ਪੜਚੋਲ ਕਰੋ

ਪੰਜਾਬ ਮਗਰੋਂ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਲਈ ਵੱਡਾ ਐਲਾਨ

ਪੰਜਾਬ ਤੋਂ ਬਾਅਦ ਹਰਿਆਣਾ ਸਰਕਾਰ ਨੇ ਵੀ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਰਾਜ ਦੇ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ 100 ਰੁਪਏ ਪ੍ਰਤੀ ਕੁਇੰਟਲ ਰਕਮ ਦੇਣ ਦਾ ਐਲਾਨ ਕੀਤਾ ਹੈ। ਇਹ ਰਕਮ ਸਿਰਫ਼ ਸਰਕਾਰ ਵੱਲੋਂ ਖਰੀਦੀ ਗਈ ਗੈਰ-ਬਾਸਮਤੀ ਝੋਨੇ ’ਤੇ ਲਾਗੂ ਹੋਵੇਗੀ।

ਚੰਡੀਗੜ੍ਹ: ਪੰਜਾਬ ਤੋਂ ਬਾਅਦ ਹਰਿਆਣਾ ਸਰਕਾਰ ਨੇ ਵੀ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਰਾਜ ਦੇ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ 100 ਰੁਪਏ ਪ੍ਰਤੀ ਕੁਇੰਟਲ ਰਕਮ ਦੇਣ ਦਾ ਐਲਾਨ ਕੀਤਾ ਹੈ। ਇਹ ਰਕਮ ਸਿਰਫ਼ ਸਰਕਾਰ ਵੱਲੋਂ ਖਰੀਦੀ ਗਈ ਗੈਰ-ਬਾਸਮਤੀ ਝੋਨੇ ’ਤੇ ਲਾਗੂ ਹੋਵੇਗੀ। ਉਨ੍ਹਾਂ ਐਲਾਨ ਕੀਤਾ ਕਿ ਛੋਟੇ ਤੇ ਸੀਮਾਂਤ ਕਿਸਾਨਾਂ ਵੱਲੋਂ ਗੈਰ-ਬਾਸਮਤੀ ਫ਼ਸਲ ਦੀ ਰਹਿੰਦ-ਖੂੰਹਦ ਨੂੰ ਸਾਂਭਣ ਦਾ 1000 ਰੁਪਏ ਪ੍ਰਤੀ ਏਕੜ ਦਾ ਖਰਚ ਸਰਕਾਰ ਵੱਲੋਂ ਸਹਿਣ ਕੀਤਾ ਜਾਵੇਗਾ। ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਫ਼ਸਲ ਰਹਿੰਦ-ਖੂੰਹਦ ਦੇ ਯੋਗ ਨਿਬੇੜੇ ਲਈ ਡਿਪਟੀ ਕਮਿਸ਼ਨਰਾਂ ਨੇ ਹਰੇਕ ਪਿੰਡ ਵਿੱਚ ਨੋਡਲ ਅਧਿਕਾਰੀ ਨਿਯੁਕਤ ਕੀਤਾ ਹੈ। ਯਾਦ ਰਹੇ ਸੂਬਾ ਸਰਕਾਰ ਵੱਲੋਂ ਇਹ ਮੁਆਵਜ਼ਾ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਦੇਣ ਦਾ ਐਲਾਨ ਕੀਤਾ ਹੈ। ਸੁਪਰੀਮ ਕੋਰਟ ਨੇ ਸੂਬਾ ਸਰਕਾਰਾਂ ਨੂੰ ਝਾੜਦਿਆਂ ਕਿਹਾ ਸੀ ਕਿ ਕਿਸਾਨ ਪਰਾਲੀ ਦਾ ਨਿਬੇੜਾ ਕਰਨ ਤੋਂ ਅਸਮਰੱਥ ਹਨ। ਇਸ ਲਈ ਉਨ੍ਹਾਂ ਬਣਦਾ ਮੁਆਵਜ਼ਾ ਦਿੱਤਾ ਜਾਵੇ।

ਟਾਪ ਹੈਡਲਾਈਨ

Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ
ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ
ਜੇਕਰ ਕੀਤੀ ਆਹ ਗਲਤੀ ਤਾਂ ਨਹੀਂ ਮਿਲੇਗਾ ਪੀਐਮ ਫਸਲ ਬੀਮਾ ਯੋਜਨਾ ਦਾ ਫਾਇਦਾ, ਕਿਸਾਨਾਂ ਨੂੰ ਪਤਾ ਹੋਣੀ ਚਾਹੀਦੀ ਆਹ ਗੱਲ, ਨਹੀਂ ਤਾਂ...
ਜੇਕਰ ਕੀਤੀ ਆਹ ਗਲਤੀ ਤਾਂ ਨਹੀਂ ਮਿਲੇਗਾ ਪੀਐਮ ਫਸਲ ਬੀਮਾ ਯੋਜਨਾ ਦਾ ਫਾਇਦਾ, ਕਿਸਾਨਾਂ ਨੂੰ ਪਤਾ ਹੋਣੀ ਚਾਹੀਦੀ ਆਹ ਗੱਲ, ਨਹੀਂ ਤਾਂ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...

Embed widget