ਪੜਚੋਲ ਕਰੋ

Dushyant Chautala on Farmers Union: ਹੁਣ Dushyant Chautala ਨੇ ਲਿਖੀ ਪ੍ਰਧਾਨ ਮੰਤਰੀ ਮੋਦੀ ਨੂੰ ਚਿੱਠੀ, ਕਿਸਾਨਾਂ ਲਈ ਕੀਤੀ ਇਹ ਮੰਗ

ਦੁਸ਼ਯੰਤ ਚੌਟਾਲਾ ਤੋਂ ਪਹਿਲਾਂ ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੂੰ ਵੀ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਚਿੱਠੀ ਲਿਖਿਆ ਹੈ। ਉਨ੍ਹਾਂ ਮੰਗ ਕੀਤੀ ਕਿ ਕੋਰੋਨਾ ਦੇ ਮੱਦੇਨਜ਼ਰ ਅੰਦੋਲਨਕਾਰੀ ਕਿਸਾਨਾਂ ਨਾਲ ਨਵੇਂ ਸਿਰੇ ਤੋਂ ਗੱਲਬਾਤ ਸ਼ੁਰੂ ਕੀਤੀ ਜਾਵੇ।

ਚੰਡੀਗੜ੍ਹ: ਕੋਰੋਨਾ ਸੰਕਰਮਣ ਦੀ ਦੂਜੀ ਲਹਿਰ ਪੂਰੇ ਦੇਸ਼ ਵਿੱਚ ਤੇਜ਼ੀ ਨਾਲ ਫੈਲ ਰਹੀ ਹੈ। ਕੇਂਦਰ ਅਤੇ ਰਾਜ ਸਰਕਾਰ ਨੂੰ ਫਿਕਰ ਹੋ ਰਹੀ ਹੈ ਕਿ ਪਿਛਲੇ ਕਰੀਬ ਸਾਢੇ ਚਾਰ ਮਹੀਨਿਆਂ ਤੋਂ ਧਰਨੇ 'ਤੇ ਬੈਠੇ ਇਹ ਅੰਦੋਲਨਕਾਰੀ ਕਿਸਾਨਾਂ ਕਿਤੇ ਕੋਰੋਨਾ ਸੰਕਰਮਣ ਦਾ ਸ਼ਿਕਾਰ ਨਾ ਹੋ ਜਾਣ। ਜੇਕਰ ਉਹ ਸੰਕਰਮਿਤ ਹੁੰਦੇ ਹਨ, ਤਾਂ ਇਹ ਹੋਰ ਲੋਕਾਂ ਵਿੱਚ ਵੀ ਤੇਜ਼ੀ ਨਾਲ ਫੈਲੇਗੀ। ਇਸੇ ਲਈ ਸਰਕਾਰ ਚਾਹੁੰਦੀ ਹੈ ਕਿ ਇਨ੍ਹਾਂ ਕਿਸਾਨਾਂ ਨੂੰ ਪਿਆਰ ਨਾਲ ਸਮਝਾ ਕੇ ਅੰਦੋਲਨ ਨੂੰ ਖ਼ਤਮ ਕਰਵਾਇਆ ਜਾਵੇ। ਜੇ ਉਹ ਬਾਅਦ ਵਿਚ ਅੰਦੋਲਨ ਕਰਨਾ ਚਾਹੁੰਦੇ ਹਨ, ਤਾਂ ਉਨ੍ਹਾਂ ਨੂੰ ਇੱਕ ਥਾਂ ਦਿੱਤੀ ਜਾ ਸਕਦੀ ਹੈ।

ਹਰਿਆਣਾ ਦੇ ਉੱਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੂੰ ਇੱਕ ਚਿੱਠੀ ਲਿਖ ਕੇ ਰਾਸ਼ਟਰੀ ਰਾਜਧਾਨੀ ਦਿੱਲੀ ਦੇ ਚੁਫੇਰੇ ਧਰਨੇ 'ਤੇ ਬੈਠੇ ਕਿਸਾਨ ਜਥੇਬੰਦੀਆਂ ਨਾਲ ਮੁੜ ਗੱਲ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ।

ਦੁਸ਼ਯੰਤ ਚੌਟਾਲਾ ਨੇ ਚਿੱਠੀਵਿੱਚ ਲਿਖਿਆ ਹੈ ਕਿ ਅੰਦੋਲਨਕਾਰੀ ਕਿਸਾਨਾਂ ਦੀਆਂ ਮੰਗਾਂ ਦਾ ਇੱਕ ਸੁਚੱਜਾ ਹੱਲ ਹੋਣਾ ਚਾਹੀਦਾ ਹੈ। 3-4 ਸੀਨੀਅਰ ਮੰਤਰੀਆਂ ਦੀ ਕਮੇਟੀ ਬਣਾ ਕੇ ਮੁੜ ਗੱਲਬਾਤ ਕੀਤੀ ਜਾਣੀ ਚਾਹੀਦੀ ਹੈ। ਹਰ ਸਮੱਸਿਆ ਗੱਲਬਾਤ ਨਾਲ ਸੰਭਵ ਹੈ। ਦਰਅਸਲ, ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦਾ ਮੰਨਣਾ ਹੈ ਕਿ ਕਿਸਾਨੀਅੰਦੋਲਨ ਦਾ ਲੰਮਾ ਸਮਾਂ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਬਾਰਡਰ 'ਤੇ ਬੈਠਾ ਕਿਸਾਨ ਸਾਡਾ ਅੰਨਦਾਤਾ ਹੈ। ਹਰ ਸਮੱਸਿਆ ਗੱਲਬਾਤ ਨਾਲ ਸੰਭਵ ਹੈ। ਕਿਸਾਨਾਂ ਦੀਆਂ ਮੰਗਾਂ ਦਾ ਸੁਖਾਵਾਂ ਹੱਲ ਹੋਣਾ ਚਾਹੀਦਾ ਹੈ।

ਇਸ ਦੇ ਨਾਲ ਹੀ ਉਪ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਕਣਕ ਦੀ ਖਰੀਦ ਬਾਰੇ ਵੀ ਜਾਣਕਾਰੀ ਦਿੱਤੀ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸਿਹਤ ਮੰਤਰੀ ਅਨਿਲ ਵਿਜ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਚਿੱਠੀ ਲਿਖੀ ਸੀ।

ਦੱਸ ਦਈਏ ਤਿ ਖੇਤੀਬਾੜੀ ਕਾਨੂੰਨਾਂ ਦੇ ਸਬੰਧੀ ਜਿੱਥੇ ਕਿਸਾਨ ਦਿੱਲੀ ਦੀਆਂ ਸਰਹੱਦਾਂ 'ਤੇ ਡੇਰਾ ਲਾ ਰਹੇ ਹਨ, ਉੱਥੇ ਹੀ ਉਨ੍ਹਾਂ ਦੇ ਘਰਾਂ ਦੀਆਂ ਔਰਤਾਂ ਖੇਤਾਂ ਵਿਚ ਖੜ੍ਹੀਆਂ ਹੋ ਗਈਆਂ ਹਨ ਅਤੇ ਖੇਤੀ ਦੀ ਜ਼ਿੰਮੇਦਾਰੀ ਔਰਤਾਂ ਨੇ ਆਪਣੇ ਮੋਢੀਆਂ 'ਤੇ ਚੁੱਕੀ ਹੋਈ ਹੈ।

ਇਹ ਵੀ ਪੜ੍ਹੋ: Sonu Sood Corona Positive: Sonu Sood ਵੀ ਹੋਏ ਕੋਰੋਨਾ ਦੇ ਸ਼ਿਕਾਰ, ਖੁਦ ਜਾਣਕਾਰੀ ਦਿੰਦਿਆਂ ਕਿਹਾ- Corona ਪੌਜ਼ੇਟਿਵ ਅਤੇ ਮੂਡ ਸੁਪਰ ਪੌਜ਼ੇਟਿਵ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 19-12-2024

ਕਿਸ਼ਤੀ ਨਾਲ ਟਕਰਾਇਆ ਜਹਾਜ਼, ਸਮੁੰਦਰ 'ਚ ਡੁੱਬਣ ਨਾਲ 13 ਲੋਕਾਂ ਦੀ ਮੌਤ, ਸਾਹਮਣੇ ਆਈ ਹਾਦਸੇ ਦੀ ਵਜ੍ਹਾ

SGPC ਪ੍ਰਧਾਨ ਧਾਮੀ 'ਤੇ ਹੋਏ ਸਖਤ ਕਾਰਵਾਈ, ਬੀਬੀ ਜਗੀਰ ਕੌਰ ਨੇ ਕੀਤੀ ਮੰਗ, ਕਿਹਾ- 'ਸ਼੍ਰੋਮਣੀ ਕਮੇਟੀ ਦੇ ਅਹੁਦੇ ਦਾ ਨਿਰਾਦਰ ਕੀਤਾ...'

Punjab News: ''ਪੰਜਾਬ ਬੰਦ'' ਦੌਰਾਨ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ, ਇੱਥੇ ਜਾਣੋ
Punjab News: ''ਪੰਜਾਬ ਬੰਦ'' ਦੌਰਾਨ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ, ਇੱਥੇ ਜਾਣੋ
Advertisement
ABP Premium

