ਪੜਚੋਲ ਕਰੋ

ਮੌਸਮ ਵਿਭਾਗ ਦੀ ਮਾਨਸੂਨ ਬਾਰੇ ਨਵੀਂ ਭਵਿੱਖਬਾਣੀ

ਭੂ ਵਿਗਿਆਨ ਮੰਤਰਾਲੇ ਦੇ ਸਕੱਤਰ ਰਾਜੀਵਨ ਨਈਅਰ ਨੇ ਦੱਸਿਆ ਕਿ 2019 ਵਿੱਚ ਭਾਰਤ ਵਿੱਚ ਮਾਨਸੂਨ ਸੀਜ਼ਨ ਲਗਪਗ ਆਮ ਵਰਗਾ ਰਹੇਗਾ, ਕਿਉਂਕਿ ਦੱਖਣ-ਪੱਛਮੀ ਮਾਨਸੂਨ ਵੀ ਆਮ ਵਾਂਗਰ ਰਹਿਣ ਵਾਲਾ ਹੈ।

ਨਵੀਂ ਦਿੱਲੀ: ਭਾਰਤੀ ਮੌਸਮ ਵਿਭਾਗ ਨੇ ਸੋਮਵਾਰ ਨੂੰ ਭਵਿੱਖਬਾਣੀ ਕੀਤੀ ਹੈ ਕਿ ਇਸ ਵਾਰ ਮਾਨਸੂਨ ਆਮ ਵਾਂਗ ਹੀ ਰਹੇਗੀ। ਇਸ ਤੋਂ ਪਹਿਲਾਂ ਪ੍ਰਾਈਵੇਟ ਮੌਸਮ ਏਜੰਸੀ ਨੇ ਦਾਅਵਾ ਕੀਤਾ ਸੀ ਕਿ ਮਾਨਸੂਨ ਆਮ ਨਾਲੋਂ ਘੱਟ ਰਹਿ ਸਕਦੀ ਹੈ। ਭੂ ਵਿਗਿਆਨ ਮੰਤਰਾਲੇ ਦੇ ਸਕੱਤਰ ਰਾਜੀਵਨ ਨਈਅਰ ਨੇ ਦੱਸਿਆ ਕਿ 2019 ਵਿੱਚ ਭਾਰਤ ਵਿੱਚ ਮਾਨਸੂਨ ਸੀਜ਼ਨ ਲਗਪਗ ਆਮ ਵਰਗਾ ਰਹੇਗਾ, ਕਿਉਂਕਿ ਦੱਖਣ-ਪੱਛਮੀ ਮਾਨਸੂਨ ਵੀ ਆਮ ਵਾਂਗਰ ਰਹਿਣ ਵਾਲਾ ਹੈ। ਉਨ੍ਹਾਂ ਦੱਸਿਆ ਕਿ ਲੰਮੀ ਮਿਆਦ ਔਸਤ 89 ਸੈਂਟੀਮੀਟਰ ਮੀਂਹ ਦਾ 96% ਰਹਿਣ ਵਾਲਾ ਹੈ। ਮਾਨਸੂਨ ਹਵਾਵਾਂ ਭਾਰਤ ਦੀ ਖੇਤੀ ਦੀ ਲਾਈਫਲਾਈਨ ਕਹੀ ਜਾ ਸਕਦੀ ਹੈ। ਇਸ ਤੋਂ ਪਹਿਲਾਂ ਨਿੱਜੀ ਮੌਸਮ ਏਜੰਸੀ ਨੇ ਮਾਨਸੂਨ ਆਮ ਨਾਲੋਂ ਘੱਟ ਰਹਿਣ ਦੀ ਭਵਿੱਖਬਾਣੀ ਕੀਤੀ ਸੀ ਪਰ ਸਰਕਾਰ ਵੱਲੋਂ ਜਾਰੀ ਇਸ ਭਵਿੱਖਬਾਣੀ ਨੇ ਉਸ ਦਾ ਖੰਡਨ ਕਰ ਦਿੱਤਾ ਹੈ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...

Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ

11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ

ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ

Embed widget