ਪੜਚੋਲ ਕਰੋ

India Monsoon Update: ਦਿੱਲੀ 'ਚ ਬਾਰਸ਼ ਨੇ ਤੋੜੇ ਰਿਕਾਰਡ, ਅੱਜ ਪੰਜਾਬ ਤੇ ਹਰਿਆਣਾ 'ਚ ਵੀ ਭਾਰੀ ਮੀਂਹ ਦੀ ਸੰਭਾਵਨਾ 

ਦਿੱਲੀ 'ਚ ਅੱਜ ਵੀ ਭਾਰੀ ਬਾਰਸ਼ ਦੀ ਭਵਿੱਖਬਾਣੀ ਹੈ। ਇਹ ਦਿੱਲੀ-ਐਨਸੀਆਰ, ਪੰਜਾਬ ਤੇ ਰਾਜਸਥਾਨ ਨੂੰ ਕਵਰ ਕਰੇਗਾ।

India Monsoon Update: ਪਹਿਲੀ ਸਤੰਬਰ ਤੋਂ ਸ਼ਨੀਵਾਰ ਦੁਪਹਿਰ ਤਕ 380.3 ਮਿਮੀ ਬਾਰਸ਼ ਦੇ ਨਾਲ ਦਿੱਲੀ 'ਚ 121 ਸਾਲਾਂ 'ਚ ਦੂਜੀ ਸਭ ਤੋਂ ਜ਼ਿਆਦਾ ਬਾਰਸ਼ ਦਰਜ ਕੀਤੀ ਗਈ। ਰਾਜਧਾਨੀ 'ਚ ਸਾਲ 1944 ਤੋਂ ਬਾਅਦ ਸਭ ਤੋਂ ਜ਼ਿਆਦਾ ਬਾਰਸ਼ ਹੋਈ। ਜਿਸ ਨਾਲ ਇਹ ਇਕ ਸਦੀ 'ਚ ਸਭ ਤੋਂ ਜ਼ਿਆਦਾ ਬਾਰਸ਼ ਵਾਲਾ ਸਤੰਬਰ ਮਹੀਨਾ ਬਣ ਗਿਆ। ਦਿੱਲੀ 'ਚ ਅੱਜ ਵੀ ਭਾਰੀ ਬਾਰਸ਼ ਦੀ ਭਵਿੱਖਬਾਣੀ ਹੈ। ਇਹ ਦਿੱਲੀ-ਐਨਸੀਆਰ, ਪੰਜਾਬ ਤੇ ਰਾਜਸਥਾਨ ਨੂੰ ਕਵਰ ਕਰੇਗਾ।

ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼, ਉੱਤਰਾਖੰਡ, ਓੜੀਸਾ ਦੇ ਕੁਝ ਹਿੱਸਿਆਂ, ਛੱਤੀਸਗੜ੍ਹ, ਮੱਧ ਪ੍ਰਦੇਸ਼, ਪੂਰਬੀ ਰਾਜਸਥਾਨ, ਪੂਰਬੀ ਗੁਜਰਾਤ ਤੇ ਅੰਡੋਮਾਨ-ਨਿਕੋਬਾਰ ਦੀਪ ਸਮੂਹ 'ਚ ਅੱਜ ਹਲਕੀ ਤੋਂ ਮੱਧਮ ਬਾਰਸ਼ ਨਾਲ ਕੁਝ ਥਾਵਾਂ 'ਤੇ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪੱਛਮੀ ਬੰਗਾਲ ਦੇ ਹਿੱਸਿਆਂ, ਕੋਂਕਣ ਤੇ ਗੋਆ ਤੇ ਤਟੀ ਕਰਨਾਟਕ 'ਚ ਹਲਕੀ ਤੋਂ ਮੱਧਮ ਬਾਰਸ਼ ਦੇ ਨਾਲ ਤੇਜ਼ ਬਾਰਸ਼ ਹੋ ਸਕਦੀ ਹੈ।

