ਪੜਚੋਲ ਕਰੋ

ਕੇਂਦਰ ਸਰਕਾਰ ਦੀਆਂ ਕਿਸਾਨਾਂ ਲਈ ਖਾਸ ਹਦਾਇਤਾਂ, ਸਖਤੀ ਨਾਲ ਲਾਗੂ ਕਰਨ ਦੇ ਹੁਕਮ

ਕਰੋਨਾਵਾਇਰਸ ਮਹਾਮਾਰੀ ਵਿੱਚ ਸਭ ਤੋਂ ਵੱਡੀ ਮੁਸੀਬਤ ਕਿਸਾਨਾਂ 'ਤੇ ਪਈ ਹੈ। ਹਾੜੀ ਦੀ ਫਸਲ ਪੱਕੀ ਹੋਈ ਹੈ ਤੇ ਸਾਉਣੀ ਦੀ ਬਿਜਾਈ ਲਈ ਤਿਆਰੀ ਕਰਨੀ ਹੈ। ਅਜਿਹੇ ਵਿੱਚ ਸਰਕਾਰਾਂ ਵੀ ਕਸੂਤੀਆਂ ਘਿਰੀਆਂ ਹੋਈਆਂ ਹਨ, ਕਿਉਂਕਿ ਕਾਰੋਬਾਰ ਤਾਂ ਕੁਝ ਸਮਾਂ ਹੋਰ ਬੰਦ ਹੋ ਸਕਦੇ ਹਨ ਪਰ ਫਸਲਾਂ ਦਾ ਸੀਜ਼ਨ ਨੂੰ ਨਹੀਂ ਟਾਲਿਆ ਜਾ ਸਕਦਾ। ਸਰਕਾਰ ਨੇ ਹਾੜੀ ਦੀ ਕਟਾਈ ਤੋਂ ਬਾਅਦ ਸਾਉਣੀ ਦੀ ਬਿਜਾਈ ਬਾਰੇ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ।

ਚੰਡੀਗੜ੍ਹ: ਕਰੋਨਾਵਾਇਰਸ ਮਹਾਮਾਰੀ ਵਿੱਚ ਸਭ ਤੋਂ ਵੱਡੀ ਮੁਸੀਬਤ ਕਿਸਾਨਾਂ 'ਤੇ ਪਈ ਹੈ। ਹਾੜੀ ਦੀ ਫਸਲ ਪੱਕੀ ਹੋਈ ਹੈ ਤੇ ਸਾਉਣੀ ਦੀ ਬਿਜਾਈ ਲਈ ਤਿਆਰੀ ਕਰਨੀ ਹੈ। ਅਜਿਹੇ ਵਿੱਚ ਸਰਕਾਰਾਂ ਵੀ ਕਸੂਤੀਆਂ ਘਿਰੀਆਂ ਹੋਈਆਂ ਹਨ, ਕਿਉਂਕਿ ਕਾਰੋਬਾਰ ਤਾਂ ਕੁਝ ਸਮਾਂ ਹੋਰ ਬੰਦ ਹੋ ਸਕਦੇ ਹਨ ਪਰ ਫਸਲਾਂ ਦਾ ਸੀਜ਼ਨ ਨੂੰ ਨਹੀਂ ਟਾਲਿਆ ਜਾ ਸਕਦਾ। ਸਰਕਾਰ ਨੇ ਹਾੜੀ ਦੀ ਕਟਾਈ ਤੋਂ ਬਾਅਦ ਸਾਉਣੀ ਦੀ ਬਿਜਾਈ ਬਾਰੇ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ। ਇਸ ਤਹਿਤ ਕੇਂਦਰੀ ਖੇਤੀਬਾੜੀ ਮੰਤਰਾਲੇ ਨੇ ਸਾਉਣੀ ਦੀਆਂ ਫਸਲਾਂ ਦੀ ਬਿਜਾਈ ਲਈ ਕਿਸਾਨਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਕਿਸਾਨਾਂ ਨੂੰ ਇਨ੍ਹਾਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਹੈ। ਦੱਸ ਦਈਏ ਕਿ ਮੁਲਕ ਦੇ ਕੁਝ ਹਿੱਸਿਆਂ ’ਚ ਝੋਨੇ, ਦਾਲਾਂ, ਕਪਾਹ ਤੇ ਗੰਨੇ ਸਮੇਤ ਹੋਰ ਫਸਲਾਂ ਦੀ ਬਿਜਾਈ ਲਈ ਤਿਆਰੀ ਸ਼ੁਰੂ ਹੋ ਗਈਆਂ ਹਨ। ਮੰਤਰਾਲੇ ਨੇ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਝੋਨੇ ਤੇ ਸਬਜ਼ੀਆਂ ਦੀ ਬਿਜਾਈ ਦੌਰਾਨ ਖੇਤ ਮਜ਼ਦੂਰਾਂ ਨੂੰ ਸਮਾਜਿਕ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ ਤੇ ਉਹ ਸੈਨੇਟਾਈਜ਼ੇਸ਼ਨ ਦੀ ਵਰਤੋਂ ਕਰਨ ਤੇ ਮਾਸਕ ਜ਼ਰੂਰ ਪਾ ਕੇ ਰੱਖਣ। ਖੇਤ ਮਜ਼ਦੂਰ ਜਦੋਂ ਬਿਜਾਈ ਕਰਕੇ ਪਰਤਣ ਤਾਂ ਉਹ ਆਪਣੇ ਹੱਥਾਂ, ਲੱਤਾਂ ਤੇ ਚਿਹਰੇ ਨੂੰ ਸਾਬਣ ਨਾਲ ਧੋਣਾ ਯਕੀਨੀ ਬਣਾਉਣ। ਮੰਤਰਾਲੇ ਨੇ ਸਾਉਣੀ ਦੀਆਂ ਫਸਲਾਂ ਦੀ ਬਿਜਾਈ ਲਈ ਖੇਤ ਤਿਆਰ ਕਰਨ ਵਾਸਤੇ ਟਰੈਕਟਰ ਆਦਿ ਮਸ਼ੀਨਰੀ ਦੀ ਵਧ ਵਰਤੋਂ ਕਰਨ ਲਈ ਕਿਹਾ ਹੈ ਤਾਂ ਜੋ ਖੇਤ ਮਜ਼ਦੂਰਾਂ ਦੀ ਗਿਣਤੀ ਘਟਾਈ ਜਾ ਸਕੇ। ਉਨ੍ਹਾਂ ਖੇਤ ਮਜ਼ਦੂਰਾਂ ਨੂੰ ਇਕ ਤੋਂ 2 ਮੀਟਰ ਦਾ ਫਾਸਲਾ ਬਣਾ ਕੇ ਰੱਖਣ ਲਈ ਕਿਹਾ ਹੈ। ਵਾਹੀ ਲਈ ਟਰੈਕਟਰ, ਹਲ ਤੇ ਹੋਰ ਉਪਕਰਣਾਂ ਦੀ ਵਰਤੋਂ ਤੋਂ ਪਹਿਲਾਂ ਉਨ੍ਹਾਂ ਨੂੰ ਸੈਨੇਟਾਈਜ਼ ਕਰਨਾ ਪਵੇਗਾ। ਹਾੜੀ ਦੀਆਂ ਫਸਲਾਂ ਦੀ ਵਾਢੀ ਲਈ ਮੰਤਰਾਲੇ ਨੇ ਕਿਸਾਨਾਂ ਨੂੰ ਕਿਹਾ ਹੈ ਕਿ ਉਹ 4-5 ਮੀਟਰ ਦੀ ਦੂਰੀ ਬਣਾ ਕੇ ਇਸ ਦੀ ਕਟਾਈ, ਛਟਾਈ, ਪੈਕਿੰਗ ਆਦਿ ਕਰਨ। ਕਿਸਾਨਾਂ ਨੂੰ ਕਿਹਾ ਗਿਆ ਹੈ ਕਿ ਉਹ ਅਨਾਜ ਭੰਡਾਰ ਤੋਂ ਪਹਿਲਾਂ ਫਸਲ ਨੂੰ 48 ਘੰਟਿਆਂ ਤਕ ਖੁੱਲ੍ਹੇ ’ਚ ਸੂਰਜ ਹੇਠਾਂ ਜ਼ਰੂਰ ਸੁਕਾ ਲੈਣ।

ਟਾਪ ਹੈਡਲਾਈਨ

iPhone 17 Pro Max : ਡੇਢ ਲੱਖ ਵਾਲਾ iPhone 17 Pro Max ਹੁਣ 87 ਹਜ਼ਾਰ ਰੁਪਏ 'ਚ ! Flipkart ’ਤੇ ਮਿਲ ਰਹੀ ਵੱਡੀ ਛੋਟ
iPhone 17 Pro Max : ਡੇਢ ਲੱਖ ਵਾਲਾ iPhone 17 Pro Max ਹੁਣ 87 ਹਜ਼ਾਰ ਰੁਪਏ 'ਚ ! Flipkart ’ਤੇ ਮਿਲ ਰਹੀ ਵੱਡੀ ਛੋਟ
Diwali Business Idea : ਦੀਵਾਲੀ ’ਤੇ ਸ਼ੁਰੂ ਕਰੋ ਇਹ ਕਾਰੋਬਾਰ, 10 ਹਜ਼ਾਰ ਰੁਪਏ ਤੋਂ ਕਰ ਸਕਦੇ ਹੋ ਸ਼ੁਰੂਆਤ
Diwali Business Idea : ਦੀਵਾਲੀ ’ਤੇ ਸ਼ੁਰੂ ਕਰੋ ਇਹ ਕਾਰੋਬਾਰ, 10 ਹਜ਼ਾਰ ਰੁਪਏ ਤੋਂ ਕਰ ਸਕਦੇ ਹੋ ਸ਼ੁਰੂਆਤ
Punjab News: ਪੰਜਾਬ ਮੁੱਖ ਸਕੱਤਰ ਨੂੰ 28 ਅਕਤੂਬਰ ਨੂੰ ਹਾਈ ਕੋਰਟ ਵਿੱਚ ਤਲਬ ਕੀਤਾ ਗਿਆ, ਇਸ ਮਾਮਲੇ 'ਚ ਅਦਾਲਤ ਨੇ ਕੀਤੀ ਸਖ਼ਤ ਕਾਰਵਾਈ; 2 ਲੱਖ ਜੁਰਮਾਨੇ 'ਤੇ ਪਹਿਲਾਂ ਹੀ...
