ਪੜਚੋਲ ਕਰੋ

Honey business tips: ਇਸ ਤਰੀਕੇ ਨਾਲ ਸ਼ਹਿਦ ਵੇਚ ਕੇ ਕਰ ਸਕਦੇ ਚੰਗੀ ਕਮਾਈ, ਸਰਕਾਰ ਵੀ ਕਰਦੀ ਮਦਦ

Honey Business Tips: ਤੁਸੀਂ ਸ਼ਹਿਦ ਵੇਚ ਕੇ ਚੰਗੀ ਕਮਾਈ ਕਰ ਸਕਦੇ ਹੋ। ਇਸ ਦੇ ਲਈ ਤੁਹਾਨੂੰ ਇੱਥੇ ਦਿੱਤੀਆਂ ਗਈਆਂ ਗੱਲਾਂ ਦਾ ਧਿਆਨ ਰੱਖਣਾ ਹੋਵੇਗਾ।

Honey Business Tips: ਜੇਕਰ ਤੁਸੀਂ ਵੀ ਕੋਈ ਕੰਮ ਕਰਕੇ ਚੰਗਾ ਮੁਨਾਫ਼ਾ ਕਮਾਉਣਾ ਚਾਹੁੰਦੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਅਹਿਮ ਹੈ। ਅੱਜ ਅਸੀਂ ਤੁਹਾਨੂੰ ਮਧੂਮੱਖੀ ਪਾਲਣ ਅਤੇ ਇਸ ਦਾ ਸ਼ਹਿਦ ਵੇਚਣ ਦੇ ਕਾਰੋਬਾਰ ਬਾਰੇ ਦੱਸਾਂਗੇ। ਜੇਕਰ ਤੁਸੀਂ ਵੀ ਇਹ ਕੰਮ ਸ਼ੁਰੂ ਕਰੋਗੇ ਤਾਂ ਤੁਸੀਂ ਵੀ ਹਰ ਸਾਲ ਲੱਖਾਂ ਰੁਪਏ ਕਮਾਓਗੇ। ਆਓ ਜਾਣਦੇ ਹਾਂ ਸ਼ਹਿਦ ਵੇਚ ਕੇ ਮੋਟੀ ਕਮਾਈ ਕਰਨ ਲਈ ਤੁਹਾਨੂੰ ਕਿਹੜੀਆਂ ਜ਼ਰੂਰੀ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ।

ਇਸ ਕਾਰੋਬਾਰ ਨੂੰ ਸ਼ੁਰੂ ਕਰਨ ਤੋਂ ਪਹਿਲਾਂ, ਤੁਹਾਨੂੰ ਮਧੂਮੱਖੀ ਪਾਲਣ ਅਤੇ ਤਕਨਾਲੌਜੀ ਦੀ ਵਰਤੋਂ ਬਾਰੇ ਸਹੀ ਜਾਣਕਾਰੀ ਹੋਣੀ ਚਾਹੀਦੀ ਹੈ। ਇਹ ਤੁਹਾਡੇ ਸ਼ਹਿਦ ਦੀ ਗੁਣਵੱਤਾ ਨੂੰ ਸੁਧਾਰਨ ਵਿੱਚ ਮਦਦ ਕਰੇਗਾ।

ਮੱਖੀਆਂ ਦੀਆਂ ਵੱਖ-ਵੱਖ ਨਸਲਾਂ ਵੱਖ-ਵੱਖ ਕਿਸਮਾਂ ਦਾ ਸ਼ਹਿਦ ਪੈਦਾ ਕਰਦੀਆਂ ਹਨ। ਆਪਣੀ ਲੋੜ ਅਤੇ ਖੇਤਰ ਅਨੁਸਾਰ ਢੁਕਵੀਂ ਨਸਲ ਦੀ ਚੋਣ ਕਰੋ। ਮਧੂ-ਮੱਖੀਆਂ ਨੂੰ ਸਾਫ਼-ਸੁਥਰਾ, ਸੁਰੱਖਿਅਤ ਵਾਤਾਵਰਨ ਅਤੇ ਢੁਕਵਾਂ ਭੋਜਨ ਦਿਓ। ਸ਼ਹਿਦ ਨੂੰ ਸਹੀ ਢੰਗ ਨਾਲ ਕੱਢਣ ਨਾਲ ਇਸ ਦੀ ਗੁਣਵੱਤਾ ਅਤੇ ਸੁਆਦ ਵਿੱਚ ਸੁਧਾਰ ਹੁੰਦਾ ਹੈ।

ਇਹ ਵੀ ਪੜ੍ਹੋ: Delhi chalo| ਹੁਣ ਡੱਲੇਵਾਲ ਨੇ ਸਰਕਾਰ ਅੱਗੇ ਰੱਖੀ ਇਹ ਮੰਗ ?

ਆਹ ਤੁਹਾਡੇ ਕੰਮ ਦੀ ਗੱਲ

ਦੱਸ ਦਈਏ ਕਿ ਇਸ ਦੀ ਬ੍ਰਾਂਡਿੰਗ ਦੇ ਨਾਲ ਆਕਰਸ਼ਕ ਪੈਕੇਜਿੰਗ ਸ਼ਹਿਦ ਨੂੰ ਬਾਜ਼ਾਰ ਵਿੱਚ ਪ੍ਰਤੀਯੋਗੀ ਬਣਾਉਂਦੀ ਹੈ। ਆਪਣੇ ਸ਼ਹਿਦ ਨੂੰ ਇੱਕ ਵਿਲੱਖਣ ਨਾਮ ਅਤੇ ਲੋਗੋ ਦਿਓ ਜੋ ਗਾਹਕ ਯਾਦ ਰੱਖਣਗੇ। ਤੁਸੀਂ ਸ਼ਹਿਦ ਨੂੰ ਔਨਲਾਈਨ ਅਤੇ ਔਫਲਾਈਨ ਦੋਵੇਂ ਵੇਚ ਸਕਦੇ ਹੋ ਜਾਂ ਸਿੱਧਾ ਗਾਹਕਾਂ ਨਾਲ ਸੰਪਰਕ ਕਰੋ।

ਤੁਹਾਨੂੰ ਦੱਸ ਦੇਈਏ ਕਿ ਸਰਕਾਰ ਮਧੂ ਮੱਖੀ ਪਾਲਣ ਨੂੰ ਉਤਸ਼ਾਹਿਤ ਕਰਨ ਲਈ ਕਈ ਸਕੀਮਾਂ ਅਤੇ ਸਬਸਿਡੀਆਂ ਪ੍ਰਦਾਨ ਕਰਦੀ ਹੈ। ਮਧੂਮੱਖੀ ਪਾਲਕਾਂ ਨੂੰ ਸਿਖਲਾਈ ਅਤੇ ਸਹਾਇਤਾ ਪ੍ਰਦਾਨ ਕਰਨ ਲਈ ਸਰਕਾਰ ਵਲੋਂ ਵੱਖ-ਵੱਖ ਸੰਸਥਾਵਾਂ ਅਤੇ ਪ੍ਰੋਗਰਾਮ ਚਲਾਏ ਜਾਂਦੇ ਹਨ। ਜਿਸ ਵਿੱਚ ਤੁਸੀਂ ਸ਼ਾਮਲ ਹੋ ਸਕਦੇ ਹੋ।

ਸ਼ਹਿਦ ਦੇ ਹੁੰਦੇ ਕਈ ਫਾਇਦੇ

ਸ਼ਹਿਦ ਕਈ ਤਰ੍ਹਾਂ ਨਾਲ ਫਾਇਦੇਮੰਦ ਹੁੰਦਾ ਹੈ। ਇਹ ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦਾ ਹੈ। ਇਮਿਊਨਿਟੀ ਵੀ ਵਧਾਉਂਦਾ ਹੈ। ਇਸ ਤੋਂ ਇਲਾਵਾ ਇਸ ਨਾਲ ਖੰਘ ਤੋਂ ਰਾਹਤ ਮਿਲਦੀ ਹੈ। ਲੋਕ ਪਾਚਨ ਕਿਰਿਆ ਨੂੰ ਸੁਧਾਰਨ ਲਈ ਇਸ ਦਾ ਸੇਵਨ ਕਰਦੇ ਹਨ। ਇਸ ਤੋਂ ਇਲਾਵਾ ਇਹ ਚਮੜੀ ਲਈ ਵੀ ਬਹੁਤ ਫਾਇਦੇਮੰਦ ਹੁੰਦਾ ਹੈ।

ਇਹ ਵੀ ਪੜ੍ਹੋ: Dushyant Chautala| ਪਾਸਪੋਰਟ ਰੱਦ ਕਰਨ ਦੀ ਕਾਰਵਾਈ 'ਤੇ ਕੀ ਬੋਲੇ ਦੁਸ਼ਿਅੰਤ ?

