ਪੜਚੋਲ ਕਰੋ

ਕਿਸਾਨਾਂ ਲਈ ਨਵੀਂ ਮੁਸੀਬਤ, ਦੂਜੇ ਸੂਬਿਆਂ 'ਚ ਗਈਆਂ ਕੰਬਾਈਨਾਂ ਪੰਜਾਬ ਆਉਣੋਂ ਰੋਕੀਆਂ

ਕਿਸਾਨਾਂ ਲਈ ਇੱਕ ਹੋਰ ਮੁਸੀਬਤ ਖੜ੍ਹੀ ਹੋ ਗਈ ਹੈ। ਦੂਜੇ ਸੂਬਿਆਂ ਵਿੱਚ ਗਈਆਂ ਕੰਬਾਈਨਾਂ ਉੱਥੇ ਹੀ ਫਸ ਗਈਆਂ ਹਨ। ਰਿਪੋਰਟਾਂ ਮਿਲੀਆਂ ਹਨ ਕਿ ਕਈ ਸੂਬਿਆਂ ਦੇ ਅਫਸਰ ਵੀ ਕੰਬਾਈਨ ਮਾਲਕਾਂ ਨੂੰ ਉੱਥੇ ਹੀ ਫਸਲਾਂ ਕੱਟਣ ਲਈ ਮਜਬੂਰ ਕਰ ਰਹੇ ਹਨ। ਪੰਜਾਬ ਵਿੱਚ ਵਾਢੀ ਸ਼ੁਰੂ ਹੋ ਗਈ ਹੈ। ਇਸ ਵਾਰ ਸਾਰਾ ਪਰਵਾਸੀ ਮਜ਼ਦੂਰਾਂ ਦੀ ਘਾਟ ਕਰਕੇ ਕੰਬਾਈਨਾਂ 'ਤੇ ਹੀ ਟੇਕ ਹੈ। ਅਜਿਹੇ ਵਿੱਚ ਬਾਹਰਲੇ ਸੂਬਿਆਂ ਵਿੱਚ ਕੰਬਾਈਨਾਂ ਫਸਣ ਕਰਕੇ ਕਿਸਾਨਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਏਗਾ।

ਚੰਡੀਗੜ੍ਹ: ਕਿਸਾਨਾਂ ਲਈ ਇੱਕ ਹੋਰ ਮੁਸੀਬਤ ਖੜ੍ਹੀ ਹੋ ਗਈ ਹੈ। ਦੂਜੇ ਸੂਬਿਆਂ ਵਿੱਚ ਗਈਆਂ ਕੰਬਾਈਨਾਂ ਉੱਥੇ ਹੀ ਫਸ ਗਈਆਂ ਹਨ। ਰਿਪੋਰਟਾਂ ਮਿਲੀਆਂ ਹਨ ਕਿ ਕਈ ਸੂਬਿਆਂ ਦੇ ਅਫਸਰ ਵੀ ਕੰਬਾਈਨ ਮਾਲਕਾਂ ਨੂੰ ਉੱਥੇ ਹੀ ਫਸਲਾਂ ਕੱਟਣ ਲਈ ਮਜਬੂਰ ਕਰ ਰਹੇ ਹਨ। ਪੰਜਾਬ ਵਿੱਚ ਵਾਢੀ ਸ਼ੁਰੂ ਹੋ ਗਈ ਹੈ। ਇਸ ਵਾਰ ਸਾਰਾ ਪਰਵਾਸੀ ਮਜ਼ਦੂਰਾਂ ਦੀ ਘਾਟ ਕਰਕੇ ਕੰਬਾਈਨਾਂ 'ਤੇ ਹੀ ਟੇਕ ਹੈ। ਅਜਿਹੇ ਵਿੱਚ ਬਾਹਰਲੇ ਸੂਬਿਆਂ ਵਿੱਚ ਕੰਬਾਈਨਾਂ ਫਸਣ ਕਰਕੇ ਕਿਸਾਨਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਏਗਾ। ਇਸ ਦੀ ਪੁਸ਼ਟੀ ਪੰਜਾਬ ਦੇ ਖੇਤੀਬਾੜੀ ਵਿਭਾਗ ਨੇ ਵੀ ਕੀਤੀ ਹੈ। ਸਰਕਾਰ ਨੇ ਤਿੰਨ ਸੀਨੀਅਰ ਅਧਿਕਾਰੀਆਂ ਉੱਤੇ ਆਧਾਰਤ ਕੰਬਾਈਨਾਂ ਸਬੰਧੀ ਸਮੱਸਿਆਵਾਂ ਲਈ ਕੰਟਰੋਲ ਰੂਮ ਬਣਾਇਆ ਹੈ। ਕੰਟਰੋਲ ਰੂਮ ਨੂੰ ਰੋਜ਼ਾਨਾ ਲਗਪਗ ਚਾਰ ਸੌ ਫੋਨ ਕਾਲਾਂ ਆ ਰਹੀਆਂ ਹਨ। ਪੰਜਾਬ ਦੀਆਂ ਕੰਬਾਈਨਾਂ ਮੱਧ ਪ੍ਰਦੇਸ਼, ਰਾਜਸਥਾਨ, ਆਂਧਰਾ ਪ੍ਰਦੇਸ਼, ਉੜੀਸਾ, ਝਾਰਖੰਡ, ਮਹਾਰਾਸ਼ਟਰ, ਗੁਜਰਾਤ, ਤਿਲੰਗਾਨਾ ਤੇ ਕਰਨਾਟਕ ਤੱਕ ਗਈਆਂ ਹਨ। ਇਨ੍ਹਾਂ ਸਾਰੇ ਸੂਬਿਆਂ ਤੋਂ ਫਸੇ ਪੰਜਾਬੀਆਂ ਦੇ ਫੋਨ ਆ ਰਹੇ ਹਨ। ਪਤਾ ਲੱਗਾ ਹੈ ਕਿ ਕੰਬਾਈਨ ਮਾਲਕ ਵਾਪਸ ਮੁੜਨ ਲਈ ਕਾਹਲੇ ਹਨ ਪਰ ਉਨ੍ਹਾਂ ਨੂੰ ਦੂਜੇ ਸੂਬਿਆਂ ਦੇ ਅਧਿਕਾਰੀਆਂ ਨੇ ਰੋਕਿਆ ਹੋਇਆ ਹੈ। ਮੱਧ ਪ੍ਰਦੇਸ਼ ਤੋਂ ਚੱਲੀਆਂ ਕੰਬਾਈਨਾਂ ਰਾਜਸਥਾਨ ਦੇ ਕਈ ਜ਼ਿਲ੍ਹਿਆਂ ਵਿੱਚ ਡੀਸੀ ਦੇ ਜ਼ੁਬਾਨੀ ਹੁਕਮਾਂ ਤਹਿਤ ਰੋਕ ਲਈਆਂ ਗਈਆਂ ਹਨ। ਉਨ੍ਹਾਂ ਨੂੰ ਪਹਿਲਾਂ ਉੱਥੋਂ ਦੀ ਵਾਢੀ ਮੁਕਾ ਕੇ ਆਉਣ ਦੀ ਹਦਾਇਤ ਹੈ। ਇਸ ਤੋਂ ਇਲਾਵਾ ਤਿੰਨ ਹਜ਼ਾਰ ਤੋਂ ਵੱਧ ਡਰਾਈਵਰ ਜਾਂ ਕੰਬਾਈਨਾਂ ਦਾ ਕੰਮ ਕਰਨ ਵਾਲੇ ਪੰਜਾਬੀ ਕਿਰਤੀ ਟਰਾਂਸਪੋਰਟ ਦਾ ਕੋਈ ਸਾਧਨ ਨਾ ਹੋਣ ਕਰ ਕੇ ਫਾਕੇ ਕੱਟਣ ਲਈ ਮਜਬੂਰ ਹਨ।

