ਪੜਚੋਲ ਕਰੋ

ਮੋਦੀ ਸਰਕਾਰ ਦਾ ਅਹਿਮ ਫੈਸਲਾ, ਕਿਸਾਨਾਂ ਨੂੰ ਮਿਲੇ ਵੱਡਾ ਲਾਭ

ਦੇਸ਼ ਦੇ ਵਣਜ ਮੰਤਰੀ ਪਿਯੂਸ਼ ਗੋਇਲ ਨੇ ਖੰਡ ਉਦਯੋਗ ਨਾਲ ਮੀਟਿੰਗ ਦੌਰਾਨ ਕਈ ਅਹਿਮ ਫ਼ੈਸਲੇ ਲਏ। ਇਸ ਵਰਚੁਅਲ ਮੀਟਿੰਗ ’ਚ ਕਈ ਖੰਡ ਕੰਪਨੀਆਂ ਤੇ ‘ਇਸਮਾ’ ਜਿਹੀਆਂ ਸ਼ੂਗਰ ਐਸੋਸੀਏਸ਼ਨਾਂ ਦੇ ਅਧਿਕਾਰੀ ਮੌਜੂਦ ਸਨ।

ਨਵੀਂ ਦਿੱਲੀ: ਦੇਸ਼ ਦੇ ਵਣਜ ਮੰਤਰੀ ਪਿਯੂਸ਼ ਗੋਇਲ ਨੇ ਖੰਡ ਉਦਯੋਗ ਨਾਲ ਮੀਟਿੰਗ ਦੌਰਾਨ ਕਈ ਅਹਿਮ ਫ਼ੈਸਲੇ ਲਏ। ਇਸ ਵਰਚੁਅਲ ਮੀਟਿੰਗ ’ਚ ਕਈ ਖੰਡ ਕੰਪਨੀਆਂ ਤੇ ‘ਇਸਮਾ’ ਜਿਹੀਆਂ ਸ਼ੂਗਰ ਐਸੋਸੀਏਸ਼ਨਾਂ ਦੇ ਅਧਿਕਾਰੀ ਮੌਜੂਦ ਸਨ। ਇਸ ਮੀਟਿੰਗ ਦੀ ਮੁੱਖ ਗੱਲ ਇਹ ਰਹੀ ਕਿ ਦੇਸ਼ ਵਿੱਚ ਈਥਾਨੌਲ ਦਾ ਉਤਪਾਦਨ ਵਧਾਉਣ ਉੱਤੇ ਸਹਿਮਤੀ ਕਾਇਮ ਹੋਈ ਹੈ। ਈਥਾਨੌਲ ਦੀਆਂ ਕੀਮਤਾਂ ਵਧਣ ਨਾਲ ਕਿਸਾਨਾਂ ਨੂੰ ਫ਼ਾਇਦਾ ਹੋਵੇਗਾ। ਗੰਨੇ ਦਾ ਉਤਪਾਦਨ ਵਧਣ ਨਾਲ ਖੰਡ ਉਦਯੋਗ ਨੂੰ ਵੀ ਲਾਭ ਹੋਵੇਗਾ। ਈਥਾਨੌਲ ਅਲਕੋਹਲ ਵਰਗਾ ਪਦਾਰਥ ਹੁੰਦਾ ਹੈ, ਜਿਸ ਨੂੰ ਪੈਟਰੋਲ ’ਚ ਮਿਲਾ ਕੇ ਗੱਡੀਆਂ ਵਿੱਚ ਤੇਲ ਵਾਂਗ ਵਰਤਿਆ ਜਾ ਸਕਦਾ ਹੈ। ਇਸ ਦਾ ਉਤਪਾਦਨ ਮੁੱਖ ਤੌਰ ਉੱਤੇ ਗੰਨੇ ਤੋਂ ਹੁੰਦਾ ਹੈ ਪਰ ਸ਼ੱਕਰ ਵਾਲੀਆਂ ਕਈ ਹੋਰ ਫ਼ਸਲਾਂ ਤੋਂ ਵੀ ਇਹ ਤਿਆਰ ਹੋ ਸਕਦਾ ਹੈ। ਇਸ ਦੀ ਵਰਤੋਂ ਨਾਲ 35 ਫ਼ੀਸਦੀ ਘੱਟ ਕਾਰਬਨ ਮੋਨੋਆਕਸਾਈਡ ਨਿੱਕਲਦੀ ਹੈ। ਈਥਾਨੌਲ ਪ੍ਰਦੂਸ਼ਣ-ਮੁਕਤ ਹੈ ਤੇ ਵਾਤਾਵਰਣ ਲਈ ਬਹੁਤ ਵਧੀਆ ਹੈ। ਇਹ ਪਥਰਾਟ ਵਾਲੇ ਹੋਰ ਈਂਧਨਾਂ ਦੇ ਖ਼ਤਰਿਆਂ ਤੋਂ ਸੁਰੱਖਿਅਤ ਰੱਖਦਾ ਹੈ। ਇਹ ਗੱਡੀ ਦੇ ਇੰਜਣ ਦੀ ਗਰਮੀ ਵੀ ਘਟਾਉਂਦਾ ਹੈ। ਇਸ ਵੇਲੇ ਈਥਾਨੌਲ ਦੀ ਕੀਮਤ 43.75 ਰੁਪਏ ਪ੍ਰਤੀ ਲਿਟਰ ਤੋਂ ਲੈ ਕੇ 59.48 ਰੁਪਏ ਪ੍ਰਤੀ ਲਿਟਰ ਹੈ। ਸਾਲ 2018-19 ਦੌਰਾਨ ਖੰਡ ਮਿੱਲਾਂ ਤੇ ਅਨਾਜ ਆਧਾਰਤ ਭੱਠੀਆਂ ਭਾਵ ਡਿਸਟਿਸਲਰੀਜ਼ ਵੱਲੋਂ ਲਗਪਗ 189 ਕਰੋੜ ਲਿਟਰ ਈਥਾਨੌਲ ਦੀ ਸਪਲਾਈ ਕੀਤੀ ਗਈ ਸੀ। ਇਸ ਵਾਰ ਇਹ ਸਪਲਾਈ 200 ਕਰੋੜ ਲਿਟਰ ਕਰਨ ਦੇ ਜਤਨ ਕੀਤੇ ਜਾ ਰਹੇ ਹਨ। ਸਰਕਾਰ ਨੇ 2022 ਤੱਕ ਪੈਟਰੋਲ ਵਿੱਚ 10 ਫ਼ੀਸਦੀ ਈਥਾਨੌਲ ਮਿਲਾਉਣ ਤੇ 2030 ਤੱਕ ਇਸ ਦੀ ਮਾਤਰਾ 20 ਫ਼ੀ ਸਦੀ ਕਰਨ ਦਾ ਟੀਚਾ ਮਿੱਥਿਆ ਗਿਆ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ

Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ

NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
Advertisement
ABP Premium

ਵੀਡੀਓਜ਼

Jagjit Singh Dhallewal | ਸਰਵਨ ਸਿੰਘ ਪੰਧੇਰ ਦੀ ਦਹਾੜ, ਕੇਂਦਰ ਸਰਕਾਰ ਕਿਉਂ ਸੁੱਤੀ ਪਈਕੇਂਦਰ ਸਰਕਾਰ ਦਾ ਨਵਾਂ ਪੰਜਾਬ ਮਾਰੂ ਫੈਸਲਾ, ਚੰਡੀਗੜ੍ਹ 'ਚ ਨਵਾਂ ਅਫ਼ਸਰ ਲਾਉਂਣ ਦੀ ਤਿਆਰੀਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, Bambiha Gang ਦੇ 2 ਗੈਂਗਸਟਰ ਗ੍ਰਿਫਤਾਰPunjab Weather Update | ਚੰਡੀਗੜ੍ਹ ਤੇ ਪੰਜਾਬ ਦੇ 23 ਜਿਲ੍ਹਿਆਂ ਲਈ ਮੋਸਮ ਵਿਭਾਗ ਨੇ ਜਾਰੀ ਕੀਤਾ ਔਰੇਂਜ ਅਲਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ

ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ

ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ

ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ

Embed widget