ਪੜਚੋਲ ਕਰੋ

ਕਿਸਾਨਾਂ ਲਈ ਖੁਸ਼ਖਬਰੀ, ਫਸਲੀ ਕਰਜ਼ਿਆਂ 'ਤੇ ਵੱਡੀ ਰਾਹਤ

ਇਸ ਤੋਂ ਇਲਾਵਾ ਉਨ੍ਹਾਂ ਕਿਸਾਨਾਂ ਨੂੰ 3 ਪ੍ਰਤੀਸ਼ਤ ਵਿਆਜ ਸਬਵੀਜ਼ਨ ਦਿੱਤਾ ਜਾਂਦਾ ਹੈ ਜੋ ਆਪਣੇ ਕਰਜ਼ੇ ਜਲਦੀ ਅਦਾ ਕਰਦੇ ਹਨ। ਅਜਿਹੇ ਕਿਸਾਨਾਂ ਲਈ ਪ੍ਰਭਾਵਸ਼ਾਲੀ ਵਿਆਜ ਦਰ 4 ਪ੍ਰਤੀਸ਼ਤ ਹੈ।

ਚੰਡੀਗੜ੍ਹ: ਕੋਰੋਨਾਵਾਇਰਸ (Coronavirus) ਮਹਾਮਾਰੀ ਦੀ ਰੋਕਥਾਮ ਲਈ ਲਾਗੂ ਲੌਕਡਾਊਨ (Lockdown) ਦੇ ਮੱਦੇਨਜ਼ਰ ਸਰਕਾਰ ਨੇ 31 ਅਗਸਤ, 2020 ਤੱਕ ਕਿਸਾਨਾਂ (Farmer) ਨੂੰ ਫਸਲੀ ਕਰਜ਼ਿਆਂ (Crop loan) ‘ਤੇ ਦੋ ਪ੍ਰਤੀਸ਼ਤ ਵਿਆਜ ਤੇ ਤਿੰਨ ਪ੍ਰਤੀਸ਼ਤ ਤੁਰੰਤ ਅਦਾਇਗੀ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ। ਅਪਰੈਲ ਵਿੱਚ ਵਿਆਜ ਵਿੱਚ ਛੂਟ ਤੇ ਤੇਜ਼ੀ ਨਾਲ ਮੁੜ ਅਦਾਇਗੀ ਪ੍ਰੇਰਕ ਮਈ ਦੇ ਅੰਤ ਤੱਕ ਵਧਾਏ ਗਏ ਸੀ। ਇੱਕ ਨੋਟੀਫਿਕੇਸ਼ਨ ਵਿੱਚ ਰਿਜ਼ਰਵ ਬੈਂਕ ਨੇ ਬੈਂਕਾਂ ਨੂੰ ਇਨ੍ਹਾਂ ਦੋਵਾਂ ਯੋਜਨਾਵਾਂ ਦਾ ਲਾਭ ਕਿਸਾਨਾਂ ਨੂੰ ਥੋੜ੍ਹੇ ਸਮੇਂ ਦੇ ਫਸਲੀ ਕਰਜ਼ਿਆਂ ‘ਤੇ ਦੇਣ ਲਈ ਕਿਹਾ ਹੈ। ਇਸ ਤੋਂ ਪਹਿਲਾਂ 23 ਮਈ, 2020 ਨੂੰ ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਸਾਰੇ ਉਧਾਰ ਦੇਣ ਵਾਲੇ ਅਦਾਰਿਆਂ ਨੂੰ ਕਰਜ਼ੇ ਦੀਆਂ ਕਿਸ਼ਤਾਂ ਦੀ ਅਦਾਇਗੀ ਤੋਂ ਤਿੰਨ ਮਹੀਨੇ ਦੀ ਮਿਆਦ ਵਧਾਉਣ ਨੂੰ ਪ੍ਰਵਾਨਗੀ ਦਿੱਤੀ ਸੀ। ਰਿਜ਼ਰਵ ਬੈਂਕ ਨੇ ਨੋਟੀਫਿਕੇਸ਼ਨ ‘ਚ ਕਿਹਾ, “ਇਹ ਯਕੀਨੀ ਕਰਨ ਲਈ ਕਿ ਕਿਸਾਨਾਂ ਨੂੰ ਮੋਰੇਟੋਰੀਅਮ ਦੀ ਵਧੇਰੀ ਮਿਆਦ ਦੌਰਾਨ ਬਹੁਤੀ ਵਿਆਜ਼ ਦੀ ਅਦਾਇਗੀ ਨਾ ਕਰਨੀ ਪਵੇ, ਸਰਕਾਰ ਨੇ ਫੈਸਲਾ ਲਿਆ ਹੈ ਕਿ 31 ਅਗਸਤ, 2020 ਤੱਕ ਕਿਸਾਨਾਂ ਨੂੰ ਦੋ ਪ੍ਰਤੀਸ਼ਤ ਵਿਆਜ ਦੀ ਛੂਟ ਤੇ ਤਿੰਨ ਪ੍ਰਤੀਸ਼ਤ ਤੁਰੰਤ ਭੁਗਤਾਨ ਪ੍ਰੇਰਕ ਦਿੰਦੀ ਹੈ।

ਆਰਬੀਆਈ ਨੇ ਕਿਹਾ, ਇਹ ਲਾਭ ਖੇਤੀਬਾੜੀ ਤੇ ਪਸ਼ੂ ਪਾਲਣ, ਡੇਅਰੀ ਤੇ ਮੱਛੀ ਪਾਲਣ (ਏਐਚਡੀਐਫ) ਲਈ 3 ਲੱਖ ਰੁਪਏ ਪ੍ਰਤੀ ਕਿਸਾਨ (ਏਐਚਡੀਐਫ ਕਿਸਾਨਾਂ ਲਈ 2 ਲੱਖ ਰੁਪਏ ਤੱਕ) ਦੇ ਸਾਰੇ ਥੋੜ੍ਹੇ ਸਮੇਂ ਦੇ ਕਰਜ਼ਿਆਂ ਤੇ ਲਾਗੂ ਹੋਵੇਗਾ।

7 ਫੀਸਦ ਪ੍ਰਤੀ ਸਾਲ ਦੀ ਵਿਆਜ ਦਰ 'ਤੇ ਕਿਸਾਨਾਂ ਨੂੰ 3 ਲੱਖ ਰੁਪਏ ਤੱਕ ਦੇ ਥੋੜ੍ਹੇ ਸਮੇਂ ਦੇ ਫਸਲੀ ਕਰਜ਼ੇ ਪ੍ਰਦਾਨ ਕਰਨ ਲਈ, ਸਰਕਾਰ ਬੈਂਕਾਂ ਨੂੰ 2 ਪ੍ਰਤੀਸ਼ਤ ਸਾਲਾਨਾ ਵਿਆਜ ਦਰ 'ਤੇ ਦਿੰਦੀ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Advertisement
ABP Premium

ਵੀਡੀਓਜ਼

ਸ਼ਹੀਦੀ ਪੰਦਰਵਾੜੇ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਐਲਾਨਦਿਲਜੀਤ ਤੇ ਬੋਲੇ Yo Yo Honey Singh , ਮੈਂ ਤਾਂ ਕਿਸੇ ਕੰਮ ਦਾ ਨਹੀਂ ਰਿਹਾਦਿਲਜੀਤ ਦੇ ਸ਼ੋਅ 'ਚ ਨੱਚੀ ਸੋਨਮ ਬਾਜਵਾ , ਉਰਵਸ਼ੀ ਕਹਿੰਦੀ burraaahhਮੁੰਬਈ ਸ਼ੋਅ 'ਚ ਵੀ ਗੱਜੇ ਦਿਲਜੀਤ ,  ਝੁੱਕਦਾ ਨੀ ਫੁਫੜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ

ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ

Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ

Embed widget