ਪੜਚੋਲ ਕਰੋ

ਡੀਏਪੀ ਖਾਦ ਦੇ ਵਧੇ ਰੇਟ, ਥੈਲੇ ਦੀ ਕੀਮਤ 1390, 'ਆਪ' ਵੱਲੋਂ ਸਖਤ ਵਿਰੋਧ

ਚੰਡੀਗੜ੍ਹ: ਕੇਂਦਰ ਸਰਕਾਰ ਨੇ ਫਸਲਾਂ ਦੇ ਭਾਅ ਵਿੱਚ ਵਾਧੇ ਦੇ ਨਾਲ ਹੀ ਖਾਦਾਂ ਦੇ ਰੇਟ ਵੀ ਵਧਾ ਦਿੱਤੇ ਹਨ। ਡੀਏਪੀ ਖਾਦ ਦੇ ਥੈਲੇ ਦੀ ਕੀਮਤ ਵਿੱਚ 140 ਰੁਪਏ ਦਾ ਵਾਧਾ ਕੀਤਾ ਗਿਆ ਹੈ। ਹੁਣ ਇਹ 1250 ਰੁਪਏ ਤੋਂ 1390 ਰੁਪਏ ਹੋ ਗਿਆ ਹੈ। ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਇਸ ਦਾ ਸਖ਼ਤ ਵਿਰੋਧ ਕੀਤਾ ਹੈ।   'ਆਪ' ਦਾ ਕਹਿਣਾ ਹੈ ਕਿ ਕਣਕ ਦੀ ਬਿਜਾਈ ਤੋਂ ਪਹਿਲਾਂ ਡੀਏਪੀ ਖਾਦ ਦੀ ਕੀਮਤ 'ਚ ਭਾਰੀ ਵਾਧਾ ਕਿਸਾਨਾਂ ਲਈ ਵੱਡਾ ਝਟਕਾ ਹੈ। ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਸੂਬਾ ਤੇ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਕਦਮ-ਕਦਮ 'ਤੇ ਮਾਰਨ ਲੱਗੀਆਂ ਹੋਈਆਂ ਹਨ, ਜਦਕਿ ਕਿਸਾਨੀ ਪਹਿਲਾਂ ਹੀ ਕਰਜ਼ ਦੇ ਬੋਝ ਅਤੇ ਗੰਭੀਰ ਆਰਥਿਕ ਸੰਕਟ 'ਚ ਗੁਜ਼ਰ ਰਹੀ ਹੈ। 'ਆਪ' ਮੁੱਖ ਦਫ਼ਤਰ ਵੱਲੋਂ ਜਾਰੀ ਬਿਆਨ ਰਾਹੀਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇੱਕੋ ਝਟਕੇ ਨਾਲ ਡੀਏਪੀ ਖਾਦ ਪ੍ਰਤੀ ਥੈਲਾ 140 ਰੁਪਏ ਮਹਿੰਗੀ ਕਰਨ ਵਾਲੀ ਸਰਕਾਰ ਕਿਸਾਨਾਂ ਨਾਲ ਕਿਹੜੀ ਦੁਸ਼ਮਣੀ ਕੱਢ ਰਹੀ ਹੈ? ਚੀਮਾ ਨੇ ਕਿਹਾ ਕਿ ਸਿਰਫ਼ ਡੀਏਪੀ ਖਾਦ ਮਹਿੰਗੀ ਕਰਨ ਨਾਲ ਹੀ ਪੰਜਾਬ ਦੇ ਕਿਸਾਨਾਂ 'ਤੇ ਸਵਾ 200 ਕਰੋੜ ਰੁਪਏ ਦਾ ਵਾਧੂ ਵਿੱਤੀ ਬੋਝ ਪਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਵੱਡਾ ਧੱਕਾ ਕੀ ਹੋਵੇਗਾ ਕਿ 50 ਕਿੱਲੋ ਦਾ ਡੀਏਪੀ ਦਾ ਥੈਲਾ ਕਰੀਬ 11 ਪ੍ਰਤੀਸ਼ਤ ਵਾਧੇ ਨਾਲ 1250 ਰੁਪਏ ਤੋਂ 1390 ਰੁਪਏ ਕਰ ਦਿੱਤਾ ਹੈ ਜਦਕਿ ਸਵਾਮੀਨਾਥਨ ਸਿਫ਼ਾਰਸ਼ਾਂ ਨੂੰ ਤਿਲਾਂਜਲੀ ਦਿੰਦਿਆਂ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) 'ਚ ਪ੍ਰਤੀ ਕੁਵਿੰਟਲ ਮਹਿਜ਼ 6 ਪ੍ਰਤੀਸ਼ਤ ਵਾਧੇ ਨਾਲ 1735 ਰੁਪਏ ਤੋਂ 1840 ਰੁਪਏ ਕੀਤੀ ਹੈ।

ਟਾਪ ਹੈਡਲਾਈਨ

ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ
ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ
ਜੇਕਰ ਕੀਤੀ ਆਹ ਗਲਤੀ ਤਾਂ ਨਹੀਂ ਮਿਲੇਗਾ ਪੀਐਮ ਫਸਲ ਬੀਮਾ ਯੋਜਨਾ ਦਾ ਫਾਇਦਾ, ਕਿਸਾਨਾਂ ਨੂੰ ਪਤਾ ਹੋਣੀ ਚਾਹੀਦੀ ਆਹ ਗੱਲ, ਨਹੀਂ ਤਾਂ...
ਜੇਕਰ ਕੀਤੀ ਆਹ ਗਲਤੀ ਤਾਂ ਨਹੀਂ ਮਿਲੇਗਾ ਪੀਐਮ ਫਸਲ ਬੀਮਾ ਯੋਜਨਾ ਦਾ ਫਾਇਦਾ, ਕਿਸਾਨਾਂ ਨੂੰ ਪਤਾ ਹੋਣੀ ਚਾਹੀਦੀ ਆਹ ਗੱਲ, ਨਹੀਂ ਤਾਂ...
ਖੇਤੀ ਦੀ ਲਾਗਤ ਹੋਵੇਗੀ ਅੱਧੀ, ਡਬਲ ਹੋਵੇਗਾ ਮੁਨਾਫਾ! ਇਦਾਂ ਮਿਲੇਗਾ ਇਸ ਸਕੀਮ ਦਾ ਫਾਇਦਾ
ਖੇਤੀ ਦੀ ਲਾਗਤ ਹੋਵੇਗੀ ਅੱਧੀ, ਡਬਲ ਹੋਵੇਗਾ ਮੁਨਾਫਾ! ਇਦਾਂ ਮਿਲੇਗਾ ਇਸ ਸਕੀਮ ਦਾ ਫਾਇਦਾ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Embed widget