ਪੜਚੋਲ ਕਰੋ

ਝੋਨੇ ਦੀ ਪਰਾਲੀ ਸਾੜਨ ਵਾਲੇ 35 ਕਿਸਾਨਾਂ 'ਤੇ ਪਰਚੇ ਦਰਜ, ਖੇਤੀ ਵਿਭਾਗ ਦੀ ਕਾਰਵਾਈ

ਹਰਿਆਣਾ ਵਿੱਚ ਝੋਨੇ ਦੀ ਕਟਾਈ ਮਗਰੋਂ ਪਰਾਲੀ ਸਾੜਨ ਵਾਲੇ ਕਰਨਾਲ ਜ਼ਿਲ੍ਹੇ ਦੇ 35 ਕਿਸਾਨਾਂ ਖਿਲਾਫ ਖੇਤੀ ਵਿਭਾਗ ਨੇ ਸ਼ਿਕਾਇਤ ਦਰਜ ਕਰਵਾਈ ਹੈ। ਸੈਟੇਲਾਈਟ ਜ਼ਰੀਏ ਪਰਾਲੀ ਸਾੜਨ ਦੀ ਸੂਚਨਾ ਮਿਲੀ ਸੀ, ਜਿਸ ਦੇ ਆਧਾਰ 'ਤੇ ਵਿਭਾਗ ਦੇ ਅਧਿਕਾਰੀਆਂ ਨੇ ਮਾਲੀਆ ਵਿਭਾਗ ਦੀ ਟੀਮ ਨਾਲ ਮੌਕੇ ਦਾ ਜਾਇਜ਼ਾ ਲਿਆ। ਵਿਭਾਗ ਨੂੰ 120 ਥਾਵਾਂ ਦੀ ਜਾਣਕਾਰੀ ਮਿਲੀ ਸੀ ਜਿਨ੍ਹਾਂ ਵਿੱਚੋਂ 58 ਥਾਵਾਂ 'ਤੇ ਚਿੰਨ੍ਹ ਲਾਏ ਗਏ ਹਨ।

ਕਰਨਾਲ: ਹਰਿਆਣਾ ਵਿੱਚ ਝੋਨੇ ਦੀ ਕਟਾਈ ਮਗਰੋਂ ਪਰਾਲੀ ਸਾੜਨ ਵਾਲੇ ਕਰਨਾਲ ਜ਼ਿਲ੍ਹੇ ਦੇ 35 ਕਿਸਾਨਾਂ ਖਿਲਾਫ ਖੇਤੀ ਵਿਭਾਗ ਨੇ ਸ਼ਿਕਾਇਤ ਦਰਜ ਕਰਵਾਈ ਹੈ। ਸੈਟੇਲਾਈਟ ਜ਼ਰੀਏ ਪਰਾਲੀ ਸਾੜਨ ਦੀ ਸੂਚਨਾ ਮਿਲੀ ਸੀ, ਜਿਸ ਦੇ ਆਧਾਰ 'ਤੇ ਵਿਭਾਗ ਦੇ ਅਧਿਕਾਰੀਆਂ ਨੇ ਮਾਲੀਆ ਵਿਭਾਗ ਦੀ ਟੀਮ ਨਾਲ ਮੌਕੇ ਦਾ ਜਾਇਜ਼ਾ ਲਿਆ। ਵਿਭਾਗ ਨੂੰ 120 ਥਾਵਾਂ ਦੀ ਜਾਣਕਾਰੀ ਮਿਲੀ ਸੀ ਜਿਨ੍ਹਾਂ ਵਿੱਚੋਂ 58 ਥਾਵਾਂ 'ਤੇ ਚਿੰਨ੍ਹ ਲਾਏ ਗਏ ਹਨ।

ਜਿਨ੍ਹਾਂ ਖੇਤਾਂ ਵਿੱਚ ਅੱਗ ਲਾਈ ਗਈ ਸੀ, ਉਨ੍ਹਾਂ ਦੇ ਕਿੱਲਾ ਨੰਬਰ ਦੇ ਆਧਾਰ 'ਤੇ ਖੇਤ ਮਾਲਕਾਂ ਖਿਲਾਫ ਕਾਰਵਾਈ ਹੋ ਗਈ ਹੈ। ਸੈਟੇਲਾਈਟ ਤੋਂ ਮਿਲੀ ਜਾਣਕਾਰੀ ਮੁਤਾਬਕ ਜ਼ਿਲ੍ਹੇ ਵਿੱਚ 75 ਥਾਵਾਂ 'ਤੇ ਪਰਾਲੀ ਸਾੜੀ ਗਈ ਸੀ। ਇਨ੍ਹਾਂ ਸਾਰੀਆਂ ਥਾਵਾਂ ਨੂੰ ਪਟਵਾਰੀ ਦੀ ਮਦਦ ਨਾਲ ਲੱਭਿਆ ਜਾ ਰਿਹਾ ਹੈ। ਵਿਭਾਗ ਦੀ ਇਸ ਕਾਰਵਾਈ ਨਾਲ ਕਿਸਾਨਾਂ ਦੇ ਸਾਹ ਸੁੱਕ ਗਏ ਹਨ।

ਇਸ ਬਾਰੇ ਖੇਤੀ ਵਿਭਾਗ ਦਾ ਕਹਿਣਾ ਹੈ ਕਿ ਪਰਾਲੀ ਸਾੜਨ ਦੀ ਪ੍ਰਕਿਰਿਆ ਹਰਗਿਜ਼ ਨਹੀਂ ਹੋਣ ਦਿੱਤੀ ਜਾਏਗੀ। ਅਜਿਹਾ ਕਰਨ ਵਾਲੇ ਕਿਸਾਨਾਂ ਖਿਲਾਫ ਨਿਯਮਾਂ ਮੁਤਾਬਕ ਕਾਰਵਾਈ ਕੀਤੀ ਜਾਏਗੀ। ਅਧਿਕਾਰੀਆਂ ਨੇ ਦੱਸਿਆ ਕਿ ਪਿਛਲੇ 4-5 ਦਿਨਾਂ ਅੰਦਰ ਕਰਨਾਲ ਜ਼ਿਲ੍ਹੇ ਅੰਦਰ ਇਸ ਤਰ੍ਹਾਂ ਦੀਆਂ ਕਈ ਘਟਨਾਵਾਂ ਹੋਈਆਂ ਹਨ, ਜਿਸ ਦੀ ਜਾਣਕਾਰੀ ਖੇਤੀ ਉਪ ਨਿਰਦੇਸ਼ਕ ਦਫ਼ਤਰ ਨੂੰ ਭੇਜੀ ਗਈ ਸੀ। ਟੀਮ ਮੌਕੇ 'ਤੇ ਪਹੁੰਚੀ ਤੇ ਜਾਂਚ ਕੀਤੀ ਤੇ ਮਗਰੋਂ ਪੁਲਿਸ ਨੂੰ ਰਿਪੋਰਟ ਸੌਪ ਦਿੱਤੀ ਗਈ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ

ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Advertisement
ABP Premium

ਵੀਡੀਓਜ਼

ਤਹੀ ਪ੍ਰਕਾਸ ਹਮਾਰਾ ਭਯੋ ॥ ਪਟਨਾ ਸਹਰ ਬਿਖੈ ਭਵ ਲਯੋ ॥Sukhbir Badal| ਮੁੜ ਸਿਆਸਤ 'ਚ ਸਰਗਰਮ ਹੋਏ ਸੁਖਬੀਰ ਬਾਦਲ, Amritpal Singh ਦੀ ਪਾਰਟੀ ਬਾਰੇ ਦਿੱਤਾ ਵੱਡਾ ਬਿਆਨਵੇਖੋ ਕਿਥੇ ਗਏ ਦਿਲਜੀਤ ਦੋਸਾਂਝ , ਇਸ ਥਾਂ ਦਿਖੇਗਾ ਪੂਰਾ ਸਤਿਕਾਰ ਤੇ ਪਿਆਰਬੱਚਿਆਂ ਨਾਲ ਬੱਚੇ ਬਣੇ ਦਿਲਜੀਤ , ਕਦੇ ਭਾਵੁਕ ਕਦੇ ਦਿਲ ਖੁਸ਼ ਕਰੇਗੀ ਇਹ ਵੀਡੀਓ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ

Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ

ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ

Embed widget