ਉੱਥੇ ਹੀ ਪੱਛਮੀ ਰਾਜਸਥਾਨ, ਸੌਰਾਸ਼ਟਰ ਤੇ ਕੱਛ, ਤੇਲੰਗਾਨਾ ਦੇ ਕੁਝ ਹਿੱਸਿਆਂ 'ਚ ਬਾਰਸ਼ ਹੋ ਸਕਦੀ ਹੈ। ਕਰਨਾਟਕ, ਕੇਰਲ, ਤਾਮਿਲਨਾਡੂ ਦੇ ਕੁਝ ਹਿੱਸਿਆਂ, ਬਿਹਾਰ ਤੇ ਪੂਰਬਉੱਤਰ ਭਾਰਤ 'ਚ ਹਲਕੀ ਬਾਰਸ਼ ਸੰਭਵ ਹੈ।

ਮੱਧ ਪ੍ਰਦੇਸ਼ ਦੇ 16 ਜ਼ਿਲ੍ਹਿਆਂ 'ਚ ਆਮ ਨਾਲੋਂ ਘੱਟ ਬਾਰਸ਼ ਹੋਈ..

ਮੱਧ ਪ੍ਰਦੇਸ਼ 'ਚ ਇਸ ਮਾਨਸੂਨ ਸੀਜ਼ਨ 'ਚ ਹੁਣ ਤਕ 802 ਮਿਲੀਮੀਟਰ ਬਾਰਸ਼ ਦਰਜ ਕੀਤੀ ਗਈ ਜੋ ਆਮ ਨਾਲੋਂ ਛੇ ਫੀਸਦ ਘੱਟ ਹੈ। ਮੌਸਮ ਵਿਭਾਗ ਨੇ ਦੱਸਿਆ ਕਿ ਮੱਧ ਪ੍ਰਦੇਸ਼ 'ਚ ਇਕ ਜੂਨ ਤੋਂ ਹੁਣ ਤਕ 802 ਮਿਮੀ ਬਾਰਸ਼ ਹੋਈ ਹੈ ਜਦਕਿ ਇਸ ਮੌਸਮ 'ਚ ਆਮ ਤੌਰ 'ਤੇ ਔਸਤ ਬਾਰਸ਼ 854.8 ਮਿਮੀ ਹੁੰਦੀ ਹੈ।

ਸੂਬੇ ਦੇ ਘੱਟੋ-ਘੱਟ 16 ਜਿਲ੍ਹਿਆਂ 'ਚ ਘੱਟ ਬਾਰਸ਼ ਦਰਜ ਕੀਤੀ ਗਈ। ਇਨ੍ਹਾਂ 'ਚੋਂ 11 ਪੂਰਬੀ ਤੇ ਪੰਜ ਸੂਬੇ ਦੇ ਪੱਛਮੀ ਹਿੱਸੇ 'ਚ ਹਨ। ਪੂਰਬੀ ਮੱਧ ਪ੍ਰਦੇਸ਼ ਦੇ ਜਬਲਪੁਰ ਜ਼ਿਲ੍ਹੇ 'ਚ ਸਭ ਤੋਂ ਘੱਟ ਆਮ ਨਾਲੋਂ 44 ਫੀਸਦ ਘੱਟ ਬਾਰਸ਼ ਦਰਜ ਹੋਈ ਹੈ। ਜਦਕਿ ਸਿੰਗਰੌਲੀ 'ਚ ਸਭ ਤੋਂ ਜ਼ਿਆਦਾ ਆਮ ਨਾਲੋਂ 47 ਫੀਸਦ ਜ਼ਿਆਦਾ ਬਾਰਸ਼ ਹੋਈ ਹੈ। ਮੱਧ ਪ੍ਰਦੇਸ਼ 'ਚ ਇਸ ਸਾਲ ਮਾਨਸੂਨ ਆਮ ਨਾਲੋਂ 7 ਦਿਨ ਪਹਿਲਾਂ 10 ਜੂਨ ਨੂੰ ਐਕਟਿਵ ਹੋ ਗਿਆ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ

Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ

Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ

Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Advertisement
ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ

1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ

EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ

Embed widget