ਪੰਜਾਬ ਮੁੱਖ ਸਕੱਤਰ ਨੂੰ 28 ਅਕਤੂਬਰ ਨੂੰ ਹਾਈ ਕੋਰਟ ਵਿੱਚ ਤਲਬ ਕੀਤਾ ਗਿਆ, ਇਸ ਮਾਮਲੇ 'ਚ ਅਦਾਲਤ ਨੇ ਕੀਤੀ ਸਖ਼ਤ ਕਾਰਵਾਈ; 2 ਲੱਖ ਜੁਰਮਾਨੇ 'ਤੇ ਪਹਿਲਾਂ ਹੀ...
Punjab News : ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਟ-ਫੁੱਟ ਕੇ ਰੋ ਪਈ ਅਦਾਕਾਰਾ , ਬੋਲੀ- ਮਾਂ ਦੀ ਬਹੁਤ ਯਾਦ ਆ ਰਹੀ ਹੈ
Punjab News : ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਟ-ਫੁੱਟ ਕੇ ਰੋ ਪਈ ਅਦਾਕਾਰਾ , ਬੋਲੀ- ਮਾਂ ਦੀ ਬਹੁਤ ਯਾਦ ਆ ਰਹੀ ਹੈ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
iPhone 17 Pro Max : ਡੇਢ ਲੱਖ ਵਾਲਾ iPhone 17 Pro Max ਹੁਣ 87 ਹਜ਼ਾਰ ਰੁਪਏ 'ਚ ! Flipkart ’ਤੇ ਮਿਲ ਰਹੀ ਵੱਡੀ ਛੋਟ
iPhone 17 Pro Max : ਡੇਢ ਲੱਖ ਵਾਲਾ iPhone 17 Pro Max ਹੁਣ 87 ਹਜ਼ਾਰ ਰੁਪਏ 'ਚ ! Flipkart ’ਤੇ ਮਿਲ ਰਹੀ ਵੱਡੀ ਛੋਟ
Diwali Business Idea : ਦੀਵਾਲੀ ’ਤੇ ਸ਼ੁਰੂ ਕਰੋ ਇਹ ਕਾਰੋਬਾਰ, 10 ਹਜ਼ਾਰ ਰੁਪਏ ਤੋਂ ਕਰ ਸਕਦੇ ਹੋ ਸ਼ੁਰੂਆਤ
Diwali Business Idea : ਦੀਵਾਲੀ ’ਤੇ ਸ਼ੁਰੂ ਕਰੋ ਇਹ ਕਾਰੋਬਾਰ, 10 ਹਜ਼ਾਰ ਰੁਪਏ ਤੋਂ ਕਰ ਸਕਦੇ ਹੋ ਸ਼ੁਰੂਆਤ
Punjab News: ਪੰਜਾਬ ਮੁੱਖ ਸਕੱਤਰ ਨੂੰ 28 ਅਕਤੂਬਰ ਨੂੰ ਹਾਈ ਕੋਰਟ ਵਿੱਚ ਤਲਬ ਕੀਤਾ ਗਿਆ, ਇਸ ਮਾਮਲੇ 'ਚ ਅਦਾਲਤ ਨੇ ਕੀਤੀ ਸਖ਼ਤ ਕਾਰਵਾਈ; 2 ਲੱਖ ਜੁਰਮਾਨੇ 'ਤੇ ਪਹਿਲਾਂ ਹੀ...
