ਪੜਚੋਲ ਕਰੋ

ਵਿਧਾਇਕੀ ਤੋਂ ਅਸਤੀਫ਼ੇ ਦੇ ਬਾਵਜੂਦ ਗੜ੍ਹੇਮਾਰੀ ਦੇ ਝੰਬੇ ਕਿਸਾਨਾਂ ਨੂੰ ਫੂਲਕਾ ਨੇ ਦਿੱਤੀ ਮੁਆਵਜ਼ਾ ਰਾਸ਼ੀ

ਲੁਧਿਆਣਾ: ਹਲਕਾ ਦਾਖਾ ਤੋਂ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਚੁੱਕੇ ਹਰਵਿੰਦਰ ਸਿੰਘ ਫੂਲਕਾ ਨੇ ਕਿਸਾਨਾਂ ਨੂੰ ਫ਼ਸਲ ਦੇ ਖਰਾਬੇ ਮਗਰੋਂ ਰਾਹਤ ਰਾਸ਼ੀ ਮੁਹੱਈਆ ਕਰਵਾਈ ਹੈ। ਫੂਲਕਾ ਨੇ ਆਪਣੇ ਪੱਧਰ 'ਤੇ ਸ਼ੁਰੂ ਕੀਤੀ ਕਿਸਾਨ ਰਾਹਤ ਸਕੀਮ ਤਹਿਤ ਹਲਕਾ ਦਾਖਾ ਦੇ ਕਿਸਾਨਾਂ ਨੂੰ ਮੁਆਵਜ਼ੇ ਦੇ ਚੈੱਕ ਦਿੱਤੇ। ਫੂਲਕਾ ਨੇ ਕਿਸਾਨਾਂ ਨੂੰ ਮੁਆਵਜ਼ਾ ਪਿਛਲੇ ਦਿਨੀਂ ਖਰਾਬ ਮੌਸਮ ਤੇ ਭਾਰੀ ਗੜ੍ਹੇਮਾਰੀ ਦੇ ਕਾਰਨ ਫ਼ਸਲ ਦੇ ਖਰਾਬੇ ਦੇ ਇਵਜ ਵਿੱਚ ਦਿੱਤੇ ਗਏ ਹਨ। ਫੂਲਕਾ ਨੇ ਐਲਾਨ ਕੀਤਾ ਸੀ ਕਿ ਉਹ ਛੋਟੇ ਕਿਸਾਨਾਂ ਨੂੰ ਰਾਹਤ ਸਕੀਮ ਤਹਿਤ 5,000 ਰੁਪਏ ਦੇਣਗੇ। ਫੂਲਕਾ ਨੇ ਆਪਣੀ ਕਿਸਾਨ ਰਾਹਤ ਸਕੀਮ ਤਹਿਤ ਪੰਜ ਏਕੜ ਤਕ ਜ਼ਮੀਨ ਦੀ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਕੁਦਰਤੀ ਆਫ਼ਤ ਕਾਰਨ ਹੋਏ ਫ਼ਸਲੀ ਖਰਾਬੇ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੋਇਆ ਹੈ। ਬੇਜ਼ਮੀਨੇ ਤੇ ਠੇਕੇ ’ਤੇ ਜ਼ਮੀਨ ਲੈ ਕੇ ਖੇਤੀ ਕਰਦੇ ਕਿਸਾਨਾਂ ਨੂੰ ਪਹਿਲ ਦਿੱਤੀ ਗਈ। ਅੱਜ ਵੰਡੇ ਮੁਆਵਜ਼ੇ ਵਿੱਚ ਫੂਲਕਾ ਨੇ ਹਲਕਾ ਦਾਖਾ ਦੇ ਛੋਟੇ ਕਿਸਾਨਾਂ ਦੀ ਆਲੂ ਦੀ ਫ਼ਸਲ ਖਰਾਬ ਹੋਣ ਬਦਲੇ ਰਾਹਤ ਰਾਸ਼ੀ ਦਿੱਤੀ। ਇਸੇ ਸਕੀਮ ਤਹਿਤ ਫੂਲਕਾ ਨੇ ਪਿਛਲੀ ਕਣਕ ਵਾਰ ਕਣਕ ਦੇ ਨੁਕਸਾਨ ਦਾ ਵੀ ਮੁਆਵਜ਼ਾ ਦਿੱਤਾ ਸੀ। ਫੂਲਕਾ ਨੇ ਹੋਰ ਸਮਾਜਸੇਵੀ ਜਥੇਬੰਦੀਆਂ ਅਤੇ ਐਨਆਰਆਈਜ਼ ਨੂੰ ਵੀ ਅਪੀਲ ਕੀਤੀ ਕਿ ਉਹ ਪ੍ਰਭਾਵਿਤ ਕਿਸਾਨਾਂ ਦੀ ਮਦਦ ਕਰਨ ਤਾਂ ਜੋ ਕਿਸਾਨਾਂ ਨੂੰ ਹੋਰ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪੂਰੇ ਪੰਜਾਬ ਵਿੱਚ ਪਏ ਭਾਰੀ ਮੀਂਹ ਤੇ ਗੜ੍ਹੇਮਾਰੀ ਨੇ ਕਿਸਾਨਾਂ ਦੀਆਂ ਫ਼ਸਲਾਂ ਦਾ ਵੱਡੇ ਪੱਧਰ 'ਤੇ ਨੁਕਸਾਨ ਕਰ ਦਿੱਤਾ ਸੀ। ਇਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਵੀ ਦੇ ਦਿੱਤੇ ਹਨ। ਇਸ ਗਿਰਦਾਵਰੀ ਮਗਰੋਂ ਕਿਸਾਨਾਂ ਨੂੰ ਮੁਆਵਜ਼ਾ ਮਿਲੇਗਾ।

ਟਾਪ ਹੈਡਲਾਈਨ

Khanauri border ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ , 3 ਕੇਂਦਰੀ ਮੰਤਰੀ ਹੋਣਗੇ ਸ਼ਾਮਲ 
Khanauri border ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ , 3 ਕੇਂਦਰੀ ਮੰਤਰੀ ਹੋਣਗੇ ਸ਼ਾਮਲ 
PM Kisan Samman Nidhi : ਕਿਸਾਨ ਨਿਧੀ ਦੀ ਕਿਸ਼ਤ ਆਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਨਹੀਂ ਤਾਂ ਅਟਕ ਸਕਦੀ ਹੈ ਕਿਸ਼ਤ
PM Kisan Samman Nidhi : ਕਿਸਾਨ ਨਿਧੀ ਦੀ ਕਿਸ਼ਤ ਆਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਨਹੀਂ ਤਾਂ ਅਟਕ ਸਕਦੀ ਹੈ ਕਿਸ਼ਤ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ
PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
Embed widget