ਪੜਚੋਲ ਕਰੋ

ਚੰਗੀ ਖ਼ਬਰ ! ਦੇਸ਼ ਦੇ 9.87 ਕਰੋੜ ਕਿਸਾਨਾਂ ਨੂੰ ਮਿਲੇਗਾ ਲਾਭ

ਦਰਅਸਲ ਕੇਂਦਰੀ ਖੇਤੀਬਾੜੀ ਰਾਜ ਮੰਤਰੀ ਨੇ ਕਿਹਾ ਕਿ ਇੱਕ ਮਾਰਚ ਤੋਂ ਹੁਣ ਤੱਕ ਦੇਸ਼ ਦੇ ਤਕਰੀਬਨ 3 ਕਰੋੜ ਕਿਸਾਨਾਂ ਨੂੰ 4.22 ਲੱਖ ਕਰੋੜ ਰੁਪਏ ਦੇ ਖੇਤੀਬਾੜੀ ਕਰਜ਼ ਪ੍ਰਦਾਨ ਕੀਤਾ ਜਾ ਚੁੱਕਿਆ ਹੈ।

ਨਵੀਂ ਦਿੱਲੀ: ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਸਾਰੇ ਕਿਸਾਨਾਂ ਨੂੰ ਕੇਂਦਰ ਸਰਕਾਰ ਨੇ ਖੇਤੀ ਕਰਨ ਲਈ ਸਭ ਤੋਂ ਸਸਤਾ ਲੋਨ ਦੇਣ ਦੀ ਯੋਜਨਾ ਬਣਾਈ ਹੈ। ਤਾਂ ਜੋ ਕੋਈ ਵੀ ਕਿਸਾਨ ਪੈਸੇ ਦੀ ਘਾਟ ਕਾਰਨ ਖੇਤੀ ਤੋਂ ਵਾਂਝਾ ਨਾ ਰਹੀ ਸਕੇ। ਕੇਂਦਰੀ ਖੇਤੀਬਾੜੀ ਰਾਜ ਮੰਤਰੀ ਕੈਲਾਸ਼ ਚੌਧਰੀ ਮੁਤਾਬਕ, ਅਗਲੇ ਕੁਝ ਦਿਨਾਂ ਵਿੱਚ ਢਾਈ ਕਰੋੜ ਕਿਸਾਨਾਂ ਨੂੰ ਕਿਸਾਨੀ ਕ੍ਰੈਡਿਟ ਕਾਰਡ ਦੇ ਜ਼ਰੀਏ 2 ਲੱਖ ਕਰੋੜ ਰੁਪਏ ਦਾ ਕਰਜ਼ ਦਿੱਤਾ ਜਾਵੇਗਾ। ਇਹ ਰਕਮ ਪੀਐਸ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਲਾਭਪਾਤਰੀਆਂ ਨੂੰ ਦਿੱਤੀ ਜਾਵੇਗੀ। ਜਿਸ ਵਿਚ ਪਸ਼ੂ ਪਾਲਣ ਤੇ ਮੱਛੀ ਪਾਲਣ ਕਰਨ ਵਾਲੇ ਕਿਸਾਨਾਂ ਨੂੰ ਵੀ ਲਾਭ ਮਿਲੇਗਾ। ਦਰਅਸਲ ਕੇਂਦਰੀ ਖੇਤੀਬਾੜੀ ਰਾਜ ਮੰਤਰੀ ਨੇ ਕਿਹਾ ਕਿ ਇੱਕ ਮਾਰਚ ਤੋਂ ਹੁਣ ਤੱਕ ਦੇਸ਼ ਦੇ ਤਕਰੀਬਨ 3 ਕਰੋੜ ਕਿਸਾਨਾਂ ਨੂੰ 4.22 ਲੱਖ ਕਰੋੜ ਰੁਪਏ ਦੇ ਖੇਤੀਬਾੜੀ ਕਰਜ਼ ਪ੍ਰਦਾਨ ਕੀਤਾ ਜਾ ਚੁੱਕਿਆ ਹੈ। ਜਿਸ ‘ਚ 3 ਮਹੀਨਿਆਂ ਦਾ ਵਿਆਜ ਵੀ ਮੁਆਫ ਕੀਤਾ ਜਾਂਦਾ ਹੈ। ਇੰਨਾ ਹੀ ਨਹੀਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਨਾਲ ਜੁੜੇ 25 ਲੱਖ ਨਵੇਂ ਕਿਸਾਨਾਂ ਨੂੰ ਕ੍ਰੈਡਿਟ ਕਾਰਡ ਜਾਰੀ ਕੀਤੇ ਗਏ ਹਨ। ਇਸ ਦੀ ਸੀਮਾ 25 ਹਜ਼ਾਰ ਕਰੋੜ ਹੈ। 