ਪੜਚੋਲ ਕਰੋ

ਆਉਣ ਵਾਲੇ ਤਿੰਨ ਦਿਨ ਪੰਜਾਬ 'ਚ ਭਾਰੀ ਮੀਂਹ ਦੀ ਚੇਤਾਵਨੀ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਆਉਣ ਵਾਲੇ ਤਿੰਨ ਦਿਨਾਂ ਦੌਰਾਨ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਖੇਤੀਬਾੜੀ ਵਿਭਾਗ ਨੇ ਸੂਚਨਾ ਜਾਰੀ ਕਰ ਦੱਸਿਆ ਹੈ ਕਿ 22 ਤੋਂ 24 ਸਤੰਬਰ ਤਕ ਸੂਬੇ ਵਿੱਚ ਦੂਰ-ਦੂਰ ਤਕ ਭਾਰੀ ਮੀਂਹ ਪੈ ਸਕਦਾ ਹੈ। ਚੇਤਾਵਨੀ ਦੇ ਸੱਚ ਹੋਣ ਨਾਲ ਕਿਸਾਨਾਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ ਕਿਉਂਕਿ ਝੋਨੇ ਦੀ ਫ਼ਸਲ ਦੀ ਵਾਢੀ ਸ਼ੁਰੂ ਹੋਣ ਵਾਲੀ ਹੈ ਅਤੇ ਪਹਿਲੀ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਵੀ ਸ਼ੁਰੂ ਹੋਣ ਵਾਲੀ ਹੈ। ਪੰਜਾਬ ਖੇਤੀਬਾੜੀ ਵਿਭਾਗ ਨੇ ਕੇਂਦਰੀ ਭੂ ਵਿਗਿਆਨ ਮੰਤਰਾਲੇ ਵੱਲੋਂ ਜਾਰੀ ਸੂਚਨਾ ਦੇ ਆਧਾਰ 'ਤੇ ਚੇਤਾਵਨੀ ਦਿੱਤੀ ਹੈ। ਚੇਤਾਵਨੀ ਵਿੱਚ ਦੱਸਿਆ ਗਿਆ ਹੈ ਕਿ ਦੋਆਬਾ, ਮਾਝਾ ਤੇ ਮਾਲਵਾ ਵਿੱਚ ਭਾਰੀ ਬਰਸਾਤ (7 ਤੋਂ ਲੈਕੇ 12 ਸੈਂਟੀਮੀਟਰ) ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਵੀ ਭਾਰਤੀ ਬਰਸਾਤ ਹੋਣ ਦੀ ਸੰਭਾਵਨਾ ਹੈ। ਚੇਤਾਵਨੀ ਵਿੱਚ ਗੁਰਦਾਸਪੁਰ, ਜਲੰਧਰ, ਅੰਮ੍ਰਿਤਸਰ, ਕਪੂਰਥਲਾ, ਲੁਧਿਆਣਾ, ਫ਼ਤਹਿਗੜ੍ਹ ਸਾਹਿਬ, ਨਵਾਂਸ਼ਹਿਰ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਜ਼ਿਲ੍ਹਿਆਂ ਵਿੱਚ ਭਾਰੀ ਬਰਸਾਤ ਹੋ ਸਕਦੀ ਹੈ। ਸਰਕਾਰ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਵੀ ਲੋੜੀਂਦੇ ਪ੍ਰਬੰਧ ਕਰਨ ਦੀ ਹਦਾਇਤ ਜਾਰੀ ਕੀਤੀ ਗਈ ਹੈ। ਆਉਣ ਵਾਲੇ ਤਿੰਨ ਦਿਨ ਪੰਜਾਬ 'ਚ ਭਾਰੀ ਮੀਂਹ ਦੀ ਚੇਤਾਵਨੀ