ਟਾਪ ਹੈਡਲਾਈਨ

Cyclone Murasu: ਚੱਕਰਵਾਤੀ ਤੂਫਾਨ ਦਾ ਕਹਿਰ! ਸਕੂਲਾਂ-ਕਾਲਜਾਂ 'ਚ ਛੁੱਟੀ ਦਾ ਐਲਾਨ, ਦਰਜਨਾਂ ਫਲਾਈਟਾਂ ਰੱਦ, ਲੋਕ ਘਰ ਛੱਡਣ ਲਈ ਹੋਏ ਮਜ਼ਬੂਰ; ਜਾਣੋ ਕਿਵੇਂ ਵੱਧਦਾ ਆ ਰਿਹਾ ਖ਼ਤਰਾ...
ਚੱਕਰਵਾਤੀ ਤੂਫਾਨ ਦਾ ਕਹਿਰ! ਸਕੂਲਾਂ-ਕਾਲਜਾਂ 'ਚ ਛੁੱਟੀ ਦਾ ਐਲਾਨ, ਦਰਜਨਾਂ ਫਲਾਈਟਾਂ ਰੱਦ, ਲੋਕ ਘਰ ਛੱਡਣ ਲਈ ਹੋਏ ਮਜ਼ਬੂਰ; ਜਾਣੋ ਕਿਵੇਂ ਵੱਧਦਾ ਆ ਰਿਹਾ ਖ਼ਤਰਾ...
Punjab News: ਪੰਜਾਬ 'ਆਪ' ਵੱਲੋਂ ਉਮੀਦਵਾਰਾਂ ਦੀ ਅਗਲੀ ਸੂਚੀ ਨੂੰ ਲੈ ਕੇ ਵੱਡਾ ਅਪਡੇਟ, ਹਰਪਾਲ ਚੀਮਾ ਖੁਲਾਸਾ ਕਰਦੇ ਹੋਏ ਬੋਲੇ...
ਪੰਜਾਬ 'ਆਪ' ਵੱਲੋਂ ਉਮੀਦਵਾਰਾਂ ਦੀ ਅਗਲੀ ਸੂਚੀ ਨੂੰ ਲੈ ਕੇ ਵੱਡਾ ਅਪਡੇਟ, ਹਰਪਾਲ ਚੀਮਾ ਖੁਲਾਸਾ ਕਰਦੇ ਹੋਏ ਬੋਲੇ...
ਪੰਜਾਬ ਸਰਕਾਰ 'ਚ ਅੱਜ 801 ਨੌਜਵਾਨਾਂ ਦੀ ਲੱਗੇਗੀ ਨੌਕਰੀ, CM ਮਾਨ ਸੌਂਪਣੇਗੇ ਨਿਯੁਕਤੀ ਪੱਤਰ
ਪੰਜਾਬ ਸਰਕਾਰ 'ਚ ਅੱਜ 801 ਨੌਜਵਾਨਾਂ ਦੀ ਲੱਗੇਗੀ ਨੌਕਰੀ, CM ਮਾਨ ਸੌਂਪਣੇਗੇ ਨਿਯੁਕਤੀ ਪੱਤਰ
ਪੁਲਿਸ ਵਿਭਾਗ ਦੀ ਵੱਡੀ ਕਾਰਵਾਈ, ACP ਨੂੰ ਕੀਤਾ ਸਸਪੈਂਡ; ਜਾਣੋ ਕਿਉਂ ਲਿਆ ਐਕਸ਼ਨ
ਪੁਲਿਸ ਵਿਭਾਗ ਦੀ ਵੱਡੀ ਕਾਰਵਾਈ, ACP ਨੂੰ ਕੀਤਾ ਸਸਪੈਂਡ; ਜਾਣੋ ਕਿਉਂ ਲਿਆ ਐਕਸ਼ਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cyclone Murasu: ਚੱਕਰਵਾਤੀ ਤੂਫਾਨ ਦਾ ਕਹਿਰ! ਸਕੂਲਾਂ-ਕਾਲਜਾਂ 'ਚ ਛੁੱਟੀ ਦਾ ਐਲਾਨ, ਦਰਜਨਾਂ ਫਲਾਈਟਾਂ ਰੱਦ, ਲੋਕ ਘਰ ਛੱਡਣ ਲਈ ਹੋਏ ਮਜ਼ਬੂਰ; ਜਾਣੋ ਕਿਵੇਂ ਵੱਧਦਾ ਆ ਰਿਹਾ ਖ਼ਤਰਾ...
ਚੱਕਰਵਾਤੀ ਤੂਫਾਨ ਦਾ ਕਹਿਰ! ਸਕੂਲਾਂ-ਕਾਲਜਾਂ 'ਚ ਛੁੱਟੀ ਦਾ ਐਲਾਨ, ਦਰਜਨਾਂ ਫਲਾਈਟਾਂ ਰੱਦ, ਲੋਕ ਘਰ ਛੱਡਣ ਲਈ ਹੋਏ ਮਜ਼ਬੂਰ; ਜਾਣੋ ਕਿਵੇਂ ਵੱਧਦਾ ਆ ਰਿਹਾ ਖ਼ਤਰਾ...
Punjab News: ਪੰਜਾਬ 'ਆਪ' ਵੱਲੋਂ ਉਮੀਦਵਾਰਾਂ ਦੀ ਅਗਲੀ ਸੂਚੀ ਨੂੰ ਲੈ ਕੇ ਵੱਡਾ ਅਪਡੇਟ, ਹਰਪਾਲ ਚੀਮਾ ਖੁਲਾਸਾ ਕਰਦੇ ਹੋਏ ਬੋਲੇ...
ਪੰਜਾਬ 'ਆਪ' ਵੱਲੋਂ ਉਮੀਦਵਾਰਾਂ ਦੀ ਅਗਲੀ ਸੂਚੀ ਨੂੰ ਲੈ ਕੇ ਵੱਡਾ ਅਪਡੇਟ, ਹਰਪਾਲ ਚੀਮਾ ਖੁਲਾਸਾ ਕਰਦੇ ਹੋਏ ਬੋਲੇ...
