ਪੜਚੋਲ ਕਰੋ
Advertisement
ਖੇਤੀ ਕਾਨੂੰਨਾਂ ਦੇ ਵਿਰੋਧ ਮਗਰੋਂ ਹੁਣ ਹਰਿਆਣਾ 'ਚ ਕਿਸਾਨਾਂ ਲਈ ਨਵੀਂ ਮੁਸੀਬਤ
ਖੇਤੀ ਕਾਨੂੰਨਾਂ ਦੇ ਵਿਰੋਧ ਤੋਂ ਬਾਅਦ ਹਰਿਆਣਾ ਸਰਕਾਰ ਨੂੰ ਮੰਡੀਆਂ 'ਚ ਝੋਨੇ ਦੀ ਖਰੀਦ ਨਾ ਹੋਣ ਤੇ ਕਿਸਾਨਾਂ ਦੇ ਗੁੱਸੇ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ। ਮੰਡੀਆਂ 'ਚ ਝੋਨੇ ਦੀ ਖਰੀਦ ਨਾ ਹੋਣ ਕਾਰਨ ਪਿਛਲੇ ਦੋ ਦਿਨਾਂ ਤੋਂ ਕਿਸਾਨ ਸਰਕਾਰ ਖਿਲਾਫ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।
ਕਰਨਾਲ: ਖੇਤੀ ਕਾਨੂੰਨਾਂ ਦੇ ਵਿਰੋਧ ਤੋਂ ਬਾਅਦ ਹਰਿਆਣਾ ਸਰਕਾਰ ਨੂੰ ਮੰਡੀਆਂ 'ਚ ਝੋਨੇ ਦੀ ਖਰੀਦ ਨਾ ਹੋਣ ਤੇ ਕਿਸਾਨਾਂ ਦੇ ਗੁੱਸੇ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ। ਮੰਡੀਆਂ 'ਚ ਝੋਨੇ ਦੀ ਖਰੀਦ ਨਾ ਹੋਣ ਕਾਰਨ ਪਿਛਲੇ ਦੋ ਦਿਨਾਂ ਤੋਂ ਕਿਸਾਨ ਸਰਕਾਰ ਖਿਲਾਫ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਖੇਤੀ ਕਾਨੂੰਨਾਂ ਦੇ ਬਾਅਦ ਸਰਕਾਰ ਨੇ ਜੱਲਦਬਾਜ਼ੀ 'ਚ ਹਰਿਆਣਾ ਦੀਆਂ ਮੰਡੀਆਂ 'ਚ ਝੋਨੇ ਦੀ ਖਰੀਦ ਨੂੰ ਸ਼ੁਰੂ ਕਰਨ ਦਾ ਫੈਸਲਾ ਲਿਆ ਹੈ।
ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਤਿਆਰੀ ਤੋਂ ਬਿਨ੍ਹਾਂ ਕਿਸਾਨਾਂ ਦੀ ਝੋਨੇ ਦੀ ਫਸਲ ਖਰੀਦਣ ਦਾ ਫੈਸਲਾ ਹੁਣ ਸਰਕਾਰ ਦੇ ਲਈ ਮੁਸੀਬਤ ਬਣ ਗਿਆ ਹੈ। ਇਸ ਵਕਤ ਕਿਸਾਨਾਂ ਦੀ ਝੋਨੇ ਦੀ ਫਸਲ ਨੂੰ ਖਰੀਦਣ ਲਈ ਮੰਡੀਆਂ 'ਚ ਕੋਈ ਨਹੀਂ ਜਾ ਰਿਹਾ।
ਕਰਨਾਲ ਵਿੱਚ ਝੋਨੇ ਦੀ ਫਸਲ ਦੀ ਖਰੀਦਣ ਨਾ ਹੋਣ ਕਾਰਨ ਨਾਰਾਜ਼ ਕਿਸਾਨ ਤੇ ਆੜ੍ਹਤੀਆਂ ਨੇ ਅੱਜ ਗੁਰੂ ਬ੍ਰਾਹਮਾਨੰਦ ਚੌਕ ਨੂੰ ਤਕਰੀਬਨ 1 ਘੰਟੇ ਤੱਕ ਜਾਮ ਕੀਤਾ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਤੇ ਹਰਿਆਣਾ ਦੇ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਦਾ ਪੁਤਲਾ ਵੀ ਫੂਕਿਆ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਵਿਸ਼ਵ
ਚੰਡੀਗੜ੍ਹ
ਕਾਰੋਬਾਰ
Advertisement