ਪੜਚੋਲ ਕਰੋ

ਆਜ਼ਾਦੀ ਘੁਲਾਟੀਏ ਦੇ ਪੋਤੇ ਨੂੰ ਵੀ ਨਿਗਲ਼ ਗਿਆ ਕਰਜ਼ੇ ਦਾ ਦੈਂਤ 

ਫ਼ਰੀਦਕੋਟ: ਜ਼ਿਲ੍ਹੇ ਦੇ ਪਿੰਡ ਚਹਿਲ ਵਿੱਚ ਕਿਸਾਨ ਨੇ 30 ਲੱਖ ਰੁਪਏ ਦੇ ਵੱਡੇ ਕਰਜ਼ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕ ਕਿਸਾਨ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦੇ ਨਜ਼ਦੀਕੀ ਤੇ ਆਜ਼ਾਦੀ ਘੁਲਾਟੀਏ ਊਧਮ ਸਿੰਘ ਦਾ ਪੋਤਰਾ ਸੀ। ਮ੍ਰਿਤਕ ਕਿਸਾਨ ਗੁਰਦੇਵ ਸਿੰਘ 10 ਕਿੱਲੇ ਜ਼ਮੀਨ ਦਾ ਮਾਲਕ ਸੀ। ਮ੍ਰਿਤਕ ਕਿਸਾਨ ਦੇ ਰਿਸ਼ਤੇਦਾਰ ਜੋਰਾ ਸਿੰਘ ਨੇ ਦੱਸਿਆ ਕਿ ਗੁਰਦੇਵ ਸਿੰਘ ਸੰਧੂ ਆਜ਼ਾਦੀ ਘੁਲਾਟੀਏ ਊਧਮ ਸਿੰਘ ਸੰਧੂ ਦਾ ਪੋਤਾ ਸੀ। ਉਸ ਦੇ ਸਿਰ 30 ਲੱਖ ਰੁਪਏ ਦਾ ਵੱਡਾ ਕਰਜ਼ ਹੋਣ ਕਾਰਨ ਉਹ ਅਕਸਰ ਪ੍ਰੇਸ਼ਾਨ ਰਹਿੰਦਾ ਸੀ। ਬੀਤੀ ਰਾਤ ਉਹ ਬਿਨਾ ਦੱਸਿਆਂ ਹੀ ਘਰੋਂ ਚਲਾ ਗਿਆ ਤੇ ਖੇਤ ਜਾ ਕੇ ਮੋਟਰ ਵਾਲੇ ਖੂਹ 'ਚ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ। ਪਿੰਡ ਦੇ ਸਰਪੰਚ ਬਲਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਗੁਰਦੇਵ ਸਿੰਘ ਸੰਧੂ ਆਪਣੇ ਪਿੱਛੇ ਇੱਕ ਪੁੱਤਰ ਤੇ ਪਤਨੀ ਛੱਡ ਗਿਆ ਹੈ। ਉਨ੍ਹਾਂ ਕਿਸਾਨ ਦਾ ਕਰਜ਼ਾ ਮੁਆਫ ਕਰਨ ਦੀ ਮੰਗ ਵੀ ਕੀਤੀ। ਘਟਨਾ ਸਥਾਨ 'ਤੇ ਥਾਣਾ ਸਦਰ ਕੋਟਕਪੂਰਾ ਦੇ ਮੁਖੀ ਮੁਖਤਿਆਰ ਸਿੰਘ ਨੇ ਪਹੁੰਚ ਕੇ ਲਾਸ਼ ਆਪਣੇ ਕਬਜ਼ੇ ਵਿੱਚ ਲਈ ਤੇ ਜਾਂਚ ਸ਼ੁਰੂ ਕਰ ਦਿੱਤੀ।

ਟਾਪ ਹੈਡਲਾਈਨ

ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ

ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ

ਜੇਕਰ ਕੀਤੀ ਆਹ ਗਲਤੀ ਤਾਂ ਨਹੀਂ ਮਿਲੇਗਾ ਪੀਐਮ ਫਸਲ ਬੀਮਾ ਯੋਜਨਾ ਦਾ ਫਾਇਦਾ, ਕਿਸਾਨਾਂ ਨੂੰ ਪਤਾ ਹੋਣੀ ਚਾਹੀਦੀ ਆਹ ਗੱਲ, ਨਹੀਂ ਤਾਂ...

ਖੇਤੀ ਦੀ ਲਾਗਤ ਹੋਵੇਗੀ ਅੱਧੀ, ਡਬਲ ਹੋਵੇਗਾ ਮੁਨਾਫਾ! ਇਦਾਂ ਮਿਲੇਗਾ ਇਸ ਸਕੀਮ ਦਾ ਫਾਇਦਾ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ

ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ

ਆਹ 13 ਸੂਬਿਆਂ 'ਚ ਹੋਵੇਗੀ ਭਿਆਨਕ ਬਾਰਿਸ਼, ਰੈੱਡ ਅਲਰਟ ਜਾਰੀ; ਵਧਿਆ ਹੜ੍ਹ ਦਾ ਖਤਰਾ

ਈਰਾਨ ਦੇ ਕਈ ਸ਼ਹਿਰਾਂ 'ਚ ਭਿਆਨਕ ਬੰਬ ਧਮਾਕੇ, ਮੱਚੀ ਤਬਾਹੀ; ਅਮਰੀਕਾ ਨੇ ਨਵੇਂ ਹਮਲਿਆਂ ਤੋਂ ਕੀਤਾ ਇਨਕਾਰ

ਪੰਜਾਬ ਕਾਂਗਰਸ ਦਾ ਕਾਟੋਕਲੇਸ਼, ਚੰਨੀ ਦਾ ਸਰੈਂਡਰ ਤੋਂ ਇਨਕਾਰ, ਸਾਬਕਾ CM ਪਾਰਟੀ ਇੰਚਾਰਜ ਨੂੰ ਨਹੀਂ ਮਿਲਣਗੇ; ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਵੱਡਾ ਫੈਸਲਾ

ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਜੁਲਾਈ 2026

2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ

Embed widget