ਪੰਜਾਬ ਸਰਕਾਰ 'ਚ ਅੱਜ 801 ਨੌਜਵਾਨਾਂ ਦੀ ਲੱਗੇਗੀ ਨੌਕਰੀ, CM ਮਾਨ ਸੌਂਪਣੇਗੇ ਨਿਯੁਕਤੀ ਪੱਤਰ
ਪੰਜਾਬ ਸਰਕਾਰ 'ਚ ਅੱਜ 801 ਨੌਜਵਾਨਾਂ ਦੀ ਲੱਗੇਗੀ ਨੌਕਰੀ, CM ਮਾਨ ਸੌਂਪਣੇਗੇ ਨਿਯੁਕਤੀ ਪੱਤਰ
ਪੁਲਿਸ ਵਿਭਾਗ ਦੀ ਵੱਡੀ ਕਾਰਵਾਈ, ACP ਨੂੰ ਕੀਤਾ ਸਸਪੈਂਡ; ਜਾਣੋ ਕਿਉਂ ਲਿਆ ਐਕਸ਼ਨ
ਪੁਲਿਸ ਵਿਭਾਗ ਦੀ ਵੱਡੀ ਕਾਰਵਾਈ, ACP ਨੂੰ ਕੀਤਾ ਸਸਪੈਂਡ; ਜਾਣੋ ਕਿਉਂ ਲਿਆ ਐਕਸ਼ਨ
ABP Sanjha Top 10, 3 November 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 3 November 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, DSP ਸਣੇ ਇਨ੍ਹਾਂ 45 ਸੀਨੀਅਰ ਅਫ਼ਸਰਾਂ ਦਾ ਤਬਾਦਲਾ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, DSP ਸਣੇ ਇਨ੍ਹਾਂ 45 ਸੀਨੀਅਰ ਅਫ਼ਸਰਾਂ ਦਾ ਤਬਾਦਲਾ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਵੇਖੋ ਲਿਸਟ...
ਖੇਡ ਜਗਤ ਤੋਂ ਵੱਡ਼ੀ ਖ਼ਬਰ! ਮਸ਼ਹੂਰ ਖਿਡਾਰੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ, 14 ਸਾਲ ਦੇ ਕਰੀਅਰ 'ਤੇ ਲੱਗਿਆ ਸਟਾਪ; ਮੱਚੀ ਤਰਥੱਲੀ
ਖੇਡ ਜਗਤ ਤੋਂ ਵੱਡ਼ੀ ਖ਼ਬਰ! ਮਸ਼ਹੂਰ ਖਿਡਾਰੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ, 14 ਸਾਲ ਦੇ ਕਰੀਅਰ 'ਤੇ ਲੱਗਿਆ ਸਟਾਪ; ਮੱਚੀ ਤਰਥੱਲੀ
Ludhiana News: ਲੁਧਿਆਣਾ ਦੇ ਗੁਰਦੁਆਰੇ 'ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਦੀ ਮੌਤ, ਪੁਲਿਸ ਹਿਰਾਸਤ ਵਿੱਚ ਪੁੱਛਗਿੱਛ ਤੋਂ ਬਾਅਦ ਸਿਹਤ ਵਿਗੜੀ, ਛਾਤੀ ਵਿੱਚ ਦਰਦ ਹੋਣ ਤੋਂ ਬਾਅਦ...
ਲੁਧਿਆਣਾ ਦੇ ਗੁਰਦੁਆਰੇ 'ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਦੀ ਮੌਤ, ਪੁਲਿਸ ਹਿਰਾਸਤ ਵਿੱਚ ਪੁੱਛਗਿੱਛ ਤੋਂ ਬਾਅਦ ਸਿਹਤ ਵਿਗੜੀ, ਛਾਤੀ ਵਿੱਚ ਦਰਦ ਹੋਣ ਤੋਂ ਬਾਅਦ...
Embed widget