ਪੜਚੋਲ ਕਰੋ

ਕਣਕ ਦੀ ਦਰਾਮਦ ਉਤੇ 20-25 ਫ਼ੀਸਦ ਕਰ ਵਧਾ ਸਕਦੀ ਸਰਕਾਰ

ਨਵੀਂ ਦਿੱਲੀ: ਸਰਕਾਰ ਵੱਲੋਂ ਕਣਕ ਦੀ ਦਰਾਮਦ ਉਤੇ ਕਰ 10 ਫ਼ੀਸਦ ਤੋਂ ਵਧਾ ਕੇ 20-25 ਫ਼ੀਸਦ ਕੀਤਾ ਜਾ ਸਕਦਾ ਹੈ। ਇਹ ਕਿਸਾਨਾਂ ਲਈ ਚੰਗੇ ਭਾਅ ਦਾ ਹਾਂ-ਪੱਖੀ ਸੰਕੇਤ ਹੈ। ਮੌਜੂਦਾ ਸਮੇਂ ਕੌਮਾਂਤਰੀ ਪੱਧਰ ਉਤੇ ਭਾਅ ਘੱਟ ਹੈ ਅਤੇ ਤਵਾਜ਼ਨ ਬਰਕਰਾਰ ਰੱਖਣ ਲਈ ਕਣਕ ’ਤੇ ਦਰਾਮਦ ਕਰ ਵਧਾਇਆ ਜਾਵੇਗਾ। ਇਸ ਬਾਰੇ ਅੰਤਿਮ ਫ਼ੈਸਲਾ ਜਲਦੀ ਲਿਆ ਜਾਵੇਗਾ। ’ 2016-17 ਫ਼ਸਲ ਵਰ੍ਹੇ (ਜੁਲਾਈ-ਜੂਨ) ਵਿੱਚ ਕਣਕ ਦੀ ਹੋਈ ਬੰਪਰ ਪੈਦਾਵਾਰ (9.83 ਕਰੋੜ ਟਨ) ਦੇ ਮੱਦੇਨਜ਼ਰ ਸਥਾਨਕ ਭਾਅ ਨੂੰ ਡਿੱਗਣ ਤੋਂ ਬਚਾਉਣ ਲਈ ਸਰਕਾਰ ਨੇ ਮਾਰਚ ਵਿੱਚ ਕਣਕ ਦੀ ਦਰਾਮਦ ਉਤੇ 10 ਫ਼ੀਸਦ ਕਰ ਲਗਾ ਦਿੱਤਾ ਸੀ। ਇਸ ਕਦਮ ਰਾਹੀਂ ਸਰਕਾਰ ਕਣਕ ਹੇਠ ਰਕਬਾ ਵਧਾਉਣ ਲਈ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਵਾਸਤੇ ਭਾਅ ਬਾਰੇ ਸਾਕਾਰਾਤਮਕ ਸੰਕੇਤ ਦੇਣਾ ਚਾਹੁੰਦੀ ਹੈ। ਜਾਣਕਾਰੀ ਮੁਤਾਬਕ ਅਪਰੈਲ ਬਾਅਦ 10 ਫ਼ੀਸਦ ਕਰ ’ਤੇ ਪ੍ਰਾਈਵੇਟ ਕਾਰੋਬਾਰੀਆਂ ਵੱਲੋਂ 8.5 ਲੱਖ ਟਨ ਕਣਕ ਦਰਾਮਦ ਕੀਤੀ ਗਈ ਹੈ। 1.5 ਲੱਖ ਟਨ ਕਣਕ ਦੇ ਹੋਰ ਆਉਣ ਦੀ ਸੰਭਾਵਨਾ ਹੈ। ਪਿਛਲੇ ਕੁੱਝ ਮਹੀਨਿਆਂ ਤੋਂ ਆਲਮੀ ਪੱਧਰ ’ਤੇ ਕਣਕ ਦੇ ਭਾਅ ਵਿੱਚ ਗਿਰਾਵਟ ਆਈ ਹੈ ਪਰ ਆਸਟਰੇਲੀਆ ਵਿੱਚ ਝਾੜ ਘਟਣ ਦੇ ਅਨੁਮਾਨਾਂ ਕਾਰਨ ਕਣਕ ਦੀ ਕੀਮਤ ਵਿੱਚ ਤੇਜ਼ੀ ਆਈ ਹੈ। -

ਟਾਪ ਹੈਡਲਾਈਨ

ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ

ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ

ਜੇਕਰ ਕੀਤੀ ਆਹ ਗਲਤੀ ਤਾਂ ਨਹੀਂ ਮਿਲੇਗਾ ਪੀਐਮ ਫਸਲ ਬੀਮਾ ਯੋਜਨਾ ਦਾ ਫਾਇਦਾ, ਕਿਸਾਨਾਂ ਨੂੰ ਪਤਾ ਹੋਣੀ ਚਾਹੀਦੀ ਆਹ ਗੱਲ, ਨਹੀਂ ਤਾਂ...

ਖੇਤੀ ਦੀ ਲਾਗਤ ਹੋਵੇਗੀ ਅੱਧੀ, ਡਬਲ ਹੋਵੇਗਾ ਮੁਨਾਫਾ! ਇਦਾਂ ਮਿਲੇਗਾ ਇਸ ਸਕੀਮ ਦਾ ਫਾਇਦਾ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ

Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ

ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।

 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 

ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।

Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ

ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ

Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 

Embed widget