ਪੜਚੋਲ ਕਰੋ

ਭਾਰਤੀ ਕਿਸਾਨਾਂ ਦੀ ਸਬਸਿਡੀ 'ਤੇ ਅਮਰੀਕਾ ਦੀ ਤਲਵਾਰ, ਯੂਰਪੀ ਦੇਸ਼ ਵੀ ਔਖੇ

ਨਵੀਂ ਦਿੱਲੀ: ਅਮਰੀਕਾ ਤੇ ਯੂਰਪ ਨੇ ਭਾਰਤ 'ਤੇ ਇਲਜ਼ਾਮ ਲਾਇਆ ਹੈ ਕਿ ਭਾਰਤ ਆਪਣੇ ਕਿਸਾਨਾਂ ਨੂੰ ਬਹੁਤ ਜ਼ਿਆਦਾ ਸਬਸਿਡੀ ਦਿੰਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਭਾਰਤ ਵਿਸ਼ਵ ਵਪਾਰ ਸੰਗਠਨ (WTO) ਦੇ ਨਿਯਮਾਂ ਦੀ ਉਲੰਘਣਾ ਕਰਦਾ ਹੈ। ਇਸ ਨਾਲ ਭਾਰਤੀ ਖੇਤੀ ਉਤਪਾਦ ਸਸਤੇ ਹੋ ਜਾਂਦੇ ਹਨ। ਜਦੋਂ ਇਹ ਉਤਪਾਦ ਨਿਰਯਾਤ ਹੋ ਕੇ ਵਿਕਸਤ ਦੇਸ਼ਾਂ ਵਿੱਚ ਪੁੱਜਦੇ ਹਨ ਤਾਂ ਇਸ ਨਾਲ ਉੱਥੋਂ ਦੇ ਕਿਸਾਨਾਂ ਨੂੰ ਨੁਕਸਾਨ ਝੱਲਣਾ ਪੈਂਦਾ ਹੈ। ਹਾਲਾਂਕਿ ਭਾਰਤ ਨੇ ਇਨ੍ਹਾਂ ਦਾਅਵਿਆਂ ਤੋਂ ਇਨਕਾਰ ਕੀਤਾ ਹੈ। ਬੁੱਧਵਾਰ ਨੂੰ ਵਣਜ ਸਕੱਤਰ ਅਨੂਪ ਵਧਾਵਨ ