ਪੜਚੋਲ ਕਰੋ

ਖ਼ੁਸ਼ਖ਼ਬਰੀ! ਕਿਸਾਨਾਂ ਨੂੰ 5000 ਰੁਪਏ ਪੈਨਸ਼ਨ ਦੇਣ ਦੀ ਤਿਆਰੀ

ਚੰਡੀਗੜ੍ਹ: ਦੇਸ਼ ਵਿੱਚ ਇਸ ਵੇਲੇ ਸਿਆਸਤ ਦਾ ਕੇਂਦਰ ਬਿੰਦੂ ਕਿਸਾਨ ਬਣੇ ਹੋਏ ਹਨ। ਕਿਤੇ ਕਰਜ਼ ਮਾਫੀ ਦੀ ਤੇ ਕਿਤੇ ਫਸਲ ਬੀਮੇ ਦੀ ਗੱਲ਼ ਹੋ ਰਹੀ ਹੈ। ਅਜਿਹੇ ਵਿੱਚ ਹਰਿਆਣਾ ਸਰਕਾਰ ਕਿਸਾਨਾਂ ਨੂੰ ਪੈਨਸ਼ਨ ਦੇਣ ਬਾਰੇ ਸੋਚ ਰਹੀ ਹੈ। ਬੀਜੇਪੀ ਦੇ ਸੂਬਾ ਪ੍ਰਧਾਨ ਸੁਭਾਸ਼ ਬਰਾਲਾ ਦੀ ਅਗਵਾਈ ਹੇਠ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਕਿਸਾਨ ਪੈਨਸ਼ਨ ਡ੍ਰਾਫਟ ਕਮੇਟੀ ਦੀ ਦੂਜੀ ਬੈਠਕ ਹੋਈ। ਇਸ ਤਹਿਤ ਕਿਸਾਨਾਂ ਨੂੰ ਪੈਨਸ਼ਨ ਦੇ ਰੂਪ ਵਿੱਚ ਮਾਲੀ ਸਹਾਇਤਾ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ। ਸਰਕਾਰ ਕਿਸਾਨਾਂ ਨੂੰ ਪੰਜ ਹਜ਼ਾਰ ਪ੍ਰਤੀ ਮਹੀਨਾ ਪੈਨਸ਼ਨ ਦੇਣ ਬਾਰੇ ਸੋਚ ਰਹੀ ਹੈ। ਕਿਸਾਨ ਪੈਨਸ਼ਨ ਡ੍ਰਾਫਟ ਕਮੇਟੀ ਜਲਦੀ ਹੀ ਸਰਬਸੰਮਤੀ ਨਾਲ ਕਿਸਾਨਾਂ ਦੀ ਭਲਾਈ ਲਈ ਫੈਸਲਾ ਲੈ ਕੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਰਿਪੋਰਟ ਸੌਂਪੇਗੀ। ਸਾਰੇ ਡੀਸੀ ਨੂੰ 10 ਦਿਨਾਂ ਅੰਦਰ ਉਨ੍ਹਾਂ ਦੇ ਜ਼ਿਲ੍ਹਿਆਂ ਦੇ ਕਿਸਾਨਾਂ ਦਾ ਮੌਜੂਦਾ ਡੇਟਾ ਤੇ ਬਚੀ ਜਾਇਦਾਦ ਬਾਰੇ ਵੇਰਵੇ ਦੇਣ ਲਈ ਨਿਰਦੇਸ਼ ਦਿੱਤੇ ਜਾਣਗੇ। ਇਸ ਦੇ ਬਾਅਦ ਕਮੇਟੀ ਪ੍ਰਾਪਤ ਅੰਕੜਿਆਂ ’ਤੇ ਅਗਲੀ ਕਾਰਵਾਈ ਕਰੇਗੀ। ਉੱਧਰ ਕਿਸਾਨ ਸੰਗਠਨਾਂ ਦਾ ਕਹਿਣਾ ਹੈ ਕਿ ਕਿਸਾਨ ਵਿਰੋਧੀ ਨੀਤੀਆਂ ਕਰਕੇ ਕਰਜ਼ਾ ਵਧ ਰਿਹਾ ਹੈ। ਕਿਸਾਨਾਂ ਨੇ 60 ਸਾਲ ਦੀ ਉਮਰ ਵਿੱਚ ਰਿਟਾਇਰਮੈਂਚ ਦੇ ਨਾਂ ’ਤੇ ਪੰਜ ਲੱਖ ਰੁਪਏ ਤੇ ਹਰ ਮਹੀਨੇ ਪੈਨਸ਼ਨ ਦੇਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਸਾਨ ਪੈਨਸ਼ਨ ਡ੍ਰਾਫਟ ਕਮੇਟੀ ਵਿੱਚ ਕਿਸਾਨਾਂ ਨੂੰ ਵੀ ਸ਼ਾਮਲ ਕੀਤੇ ਜਾਣ ਦੀ ਮੰਗ ਕੀਤੀ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਨਾਲ ਕਿਸਾਨਾਂ ਦੇ ਹਿੱਤ ਵਿੱਚ ਹੋਰ ਬਿਹਤਰ ਯੋਜਨਾਵਾਂ ਬਣਾਈਆਂ ਜਾ ਸਕਦੀਆਂ ਹਨ।

ਟਾਪ ਹੈਡਲਾਈਨ

PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ
PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ
PM Kisan Yojana Update : ਇਨ੍ਹਾਂ ਕਿਸਾਨਾਂ ਦੀ ਅਗਲੀ ਕਿਸ਼ਤ ਰੁਕ ਸਕਦੀ ਹੈ, ਜਾਣੋ ਕਾਰਨ
PM Kisan Yojana Update : ਇਨ੍ਹਾਂ ਕਿਸਾਨਾਂ ਦੀ ਅਗਲੀ ਕਿਸ਼ਤ ਰੁਕ ਸਕਦੀ ਹੈ, ਜਾਣੋ ਕਾਰਨ
ਬਾਗ਼ ਵਿੱਚ ਗੁਲਾਬ ਦਾ ਪੌਦਾ ਖਿੜ ਨਹੀਂ ਰਿਹਾ, ਕੀ ਤੁਸੀਂ ਇਹ ਗਲਤੀਆਂ ਕਰ ਰਹੇ ਹੋ?
ਬਾਗ਼ ਵਿੱਚ ਗੁਲਾਬ ਦਾ ਪੌਦਾ ਖਿੜ ਨਹੀਂ ਰਿਹਾ, ਕੀ ਤੁਸੀਂ ਇਹ ਗਲਤੀਆਂ ਕਰ ਰਹੇ ਹੋ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget