ਪੜਚੋਲ ਕਰੋ

ਕਿਸਾਨਾਂ ਲਈ ਖ਼ੁਸ਼ਖ਼ਬਰੀ! ਫਰਵਰੀ 'ਚ ਮੋਦੀ ਸਰਕਾਰ ਦੇਵੇਗੀ ਤੋਹਫਾ

ਨਵੀਂ ਦਿੱਲੀ: ਸਰਕਾਰ ਕਿਸਾਨਾਂ ਨੂੰ ਵੱਡੀ ਰਾਹਤ ਦੇਣ ਵਾਲੀ ਹੈ। ਦਰਅਸਲ ਪਹਿਲੀ ਫਰਵਰੀ ਨੂੰ ਪੇਸ਼ ਹੋਣ ਵਾਲੇ 2019-20 ਦੇ ਬਜਟ ਵਿੱਚ ਸਰਕਾਰ ਖੇਤੀ ਕਰਜ਼ੇ ਨੂੰ ਲਗਪਗ 10 ਫੀਸਦੀ ਵਧਾ ਕੇ 12 ਲੱਖ ਕਰੋੜ ਰੁਪਏ ਕਰ ਸਕਦੀ ਹੈ। ਸੂਤਰਾਂ ਮੁਤਾਬਕ ਚਾਲੂ ਵਿੱਤੀ ਸਾਲ ਲਈ ਸਰਕਾਰ ਨੇ 11 ਲੱਖ ਕਰੋੜ ਰੁਪਏ ਦੇ ਕਰਜ਼ੇ ਦਾ ਟੀਚਾ ਮਿੱਥਿਆ ਹੈ। ਸੂਤਰਾਂ ਨੇ ਦੱਸਿਆ ਕਿ ਸਰਕਾਰ ਹਰ ਸਾਲ ਖੇਤੀ ਖੇਤਰ ਲਈ ਕਰਜ਼ੇ ਦਾ ਟੀਚਾ ਵਧਾ ਰਹੀ ਹੈ। ਇਸ ਵਾਰ ਵੀ ਸਾਲ 2019-20 ਲਈ ਇਹ ਟੀਚਾ 10 ਫੀਸਦੀ, ਲਗਪਗ ਇੱਕ ਲੱਖ ਕਰੋੜ ਰੁਪਏ ਵਧਾ ਕੇ 12 ਲੱਖ ਕਰੋੜ ਰੁਪਏ ਕੀਤੇ ਜਾਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਾਲਾਂ ਵਿੱਚ ਹਰ ਵਿੱਤੀ ਸਾਲ ਵਿੱਚ ਖੇਤੀ ਕਰਜ਼ਿਆਂ ਦਾ ਟੀਚਾ ਨਿਸ਼ਾਨੇ ਤੋਂ ਕਿਤੇ ਵੱਧ ਰਿਹਾ ਹੈ। ਮਸਲਨ ਸਾਲ 2017-18 ਵਿੱਚ ਕਿਸਾਨਾਂ ਨੂੰ 11.68 ਲੱਖ ਕਰੋੜ ਰੁਪਏ ਦਾ ਕਰਜ਼ਾ ਦਿੱਤਾ ਗਿਆ ਜੋ ਉਸ ਸਾਲ ਲਈ 10 ਲੱਖ ਕਰੋੜ ਰੁਪਏ ਦੇ ਟੀਚੇ ਨਾਲੋਂ ਕਿਤੇ ਵੱਧ ਸੀ। ਇਸੇ ਤਰ੍ਹਾਂ ਸਾਲ 2016-17 ਦੇ ਵਿੱਤ ਸਾਲ ਵਿੱਚ 10.66 ਲੱਖ ਕਰੋੜ ਰੁਪਏ ਦਾ ਫਸਲ ਕਰਜ਼ਾ ਵੰਡਿਆ ਗਿਆ ਜੋ ਇਸ ਦੇ ਪਿਛਲੇ ਸਾਲ ਦੇ 9 ਲੱਖ ਕਰੋੜ ਰੁਪਏ ਦੇ ਟੀਚੇ ਨਾਲੋਂ ਕਿਤੇ ਵੱਧ ਸੀ। ਸੂਤਰਾਂ ਨੇ ਕਿਹਾ ਕਿ ਕਿਸਾਨਾਂ ਨੂੰ ਸੰਸਥਾਗਤ ਕਰਜ਼ੇ ਲੈਣ ਲਈ ਗੈਰ-ਸੰਸਥਾਗਤ ਸਰੋਤਾਂ ਤੋਂ ਕਰਜ਼ ਲੈਣ ਦੀ ਲੋੜ ਨਹੀਂ। ਇਹ ਉਨ੍ਹਾਂ ਨੂੰ ਮਨਮਾਨੀ ਵਿਆਜ ਤੋਂ ਛੁਟਕਾਰਾ ਪਾਉਣ ਵਿੱਚ ਮਦਦ ਕਰਦਾ ਹੈ। ਆਮ ਕਰਕੇ ਖੇਤੀਬਾੜੀ ਕਰਜੇ 'ਤੇ 9 ਫੀਸਦੀ ਵਿਆਜ ਲੱਗਦਾ ਹੈ। ਹਾਲਾਂਕਿ ਸਰਕਾਰ ਖੇਤੀ ਉਤਪਾਦਨ ਨੂੰ ਹੁਲਾਰਾ ਦੇਣ ਅਤੇ ਸਸਤੇ ਤੇ ਥੋੜੇ ਸਮੇਂ ਦੇ ਖੇਤੀਬਾੜੀ ਕਰਜ਼ੇ ਮੁਹੱਈਆ ਕਰਨ ਲਈ ਵਿਆਜ ਸਬਸਿਡੀ ਦੇ ਰਹੀ ਹੈ। ਸਰਕਾਰ ਕਿਸਾਨਾਂ ਨੂੰ 7 ਫੀਸਦੀ ਸਾਲਾਨਾ ਦੀ ਪ੍ਰਭਾਵੀ ਦਰ ’ਤੇ 3 ਲੱਖ ਰੁਪਏ ਤਕ ਦੇ ਥੋੜੇ ਸਮੇਂ ਦੇ ਖੇਤੀ ਕਰਜ਼ੇ ਨੂੰ ਯਕੀਨੀ ਬਣਾਉਣ ਲਈ ਕਿਸਾਨਾਂ ਨੂੰ 2 ਫੀਸਦੀ ਵਿਆਜ ਦੀ ਸਬਸਿਡੀ ਦਿੰਦੀ ਹੈ। ਕਿਸਾਨਾਂ ਵੱਲੋਂ ਸਮੇਂ ਸਿਰ ਕਰਜ਼ੇ ਦੀ ਅਦਾਇਗੀ ਦੇਣ ਦੇ ਸਮੇਂ ਤਿੰਨ ਫੀਸਦੀ ਦਾ ਵਾਧੂ ਪ੍ਰੋਤਸਾਹਨ ਦਿੱਤਾ ਜਾਂਦਾ ਹੈ। ਇਸ ਤਰ੍ਹਾਂ ਪ੍ਰਭਾਵੀ ਵਆਜ ਦਰ 4 ਫੀਸਦੀ ਰਹਿ ਜਾਂਦੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ

ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !

ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..

ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
Advertisement
ABP Premium

ਵੀਡੀਓਜ਼

Women Cricket Team | ਅੰਡੇ ਵੇਚਣ ਵਾਲੇ ਦੀ ਧੀ ਬਣੀ ਕ੍ਰਿਕਟ ਟੀਮ ਦੀ ਕਪਤਾਨਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵੇਂ ਪਾਸਿਓਂ ਚੱਲੀਆਂ ਗੋਲ਼ੀਆਂJagjit Singh Dhallewal | ਕੌਮੀ ਇਨਸਾਫ ਮੌਰਚਾ ਤੇ ਪੁਲਸ ਦੀ ਕਾਰਵਾਈ 'ਤੇ ਬੋਲੇ ਕਿਸਾਨਪੰਜਾਬ ਦੇ ਵਿੱਚ ਸਰਕਾਰੀ ਬੱਸਾਂ ਦੀ ਹੜਤਾਲ ਹੋਈ ਖ਼ਤਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
Punjab News: ਸੰਗਰੂਰ 'ਚ ਕਾਰ ਦਰੱਖਤ ਨਾਲ ਟਕਰਾਉਣ ਕਰਕੇ 2 ਦੋਸਤਾਂ ਦੀ ਮੌਤ, ਕੁਝ ਦਿਨ ਪਹਿਲਾਂ ਹੀ ਆਏ ਵਿਦੇਸ਼ੋਂ, ਘਰ 'ਚ ਚੱਲ ਰਹੀਆਂ ਸੀ ਜਨਮਦਿਨ ਦੀਆਂ ਤਿਆਰੀਆਂ

ਕਿਤੇ ਬੱਚਿਆਂ ਨੂੰ ਖਵਾ ਤਾਂ ਨਹੀਂ ਰਹੇ ਜ਼ਹਿਰ! ਜਾਣੋ ਬੇਬੀ ਫੂਡ 'ਚ ਕਿੰਨਾ ਹੁੰਦਾ Lead ਤੇ ਇਹ ਕਿੰਨਾ ਨੁਕਸਾਨਦਾਇਕ

Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ

Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ

Embed widget