ਪੜਚੋਲ ਕਰੋ

Cooperative Agricultural Development Bank website: ਹਰਪਾਲ ਸਿੰਘ ਚੀਮਾ ਵੱਲੋਂ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੀ ਵੈੱਬਸਾਈਟ ਜਾਰੀ

ਪੰਜਾਬ ਰਾਜ ਦੇ ਸਾਰੇ ਪ੍ਰਾਇਮਰੀ ਬੈਂਕਾਂ ਦਾ ਪਤਾ ਅਤੇ ਸੰਪਰਕ ਕਰਨ ਦੇ ਵੇਰਵੇ ਵਰਗੀਆਂ ਜ਼ਰੂਰੀ ਸੂਚਨਾਵਾਂ ਇਸ ’ਤੇ ਉਪਲਬਧ ਹੋਣਗੀਆਂ।

ਚੰਡੀਗੜ੍ਹ: ਪੰਜਾਬ ਦੇ ਵਿੱਤ ਅਤੇ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਕਿਸਾਨਾਂ ਦੀ ਸਹੂਲਤ ਲਈ ਅੱਜ ‘ਦੀ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ’ ਦੀ ਵੈੱਬਸਾਈਟ www.agribankpunjab.dronicsoft.com ਲਾਂਚ ਕੀਤੀ।

ਉਦਘਾਟਨ ਤੋਂ ਬਾਅਦ ਚੀਮਾ ਨੇ ਕਿਹਾ ਕਿ ਵੈੱਬਸਾਈਟ ਨਾਲ ਬੈਂਕ ਦੀ ਪਾਰਦਰਸ਼ਤਾ ਵਿੱਚ ਵਧੇਰੇ ਸੁਧਾਰ ਆਵੇਗਾ ਅਤੇ ਕਿਸਾਨਾਂ ਨੂੰ ਕਰਜ਼ਾ ਸਕੀਮਾਂ ਅਤੇ ਕਰਜ਼ਾ ਲੈਣ ਦੀ ਪ੍ਰਕਿਰਿਆਵਾਂ ਬਾਰੇ ਅਸਾਨੀ ਨਾਲ ਵਧੇਰੀ ਜਾਣਕਾਰੀ ਮਿਲੇਗੀ। ਉਨਾਂ ਆਸ ਪ੍ਰਗਟਾਈ ਕਿ ਇਹ ਦੋ ਭਾਸ਼ੀ ਵੈੱਬਸਾਈਟ ਬੈਂਕ ਦੀ ਪਹੁੰਚ ਨੂੰ ਨਵੀਂ ਪੀੜੀ ਦੇ ਨਾਲ-ਨਾਲ ਸੀਨੀਅਰ ਨਾਗਰਿਕਾਂ ਤੱਕ ਵੀ ਵਧਾਵੇਗੀ । ਬੈਂਕ ਵੱਲੋਂ ਫਾਇਨਾਂਸ ਕੀਤੇ ਗਏ ਪ੍ਰੋਜੈਕਟ ਅਤੇ ਕਿਸਾਨਾਂ ਦੀ ਸਫ਼ਲਤਾਵਾਂ ਦੀਆਂ ਕਹਾਣੀਆਂ ਆਉਣ ਵਾਲੇ ਸਮੇਂ ਵਿੱਚ ਕਿਸਾਨਾਂ ਲਈ ਪ੍ਰੇਰਣਾ ਦਾ ਸਰੋਤ ਬਣਨਗੀਆਂ।

ਸਹਿਕਾਰਤਾ ਮੰਤਰੀ ਨੇ ਕਿਹਾ ਕਿ ਇਸ ਵੈੱਬਸਾਈਟ ਰਾਹੀਂ ਉਪਭੋਗਤਾ ਅਸਾਨੀ ਨਾਲ ਆਪਣੇ ਸੁਝਾਅ ਬੈਂਕ ਨੂੰ ਭੇਜ ਸਕਣਗੇ ਜਿਸ ਨਾਲ ਬੈਂਕ ਨੂੰ ਆਪਣੀਆਂ ਸੇਵਾਵਾਂ ਵਿੱਚ ਸੁਧਾਰ ਕਰਨ ਅਤੇ ਕਿਸਾਨਾਂ ਨੂੰ ਵਧੀਆ ਅਤੇ ਅਸਰਦਾਰ ਤਰੀਕੇ ਨਾਲ ਸੇਵਾਵਾਂ ਪ੍ਰਦਾਨ ਕਰਨ ’ਚ ਸਹਾਇਤਾ ਮਿਲੇਗੀ । ਪੰਜਾਬ ਰਾਜ ਦੇ ਸਾਰੇ ਪ੍ਰਾਇਮਰੀ ਬੈਂਕਾਂ ਦਾ ਪਤਾ ਅਤੇ ਸੰਪਰਕ ਕਰਨ ਦੇ ਵੇਰਵੇ ਵਰਗੀਆਂ ਜ਼ਰੂਰੀ ਸੂਚਨਾਵਾਂ ਇਸ ’ਤੇ ਉਪਲਬਧ ਹੋਣਗੀਆਂ। ਬੈਂਕ ਦੇ ਕਰਮਚਾਰੀਆਂ ਅਤੇ ਗਾਹਕਾਂ ਦੀਆਂ ਸਹੂਲਤਾਂ ਲਈ ਜ਼ਰੂਰੀ ਸਰਕੂਲਰ/ਦਸਤਾਵੇਜ ‘ਡਾਊਨਲੋਡ ਸੈਕਸ਼ਨ’ ਵਿੱਚ ਉਪਲਬਧ ਹੋਣਗੇ।

ਉਨ੍ਹਾਂ ਕਿਹਾ ਕਿ ਵੈੱਬਸਾਈਟ ਰਾਹੀਂ ਉਪਭੋਗਤਾ ਲੋੜੀਂਦੇ ਪੰਨੇ ’ਤੇ ਸਿੱਧਾ ਪਹੁੰਚ ਸਕਦਾ ਹੈ । ਜਨਤਾ ਨਾਲ ਸਮਾਜਿਕ ਤੌਰ ’ਤੇ ਸੰਪਰਕ ਕਰਨ ਲਈ ਬੈਂਕ ਦੇ ਵੱਖ-ਵੱਖ ਸੋਸ਼ਲ ਮੀਡੀਆ ਹੈਂਡਲ ਜਿਵੇਂ ਕਿ ਫੇਸਬੁੱਕ, ਇੰਸਟਾਗ੍ਰਾਮ, ਟਵਿਟਰ ਆਦਿ ਦੀ ਜਾਣਕਾਰੀ ਬੈਂਕ ਦੀ ਵੈਬਸਾਈਟ ’ਤੇ ਦਰਸਾਈ ਗਈ ਹੈ। ਚੀਮਾ ਨੇ ਇਸ ਕਾਰਜ ਲਈ ਬੈਂਕ ਮੈਨਜਮੈਂਟ ਨੂੰ ਵਧਾਈ ਦਿੱਤੀ। ਦੱਸ ਦਈਏ ਕਿ ਇਸ ਮੌਕੇ ਬੈਂਕ ਦੇ ਪ੍ਰਬੰਧ ਨਿਰਦੇਸ਼ਕ ਰਾਜੀਵ ਕੁਮਾਰ ਗੁਪਤਾ ਨੇ ਸਹਿਕਾਰਤਾ ਮੰਤਰੀ ਦਾ ਬੈਂਕ ਦੀ ਵੈੱਬਸਾਈਟ ਲਾਂਚ ਕਰਨ ਲਈ ਧੰਨਵਾਦ ਕੀਤਾ।

ਇਹ ਪੜChief Minister Bhagwant Mann: ਮੁੱਖ ਮੰਤਰੀ ਵੱਲੋਂ ਕੇਂਦਰ ਸਰਕਾਰ ਨੂੰ ਸੰਗੁੜੇ ਹੋਏ ਦਾਣਿਆਂ ਲਈ ਢਿੱਲ ਦੇਣ ਦੀ ਅਪੀਲ:

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪਟਿਆਲਾ ਪੁਲਿਸ ਦਾ ਵੱਡਾ ਐਕਸ਼ਨ! ਇਨਕਾਊਂਟਰ ਦੌਰਾਨ ਬੰਬੀਹਾ ਗਰੁੱਪ ਦਾ ਗੈਂਗਸਟਰ ਜ਼ਖ਼ਮੀ, ਰਿਵਾਲਵਰ ਸਣੇ ਨਸ਼ੀਲੇ ਪਦਾਰਥ ਬਰਾਮਦ
Punjab News: ਪਟਿਆਲਾ ਪੁਲਿਸ ਦਾ ਵੱਡਾ ਐਕਸ਼ਨ! ਇਨਕਾਊਂਟਰ ਦੌਰਾਨ ਬੰਬੀਹਾ ਗਰੁੱਪ ਦਾ ਗੈਂਗਸਟਰ ਜ਼ਖ਼ਮੀ, ਰਿਵਾਲਵਰ ਸਣੇ ਨਸ਼ੀਲੇ ਪਦਾਰਥ ਬਰਾਮਦ
ਵੱਡਾ ਹਾਦਸਾ! ਫੁੱਟਬਾਲ ਖਿਡਾਰੀਆਂ ਨਾਲ ਭਰੀ ਕਿਸ਼ਤੀ ਨਦੀ 'ਚ ਪਲਟੀ, 25 ਲੋਕਾਂ ਦੀ ਮੌਤ
ਵੱਡਾ ਹਾਦਸਾ! ਫੁੱਟਬਾਲ ਖਿਡਾਰੀਆਂ ਨਾਲ ਭਰੀ ਕਿਸ਼ਤੀ ਨਦੀ 'ਚ ਪਲਟੀ, 25 ਲੋਕਾਂ ਦੀ ਮੌਤ
ਦੋ ਸਮੁੰਦਰੀ ਜਹਾਜ਼ਾਂ ਦੀ ਟੱਕਰ, ਅੱਗ ਲੱਗਣ ਕਾਰਨ 32 ਲੋਕ ਜ਼ਖ਼ਮੀ
ਦੋ ਸਮੁੰਦਰੀ ਜਹਾਜ਼ਾਂ ਦੀ ਟੱਕਰ, ਅੱਗ ਲੱਗਣ ਕਾਰਨ 32 ਲੋਕ ਜ਼ਖ਼ਮੀ
ਅਕਾਲੀ ਦਲ ਦੀ ਹਿਤੈਸ਼ੀ ਲੀਡਰਸ਼ਿਪ ਨੇ ਪੰਥਕ ਰੌਸ਼ਨੀ ਲਈ ਸੱਤ ਮਤੇ ਕੀਤੇ ਪਾਸ
ਅਕਾਲੀ ਦਲ ਦੀ ਹਿਤੈਸ਼ੀ ਲੀਡਰਸ਼ਿਪ ਨੇ ਪੰਥਕ ਰੌਸ਼ਨੀ ਲਈ ਸੱਤ ਮਤੇ ਕੀਤੇ ਪਾਸ
Advertisement
ABP Premium

ਵੀਡੀਓਜ਼

ਤਖ਼ਤ ਸ੍ਰੀ ਕੇਸਗੜ ਸਾਹਿਬ ਦੇ ਨਵਨਿਯੁਕਤ ਜਥੇਦਾਰ ਦੀ ਹੋਈ ਤਾਜਪੋਸ਼ੀGiyani Harpreet Singh| SGPC ਆਪਣੇ ਕੀਤੇ ਫੈਸਲੇ 'ਤੇ ਹੀ ਘਿਰੀ, ਗਿਆਨੀ ਹਰਪ੍ਰੀਤ ਸਿੰਘ ਦਾ ਦਾਅਵਾ|SGPC|AKALI DALGiyani Harpreet Singh| ਗਿਆਨੀ ਹਰਪ੍ਰੀਤ ਸਿੰਘ ਨੇ ਕਰ ਦਿੱਤਾ ਵੱਡਾ ਐਲਾਨ| Akali Dal | Sri akal Takhat Sahibਇੱਕ ਪਰਿਵਾਰ ਨੂੰ ਬਚਾਉਣ ਲਈ ਪੰਥ ਦਾ ਨੁਕਸਾਨ, ਅਜੇ ਵੀ ਬਾਜ ਆਜੋ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪਟਿਆਲਾ ਪੁਲਿਸ ਦਾ ਵੱਡਾ ਐਕਸ਼ਨ! ਇਨਕਾਊਂਟਰ ਦੌਰਾਨ ਬੰਬੀਹਾ ਗਰੁੱਪ ਦਾ ਗੈਂਗਸਟਰ ਜ਼ਖ਼ਮੀ, ਰਿਵਾਲਵਰ ਸਣੇ ਨਸ਼ੀਲੇ ਪਦਾਰਥ ਬਰਾਮਦ
Punjab News: ਪਟਿਆਲਾ ਪੁਲਿਸ ਦਾ ਵੱਡਾ ਐਕਸ਼ਨ! ਇਨਕਾਊਂਟਰ ਦੌਰਾਨ ਬੰਬੀਹਾ ਗਰੁੱਪ ਦਾ ਗੈਂਗਸਟਰ ਜ਼ਖ਼ਮੀ, ਰਿਵਾਲਵਰ ਸਣੇ ਨਸ਼ੀਲੇ ਪਦਾਰਥ ਬਰਾਮਦ
ਵੱਡਾ ਹਾਦਸਾ! ਫੁੱਟਬਾਲ ਖਿਡਾਰੀਆਂ ਨਾਲ ਭਰੀ ਕਿਸ਼ਤੀ ਨਦੀ 'ਚ ਪਲਟੀ, 25 ਲੋਕਾਂ ਦੀ ਮੌਤ
ਵੱਡਾ ਹਾਦਸਾ! ਫੁੱਟਬਾਲ ਖਿਡਾਰੀਆਂ ਨਾਲ ਭਰੀ ਕਿਸ਼ਤੀ ਨਦੀ 'ਚ ਪਲਟੀ, 25 ਲੋਕਾਂ ਦੀ ਮੌਤ
ਦੋ ਸਮੁੰਦਰੀ ਜਹਾਜ਼ਾਂ ਦੀ ਟੱਕਰ, ਅੱਗ ਲੱਗਣ ਕਾਰਨ 32 ਲੋਕ ਜ਼ਖ਼ਮੀ
ਦੋ ਸਮੁੰਦਰੀ ਜਹਾਜ਼ਾਂ ਦੀ ਟੱਕਰ, ਅੱਗ ਲੱਗਣ ਕਾਰਨ 32 ਲੋਕ ਜ਼ਖ਼ਮੀ
ਅਕਾਲੀ ਦਲ ਦੀ ਹਿਤੈਸ਼ੀ ਲੀਡਰਸ਼ਿਪ ਨੇ ਪੰਥਕ ਰੌਸ਼ਨੀ ਲਈ ਸੱਤ ਮਤੇ ਕੀਤੇ ਪਾਸ
ਅਕਾਲੀ ਦਲ ਦੀ ਹਿਤੈਸ਼ੀ ਲੀਡਰਸ਼ਿਪ ਨੇ ਪੰਥਕ ਰੌਸ਼ਨੀ ਲਈ ਸੱਤ ਮਤੇ ਕੀਤੇ ਪਾਸ
ED ਦੀ ਟੀਮ 'ਤੇ ਹਮਲਾ, ਛਾਪੇਮਾਰੀ ਤੋਂ ਬਾਅਦ ਘਰ ਤੋਂ ਨਿਕਲਦਾ ਹੋਇਆ ਕੀਤਾ Attack
ED ਦੀ ਟੀਮ 'ਤੇ ਹਮਲਾ, ਛਾਪੇਮਾਰੀ ਤੋਂ ਬਾਅਦ ਘਰ ਤੋਂ ਨਿਕਲਦਾ ਹੋਇਆ ਕੀਤਾ Attack
ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰੇਗੀ ਪੰਜਾਬ ਪੁਲਿਸ ! 24 ਨਸ਼ਾ ਤਸਕਰਾਂ ਦੇ ਢਹਿ ਢੇਰੀ ਕੀਤੇ ਘਰ, 19 ਤਸਕਰ ਗੋਲੀ ਲੱਗਣ ਨਾਲ ਜ਼ਖਮੀ
ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰੇਗੀ ਪੰਜਾਬ ਪੁਲਿਸ ! 24 ਨਸ਼ਾ ਤਸਕਰਾਂ ਦੇ ਢਹਿ ਢੇਰੀ ਕੀਤੇ ਘਰ, 19 ਤਸਕਰ ਗੋਲੀ ਲੱਗਣ ਨਾਲ ਜ਼ਖਮੀ
17 ਮਾਰਚ ਨੂੰ ਹੋਵੇਗੀ SGPC ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ, ਹੋਣਗੇ ਵੱਡੇ ਫੈਸਲੇ
17 ਮਾਰਚ ਨੂੰ ਹੋਵੇਗੀ SGPC ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ, ਹੋਣਗੇ ਵੱਡੇ ਫੈਸਲੇ
ਪੰਜਾਬ ਦੇ ਰੇਲਵੇ ਸਟੇਸ਼ਨ ‘ਤੇ ਯਾਤਰੀ ਦੀ ਮੌਤ, ਜਾ ਰਿਹਾ ਸੀ ਦਿੱਲੀ, ਦਹਿਸ਼ਤ ਦਾ ਮਾਹੌਲ...
ਪੰਜਾਬ ਦੇ ਰੇਲਵੇ ਸਟੇਸ਼ਨ ‘ਤੇ ਯਾਤਰੀ ਦੀ ਮੌਤ, ਜਾ ਰਿਹਾ ਸੀ ਦਿੱਲੀ, ਦਹਿਸ਼ਤ ਦਾ ਮਾਹੌਲ...
Embed widget