ਪੜਚੋਲ ਕਰੋ

ਕਿਸਾਨਾਂ ਲਈ ਖੁਸ਼ਖਬਰੀ ! ਕੇਂਦਰ ਸਰਕਾਰ ਨੇ ਨੈਨੋ DAP ਨੂੰ ਦਿੱਤੀ ਮਨਜ਼ੂਰੀ

ਮਨਸੁਖ ਮਾਂਡਵੀਆ ਨੇ ਅੱਗੇ ਲਿਖਿਆ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਵੈ-ਨਿਰਭਰ ਭਾਰਤ ਦੇ ਵਿਜ਼ਨ ਤਹਿਤ, ਇਹ ਸਫਲਤਾ ਕਿਸਾਨਾਂ ਨੂੰ ਵੱਡਾ ਲਾਭ ਦੇਣ ਜਾ ਰਹੀ ਹੈ। ਹੁਣ ਇਕ ਬੈਗ ਡੀਏਪੀ ਵੀ, ਇਕ ਬੋਤਲ ਬੋਤਲ ਦੇ ਰੂਪ 'ਚ ਮਿਲੇਗਾ।

Good News For Farmers :  ਦੇਸ਼ ਦੇ ਲੱਖਾਂ ਕਿਸਾਨਾਂ ਲਈ ਇਹ ਵੱਡੀ ਖਬਰ ਹੈ। ਕੇਂਦਰ ਸਰਕਾਰ ਨੇ ਇਫਕੋ ਨੈਨੋ ਲਿਕਵਿਡ ਡੀਏਪੀ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਟਵੀਟ ਕੀਤਾ ਕਿ ਖਾਦਾਂ ਵਿਚ ਸਵੈ-ਨਿਰਭਰਤਾ ਵੱਲ ਇਕ ਹੋਰ ਵੱਡੀ ਪ੍ਰਾਪਤੀ। ਨੈਨੋ ਯੂਰੀਆ ਤੋਂ ਬਾਅਦ ਹੁਣ ਭਾਰਤ ਸਰਕਾਰ ਨੇ ਨੈਨੋ ਡੀਏਪੀ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ।

ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਟਵੀਟ ਕਰ ਕੇ ਲਿਖੀ ਇਹ ਗੱਲ

ਮਨਸੁਖ ਮਾਂਡਵੀਆ ਨੇ ਅੱਗੇ ਲਿਖਿਆ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਵੈ-ਨਿਰਭਰ ਭਾਰਤ ਦੇ ਵਿਜ਼ਨ ਤਹਿਤ, ਇਹ ਸਫਲਤਾ ਕਿਸਾਨਾਂ ਨੂੰ ਵੱਡਾ ਲਾਭ ਦੇਣ ਜਾ ਰਹੀ ਹੈ। ਹੁਣ ਇਕ ਬੈਗ ਡੀਏਪੀ ਵੀ, ਇਕ ਬੋਤਲ ਬੋਤਲ ਦੇ ਰੂਪ 'ਚ ਮਿਲੇਗਾ। ਲਿਕਵਿਡ ਨੈਨੋ ਯੂਰੀਆ ਤੋਂ ਬਾਅਦ ਹੁਣ ਦੇਸ਼ 'ਚ ਲਿਕਵਿਡ ਨੈਨੋ ਡੀਏਪੀ ਵੀ ਉਪਲੱਬਧ ਹੋਵੇਗੀ। ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਨੈਨੋ ਡੀਏਪੀ ਦੇ ਵਪਾਰਕ ਉਤਪਾਦਨ ਦਾ ਰਾਹ ਪੱਧਰਾ ਹੋ ਗਿਆ ਹੈ ਅਤੇ ਹੁਣ ਇਹ ਜਲਦੀ ਹੀ ਕਿਸਾਨਾਂ ਨੂੰ ਉਪਲਬਧ ਹੋਵੇਗਾ।

 ਕਿਸਾਨਾਂ ਦਾ ਡੀਏਪੀ 'ਤੇ ਖਰਚਾ ਲਗਪਗ ਰਹਿ ਜਾਵੇਗਾ ਅੱਧਾ 
 
ਖਾਸ ਗੱਲ ਇਹ ਹੈ ਕਿ ਇਸ ਦੇ ਆਉਣ ਤੋਂ ਬਾਅਦ ਕਿਸਾਨਾਂ ਦਾ ਡੀਏਪੀ 'ਤੇ ਖਰਚਾ ਲਗਪਗ ਅੱਧਾ ਰਹਿ ਜਾਵੇਗਾ। ਇਹ ਦੇਸ਼ ਲਈ ਵੱਡੀ ਪ੍ਰਾਪਤੀ ਹੈ। ਉਮੀਦ ਕੀਤੀ ਜਾਂਦੀ ਹੈ ਕਿ ਇਸ ਨਾਲ ਦੇਸ਼ ਵਿੱਚ ਖੇਤੀ ਖੇਤਰ ਵਿੱਚ ਵੱਡਾ ਸੁਧਾਰ ਹੋਵੇਗਾ ਅਤੇ ਦਰਾਮਦ 'ਤੇ ਨਿਰਭਰਤਾ ਘਟੇਗੀ। ਦੱਸ ਦੇਈਏ ਕਿ ਨੈਨੋ ਯੂਰੀਆ 'ਤੇ ਕੋਈ ਸਰਕਾਰੀ ਸਬਸਿਡੀ ਨਹੀਂ ਹੈ ਅਤੇ ਇਹ 240 ਰੁਪਏ ਪ੍ਰਤੀ ਬੋਤਲ ਦੇ ਹਿਸਾਬ ਨਾਲ ਵੇਚੀ ਜਾ ਰਹੀ ਹੈ। ਜੂਨ 2021 ਵਿੱਚ, ਇਫਕੋ ਨੇ ਨੈਨੋ ਯੂਰੀਆ ਨੂੰ ਤਰਲ ਰੂਪ ਵਿੱਚ ਲਾਂਚ ਕੀਤਾ।

ਹੁਣ ਤੱਕ ਡੀਏਪੀ  ਮਿਲਦੀ ਸੀ ਬੋਰੀਆਂ ਵਿੱਚ

ਦੱਸ ਦੇਈਏ ਕਿ ਹੁਣ ਤੱਕ ਕਿਸਾਨ ਬਾਰਦਾਨੇ ਵਿੱਚ ਡੀਏਪੀ ਪ੍ਰਾਪਤ ਕਰਦੇ ਸਨ, ਜਿਸ ਕਾਰਨ ਉਨ੍ਹਾਂ ਨੂੰ ਇਸਦੀ ਢੋਆ-ਢੁਆਈ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਨੈਨੋ ਡੀਏਪੀ ਬੋਤਲ ਵਿੱਚ ਆਉਣ ਨਾਲ, ਇਸਨੂੰ ਆਸਾਨੀ ਨਾਲ ਉਸੇ ਮਾਤਰਾ ਵਿੱਚ ਲਿਆਂਦਾ ਜਾ ਸਕਦਾ ਹੈ। ਨਾਲ ਹੀ, ਇਸ ਕਦਮ ਤੋਂ ਬਾਅਦ, ਡੀਏਪੀ ਦੀਆਂ ਕੀਮਤਾਂ ਵਿੱਚ ਕਟੌਤੀ ਦੀ ਸੰਭਾਵਨਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
Advertisement
ABP Premium

ਵੀਡੀਓਜ਼

Syunkat Kisan Morcha| ਡੱਲੇਵਾਲ ਦੀ ਸਿਹਤ ਨੂੰ ਲੈ ਕੇ ਸੰਯੁਕਤ ਕਿਸਾਨ ਮੋਰ਼ਚਾ ਦਾ ਨਵਾਂ ਐਲਾਨ | Dhallewalਜਗਜੀਤ ਸਿੰਘ ਡੱਲੇਵਾਲ ਨੇ ਕਿਸਾਨੀ ਮੰਚ ਤੋਂ ਲੋਕਾਂ ਨੂੰ ਕੀਤਾ ਸੰਬੋਧਨ | Jagjit Dhallewalਮੋਦੀ ਅੰਨਦਾਤਿਆਂ ਨਾਲ ਗੱਲ ਕਿਉਂ ਨਹੀਂ ਕਰ ਸਕਦੇ?ਬੇਸੁੱਧ ਹਾਲਤ ਵਿੱਚ ਦਿਖਾਈ ਦਿੱਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ
ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ
Punjab News: ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਜਾਣੋ ਕਿਵੇਂ ਕਰਨਾ ਅਪਲਾਈ ?
Punjab News: ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਜਾਣੋ ਕਿਵੇਂ ਕਰਨਾ ਅਪਲਾਈ ?
ਤੇਜ਼ ਰਫਤਾਰ ਕਾਰ ਨੇ ਮਹਿਲਾ ਨੂੰ ਦਰੜਿਆ, ਹਸਪਤਾਲ ਲਿਜਾਣ ਵੇਲੇ ਹੋਈ ਮੌਤ, ਦੋਸ਼ੀ ਫਰਾਰ
ਤੇਜ਼ ਰਫਤਾਰ ਕਾਰ ਨੇ ਮਹਿਲਾ ਨੂੰ ਦਰੜਿਆ, ਹਸਪਤਾਲ ਲਿਜਾਣ ਵੇਲੇ ਹੋਈ ਮੌਤ, ਦੋਸ਼ੀ ਫਰਾਰ
Punjab Schools: ਸਰਦੀਆਂ ਦੀਆਂ ਛੁੱਟੀਆਂ ਦੌਰਾਨ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਕਰਨਾ ਪਏਗਾ ਇਹ ਕੰਮ, ਸਖ਼ਤ ਹਦਾਇਤਾਂ ਜਾਰੀ
ਸਰਦੀਆਂ ਦੀਆਂ ਛੁੱਟੀਆਂ ਦੌਰਾਨ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਕਰਨਾ ਪਏਗਾ ਇਹ ਕੰਮ, ਸਖ਼ਤ ਹਦਾਇਤਾਂ ਜਾਰੀ
Embed widget