ਟਾਪ ਹੈਡਲਾਈਨ

ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ

ਪੰਜਾਬ ਤੋਂ ਵੱਡੀ ਖ਼ਬਰ! ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਿਆਂ ਗ੍ਰਿਫਤਾਰ; ਮੱਚਿਆ ਹੜਕੰਪ

ਅੱਜ ਹਾਈਕੋਰਟ 'ਚ DA ਨੂੰ ਲੈਕੇ ਹੋ ਸਕਦਾ ਵੱਡਾ ਫੈਸਲਾ, 2 ਦਿਨਾਂ ਤੋਂ ਟੱਲ ਰਹੀ ਸੁਣਵਾਈ; 17 ਜੁਲਾਈ ਨੂੰ ਲੈਕੇ ਮੁਲਾਜ਼ਮਾਂ ਦਾ ਵੱਡਾ ਐਲਾਨ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਿਆਂ ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਿਆਂ ਗ੍ਰਿਫਤਾਰ; ਮੱਚਿਆ ਹੜਕੰਪ
ਅੱਜ ਹਾਈਕੋਰਟ 'ਚ DA ਨੂੰ ਲੈਕੇ ਹੋ ਸਕਦਾ ਵੱਡਾ ਫੈਸਲਾ, 2 ਦਿਨਾਂ ਤੋਂ ਟੱਲ ਰਹੀ ਸੁਣਵਾਈ; 17 ਜੁਲਾਈ ਨੂੰ ਲੈਕੇ ਮੁਲਾਜ਼ਮਾਂ ਦਾ ਵੱਡਾ ਐਲਾਨ
ਅੱਜ ਹਾਈਕੋਰਟ 'ਚ DA ਨੂੰ ਲੈਕੇ ਹੋ ਸਕਦਾ ਵੱਡਾ ਫੈਸਲਾ, 2 ਦਿਨਾਂ ਤੋਂ ਟੱਲ ਰਹੀ ਸੁਣਵਾਈ; 17 ਜੁਲਾਈ ਨੂੰ ਲੈਕੇ ਮੁਲਾਜ਼ਮਾਂ ਦਾ ਵੱਡਾ ਐਲਾਨ
ਮਾਮੂਲੀ ਜਿਹਾ ਸਿਰਦਰਦ ਕਦੋਂ ਬਣ ਜਾਂਦਾ ਗੰਭੀਰ ਖਤਰਾ? ਆਹ ਹੁੰਦੇ ਬ੍ਰੇਨ ਟਿਊਮਰ ਦੇ ਲੁਕੇ ਹੋਏ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼

ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਦਾ ਅਲਰਟ, ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ; ਜਾਣੋ ਅਗਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਜੁਲਾਈ 2026

Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 

Embed widget