ਪੜਚੋਲ ਕਰੋ

ਸਹਾਇਕ ਧੰਦੇ 'ਤੇ ਕਾਲੇ ਕਾਰੋਬਾਰ ਦੀ ਮਾਰ, ਮੱਖੀ ਪਾਲਕਾਂ ਦਾ ਮੋਟਾ ਨੁਕਸਾਨ

ਨਕਲੀ ਸ਼ਹਿਦ ਨੇ ਪੰਜਾਬ ਦੇ ਮੱਖੀ ਪਾਲਕਾਂ ਨੂੰ ਝੰਬ ਸੁੱਟਿਆ ਹੈ। ਨਕਲੀ ਸ਼ਹਿਦ ਦਾ ਕਾਲਾ ਕਾਰੋਬਾਰ ਮੱਖੀ ਪਾਲਕਾਂ ਦੀ ਆਰਥਿਕਤਾ ਨੂੰ ਮੋਟਾ ਨੁਕਸਾਨ ਪਹੁੰਚਾ ਰਿਹਾ ਹੈ। ਇਸ ਕਾਰਨ ਸਹਾਇਕ ਧੰਦੇ ਕਰਨ ਵਾਲੇ ਕਿਸਾਨ ਮੰਦਹਾਲੀ ਦੇ ਦੌਰ ਵਿੱਚੋਂ ਲੰਘ ਰਹੇ ਹਨ। ਦੂਜੇ ਪਾਸੇ ਸਰਕਾਰ ਇਸ ਵੱਲ ਕੋਈ ਧਿਆਨ ਨਹੀਂ ਦੇ ਰਹੀ। ਇਸ ਨਾਲ ਕਿਸਾਨ ਕਾਫੀ ਦੁਖੀ ਹਨ।

ਚੰਡੀਗੜ੍ਹ: ਨਕਲੀ ਸ਼ਹਿਦ ਨੇ ਪੰਜਾਬ ਦੇ ਮੱਖੀ ਪਾਲਕਾਂ ਨੂੰ ਝੰਬ ਸੁੱਟਿਆ ਹੈ। ਨਕਲੀ ਸ਼ਹਿਦ ਦਾ ਕਾਲਾ ਕਾਰੋਬਾਰ ਮੱਖੀ ਪਾਲਕਾਂ ਦੀ ਆਰਥਿਕਤਾ ਨੂੰ ਮੋਟਾ ਨੁਕਸਾਨ ਪਹੁੰਚਾ ਰਿਹਾ ਹੈ। ਇਸ ਕਾਰਨ ਸਹਾਇਕ ਧੰਦੇ ਕਰਨ ਵਾਲੇ ਕਿਸਾਨ ਮੰਦਹਾਲੀ ਦੇ ਦੌਰ ਵਿੱਚੋਂ ਲੰਘ ਰਹੇ ਹਨ। ਦੂਜੇ ਪਾਸੇ ਸਰਕਾਰ ਇਸ ਵੱਲ ਕੋਈ ਧਿਆਨ ਨਹੀਂ ਦੇ ਰਹੀ। ਇਸ ਨਾਲ ਕਿਸਾਨ ਕਾਫੀ ਦੁਖੀ ਹਨ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਮੀਤ ਪ੍ਰਧਾਨ ਸੁਰਮੁਖ ਸਿੰਘ ਸਿੱਧੂ ਨੇ ਦੱਸਿਆ ਕਿ ਸਹਾਇਕ ਧੰਦੇ ਵਜੋਂ ਪੰਜਾਬ ਵਿੱਚ ਹਜ਼ਾਰਾਂ ਨੌਜਵਾਨ ਸ਼ਹਿਦ ਦੀਆਂ ਮੱਖੀਆਂ ਪਾਲਕੇ ਆਪਣਾ ਵਧੀਆ ਰੁਜ਼ਗਾਰ ਚਲਾ ਰਹੇ ਸਨ। ਹੁਣ ਬਾਜ਼ਾਰ ਵਿੱਚ ਵਿਕ ਰਹੇ ਨਕਲੀ ਸ਼ਹਿਦ ਨੇ ਕਿਸਾਨਾਂ ਨੂੰ ਕੱਖੋਂ ਹੌਲੇ ਕਰਕੇ ਰੱਖ ਦਿੱਤੇ। ਉਨ੍ਹਾਂ ਦੱਸਿਆ ਕਿ ਅੱਜ ਤੋਂ ਪੰਜ ਸਾਲ ਪਹਿਲਾਂ ਸ਼ੁੱਧ ਸ਼ਹਿਦ ਦੀ ਕੀਮਤ 100 ਰੁਪਏ ਪ੍ਰਤੀ ਕਿੱਲੋ ਸੀ, ਪਰ ਹੁਣ ਖੰਡ ਤੇ ਹੋਰ ਵਸਤਾਂ ਦੀ ਮਿਲਾਵਟ ਵਾਲਾ ਨਕਲੀ ਸ਼ਹਿਦ ਬਾਜ਼ਾਰ ਵਿੱਚ ਆਉਣ ਕਰਕੇ ਪੈਦਾਵਰ ਦੁੱਗਣੀ ਹੋ ਗਈ ਹੈ ਤੇ ਸ਼ਹਿਦ ਦਾ ਮੁੱਲ 70/ 75 ਰੁਪਏ ਪ੍ਰਤੀ ਕਿੱਲੋ ’ਤੇ ਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਰ੍ਹੋਂ ਦੀ ਖੇਤੀ ਨਾ ਹੋਣ ਕਰਕੇ ਸ਼ਹਿਦ ਉਤਪਾਦਕਾਂ ਨੂੰ ਮੱਖੀਆਂ ਦੇ ਬਕਸੇ ਲੈ ਕਿ ਹਰਿਆਣਾ/ਰਾਜਸਥਾਨ ਵਿੱਚ ਆਉਣਾ-ਜਾਣਾ ਪੈਂਦਾ ਹੈ, ਜਿਸ ਕਾਰਨ ਟਰਾਂਸਪੋਰਟ/ਕਿਰਾਇਆ ਤੇ ਢੋਆ-ਢੁਆਈ ਦੇ ਖਰਚੇ ਵਧ ਚੁੱਕੇ ਹਨ। ਇਸ ਤੋਂ ਇਲਾਵਾ ਨਕਲੀ ਸ਼ਹਿਦ ਦੇ ਕਾਰੋਬਾਰ ਨੇ ਅਸਲੀ ਸ਼ਹਿਦ ਦੇ ਕਾਰੋਬਾਰ ਨੂੰ ਵੱਡੀ ਢਾਹ ਲਾਈ ਹੈ, ਜਿਸ ਕਾਰਨ ਮੱਖੀ ਪਾਲਕ ਕਿਸਾਨ ਨਿਰਾਸ਼ਾ ਦੇ ਆਲਮ ਵਿੱਚ ਦਿਨ ਕਟੀ ਕਰਨ ਨੂੰ ਮਜ਼ਬੂਰ ਹਨ। ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਨਕਲੀ ਸ਼ਹਿਦ ਵੇਚ ਕੇ ਮਨੁੱਖੀ ਜ਼ਿੰਦਗੀਆਂ ਨਾਲ ਖਿਲਵਾੜ ਕਰਨ ਵਾਲੇ ਲੋਕਾਂ ਉਪਰ ਸ਼ਿਕੰਜਾ ਕੱਸਿਆ ਜਾਵੇ ਤਾਂ ਜੋ ਸ਼ਹਿਦ ਦਾ ਸ਼ੁੱਧ ਕਾਰੋਬਾਰ ਕਰ ਰਹੇ ਮੱਖੀ ਪਾਲਕ ਕਿਸਾਨਾਂ ਦੇ ਰੁਜ਼ਗਾਰ ਨੂੰ ਬਚਾਇਆ ਜਾ ਸਕੇ।

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget