ਪੜਚੋਲ ਕਰੋ

ਹਾਰਵਰਡ ਯੂਨੀਵਰਸਿਟੀ ਨੇ ਦੱਸਿਆ ਦਿੱਲੀ ਦੇ ਪ੍ਰਦੂਸ਼ਣ ਦਾ ਅਸਲ ਕਾਰਨ

ਬੋਸਟਨ: ਵਿਸ਼ਵ ਪ੍ਰਸਿੱਧ ਹਾਰਵਰਡ ਯੂਨੀਵਰਸਿਟੀ ਨੇ ਦਿੱਲੀ ਦੇ ਪ੍ਰਦੂਸ਼ਣ ਦੇ ਕਾਰਨਾਂ ਦਾ ਖੁਲਾਸਾ ਕੀਤਾ ਹੈ। ਯੂਨੀਵਰਸਿਟੀ ਨੇ ਨਾਸਾ ਦੇ ਉਪਗ੍ਰਹਿ ਡੇਟਾ ਦੀ ਵਰਤੋਂ ਕਰਕੇ ਅਧਿਐਨ ਕੀਤਾ ਹੈ ਕਿ ਬੀਤੇ ਸਾਲ ਅਕਤੂਬਰ ਤੇ ਨਵੰਬਰ ਵਿੱਚ ਫੈਲੇ ਗਲ਼ਘੋਟੂ ਪ੍ਰਦੂਸ਼ਣ ਲਈ ਦਿੱਲੀ ਦੇ ਗੁਆਂਢੀ ਸੂਬਿਆਂ ਵਿੱਚ ਸਾੜੀ ਗਈ ਪਰਾਲ਼ੀ ਜ਼ਿੰਮੇਵਾਰ ਹੈ। ਹਾਰਵਰਡ ਯੂਨੀਵਰਸਿਟੀ ਤੇ ਨਾਸਾ ਦੇ ਖੋਜਕਰਤਾਵਾਂ ਦੀ ਪੜਤਾਲ ਮੁਤਾਬਕ ਪੰਜਾਬ ਤੇ ਹਰਿਆਣਾ ਵਿੱਚ ਸਾੜੀ ਜਾਣ ਵਾਲੀ ਪਰਾਲ਼ੀ ਕਰਕੇ ਬੀਤੇ ਸਾਲ ਅਕਤੂਬਰ ਤੇ ਨਵੰਬਰ ਵਿੱਚ ਦਿੱਲੀ ਵਿੱਚ ਪ੍ਰਦੂਸ਼ਣ ਦੀ ਮਾਤਰਾ ਦੁੱਗਣੀ ਹੋ ਗਈ। ਸੀ.ਈ.ਏ.ਐਸ. ਦੇ ਵਿਦਿਆਰਥੀ ਡੇਨੀਅਲ ਐਚ. ਕੂਜ਼ਵਰਥ ਨੇ ਦੱਸਿਆ ਕਿ ਦਿੱਲੀ ਵਿੱਚ ਉਕਤ ਦੋ ਮਹੀਨਿਆਂ ਦੌਰਾਨ ਵਿਸ਼ਵ ਸਿਹਤ ਅਦਾਰੇ (WHO) ਵੱਲੋਂ ਤੈਅ ਕੀਤੇ ਮਾਪਦੰਡਾਂ ਤੋਂ ਵੀਹ ਗੁਣਾ ਜ਼ਿਆਦਾ ਪ੍ਰਦੂਸ਼ਣ ਸੀ। ਕੂਜ਼ਵਰਥ ਨੇ ਦੱਸਿਆ ਕਿ WHO ਮੁਤਾਬਕ ਇੱਕ ਘਣ ਮੀਟਰ ਵਿੱਚ 25 ਮਾਈਕ੍ਰੋਗ੍ਰਾਮ ਪ੍ਰਦੂਸ਼ਕ ਸੁਰੱਖਿਅਤ ਹਵਾ ਦੀ ਨਿਸ਼ਾਨੀ ਹੈ ਤੇ ਭਾਰਤ ਦਾ ਕੇਂਦਰੀ ਪ੍ਰਦੂਸ਼ਣ ਕੰਟ੍ਰੋਲ ਬੋਰਡ ਇੱਕ ਘਣ ਮੀਟਰ ਵਿੱਚ 25 ਦੀ ਥਾਂ 60 ਮਾਈਕ੍ਰੋਗ੍ਰਾਮ ਤਕ ਪ੍ਰਦੂਸ਼ਕਾਂ ਦੀ ਮਾਤਰਾ ਵੀ ਸੁਰੱਖਿਅਤ ਹਵਾ ਹੈ। ਉਨ੍ਹਾਂ ਦਿਨਾਂ ਵਿੱਚ ਦਿੱਲੀ ਦੀ ਆਬੋ-ਹਵਾ ਵਿੱਚ ਪ੍ਰਦੂਸ਼ਕਾਂ ਦੀ ਮਾਤਰਾ 300 ਮਾਈਕ੍ਰੋਗ੍ਰਾਮ ਮਿਣੀ ਗਈ ਸੀ ਜਦਕਿ ਆਮ ਦਿਨਾਂ ਵਿੱਚ ਦਿੱਲੀ ਦੇ 46 ਮਿਲੀਅਨ ਲੋਕਾਂ ਨੂੰ ਇੱਕ ਘਣ ਮੀਟਰ ਹਵਾ ਵਿੱਚ 150 ਮਾਈਕ੍ਰੋਗ੍ਰਾਮ ਪ੍ਰਦੂਸ਼ਕਾਂ ਨੂੰ ਸਹਿਣ ਕਰਨਾ ਪੈਂਦਾ ਹੈ। ਖੋਜ ਮੁਤਾਬਕ ਕਿ ਉਨ੍ਹਾਂ ਦਿਨਾਂ ਵਿੱਚ ਉੱਤਰ ਭਾਰਤ ਅੰਦਰ ਮਾਨਸੂਨ ਤੋਂ ਬਾਅਦ ਹਵਾ ਦਾ ਵਹਾਅ ਬਹੁਤ ਹੀ ਘੱਟ ਹੁੰਦਾ ਹੈ, ਇਸ ਲਈ ਸਾੜੀ ਗਈ ਪਰਾਲ਼ੀ ਦੇ ਕਣ (ਪ੍ਰਦੂਸ਼ਕ) ਵਾਤਾਵਰਨ ਵਿੱਚ ਅੱਗੇ ਨਹੀਂ ਜਾ ਸਕਦੇ ਤੇ ਉੱਥੇ ਹੀ ਫਸੇ ਰਹੇ। ਸਾਲ ਦੇ ਬਾਕੀ ਸਮੇਂ ਦੌਰਾਨ ਹਵਾ ਦਾ ਵਹਾਅ ਤੇਜ਼ ਹੋਣ ਕਾਰਨ ਇਹ ਧੂੰਆਂ ਵਾਤਾਵਰਨ ਵਿੱਚ ਉੱਡ-ਪੁੱਡ ਜਾਂਦਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ

ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ

ਪੰਜਾਬ ਚੋਣਾਂ 'ਚ ਕਾਂਗਰਸ ਦੇ 80 ਆਗੂਆਂ ਦੇ ਕੱਟੇ ਜਾਣਗੇ ਟਿਕਟ, ਪ੍ਰਧਾਨ ਵੜਿੰਗ ਨੇ ਕਿਹਾ- ਨਵੇਂ ਚਿਹਰਿਆਂ ਨੂੰ ਉਮੀਦਵਾਰ ਬਣਾਵਾਂਗੇ....

ਕੈਨੇਡਾ 'ਚ 10 ਲੱਖ ਤੋਂ ਵੱਧ ਭਾਰਤੀਆਂ ਦਾ ਲੀਗਲ ਸਟੇਟਸ ਖਤਰੇ 'ਚ, ਜੰਗਲਾਂ 'ਚ ਟੈਂਟ ਲਗਾ ਕੇ ਰਹਿ ਰਹੇ ਗੈਰਕਾਨੂੰਨੀ ਪ੍ਰਵਾਸੀ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ
ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ
ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ
ਪੰਜਾਬ ਚੋਣਾਂ 'ਚ ਕਾਂਗਰਸ ਦੇ 80 ਆਗੂਆਂ ਦੇ ਕੱਟੇ ਜਾਣਗੇ ਟਿਕਟ, ਪ੍ਰਧਾਨ ਵੜਿੰਗ ਨੇ ਕਿਹਾ- ਨਵੇਂ ਚਿਹਰਿਆਂ ਨੂੰ ਉਮੀਦਵਾਰ ਬਣਾਵਾਂਗੇ....
ਪੰਜਾਬ ਚੋਣਾਂ 'ਚ ਕਾਂਗਰਸ ਦੇ 80 ਆਗੂਆਂ ਦੇ ਕੱਟੇ ਜਾਣਗੇ ਟਿਕਟ, ਪ੍ਰਧਾਨ ਵੜਿੰਗ ਨੇ ਕਿਹਾ- ਨਵੇਂ ਚਿਹਰਿਆਂ ਨੂੰ ਉਮੀਦਵਾਰ ਬਣਾਵਾਂਗੇ....
ਕੈਨੇਡਾ 'ਚ 10 ਲੱਖ ਤੋਂ ਵੱਧ ਭਾਰਤੀਆਂ ਦਾ ਲੀਗਲ ਸਟੇਟਸ ਖਤਰੇ 'ਚ, ਜੰਗਲਾਂ 'ਚ ਟੈਂਟ ਲਗਾ ਕੇ ਰਹਿ ਰਹੇ ਗੈਰਕਾਨੂੰਨੀ ਪ੍ਰਵਾਸੀ
ਕੈਨੇਡਾ 'ਚ 10 ਲੱਖ ਤੋਂ ਵੱਧ ਭਾਰਤੀਆਂ ਦਾ ਲੀਗਲ ਸਟੇਟਸ ਖਤਰੇ 'ਚ, ਜੰਗਲਾਂ 'ਚ ਟੈਂਟ ਲਗਾ ਕੇ ਰਹਿ ਰਹੇ ਗੈਰਕਾਨੂੰਨੀ ਪ੍ਰਵਾਸੀ
10ਵੀਂ–12ਵੀਂ ਪਾਸ ਨੌਜਵਾਨਾਂ ਲਈ ਵੱਡਾ ਮੌਕਾ! ਆਧਾਰ ਸੁਪਰਵਾਈਜ਼ਰ ਅਤੇ ਓਪਰੇਟਰਾਂ ਦੀ ਨਿਕਲੀ ਭਰਤੀ, ਅਰਜ਼ੀਆਂ 31 ਜਨਵਰੀ ਤੱਕ...

Punjab Weather Today: ਪੰਜਾਬ 'ਚ ਠੰਡ ਦਾ ਕਹਿਰ! ਠੰਡੀਆਂ ਹਵਾਵਾਂ ਨਾਲ ਛਿੜੇਗਾ ਕਾਂਬਾ, ਅੱਜ ਤੋਂ ਤਿੰਨ ਦਿਨ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ

Punjab Holiday: ਸੂਬਾ ਸਰਕਾਰ ਨੇ ਛੁੱਟੀਆਂ ਦਾ ਕੈਲੰਡਰ ਕੀਤਾ ਜਾਰੀ, ਜਾਣੋ ਕਿਹੜੇ–ਕਿਹੜੇ ਮੌਕਿਆਂ ‘ਤੇ ਸਰਕਾਰੀ ਦਫ਼ਤਰ ਅਤੇ ਬੈਂਕ ਬੰਦ ਰਹਿਣਗੇ ਬੰਦ

ਪੰਜਾਬ ਸਰਕਾਰ ਵੱਲੋਂ ਅਹਿਮ ਹੁਕਮ! 12 IPS ਅਧਿਕਾਰੀਆਂ ਨੂੰ ਮਿਲੀ ਤਰੱਕੀ, ਬਣੇ ਡੀਆਈਜੀ

Embed widget