ਪੜਚੋਲ ਕਰੋ

ਕਿਸਾਨਾਂ ਨੂੰ ਲਾ ਰਹੇ ਸੀ 35 ਕਿੱਲੋ ਦਾ ਰਗੜਾ, ਕਿਸਾਨ ਯੂਨੀਅਨ ਨੇ ਖੋਲ੍ਹੀ ਕੰਡੇ ਦੀ ਪੋਲ

ਬਠਿੰਡਾ: ਰਾਮਾ ਮੰਡੀ ਦੀ ਅਨਾਜ ਮੰਡੀ ਵਿੱਚ ਅੱਜ ਅਜਿਹੇ ਧਰਮ ਕੰਡੇ ਨੂੰ ਕਾਬੂ ਕੀਤਾ ਗਿਆ ਜੋ ਇੱਕ ਤੋਲ ਕਰਨ ਪਿੱਛੇ 35 ਕਿੱਲੋ ਦਾ ਫਰਕ ਪਾ ਰਿਹਾ ਸੀ। ਇੱਥੇ ਰੌਚਕ ਗੱਲ ਇਹ ਹੈ ਕਿ ਇਸ ਧਰਮ ਕੰਡੇ ਦਾ ਨਾਂ ਗੁਰੂ ਨਾਨਕ ਦੇਵ ਜੀ ਦੇ ਨਾਂ 'ਤੇ ਰੱਖਿਆ ਗਿਆ ਹੈ, ਜਿਨ੍ਹਾਂ ਨੂੰ 13-13 ਤੋਲਣ ਯਾਨੀ ਇਮਾਨਦਾਰੀ ਦੀ ਮਿਸਾਲ ਵਜੋਂ ਜਾਣਿਆ ਜਾਂਦਾ ਹੈ।   ਕਿਸਾਨ ਯੂਨੀਅਨ ਲੱਖੋਵਾਲ ਦੇ ਜਰਨਲ ਸਕੱਤਰ ਸਰੂਪ ਸਿੰਘ ਨੇ ਇਸ ਧਰਮ ਕੰਡੇ ਦਾ ਪਰਦਾਫਾਸ਼ ਕਰਦਿਆਂ ਦੱਸਿਆ ਕਿ ਇਹ ਕੰਡਾ ਲੰਮੇ ਸਮੇਂ ਤੋਂ ਕਿਸਾਨਾਂ ਦੀ ਜਿਣਸ ਘੱਟ ਤੋਲ ਕੇ ਲੁੱਟ ਰਿਹਾ ਸੀ। ਸ਼ਿਕਾਇਤ ਮਿਲਣ 'ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਮੌਕੇ 'ਤੇ ਆ ਕੇ ਕੰਡੇ ਦੀ ਜਾਂਚ ਵੀ ਕੀਤੀ। ਨਾਪਤੋਲ ਅਫ਼ਸਰ ਸ਼ਰੀਨ ਨੇ ਦੱਸਿਆ ਕਿ ਉਕਤ ਕੰਡਾ 10 ਟਨ ਵਿੱਚੋਂ 35 ਕਿੱਲੋ ਤੋਲ ਘੱਟ ਦਰਜ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਇਸ ਕੰਡੇ ਨੂੰ ਬੰਦ ਕਰ ਦਿੱਤਾ ਗਿਆ ਹੈ ਤੇ ਅਗਲੇ ਹੁਕਮਾਂ ਤਕ ਇੱਥੇ ਤੁਲਾਈ ਨਹੀਂ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਰਿਪੋਰਟ ਤਿਆਰ ਕਰਕੇ ਸੀਨੀਅਰ ਅਧਿਕਾਰੀਆਂ ਨੂੰ ਭੇਜੀ ਜਾਵੇਗੀ। ਦਰਅਸਲ, ਇਸ ਕੰਡੇ ਦੇ ਗੋਰਖਧੰਦੇ ਦਾ ਪਰਦਾਫ਼ਾਸ਼ ਉਦੋਂ ਹੋਇਆ ਜਦ ਹਰਦੇਵ ਸਿੰਘ ਨਾਂ ਦੇ ਕਿਸਾਨ ਨੇ ਆਪਣੀ ਜਿਣਸ ਇੱਥੇ ਤੁਲਵਾਈ। ਇੱਕ ਵਾਰ ਵਜ਼ਨ ਕਰਵਾਉਣ ਤੋਂ ਬਾਅਦ ਜਦ ਦੁਬਾਰਾ ਭਾਰ ਜੋਖਣ ਨੂੰ ਕਿਹਾ ਗਿਆ ਤਾਂ ਕੰਡਾ ਸੰਚਾਲਕ ਨੇ ਪੁਰਾਣੀ ਪਰਚੀ ਵਾਪਸ ਕਰਨ ਲਈ ਕਿਹਾ, ਪਰ ਕਿਸਾਨ ਨੇ ਅਜਿਹਾ ਕਰਨ ਤੋਂ ਮਨ੍ਹਾ ਕਰ ਦਿੱਤਾ। ਜਦ ਕਿਸਾਨ ਨੂੰ ਦੁਬਾਰਾ ਕੰਡਾ ਕਰਕੇ ਦਿੱਤਾ ਤਾਂ ਪੁਰਾਣੀ ਪਰਚੀ ਤੇ ਨਵੀਂ ਪਰਚੀ ਦੇ ਵਜ਼ਨ ਵਿੱਚ 30 ਕਿੱਲੋ ਦਾ ਫਰਕ ਪਾਇਆ ਗਿਆ। ਫਿਲਹਾਲ ਪ੍ਰਸ਼ਾਸਨ ਤੇ ਕਿਸਾਨਾਂ ਨੇ ਮਿਲ ਕੇ ਇਸ ਕੰਡੇ ਦਾ ਕੰਡਾ ਕੱਢ ਦਿੱਤਾ ਹੈ।

ਟਾਪ ਹੈਡਲਾਈਨ

8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
Embed widget