਨਵਰੀ 'ਚ ਲਿਆਂਦਾ ਜਾਵੇਗਾ ਆਹ ਬਿੱਲ
ਲੁਧਿਆਣਾ 'ਚ AAP ਦੀ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ! ਗੋਲੀਬਾਰੀ ਤੋਂ ਬਾਅਦ ਕਾਂਗਰਸੀਆਂ 'ਤੇ FIR, ਕੀ ਹੈ ਪੂਰਾ ਮਾਮਲਾ
ਲੁਧਿਆਣਾ 'ਚ AAP ਦੀ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ! ਗੋਲੀਬਾਰੀ ਤੋਂ ਬਾਅਦ ਕਾਂਗਰਸੀਆਂ 'ਤੇ FIR, ਕੀ ਹੈ ਪੂਰਾ ਮਾਮਲਾ
ਪੰਜਾਬ ਦੇ ਸਕੂਲਾਂ ਨੂੰ ਮਿਡ-ਡੇਅ-ਮੀਲ ਨੂੰ ਲੈਕੇ ਸਖ਼ਤ ਫੁਰਮਾਨ ਜਾਰੀ, ਨਹੀਂ ਕੀਤਾ ਆਹ ਕੰਮ ਤਾਂ...
ਪੰਜਾਬ ਦੇ ਸਕੂਲਾਂ ਨੂੰ ਮਿਡ-ਡੇਅ-ਮੀਲ ਨੂੰ ਲੈਕੇ ਸਖ਼ਤ ਫੁਰਮਾਨ ਜਾਰੀ, ਨਹੀਂ ਕੀਤਾ ਆਹ ਕੰਮ ਤਾਂ...

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ
Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ
Punjab Vidhan Sabha ਦੇ ਸਪੈਸ਼ਲ ਸੈਸ਼ਨ ਦਾ ਐਲਾਨ, ਜਨਵਰੀ 'ਚ ਲਿਆਂਦਾ ਜਾਵੇਗਾ ਆਹ ਬਿੱਲ
Punjab Vidhan Sabha ਦੇ ਸਪੈਸ਼ਲ ਸੈਸ਼ਨ ਦਾ ਐਲਾਨ, ਜਨਵਰੀ 'ਚ ਲਿਆਂਦਾ ਜਾਵੇਗਾ ਆਹ ਬਿੱਲ
ਲੁਧਿਆਣਾ 'ਚ AAP ਦੀ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ! ਗੋਲੀਬਾਰੀ ਤੋਂ ਬਾਅਦ ਕਾਂਗਰਸੀਆਂ 'ਤੇ FIR, ਕੀ ਹੈ ਪੂਰਾ ਮਾਮਲਾ
ਲੁਧਿਆਣਾ 'ਚ AAP ਦੀ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ! ਗੋਲੀਬਾਰੀ ਤੋਂ ਬਾਅਦ ਕਾਂਗਰਸੀਆਂ 'ਤੇ FIR, ਕੀ ਹੈ ਪੂਰਾ ਮਾਮਲਾ
ਪੰਜਾਬ ਦੇ ਸਕੂਲਾਂ ਨੂੰ ਮਿਡ-ਡੇਅ-ਮੀਲ ਨੂੰ ਲੈਕੇ ਸਖ਼ਤ ਫੁਰਮਾਨ ਜਾਰੀ, ਨਹੀਂ ਕੀਤਾ ਆਹ ਕੰਮ ਤਾਂ...
ਪੰਜਾਬ ਦੇ ਸਕੂਲਾਂ ਨੂੰ ਮਿਡ-ਡੇਅ-ਮੀਲ ਨੂੰ ਲੈਕੇ ਸਖ਼ਤ ਫੁਰਮਾਨ ਜਾਰੀ, ਨਹੀਂ ਕੀਤਾ ਆਹ ਕੰਮ ਤਾਂ...
ਲੁਧਿਆਣਾ 'ਚ ਗੈਂਗਸਟਰ ਅੰਮ੍ਰਿਤ ਦਾਲਮ ਦਾ ਗੁਰਗਾ ਗ੍ਰਿਫਤਾਰ, ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਗੈਂਗਸਟਰ ਅੰਮ੍ਰਿਤ ਦਾਲਮ ਦਾ ਗੁਰਗਾ ਗ੍ਰਿਫਤਾਰ, ਜਾਣੋ ਪੂਰਾ ਮਾਮਲਾ
ਸੋਗ 'ਚ ਖੇਲ ਜਗਤ, ਜਹਾਜ਼ ਹਾਦਸੇ 'ਚ ਇਸ ਦਿੱਗਜ ਖਿਡਾਰੀ ਦੀ ਪੂਰੇ ਪਰਿਵਾਰ ਸਣੇ ਹੋਈ ਮੌਤ
ਸੋਗ 'ਚ ਖੇਲ ਜਗਤ, ਜਹਾਜ਼ ਹਾਦਸੇ 'ਚ ਇਸ ਦਿੱਗਜ ਖਿਡਾਰੀ ਦੀ ਪੂਰੇ ਪਰਿਵਾਰ ਸਣੇ ਹੋਈ ਮੌਤ
ਅੱਧੀ ਰਾਤ ਨੂੰ ਹੋਟਲ 'ਚ ਪੈ ਗਿਆ ਛਾਪਾ, ਤਾਂ ਮੱਚ ਗਿਆ ਹੜਕੰਪ, ਫੜੇ ਗਏ ਮੁੰਡੇ-ਕੁੜੀਆਂ
ਅੱਧੀ ਰਾਤ ਨੂੰ ਹੋਟਲ 'ਚ ਪੈ ਗਿਆ ਛਾਪਾ, ਤਾਂ ਮੱਚ ਗਿਆ ਹੜਕੰਪ, ਫੜੇ ਗਏ ਮੁੰਡੇ-ਕੁੜੀਆਂ
ਪੰਜਾਬ ਦੇ ਇਲਾਕਿਆਂ 'ਚ ਸੰਘਣੀ ਧੁੰਦ ਦਾ Alert, ਪੈ ਸਕਦਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ ਦੇ ਇਲਾਕਿਆਂ 'ਚ ਸੰਘਣੀ ਧੁੰਦ ਦਾ Alert, ਪੈ ਸਕਦਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
Embed widget