ਪੜਚੋਲ ਕਰੋ

ਕਰਜ਼ ਮੁਆਫ ਦੀ ਦੂਜੀ ਕਿਸ਼ਤ 'ਤੇ ਸਰਕਾਰ ਦਾ ਨਵਾਂ ਤਰਕ !

ਚੰਡੀਗੜ੍ਹ: ਪੰਜਾਬ ਸਰਕਾਰ ਨੇ ਕਿਸਾਨ ਕਰਜ਼ੇ ਦੀ ਦੂਜੀ ਕਿਸ਼ਤ ਰਿਲੀਜ਼ ਕਰਨ ਲਈ 31 ਜਨਵਰੀ ਨੂੰ ਨੋਟੀਫਿਕੇਸ਼ਨ ਜਾਰੀ ਕਰਨ ਦੀ ਗੱਲ ਕਹੀ ਸੀ ਪਰ ਹੁਣ ਸਰਕਾਰੀ ਬੁਲਾਰੇ ਨਵਾਂ ਤਰਕ ਦੇ ਰਹੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ 'ਏਬੀਪੀ ਸਾਂਝਾ' ਨਾਲ ਫੋਨ 'ਤੇ ਗੱਲਬਾਤ ਕਰਦਿਆਂ ਕਿਹਾ ਹੈ ਕਿ 31 ਜਨਵਰੀ ਵਾਲੇ ਨੋਟੀਫਿਕੇਸ਼ਨ ਦੀ ਬੈਠਕ ਤੋਂ ਬਾਅਦ ਇੱਕ ਹੋਰ ਬੈਠਕ ਹੋਈ ਸੀ। ਇਸ 'ਚ ਤੈਅ ਹੋਇਆ ਕਿ ਕਰਜ਼ਾ ਮੁਆਫੀ ਸਕੀਮ ਦੇ ਲਾਭਪਾਤਰੀਆਂ ਨੂੰ ਪਹਿਲਾਂ ਜ਼ਮੀਨ ਬਾਰੇ ਸਵੈ-ਘੋਸ਼ਣਾ ਪੱਤਰ ਦੇਣੇ ਪੈਣਗੇ, ਉਸ ਤੋਂ ਬਾਅਦ ਹੀ ਦੂਜੀ ਕਿਸ਼ਤ ਜਾਰੀ ਹੋਵੇ। ਉਨ੍ਹਾਂ ਕਿਹਾ ਕਿ ਅਜੇ ਸਵੈ-ਘੋਸ਼ਣਾ ਪੱਤਰ ਦੇਣ ਦੀ ਪ੍ਰਕਿਰਿਆ ਪੂਰੀ ਨਹੀਂ ਹੋਈ। ਇਹ ਪ੍ਰਕਿਰਿਆ ਇੱਕ-ਦੋ ਦਿਨਾਂ 'ਚ ਪੂਰਾ ਹੋਣ ਦੀ ਉਮੀਦ ਹੈ। ਇਸ ਮਗਰੋਂ ਸਰਕਾਰ ਨਾਲ ਦੀ ਨਾਲ ਨੋਟੀਫਿਕੇਸ਼ਨ ਜਾਰੀ ਕਰ ਦੇਵੇਗੀ। ਉਨ੍ਹਾਂ ਦੱਸਿਆ ਕਿ ਇਹ ਸਵੈ-ਘੋਸ਼ਣਾ ਪਤੱਰ ਕਿਸਾਨਾਂ ਦੀ ਪੰਜਾਬ ਦੇ ਪਿੰਡਾਂ ਵਿੱਚ ਤੇ ਹੋਰ ਸੂਬਿਆਂ ਵਿੱਚ ਜ਼ਮੀਨ ਨਾਲ ਸਬੰਧਤ ਹੋਵੇਗਾ ਤਾਂ ਕਿ ਜ਼ਿਆਦਾ ਜ਼ਮੀਨਾਂ ਵਾਲੇ ਕਿਸਾਨ ਇਸ ਸਕੀਮ ਦਾ ਗਲਤ ਫਾਇਦਾ ਨਾ ਉਠਾ ਸਕਣ। ਉਨ੍ਹਾਂ ਕਿਹਾ ਕਿ ਦਰਅਸਲ ਪਹਿਲੀ ਕਿਸ਼ਤ ਸਮੇਂ ਕਈ ਵੱਡੇ ਕਿਸਾਨਾਂ ਨੇ ਸਹਿਕਾਰੀ ਕਰਜ਼ਿਆਂ ਦਾ ਲਾਭ ਲੈਣ ਲਈ ਆਪਣੀਆਂ ਵੱਡੇ ਰਕਬੇ ਵਾਲੀਆਂ ਜ਼ਮੀਨਾਂ ਨੂੰ ਛੋਟੇ ਹਿੱਸਿਆਂ ਵਿੱਚ ਆਪਣੀ ਔਲਾਦ ਦੇ ਨਾਮ ਤਬਦੀਲ ਕਰ ਦਿੱਤਾ। ਇਸ ਦੇ ਨਤੀਜੇ ਵਜੋਂ ਵੱਧ ਜ਼ਮੀਨ ਦੇ ਮਾਲਕ ਹੋਣ ਦੇ ਬਾਵਜੂਦ ਉਨ੍ਹਾਂ ਦਾ ਕਰਜ਼ਾ ਮੁਆਫ ਹੋ ਗਿਆ। ਇਸੇ ਨੂੰ ਰੋਕਣ ਲਈ ਸਵੈ ਘੋਸ਼ਣਾ ਪੱਤਰ ਦੇਣ ਦੀ ਗੱਲ ਕਹੀ ਗਈ ਹੈ ਤਾਂ ਕਿ ਕੋਈ ਗੜਬੜ ਨਾ ਹੋਵੇ ਤੇ ਕਰਜ਼ਾ ਮੁਆਫੀ ਗਰੀਬ ਕਿਸਾਨਾਂ ਕੋਲ ਜਾ ਸਕੇ।

ਟਾਪ ਹੈਡਲਾਈਨ

CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ

BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  

Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ

Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…

UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ

Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!

Embed widget