ਵੀਡੀਓਜ਼

ਗਾਇਕ ਬਾਦਸ਼ਾਹ ਨਾਲ ਹੋਈ ਮਾੜੀ , ਪੁਲਿਸ ਨੇ ਕੱਟਿਆ ਮੋਟਾ ਚਲਾਨਸ਼ਿਕਾਰਾ 'ਚ ਘੁੰਮ ਰਹੇ ਦਿਲਜੀਤ , ਉੱਥੇ ਵੀ ਮਿਲਿਆ ਦੋਸਾਂਝਵਾਲੇ ਨੂੰ ਪਿਆਰਬਾਦਸ਼ਾਹ ਤੇ ਕਰਨ ਔਜਲਾ ਦੀ ਜੁਗਲਬੰਦੀ ਵੇਖ , ਖੁਸ਼ ਹੋ ਜਾਏਗਾ ਤੁਹਾਡਾ ਮਨਮੈਨੂੰ ਸਿਰਫ ਚੰਡੀਗੜ੍ਹ Venue 'ਚ ਦਿੱਕਤ ਆਈ , ਦਿਲਜੀਤ ਦੋਸਾਂਝ ਨੇ ਸਾਫ ਕੀਤੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 19-12-2024
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 19-12-2024
ਕਿਸ਼ਤੀ ਨਾਲ ਟਕਰਾਇਆ ਜਹਾਜ਼, ਸਮੁੰਦਰ 'ਚ ਡੁੱਬਣ ਨਾਲ 13 ਲੋਕਾਂ ਦੀ ਮੌਤ, ਸਾਹਮਣੇ ਆਈ ਹਾਦਸੇ ਦੀ ਵਜ੍ਹਾ
ਕਿਸ਼ਤੀ ਨਾਲ ਟਕਰਾਇਆ ਜਹਾਜ਼, ਸਮੁੰਦਰ 'ਚ ਡੁੱਬਣ ਨਾਲ 13 ਲੋਕਾਂ ਦੀ ਮੌਤ, ਸਾਹਮਣੇ ਆਈ ਹਾਦਸੇ ਦੀ ਵਜ੍ਹਾ
SGPC ਪ੍ਰਧਾਨ ਧਾਮੀ 'ਤੇ ਹੋਏ ਸਖਤ ਕਾਰਵਾਈ, ਬੀਬੀ ਜਗੀਰ ਕੌਰ ਨੇ ਕੀਤੀ ਮੰਗ, ਕਿਹਾ- 'ਸ਼੍ਰੋਮਣੀ ਕਮੇਟੀ ਦੇ ਅਹੁਦੇ ਦਾ ਨਿਰਾਦਰ ਕੀਤਾ...'
SGPC ਪ੍ਰਧਾਨ ਧਾਮੀ 'ਤੇ ਹੋਏ ਸਖਤ ਕਾਰਵਾਈ, ਬੀਬੀ ਜਗੀਰ ਕੌਰ ਨੇ ਕੀਤੀ ਮੰਗ, ਕਿਹਾ- 'ਸ਼੍ਰੋਮਣੀ ਕਮੇਟੀ ਦੇ ਅਹੁਦੇ ਦਾ ਨਿਰਾਦਰ ਕੀਤਾ...'
Punjab News: ''ਪੰਜਾਬ ਬੰਦ'' ਦੌਰਾਨ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ, ਇੱਥੇ ਜਾਣੋ
Punjab News: ''ਪੰਜਾਬ ਬੰਦ'' ਦੌਰਾਨ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ, ਇੱਥੇ ਜਾਣੋ
ਬਜਟ 'ਚ ਹਿੱਟ, ਸੁਰੱਖਿਆ 'ਚ ਫਿੱਟ, 6 ਏਅਰਬੈਗ ਨਾਲ ਆਉਂਦੀਆਂ ਹਨ ਇਹ 5 ਕਾਰਾਂ, ਦੇਖੋ ਲਿਸਟ

Union Budget 2025: ਬਜਟ ਵਾਲੇ ਦਿਨ ਹੈ ਸ਼ਨੀਵਾਰ... ਤਾਂ ਕੀ ਭਾਰਤੀ ਸ਼ੇਅਰ ਬਾਜ਼ਾਰ ਰਹੇਗਾ ਖੁੱਲ੍ਹਾ- ਜਾਣੋ ਖਬਰ

Diljit Dosanjh: ਦਿਲਜੀਤ ਦੋਸਾਂਝ ਦੀਆਂ ਵਧੀਆਂ ਦਿੱਕਤਾਂ, ਚੰਡੀਗੜ੍ਹ ਸ਼ੋਅ ਨੂੰ ਲੈ ਕੇ ਫਿਰ ਪਿਆ ਕਲੇਸ਼, HC ਕੋਲ ਪਹੁੰਚਿਆ ਮਾਮਲਾ

Cancer Vaccine: ਕੈਂਸਰ ਨਾਲ ਜੂਝ ਰਹੀ ਦੁਨੀਆ ਲਈ ਖੁਸ਼ਖਬਰੀ! ਰੂਸ ਨੇ ਬਣਾਇਆ ਟੀਕਾ, ਮਰੀਜ਼ਾਂ ਨੂੰ 2025 ਤੱਕ ਮਿਲੇਗਾ ਮੁਫਤ, ਜਾਣੋ ਕਿਵੇਂ ਕਰਦਾ ਕੰਮ?

Embed widget