ਪੜਚੋਲ ਕਰੋ

ਕਿਸਾਨ ਖ਼ੁਦਕੁਸ਼ੀਆਂ 'ਤੇ 'ਆਪ' ਨੇ ਪੇਸ਼ ਕੀਤੀ ਰਿਪੋਰਟ, ਅੰਕੜੇ ਹੈਰਾਨੀਜਨਕ

ਚੰਡੀਗੜ੍ਹ: ਵਧਦੇ ਕਰਜ਼ੇ ਤੇ ਨਿੱਘਰਦੀ ਆਰਥਿਕ ਹਾਲਤ ਕਰਕੇ ਨਿੱਤ ਦਿਨ ਕਿਸਾਨਾਂ ਵੱਲੋਂ ਕੀਤੀ ਜਾ ਰਹੀ ਖ਼ੁਦਕੁਸ਼ੀ 'ਤੇ ਆਮ ਆਦਮੀ ਪਾਰਟੀ ਨੇ ਕੇਂਦਰ ਤੇ ਸੂਬਾ ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਨੂੰ ਦੋਸ਼ੀ ਠਹਿਰਾਇਆ ਹੈ। 'ਆਪ' ਦੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਚੋਣਾਂ ਮੌਕੇ ਕਿਸਾਨਾਂ ਨਾਲ ਕੀਤੇ ਵਾਅਦੇ ਵਫ਼ਾ ਨਾ ਕਰਨ 'ਤੇ ਕਿਸਾਨ ਹੌਸਲਾ ਹਾਰ ਰਹੇ ਹਨ। ਉਨ੍ਹਾਂ ਕਿਸਾਨ ਖ਼ੁਦਕੁਸ਼ੀਆਂ ਦੇ ਅੰਕੜੇ ਵੀ ਪੇਸ਼ ਕੀਤੇ। ਹਰਪਾਲ ਸਿੰਘ ਚੀਮਾ ਨੇ ਤਾਜ਼ਾ ਰਿਪੋਰਟਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਕਾਂਗਰਸ ਦੀ ਸਰਕਾਰ ਬਣਨ ਤੋਂ ਬਾਅਦ ਕਰਜ਼ੇ ਤੇ ਆਰਥਿਕ ਤੰਗੀ ਕਾਰਨ ਸਿਰਫ਼ ਬਠਿੰਡਾ ਜ਼ਿਲ੍ਹੇ ਨਾਲ ਸਬੰਧਤ 77 ਕਿਸਾਨਾਂ ਤੇ ਮਜ਼ਦੂਰਾਂ ਨੇ 2017 ਵਿੱਚ ਆਤਮ ਹੱਤਿਆ ਕੀਤੀਆਂ ਹਨ, ਜਦਕਿ ਸੂਬੇ ਭਰ 'ਚ ਇੱਕ ਅੰਕੜਾ 1 ਹਜ਼ਾਰ ਤੋਂ ਉੱਪਰ ਹੋ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਅਕਾਲੀ-ਭਾਜਪਾ ਸਰਕਾਰ ਨੇ 10 ਸਾਲ (2007-2017) ਤੇ ਮੌਜੂਦਾ ਕਾਂਗਰਸ ਸਰਕਾਰ ਦੇ ਦੋ ਸਾਲ (2017-2019) ਦੇ ਰਾਜ ਦੌਰਾਨ ਇੱਕ ਵੀ ਕਿਸਾਨ ਦੇ ਪਰਿਵਾਰ ਨੂੰ ਮੁਆਵਜ਼ਾ ਤੱਕ ਨਹੀਂ ਮਿਲਿਆ। ਕਾਂਗਰਸ ਨੇ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਖੁਦਕੁਸ਼ੀਆਂ ਰੋਕਣ ਲਈ ਠੋਸ ਕਦਮ ਚੁੱਕੇ ਜਾਣਗੇ ਪਰ ਅਜਿਹਾ ਕਰਨਾ ਤਾਂ ਦੂਰ ਸਗੋਂ ਆਤਮ ਹੱਤਿਆ ਕਰ ਚੱਕੇ ਕਿਸਾਨਾਂ ਨੂੰ ਅਜੇ ਤੱਕ ਮੁਆਵਜ਼ਾ ਨਹੀਂ ਦਿੱਤਾ ਗਿਆ। ਚੀਮਾ ਨੇ ਕਿਹਾ ਕਿ 2017 ਵਿਚ ਜਦੋਂ ਤੋਂ ਕਾਂਗਰਸ ਸਰਕਾਰ ਸੱਤਾ ਵਿੱਚ ਆਈ ਹੈ ਉਦੋਂ ਤੋਂ ਕਿਸੇ ਵੀ ਖ਼ੁਦਕੁਸ਼ੀ ਪੀੜਤ ਪਰਿਵਾਰ ਨੂੰ ਮੁਆਵਜ਼ਾ ਨਹੀਂ ਮਿਲਿਆ ਅਤੇ ਅਜੇ ਤੱਕ ਕਿਸਾਨਾਂ ਨੂੰ ਕਰਜ਼ ਮਾਫ਼ੀ ਵੀ ਨਹੀਂ ਮਿਲੀ, ਬਹੁਤੇ ਕਿਸਾਨ ਸਰਕਾਰੀ ਦਫ਼ਤਰਾਂ ਦੇ ਚੱਕਰ ਕੱਟ ਰਹੇ ਹਨ। ਚੀਮਾ ਨੇ ਸੂਬੇ ਦੀ ਕੈਪਟਨ ਸਰਕਾਰ ਨੂੰ ਰੋਜ਼ਾਨਾ ਹੋ ਰਹੀ ਕਿਸਾਨਾਂ ਦੀ ਮੌਤ ਦਾ ਦੋਸ਼ੀ ਠਹਿਰਾਉਂਦੇ ਹੋਏ ਕਿਹਾ ਕਿ ਕੈਪਟਨ ਨੇ ਪੰਜਾਬ ਦੀ ਸੱਤਾ ਹਾਸਲ ਕਰਨ ਲਈ ਪੰਜਾਬ ਦੀ ਜਨਤਾ ਸਮੇਤ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਕਰਜ਼ ਮੁਕਤ ਅਤੇ ਆਰਥਿਕ ਪੱਖੋਂ ਮਜ਼ਬੂਤ ਕਰਨ ਦਾ ਵਾਅਦਾ ਕੀਤਾ ਸੀ, ਪਰ ਅਫ਼ਸੋਸ ਕੈਪਟਨ ਦੀ ਸਰਕਾਰ ਬਣੇ ਨੂੰ 2 ਸਾਲ ਤੋਂ ਜ਼ਿਆਦਾ ਦਾ ਸਮਾਂ ਬੀਤਣ 'ਤੇ ਵੀ ਇਹ ਵਾਅਦਾ ਪੂਰਾ ਨਾ ਹੋਇਆ। ਉਨ੍ਹਾਂ ਮੁਤਾਬਕ ਕੈਪਟਨ ਸਰਕਾਰ ਨੇ ਕਿਸਾਨ ਦਾ ਕਰਜ਼ ਮੁਆਫ਼ੀ ਦਾ ਵਿਖਾਵਾ ਕਰਨ ਲਈ ਕਰਵਾਏ ਵੱਡੇ ਸਮਾਗਮਾਂ ਦੀ ਆੜ 'ਚ ਸਰਕਾਰੀ ਖ਼ਜ਼ਾਨੇ ਦੀ ਦੁਰਵਰਤੋਂ ਕੀਤੀ ਹੈ। ਚੀਮਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਸਲਾਹ ਦਿੱਤੀ ਕਿ ਕਿਸਾਨਾਂ ਦੀ ਆਤਮਹੱਤਿਆਵਾਂ ਨੂੰ ਰੋਕਣ ਲਈ ਦਿੱਲੀ ਦੀ ਕੇਜਰੀਵਾਲ ਸਰਕਾਰ ਵਾਂਗ ਪੰਜਾਬ ਵਿੱਚ ਵੀ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ।

ਟਾਪ ਹੈਡਲਾਈਨ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

Embed widget