ਪੜਚੋਲ ਕਰੋ

ਪੰਜਾਬ ਦੇ ਕਿਸਾਨਾਂ ਲਈ ਖੁਸ਼ਖ਼ਬਰੀ! ਸਰਕਾਰ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ ਬਕਾਏ ਵਿੱਚੋਂ 100 ਕਰੋੜ ਰੁਪਏ ਜਾਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਕਿਸਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੀ ਦ੍ਰਿੜ ਵਚਨਬੱਧਤਾ ਤਹਿਤ ਸੂਬਾ ਸਰਕਾਰ ਨੇ ਅੱਜ ਗੰਨਾ ਕਾਸ਼ਤਕਾਰਾਂ ਦੇ ਖਾਤਿਆਂ 'ਚ 100 ਕਰੋੜ ਰੁਪਏ ਜਮ੍ਹਾ ਕਰ ਦਿੱਤੇ ਹਨ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਕਿਸਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੀ ਦ੍ਰਿੜ ਵਚਨਬੱਧਤਾ ਤਹਿਤ ਸੂਬਾ ਸਰਕਾਰ ਨੇ ਅੱਜ ਗੰਨਾ ਕਾਸ਼ਤਕਾਰਾਂ ਦੇ ਖਾਤਿਆਂ 'ਚ 100 ਕਰੋੜ ਰੁਪਏ ਜਮ੍ਹਾ ਕਰ ਦਿੱਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ 'ਤੇ ਸ਼ੂਗਰਫੈੱਡ ਵੱਲੋਂ ਅੱਜ ਗੰਨਾ ਕਾਸ਼ਤਕਾਰਾਂ ਦੇ ਖਾਤਿਆਂ ਵਿੱਚ ਫੰਡ ਟਰਾਂਸਫਰ ਕੀਤੇ ਗਏ।ਸ਼ੂਗਰਫੈੱਡ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ ਅਦਾ ਕੀਤੀ ਜਾਣ ਵਾਲੀ ਬਕਾਇਆ ਰਾਸ਼ੀ ਹੁਣ 195.60 ਕਰੋੜ ਰੁਪਏ ਹੈ। ਇਸ ਵਿੱਚੋਂ 100 ਕਰੋੜ ਰੁਪਏ ਇਸ ਸਾਲ 31 ਅਗਸਤ ਤੱਕ ਅਦਾ ਕੀਤੇ ਜਾਣਗੇ ਅਤੇ ਬਾਕੀ 95.60 ਕਰੋੜ ਰੁਪਏ  ਦੀ ਅਦਾਇਗੀ 15 ਸਤੰਬਰ ਤੱਕ  ਕਰ ਦਿੱਤੀ ਜਾਵੇਗੀ।

ਇਸ ਤੋਂ ਬਾਅਦ ਅਜਨਾਲਾ, ਬਟਾਲਾ, ਬੁੱਢੇਵਾਲ, ਭੋਗਪੁਰ, ਫਾਜ਼ਿਲਕਾ, ਗੁਰਦਾਸਪੁਰ, ਮੋਰਿੰਡਾ, ਨਕੋਦਰ ਅਤੇ ਨਵਾਂਸ਼ਹਿਰ ਵਿਖੇ ਸਰਕਾਰੀ ਮਾਲਕੀ ਵਾਲੀਆਂ 9 ਖੰਡ ਮਿੱਲਾਂ ਵੱਲ ਕੋਈ ਬਕਾਇਆ ਨਹੀਂ ਹੋਵੇਗਾ। ਜ਼ਿਕਰਯੋਗ ਹੈ ਕਿ ਇਸ 100 ਕਰੋੜ ਰੁਪਏ ਦੀ ਅਦਾਇਗੀ ਨਾਲ ਸਰਕਾਰ ਗੰਨਾ ਕਾਸ਼ਤਕਾਰਾਂ ਨੂੰ 619.62 ਕਰੋੜ ਰੁਪਏ ਦੀ ਬਕਾਇਆ ਗੰਨੇ ਦੀ ਅਦਾਇਗੀ ਵਿੱਚੋਂ 424.02 ਕਰੋੜ ਰੁਪਏ ਪਹਿਲਾਂ ਹੀ ਅਦਾ ਕਰ ਚੁੱਕੀ ਹੈ। ਇਹ ਅਦਾਇਗੀਆਂ 2021-22 ਸੀਜ਼ਨ ਦੀਆਂ ਹਨ।

ਬੁਲਾਰੇ ਨੇ ਅੱਗੇ ਕਿਹਾ ਕਿ ਭਗਵੰਤ ਮਾਨ ਸਰਕਾਰ ਇਹ ਯਕੀਨੀ ਬਣਾਉਣ ਲਈ ਸੁਹਿਰਦ ਯਤਨ ਕਰ ਰਹੀ ਹੈ ਕਿ 2022-23 ਦੇ ਆਗਾਮੀ ਗੰਨੇ ਦੇ ਸੀਜ਼ਨ ਤੋਂ ਪਹਿਲਾਂ ਕਿਸਾਨਾਂ ਦੀਆਂ ਬਕਾਇਆ ਅਦਾਇਗੀਆਂ ਬਿਨਾਂ ਕਿਸੇ ਦੇਰੀ ਤੋਂ ਕਰ ਦਿੱਤੀਆਂ ਜਾਣ।

ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Barnala News: ਸਕੂਲੀ ਬੱਸ ਦੀ ਟਰੱਕ ਨਾਲ ਭਿਆਨਕ ਟੱਕਰ, 14 ਬੱਚੇ ਜ਼ਖਮੀ 

Chandigarh News: ਮੁਹਾਲੀ 'ਚ ਜਹਾਜ਼ਾਂ ਦੀ ਸੁਰੱਖਿਆ ਲਈ ਮੀਟ ਦੀਆਂ ਦੁਕਾਨਾਂ 'ਤੇ ਪਾਬੰਦੀ, ਧਰਨੇ-ਰੈਲੀਆਂ 'ਤੇ ਵੀ ਰੋਕ

Manipur Polling Booth Firing: ਮਨੀਪੁਰ 'ਚ ਪੋਲਿੰਗ ਬੂਥ 'ਤੇ ਚੱਲੀਆਂ ਗੋਲੀਆਂ, 3 ਲੋਕਾਂ ਦੀ ਮੌਤ

Punjab Weather Update: ਸ਼ਹਿਰੀਆਂ ਲਈ ਰਾਹਤ ਤੇ ਕਿਸਾਨਾਂ ਲਈ ਆਫ਼ਤ ਦੇ ਬੱਦਲ ! ਝੱਖੜ ਤੇ ਮੀਂਹ ਨੇ ਸੁੱਕਣੇ ਪਾਏ  ਕਿਸਾਨ

for smartphones
and tablets

ਵੀਡੀਓਜ਼

Pawan Kumar Tinu |'ਨੌਟੰਕੀ ਦੀ Politics ਕਰਨ ਵਾਲੇ ਚੰਨੀ ਨੇ ਡੁਬੋਈ ਕਾਂਗਰਸ ਦੀ ਬੇੜੀ''| Jalandhar PoliticsMy Mom Cut her umbilical cord Hereself ਮੇਰੀ ਮਾਂ ਨੇ ਨਾਡੂਆ ਆਪ ਬਲੇਡ ਨਾਲ ਕੱਟਿਆ ਸੀ , ਮੁੜ ਖੇਤਾਂ ਚ ਕੰਮ ਕੀਤਾ : ਰੁਬੀਨਾRubina met with an Accident During Pregnancy | ਪ੍ਰੈਗਨੈਂਸੀ ਦੌਰਾਨ ਹੋਇਆ ਸੀ ਰੁਬੀਨਾ ਦਾ ਐਕਸੀਡੈਂਟ , ਮੈਂ ਸੱਚੀ ਡਰ ਗਈ ਸੀ : ਰੁਬੀਨਾAAP Vs BJP| 'ਸੰਜੇ ਸਿੰਘ ਕਿਤੇ ਕੇਜਰੀਵਾਲ ਦੀ ਸਿਹਤ ਨਾਲ ਜਾਨਬੁੱਝ ਕੇ ਕੋਈ ਖਿਲਵਾੜ ਨਾ ਕਰ ਰਹੇ ਹੋਣ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Barnala News: ਸਕੂਲੀ ਬੱਸ ਦੀ ਟਰੱਕ ਨਾਲ ਭਿਆਨਕ ਟੱਕਰ, 14 ਬੱਚੇ ਜ਼ਖਮੀ 
Barnala News: ਸਕੂਲੀ ਬੱਸ ਦੀ ਟਰੱਕ ਨਾਲ ਭਿਆਨਕ ਟੱਕਰ, 14 ਬੱਚੇ ਜ਼ਖਮੀ 
Chandigarh News: ਮੁਹਾਲੀ 'ਚ ਜਹਾਜ਼ਾਂ ਦੀ ਸੁਰੱਖਿਆ ਲਈ ਮੀਟ ਦੀਆਂ ਦੁਕਾਨਾਂ 'ਤੇ ਪਾਬੰਦੀ, ਧਰਨੇ-ਰੈਲੀਆਂ 'ਤੇ ਵੀ ਰੋਕ
Chandigarh News: ਮੁਹਾਲੀ 'ਚ ਜਹਾਜ਼ਾਂ ਦੀ ਸੁਰੱਖਿਆ ਲਈ ਮੀਟ ਦੀਆਂ ਦੁਕਾਨਾਂ 'ਤੇ ਪਾਬੰਦੀ, ਧਰਨੇ-ਰੈਲੀਆਂ 'ਤੇ ਵੀ ਰੋਕ
Manipur Polling Booth Firing: ਮਨੀਪੁਰ 'ਚ ਪੋਲਿੰਗ ਬੂਥ 'ਤੇ ਚੱਲੀਆਂ ਗੋਲੀਆਂ, 3 ਲੋਕਾਂ ਦੀ ਮੌਤ
Manipur Polling Booth Firing: ਮਨੀਪੁਰ 'ਚ ਪੋਲਿੰਗ ਬੂਥ 'ਤੇ ਚੱਲੀਆਂ ਗੋਲੀਆਂ, 3 ਲੋਕਾਂ ਦੀ ਮੌਤ
Punjab Weather Update: ਸ਼ਹਿਰੀਆਂ ਲਈ ਰਾਹਤ ਤੇ ਕਿਸਾਨਾਂ ਲਈ ਆਫ਼ਤ ਦੇ ਬੱਦਲ ! ਝੱਖੜ ਤੇ ਮੀਂਹ ਨੇ ਸੁੱਕਣੇ ਪਾਏ  ਕਿਸਾਨ
Punjab Weather Update: ਸ਼ਹਿਰੀਆਂ ਲਈ ਰਾਹਤ ਤੇ ਕਿਸਾਨਾਂ ਲਈ ਆਫ਼ਤ ਦੇ ਬੱਦਲ ! ਝੱਖੜ ਤੇ ਮੀਂਹ ਨੇ ਸੁੱਕਣੇ ਪਾਏ ਕਿਸਾਨ
T20 World Cup 2024: ਟੀ20 ਵਰਲਡ ਕੱਪ ਲਈ 15 ਮੈਂਬਰੀ ਟੀਮ ਇੰਡੀਆ ਦਾ ਹੋਇਆ ਐਲਾਨ, ਗਿੱਲ ਤੇ ਰਿੰਕੂ ਹੋਏ ਬਾਹਰ, ਯਸ਼ਸਵੀ- ਪਰਾਗ ਨੂੰ ਮੌਕਾ
ਟੀ20 ਵਰਲਡ ਕੱਪ ਲਈ 15 ਮੈਂਬਰੀ ਟੀਮ ਇੰਡੀਆ ਦਾ ਹੋਇਆ ਐਲਾਨ, ਗਿੱਲ ਤੇ ਰਿੰਕੂ ਹੋਏ ਬਾਹਰ, ਯਸ਼ਸਵੀ- ਪਰਾਗ ਨੂੰ ਮੌਕਾ
ਹਸਪਤਾਲ 'ਚ ਦਾਈ ਨੇ ਬਦਲਿਆ ਬੱਚਾ, ਗੋਦ ਲੈਂਦੀਆਂ ਹੀ ਸਮਝ ਗਈ ਮਾਂ, ਪਾਗਲਾਂ ਵਾਂਗ ਭੱਜੀ, ਫਿਰ...

Lok Sabha Election: ਭਾਜਪਾ ਲੀਡਰਾਂ ਦਾ ਵਿਰੋਧ ਕਰਦੇ ਕਿਸਾਨਾਂ ਨੂੰ ਖੱਟਰ ਨੇ ਦੱਸਿਆ ਸਿਰਫਿਰੇ, ਕਿਹਾ-ਜਿੰਨ੍ਹਾਂ ਵਿਰੋਧ ਕਰੋਗੇ ਉਨ੍ਹਾਂ ਹੀ ਸਾਡਾ ਫ਼ਾਇਦਾ ਹੋਵੇਗਾ

Kartarpur Sahib: CM ਮਰੀਅਮ ਨਵਾਜ਼ ਨੇ ਕਰਤਾਰਪੁਰ ਗਏ ਭਾਰਤੀ ਸਿੱਖਾਂ ਨਾਲ ਕੀਤੀ ਨਿੱਘੀ ਮੁਲਾਕਾਤ, ਜਿੱਤਿਆ ਹਰ ਇੱਕ ਦਾ ਦਿਲ, ਦੇਖੋ ਵੀਡੀਓ

Embed widget