ਟਾਪ ਹੈਡਲਾਈਨ

ਹਮਲੇ ਤੋਂ ਬਾਅਦ ਟਾਈਗਰ ਸ਼੍ਰੌਫ ਦੀ ਪਹਿਲੀ ਤਸਵੀਰ ਆਈ ਸਾਹਮਣੇ, ਸਰੀਰ 'ਤੇ ਲੱਗੀਆਂ ਕਾਫੀ ਸੱਟਾਂ; ਦੇਖੋ

ਝੋਟਾ ਕਤਲ ਕੇਸ 'ਚ AAP ਵਿਧਾਇਕਾਂ ਨੂੰ ਅੱਜ ਸੌਂਪਣਗੇ ਲਾਹਨਤੀ ਪੱਤਰ, ਇਨਸਾਫ ਕਮੇਟੀ ਨੇ ਕਿਹਾ- ਨਹੀਂ ਲੈਣਗੇ ਤਾਂ ਘਰਾਂ 'ਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਕਤੂਬਰ 2026

Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹਮਲੇ ਤੋਂ ਬਾਅਦ ਟਾਈਗਰ ਸ਼੍ਰੌਫ ਦੀ ਪਹਿਲੀ ਤਸਵੀਰ ਆਈ ਸਾਹਮਣੇ, ਸਰੀਰ 'ਤੇ ਲੱਗੀਆਂ ਕਾਫੀ ਸੱਟਾਂ; ਦੇਖੋ
ਹਮਲੇ ਤੋਂ ਬਾਅਦ ਟਾਈਗਰ ਸ਼੍ਰੌਫ ਦੀ ਪਹਿਲੀ ਤਸਵੀਰ ਆਈ ਸਾਹਮਣੇ, ਸਰੀਰ 'ਤੇ ਲੱਗੀਆਂ ਕਾਫੀ ਸੱਟਾਂ; ਦੇਖੋ
ਝੋਟਾ ਕਤਲ ਕੇਸ 'ਚ AAP ਵਿਧਾਇਕਾਂ ਨੂੰ ਅੱਜ ਸੌਂਪਣਗੇ ਲਾਹਨਤੀ ਪੱਤਰ, ਇਨਸਾਫ ਕਮੇਟੀ ਨੇ ਕਿਹਾ- ਨਹੀਂ ਲੈਣਗੇ ਤਾਂ ਘਰਾਂ 'ਤੇ...
ਝੋਟਾ ਕਤਲ ਕੇਸ 'ਚ AAP ਵਿਧਾਇਕਾਂ ਨੂੰ ਅੱਜ ਸੌਂਪਣਗੇ ਲਾਹਨਤੀ ਪੱਤਰ, ਇਨਸਾਫ ਕਮੇਟੀ ਨੇ ਕਿਹਾ- ਨਹੀਂ ਲੈਣਗੇ ਤਾਂ ਘਰਾਂ 'ਤੇ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਕਤੂਬਰ 2026
Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 
Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 
Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ

 Job Offer : ਰੀਲਾਂ ਬਣਾਉਣ ਦੇ ਮਿਲਣਗੇ 95 ਲੱਖ ਰੁਪਏ ! ਦੁਨੀਆ ਘੁੰਮਣ ਦਾ ਵੀ ਮਿਲੇਗਾ ਮੌਕਾ, ਜਾਣੋ ਕਿਵੇਂ ਮਿਲੇਗੀ ਇਹ ਨੌਕਰੀ

Bank Holiday : ਕੱਲ੍ਹ ਬੈਂਕ ਜਾਣ ਦਾ ਹੈ ਪਲਾਨ? ਪਹਿਲਾਂ ਜਾਣ ਲਓ ਸੋਮਵਾਰ ਨੂੰ ਬੈਂਕ ਖੁੱਲ੍ਹਣਗੇ ਜਾਂ ਰਹਿਣਗੇ ਬੰਦ

Sangrur News : ਬੇਰੁਜ਼ਗਾਰਾਂ ਦਾ ਅਨੋਖਾ ਦਸਹਿਰਾ ! ਮੁੱਖ ਮੰਤਰੀ ਦੀ ਕੋਠੀ ਅੱਗੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

Embed widget