ਪੰਜਾਬ ਮੁੱਖ ਸਕੱਤਰ ਨੂੰ 28 ਅਕਤੂਬਰ ਨੂੰ ਹਾਈ ਕੋਰਟ ਵਿੱਚ ਤਲਬ ਕੀਤਾ ਗਿਆ, ਇਸ ਮਾਮਲੇ 'ਚ ਅਦਾਲਤ ਨੇ ਕੀਤੀ ਸਖ਼ਤ ਕਾਰਵਾਈ; 2 ਲੱਖ ਜੁਰਮਾਨੇ 'ਤੇ ਪਹਿਲਾਂ ਹੀ...
Punjab News : ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਟ-ਫੁੱਟ ਕੇ ਰੋ ਪਈ ਅਦਾਕਾਰਾ , ਬੋਲੀ- ਮਾਂ ਦੀ ਬਹੁਤ ਯਾਦ ਆ ਰਹੀ ਹੈ
Punjab News : ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਟ-ਫੁੱਟ ਕੇ ਰੋ ਪਈ ਅਦਾਕਾਰਾ , ਬੋਲੀ- ਮਾਂ ਦੀ ਬਹੁਤ ਯਾਦ ਆ ਰਹੀ ਹੈ
Electricity Crisis: ਬਿਜਲੀ ਸੰਕਟ ਦਾ ਖ਼ਤਰਾ ! ਰਾਤ ਨੂੰ ਛਾ ਸਕਦਾ ਹੈ ਹਨੇਰਾ? 9 ਸੂਬਿਆਂ ਨੇ ਮੰਗੀ ਵਾਧੂ ਬਿਜਲੀ
Electricity Crisis : ਬਿਜਲੀ ਸੰਕਟ ਦਾ ਖ਼ਤਰਾ ! ਰਾਤ ਨੂੰ ਛਾ ਸਕਦਾ ਹੈ ਹਨੇਰਾ? 9 ਸੂਬਿਆਂ ਨੇ ਮੰਗੀ ਵਾਧੂ ਬਿਜਲੀ
Egg Yolk Benefits : ਅੰਡੇ ਦੀ ਜ਼ਰਦੀ ਖਾਣੀ ਚਾਹੀਦੀ ਹੈ ਜਾਂ ਨਹੀਂ? ਜਾਣੋ ਕੀ ਕਹਿੰਦੇ ਹਨ ਮਾਹਿਰ
Egg Yolk Benefits : ਅੰਡੇ ਦੀ ਜ਼ਰਦੀ ਖਾਣੀ ਚਾਹੀਦੀ ਹੈ ਜਾਂ ਨਹੀਂ? ਜਾਣੋ ਕੀ ਕਹਿੰਦੇ ਹਨ ਮਾਹਿਰ
Salary Hike: ਸਰਕਾਰ ਨੇ ਮਹਿੰਗਾਈ ਭੱਤੇ ਵਿੱਚ ਵਾਧੇ ਦਾ ਕੀਤਾ ਐਲਾਨ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਨਵੰਬਰ 'ਚ ਅਦਾ ਹੋਏਗਾ DA, ਜਾਣੋ ਕਿਹੜੇ-ਕਿਹੜੇ ਕਰਮਚਾਰੀ ਯੋਗ ਹੋਣਗੇ?
ਸਰਕਾਰ ਨੇ ਮਹਿੰਗਾਈ ਭੱਤੇ ਵਿੱਚ ਵਾਧੇ ਦਾ ਕੀਤਾ ਐਲਾਨ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਨਵੰਬਰ 'ਚ ਅਦਾ ਹੋਏਗਾ DA, ਜਾਣੋ ਕਿਹੜੇ-ਕਿਹੜੇ ਕਰਮਚਾਰੀ ਯੋਗ ਹੋਣਗੇ?
 Employees  Bonus and Salary Hike : ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਬੋਨਸ ਦਾ ਐਲਾਨ, ਤਨਖ਼ਾਹ ਸਕੇਲ ਵੀ ਵਧਾਇਆ; ਦੁਸਹਿਰੇ ਮੌਕੇ ਡਬਲ ਤੋਹਫ਼ਾ
 Employees  Bonus and Salary Hike : ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਬੋਨਸ ਦਾ ਐਲਾਨ, ਤਨਖ਼ਾਹ ਸਕੇਲ ਵੀ ਵਧਾਇਆ; ਦੁਸਹਿਰੇ ਮੌਕੇ ਡਬਲ ਤੋਹਫ਼ਾ
Embed widget