7 ਕਰੋੜ ਕਿਸਾਨਾਂ ਕੋਲ ਹੈ ਕਿਸਾਨ ਕ੍ਰੈਡਿਟ ਕਾਰਡ: ਇਸ ਸਮੇਂ ਤਕਰੀਬਨ 7 ਕਰੋੜ ਕਿਸਾਨਾਂ ਕੋਲ Kisan Credit Card ਹੈ ਜਦਕਿ 9.87 ਕਰੋੜ ਕਿਸਾਨਾਂ ਨੂੰ Pradhan Mantri Kisan Samman Nidhi Scheme ਅਧੀਨ ਸਾਲਾਨਾ 6000 ਰੁਪਏ ਦੀ ਮਦਦ ਦਿੱਤੀ ਜਾ ਰਹੀ ਹੈ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਕੀਮ ਦੇ ਲਾਭਪਾਤਰੀਆਂ ਨੂੰ ਲੋਨ ਲੈਣਾ ਇਸ ਲਈ ਸੌਖਾ ਹੋਵੇਗਾ ਕਿਉਂਕਿ ਕੇਂਦਰ ਸਰਕਾਰ ਪਹਿਲਾਂ ਹੀ ਉਨ੍ਹਾਂ ਦੇ ਰੈਵਿਨਯੂ ਰਿਕਾਰਡ, ਬੈਂਕ ਖਾਤੇ ਅਤੇ ਆਧਾਰ ਕਾਰਡ ਨੂੰ ਮਨਜ਼ੂਰੀ ਦੇ ਚੁੱਕੀ ਹੈ। ਕਿਸਾਨ ਕ੍ਰੈਡਿਟ ਕਾਰਡ ਦੇ ਤਹਿਤ ਉਪਲਬਧ ਸਸਤਾ ਲੋਨ: ਕਿਸਾਨ ਕਰੈਡਿਟ ਕਾਰਡ ‘ਤੇ ਕਰਜ਼ੇ ਦੀ ਦਰ 4% ਹੈ। ਕਿਸਾਨ 4% ਦੀ ਵਿਆਜ ਦਰ ‘ਤੇ ਬਿਨਾਂ ਸੁਰੱਖਿਆ ਦੇ 1.60 ਲੱਖ ਰੁਪਏ ਤੱਕ ਦਾ ਕਰਜ਼ਾ ਆਸਾਨੀ ਨਾਲ ਹਾਸਲ ਕਰ ਸਕਦੇ ਹਨ। ਇੰਨਾ ਹੀ ਨਹੀਂ, ਜੇਕਰ ਕਿਸਾਨ ਸਮੇਂ ਸਿਰ ਅਦਾਇਗੀ ਕਰਦਾ ਹੈ ਤਾਂ ਉਸ ਦੇ ਕਰਜ਼ੇ ਦੀ ਰਕਮ 3 ਲੱਖ ਰੁਪਏ ਤੱਕ ਵਧਾਈ ਜਾ ਸਕਦੀ ਹੈ। ਕਿਵੇਂ ਪ੍ਰਾਪਤ ਕਰੀਏ ਕਿਸਾਨੀ ਕ੍ਰੈਡਿਟ ਕਾਰਡ: ਸਭ ਤੋਂ ਪਹਿਲਾਂ ਤੁਹਾਨੂੰ https://pmkisan.gov.in/ ‘ਤੇ ਜਾਣਾ ਪਏਗਾ। ਪੀਐਮ-ਕਿਸਾਨ ਯੋਜਨਾ ਦੀ ਇਸ ਵੈਬਸਾਈਟ ਵਿਚ ਕਿਸਾਨ ਟੈਬ ਦੇ ਸੱਜੇ ਪਾਸੇ ਕੇਸੀਸੀ ਫਾਰਮ ਡਾਊਨਲੋਡ ਕਰਨ ਦਾ ਵਿਕਲਪ ਦਿੱਤਾ ਗਿਆ ਹੈ। ਫਾਰਮ ਨੂੰ ਡਾਊਨਲੋਡ ਕਰਕੇ ਇਸ ਨੂੰ ਭਰਨਾ ਪਏਗਾ। ਉਸ ਤੋਂ ਬਾਅਦ ਇਹ ਫਾਰਮ ਵਪਾਰਕ ਬੈਂਕ ਨੂੰ ਜਮ੍ਹਾ ਕਰਨਾ ਪਏਗਾ। ਕਾਰਡ ਤਿਆਰ ਹੋ ਜਾਣ 'ਤੇ ਬੈਂਕ ਕਿਸਾਨ ਨੂੰ ਸੂਚਿਤ ਕਰੇਗਾ। ਇਸ ਤੋਂ ਇਲਾਵਾ ਜੇ ਤੁਹਾਡੇ ‘ਤੇ ਪਹਿਲਾਂ ਹੀ ਐਗਰੀ ਲੋਨ ਚਲ ਰਿਹਾ ਹੈ, ਤਾਂ ਇਸ ਬਾਰੇ ਜਾਣਕਾਰੀ ਦੇਣਾ ਜ਼ਰੂਰੀ ਹੈ। ਖੱਟੌਣੀ ਵਿਚ ਤੁਹਾਡਾ ਨਾਂ ਕਿੰਨੀ ਜ਼ਮੀਨ ਹੈ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
Embed widget