ਪੜਚੋਲ ਕਰੋ

ਕਿਸਾਨਾਂ ਕੋਲ ਆਖਰੀ ਮੌਕਾ, 50 ਫੀਸਦੀ ਸਬਸਿਡੀ 'ਤੇ ਖੇਤੀ ਮਸ਼ੀਨਾਂ ਖਰੀਦਣ ਲਈ ਤੁਰੰਤ ਕਰੋ ਅਪਲਾਈ

Subsidy on Agricultural Machinery: ਸਾਉਣੀ ਦੀ ਬਿਜਾਈ ਨੇੜੇ ਹੈ। ਅਜਿਹੇ 'ਚ ਕਿਸਾਨਾਂ ਨੂੰ ਖੇਤੀ ਕਰਨ 'ਚ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਹਰਿਆਣਾ ਸਰਕਾਰ ਆਪਣੇ ਕਿਸਾਨਾਂ ਨੂੰ ਸਸਤੇ ਅਤੇ ਰਿਆਇਤੀ ਮੁੱਲ 'ਤੇ ਖੇਤੀ ਮਸ਼ੀਨਰੀ ਖਰੀਦਣ ਦਾ ਮੌਕਾ ਦੇ ਰਹੀ ਹੈ।

Subsidy on Agricultural Machinery: ਭਾਰਤ ਵਿੱਚ ਖੇਤੀਬਾੜੀ 'ਚ ਆਧੁਨਿਕ ਤਕਨੀਕਾਂ ਦੀ ਵਰਤੋਂ ਬਹੁਤ ਤੇਜ਼ੀ ਨਾਲ ਵਧੀ ਹੈ। ਹਾਲਾਂਕਿ ਇਸ ਤੋਂ ਬਾਅਦ ਵੀ ਜ਼ਿਆਦਾਤਰ ਕਿਸਾਨਾਂ ਦੀ ਪਹੁੰਚ ਨਹੀਂ ਹੈ। ਇਸ ਦਾ ਸਭ ਤੋਂ ਵੱਡਾ ਕਾਰਨ ਇਹ ਹੈ ਕਿ ਉਹ ਕਿਸਾਨ ਆਰਥਿਕ ਤੌਰ 'ਤੇ ਸਮਰੱਥ ਨਹੀਂ ਹਨ। ਇਸ ਸਭ ਦੇ ਵਿਚਕਾਰ ਹਰਿਆਣਾ ਸਰਕਾਰ ਕਿਸਾਨਾਂ ਨੂੰ ਖੇਤੀ ਮਸ਼ੀਨਾਂ 'ਤੇ 40 ਤੋਂ 50 ਫੀਸਦੀ ਤੱਕ ਛੋਟ ਦੇ ਰਹੀ ਹੈ।

ਆਧੁਨਿਕ ਖੇਤੀ ਮਸ਼ੀਨਾਂ ਦੀਆਂ ਕੀਮਤਾਂ ਬਾਜ਼ਾਰ ਵਿੱਚ ਕਾਫ਼ੀ ਜ਼ਿਆਦਾ ਹਨ। ਛੋਟੇ ਅਤੇ ਸੀਮਾਂਤ ਕਿਸਾਨ ਇਹ ਮਸ਼ੀਨਾਂ ਖਰੀਦਣ ਤੋਂ ਅਸਮਰੱਥ ਹਨ। ਅਜਿਹੇ 'ਚ ਖੇਤੀ 'ਚ ਉਨ੍ਹਾਂ ਦੀ ਲਾਗਤ ਵਧ ਜਾਂਦੀ ਹੈ। ਇਨ੍ਹਾਂ ਸਾਰੀਆਂ ਸਥਿਤੀਆਂ ਦੇ ਮੱਦੇਨਜ਼ਰ ਕੇਂਦਰ ਸਰਕਾਰ ਤੋਂ ਇਲਾਵਾ ਕਈ ਹੋਰ ਸੂਬੇ ਦੇ ਕਿਸਾਨਾਂ ਨੂੰ ਖੇਤੀ ਮਸ਼ੀਨਾਂ 'ਤੇ ਸਬਸਿਡੀ ਦਿੰਦੇ ਰਹਿੰਦੇ ਹਨ। ਹਰਿਆਣਾ ਸਰਕਾਰ ਨੇ ਖੇਤੀ ਮਸ਼ੀਨਾਂ 'ਤੇ ਸਬਸਿਡੀ ਲਈ ਬਿਨੈ ਕਰਨ ਦੀ ਆਖਰੀ ਤਰੀਕ 09 ਮਈ ਰੱਖੀ ਸੀ, ਫਿਰ ਉਸ ਤਰੀਕ ਨੂੰ ਵਧਾ ਕੇ 20 ਮਈ ਕਰ ਦਿੱਤਾ। ਇਛੁੱਕ ਕਿਸਾਨਾਂ ਕੋਲ ਇਨ੍ਹਾਂ ਖੇਤੀ ਮਸ਼ੀਨਾਂ ਲਈ ਅਪਲਾਈ ਕਰਨ ਦਾ ਆਖਰੀ ਮੌਕਾ ਹੈ।

ਇਨ੍ਹਾਂ ਮਸ਼ੀਨਾਂ 'ਤੇ ਸਬਸਿਡੀ ਦਿੱਤੀ ਜਾ ਰਹੀ

ਸਰਕਾਰ ਵਲੋਂ ਬੀਟੀ ਕਾਟਨ ਸੀਡ ਡਰਿੱਲ, ਬੀਜ ਕਮ ਖਾਦ ਡਰਿੱਲ, ਆਟੋਮੈਟਿਕ ਰੀਪਰ-ਕਮ-ਬਾਈਂਡਰ, ਟਰੈਕਟਰ ਸੰਚਾਲਿਤ ਸਪਰੇਅ ਪੰਪ, ਡੀਐਸਆਰ, ਪਾਵਰ ਟਿਲਰ, ਟਰੈਕਟਰ ਸੰਚਾਲਿਤ ਰੋਟਰੀ ਵਾਈਡਰ, ਬ੍ਰੀਕੇਟ ਬਣਾਉਣ ਵਾਲੀ ਮਸ਼ੀਨ, ਮੇਜ ਅਤੇ ਮਲਟੀਕ੍ਰੌਪ ਪਲਾਂਟਰ, ਮੇਜ ਅਤੇ ਮਲਟੀਕ੍ਰੌਪ ਥਰੈਸ਼ਰ ਅਤੇ ਨਿਊਮੈਟਿਕ ਪਲਾਂਟਰ ਸ਼ਾਮਲ ਹਨ।

ਕਿਸਾਨਾਂ ਨੂੰ ਅਪਲਾਈ ਕਰਨ ਸਮੇਂ 2.5 ਲੱਖ ਰੁਪਏ ਤੋਂ ਘੱਟ ਦੀ ਸਬਸਿਡੀ ਵਾਲੀਆਂ ਖੇਤੀ ਮਸ਼ੀਨਾਂ ਲਈ ਟੋਕਨ ਮਨੀ ਦੇ ਰੂਪ ਵਿੱਚ 2500 ਰੁਪਏ ਅਤੇ 2.50 ਲੱਖ ਰੁਪਏ ਜਾਂ ਇਸ ਤੋਂ ਵੱਧ ਦੀਆਂ ਖੇਤੀ ਮਸ਼ੀਨਾਂ ਲਈ 5 ਹਜ਼ਾਰ ਰੁਪਏ ਜਮ੍ਹਾਂ ਕਰਵਾਉਣੇ ਹੋਣਗੇ। ਇਸ ਸਕੀਮ ਦਾ ਲਾਭ ਲੈਣ ਲਈ ਚਾਹਵਾਨ ਕਿਸਾਨ 9 ਮਈ ਤੱਕ ਵਿਭਾਗ ਦੀ ਵੈੱਬਸਾਈਟ 'ਤੇ ਆਨਲਾਈਨ ਅਪਲਾਈ ਕਰ ਸਕਦੇ ਹਨ।

ਹੋਰ ਸੂਬਾ ਸਰਕਾਰਾਂ ਵੀ ਅਜਿਹੀਆਂ ਸਕੀਮਾਂ ਚਲਾ ਰਹੀਆਂ

ਦੱਸ ਦੇਈਏ ਕਿ ਹਰਿਆਣਾ ਦੀ ਤਰ੍ਹਾਂ ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਸਮੇਤ ਕਈ ਰਾਜਾਂ ਵਿੱਚ ਵੀ ਕੁਝ ਅਜਿਹੀਆਂ ਹੀ ਯੋਜਨਾਵਾਂ ਚੱਲ ਰਹੀਆਂ ਹਨ। ਇਸ ਤੋਂ ਇਲਾਵਾ ਕਿਸਾਨ ਕੇਂਦਰ ਸਰਕਾਰ ਦੀ SMAM ਸਕੀਮ ਤਹਿਤ ਸਬਸਿਡੀ 'ਤੇ ਖੇਤੀ ਮਸ਼ੀਨਰੀ ਘਰ-ਘਰ ਪਹੁੰਚਾ ਸਕਦੇ ਹਨ। ਵਧੇਰੇ ਜਾਣਕਾਰੀ ਲਈ ਕਿਸਾਨ ਉਨ੍ਹਾਂ ਰਾਜਾਂ ਦੇ ਖੇਤੀਬਾੜੀ ਵਿਭਾਗ ਦੀ ਵੈੱਬਸਾਈਟ 'ਤੇ ਵੀ ਜਾ ਸਕਦੇ ਹਨ।

ਇਹ ਵੀ ਪੜ੍ਹੋ: Womens World Boxing Championships: ਨਿਖਤ ਜ਼ਰੀਨ ਨੇ ਰਚਿਆ ਇਤਿਹਾਸ, ਭਾਰਤ ਨੇ ਜਿੱਤਿਆ ਸੋਨ ਤਗਮਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਦੇਸ਼ ਭਰ 'ਚ ਕਿਸਾਨ ਕੱਢਣਗੇ ਟਰੈਕਟਰ ਮਾਰਚ, ਡੱਲੇਵਾਲ ਨੂੰ ਦੱਸਿਆ ਸਾਈਲੈਂਟ ਅਟੈਕ ਦਾ ਖਤਰਾ
ਅੱਜ ਦੇਸ਼ ਭਰ 'ਚ ਕਿਸਾਨ ਕੱਢਣਗੇ ਟਰੈਕਟਰ ਮਾਰਚ, ਡੱਲੇਵਾਲ ਨੂੰ ਦੱਸਿਆ ਸਾਈਲੈਂਟ ਅਟੈਕ ਦਾ ਖਤਰਾ
Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਕੱਟ, ਸਵੇਰੇ 10 ਤੋਂ ਦੁਪਹਿਰ 3 ਵਜੇ ਤੱਕ ਬੱਤੀ ਰਹੇਗੀ ਗੁੱਲ
ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਕੱਟ, ਸਵੇਰੇ 10 ਤੋਂ ਦੁਪਹਿਰ 3 ਵਜੇ ਤੱਕ ਬੱਤੀ ਰਹੇਗੀ ਗੁੱਲ
Punjab News: ਪੰਜਾਬ 'ਚ ਵਾਪਰੀ ਵੱਡੀ ਵਾਰਦਾਤ, ਆਗੂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇਲਾਕੇ 'ਚ ਫੈਲੀ ਦਹਿਸ਼ਤ
Punjab News: ਪੰਜਾਬ 'ਚ ਵਾਪਰੀ ਵੱਡੀ ਵਾਰਦਾਤ, ਆਗੂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇਲਾਕੇ 'ਚ ਫੈਲੀ ਦਹਿਸ਼ਤ
ਚੰਡੀਗੜ੍ਹ ਸਣੇ ਪੰਜਾਬ ਦੇ 18 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, ਪਵੇਗੀ ਕੜਾਕੇ ਦੀ ਠੰਡ, ਜਾਣੋ ਆਪਣੇ ਸ਼ਹਿਰ ਦਾ ਮੌਸਮ
ਚੰਡੀਗੜ੍ਹ ਸਣੇ ਪੰਜਾਬ ਦੇ 18 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, ਪਵੇਗੀ ਕੜਾਕੇ ਦੀ ਠੰਡ, ਜਾਣੋ ਆਪਣੇ ਸ਼ਹਿਰ ਦਾ ਮੌਸਮ
Advertisement
ABP Premium

ਵੀਡੀਓਜ਼

ਆਪ ਦੇ ਗੜ੍ਹ 'ਚ ਵਿਰੋਧ ਪ੍ਰਦਰਸ਼ਨ, ਐਮ ਸੀ ਚੋਣਾਂ 'ਚ ਧੱਕੇਸ਼ਾਹੀ ਦਾ ਆਰੋਪ26 ਹਜਾਰ ਤੋਂ ਵੱਧ ਕੇਸਾਂ ਦਾ ਨਿਪਟਾਰਾ ਇੱਕੋਂ ਦਿਨਜਮੀਨੀ ਵਿਵਾਦ 'ਚ ਆਪ ਦੇ ਸਰਪੰਚ ਨੇ ਚਲਾਈਆਂ ਗੋਲੀਆਂ, 1 ਵਿਅਕਤੀ ਦੀ ਮੌਤਨੈਸ਼ਨਲ ਹਾਈਵੇ ਤੇ ਵਾਪਰਿਆ ਭਿਆਨਕ ਹਾਦਸਾ ਕਈ ਗੱਡੀਆਂ ਆਪਸ 'ਚ ਟਕਰਾਈਆਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਦੇਸ਼ ਭਰ 'ਚ ਕਿਸਾਨ ਕੱਢਣਗੇ ਟਰੈਕਟਰ ਮਾਰਚ, ਡੱਲੇਵਾਲ ਨੂੰ ਦੱਸਿਆ ਸਾਈਲੈਂਟ ਅਟੈਕ ਦਾ ਖਤਰਾ
ਅੱਜ ਦੇਸ਼ ਭਰ 'ਚ ਕਿਸਾਨ ਕੱਢਣਗੇ ਟਰੈਕਟਰ ਮਾਰਚ, ਡੱਲੇਵਾਲ ਨੂੰ ਦੱਸਿਆ ਸਾਈਲੈਂਟ ਅਟੈਕ ਦਾ ਖਤਰਾ
Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਕੱਟ, ਸਵੇਰੇ 10 ਤੋਂ ਦੁਪਹਿਰ 3 ਵਜੇ ਤੱਕ ਬੱਤੀ ਰਹੇਗੀ ਗੁੱਲ
ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਕੱਟ, ਸਵੇਰੇ 10 ਤੋਂ ਦੁਪਹਿਰ 3 ਵਜੇ ਤੱਕ ਬੱਤੀ ਰਹੇਗੀ ਗੁੱਲ
Punjab News: ਪੰਜਾਬ 'ਚ ਵਾਪਰੀ ਵੱਡੀ ਵਾਰਦਾਤ, ਆਗੂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇਲਾਕੇ 'ਚ ਫੈਲੀ ਦਹਿਸ਼ਤ
Punjab News: ਪੰਜਾਬ 'ਚ ਵਾਪਰੀ ਵੱਡੀ ਵਾਰਦਾਤ, ਆਗੂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇਲਾਕੇ 'ਚ ਫੈਲੀ ਦਹਿਸ਼ਤ
ਚੰਡੀਗੜ੍ਹ ਸਣੇ ਪੰਜਾਬ ਦੇ 18 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, ਪਵੇਗੀ ਕੜਾਕੇ ਦੀ ਠੰਡ, ਜਾਣੋ ਆਪਣੇ ਸ਼ਹਿਰ ਦਾ ਮੌਸਮ
ਚੰਡੀਗੜ੍ਹ ਸਣੇ ਪੰਜਾਬ ਦੇ 18 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, ਪਵੇਗੀ ਕੜਾਕੇ ਦੀ ਠੰਡ, ਜਾਣੋ ਆਪਣੇ ਸ਼ਹਿਰ ਦਾ ਮੌਸਮ
ਮਸ਼ਹੂਰ ਤਬਲਾ ਵਾਦਕ ਜ਼ਾਕਿਰ ਹੁਸੈਨ ਦਾ ਦੇਹਾਂਤ, ਅਮਰੀਕਾ 'ਚ ਲਏ ਆਖਰੀ ਸਾਹ
ਮਸ਼ਹੂਰ ਤਬਲਾ ਵਾਦਕ ਜ਼ਾਕਿਰ ਹੁਸੈਨ ਦਾ ਦੇਹਾਂਤ, ਅਮਰੀਕਾ 'ਚ ਲਏ ਆਖਰੀ ਸਾਹ
Punjab News: ਪੰਜਾਬ ਦੇ ਇਸ ਸ਼ਹਿਰ ਵੱਡੀ ਵਾਰਦਾਤ, ਬੱਸ ਸਟੈਂਡ ਨੇੜੇ ਤਾੜ-ਤਾੜ ਚੱਲੀਆਂ ਗੋ*ਲੀਆਂ
Punjab News: ਪੰਜਾਬ ਦੇ ਇਸ ਸ਼ਹਿਰ ਵੱਡੀ ਵਾਰਦਾਤ, ਬੱਸ ਸਟੈਂਡ ਨੇੜੇ ਤਾੜ-ਤਾੜ ਚੱਲੀਆਂ ਗੋ*ਲੀਆਂ
ਨਵੇਂ ਸਾਲ 'ਤੇ ਨਵਾਂ ਆਫਰ! Jio ਅਤੇ Airtel ਨੇ ਲਾਂਚ ਕੀਤੇ ਨਵੇਂ ਪਲਾਨ, ਗਾਹਕਾਂ ਦੀ ਲੱਗੀ ਮੌਜ
ਨਵੇਂ ਸਾਲ 'ਤੇ ਨਵਾਂ ਆਫਰ! Jio ਅਤੇ Airtel ਨੇ ਲਾਂਚ ਕੀਤੇ ਨਵੇਂ ਪਲਾਨ, ਗਾਹਕਾਂ ਦੀ ਲੱਗੀ ਮੌਜ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 16-12-2024
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 16-12-2024
Embed widget