ਪੜਚੋਲ ਕਰੋ

ਧੜਾਧੜ ਸਾੜੀ ਜਾ ਰਹੀ ਪਰਾਲੀ, ਕਿਸਾਨਾਂ ਅੱਗੇ ਬੇਵੱਸ ਹੋਈ ਸਰਕਾਰ

ਇੱਕ ਪਾਸੇ ਦਿੱਲੀ-ਐਨਸੀਆਰ ਵਿੱਚ ਪ੍ਰਦੂਸ਼ਣ ਦਾ ਕਹਿਰ ਵਧਦਾ ਜਾ ਰਿਹਾ ਹੈ ਤੇ ਦੂਜੇ ਪਾਸੇ ਸਰਕਾਰੀ ਸਖ਼ਤੀ ਦੇ ਬਾਵਜੂਦ ਕਿਸਾਨ ਆਪਣੇ ਖੇਤਾਂ ਵਿੱਚ ਪਰਾਲੀ ਸਾੜ ਰਹੇ ਹਨ। ਸੂਬੇ ਭਰ ਦੇ ਝੋਨਾ ਉਤਪਾਦਨ ਜ਼ਿਲ੍ਹਿਆਂ ਵਿੱਚ ਕਿਸਾਨ ਸ਼ਰ੍ਹੇਆਮ ਪਰਾਲੀ ਸਾੜ ਰਹੇ ਹਨ। ਇਸ ਨਾਲ ਪ੍ਰਦੂਸ਼ਣ ਦਾ ਪੱਧਰ ਕਾਫੀ ਵਧ ਗਿਆ ਹੈ।

ਫਤਹਿਬਾਦ: ਇੱਕ ਪਾਸੇ ਦਿੱਲੀ-ਐਨਸੀਆਰ ਵਿੱਚ ਪ੍ਰਦੂਸ਼ਣ ਦਾ ਕਹਿਰ ਵਧਦਾ ਜਾ ਰਿਹਾ ਹੈ ਤੇ ਦੂਜੇ ਪਾਸੇ ਸਰਕਾਰੀ ਸਖ਼ਤੀ ਦੇ ਬਾਵਜੂਦ ਕਿਸਾਨ ਆਪਣੇ ਖੇਤਾਂ ਵਿੱਚ ਪਰਾਲੀ ਸਾੜ ਰਹੇ ਹਨ। ਸੂਬੇ ਭਰ ਦੇ ਝੋਨਾ ਉਤਪਾਦਨ ਜ਼ਿਲ੍ਹਿਆਂ ਵਿੱਚ ਕਿਸਾਨ ਸ਼ਰ੍ਹੇਆਮ ਪਰਾਲੀ ਸਾੜ ਰਹੇ ਹਨ। ਇਸ ਨਾਲ ਪ੍ਰਦੂਸ਼ਣ ਦਾ ਪੱਧਰ ਕਾਫੀ ਵਧ ਗਿਆ ਹੈ।

ਦੱਸ ਦੇਈਏ ਦਿੱਲੀ-ਐਨਸੀਆਰ ਵਿੱਚ ਹਰਿਆਣਾ ਦੇ ਕਿਸਾਨਾਂ ਵੱਲੋਂ ਸਾੜੀ ਪਰਾਲੀ ਦੇ ਧੂੰਏਂ ਕਰਕੇ ਪ੍ਰਦੂਸ਼ਣ ਇੰਨਾ ਵਧ ਜਾਂਦਾ ਹੈ ਕਿ ਲੋਕਾਂ ਦਾ ਸਾਹ ਲੈਣਾ ਵੀ ਮੁਸ਼ਕਲ ਹੋ ਜਾਂਦਾ ਹੈ। ਇਸ ਕਰਕੇ ਸਾਹ ਦੀਆਂ ਬਿਮਾਰੀਆਂ ਵਾਲੇ ਮਰੀਜ਼ਾਂ ਨੂੰ ਤਾਂ ਕਾਫੀ ਜ਼ਿਆਦਾ ਮੁਸ਼ਕਲ ਆਉਂਦੀ ਹੈ। ਸਰਕਾਰ ਭਾਵੇਂ ਇਨ੍ਹਾਂ ਕਿਸਾਨਾਂ ਨੂੰ ਜ਼ੁਰਮਾਨਾ ਠੋਕ ਦੇਵੇ, ਪਰ ਇਨ੍ਹਾਂ ਕਿਸਾਨਾਂ ਤੇ ਕੇਸ ਦਰਜ ਨਹੀਂ ਹੁੰਦੇ, ਜਿਸ ਕਰਕੇ ਕਿਸਾਨਾਂ ਦੇ ਹੌਸਲੇ ਬੁਲੰਦ ਹੋ ਜਾਂਦੇ ਹਨ।

ਸੈਟੇਲਾਈਟ ਤੋਂ ਲਈਆਂ ਤਸਵੀਰਾਂ ਦੇ ਮੁਤਾਬਕ ਇਕੱਲੇ ਫਤਿਹਾਬਾਦ ਵਿੱਚ 60 ਕਿਸਾਨਾਂ ਨੇ ਆਪਣੇ ਖੇਤਾਂ ਵਿੱਚ ਪਰਾਲੀ ਸਾੜੀ। ਇੰਨਾ ਹੀ ਨਹੀਂ, ਜੇ ਇੱਥੇ ਕੋਈ ਆਮ ਨਾਗਰਿਕ ਇਨ੍ਹਾਂ ਕਿਸਾਨਾਂ ਦੀਆਂ ਹਰਕਤਾਂ ਨੂੰ ਲੋਕਾਂ ਸਾਹਮਣੇ ਲਿਆਉਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ 'ਤੇ ਹਮਲਾ ਕਰ ਦਿੱਤਾ ਜਾਂਦਾ ਹੈ।

ਟਾਪ ਹੈਡਲਾਈਨ

Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ

Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ

Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ

Punjab News: ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Punjab News: ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ

Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ

ਅਗਨੀਵੀਰਾਂ ਲਈ ਵੱਡੀ ਖੁਸ਼ਖਬਰੀ! 25 ਨਹੀਂ, 75 ਫੀਸਦੀ ਨੂੰ ਮਿਲ ਸਕਦੀ ਹੈ ਸਥਾਈ ਨੌਕਰੀ, ਇਸ ਸਾਲ ਰਿਟਾਇਰ ਹੋਵੇਗਾ ਪਹਿਲਾ ਬੈਚ

Heart Attack Video: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
Embed widget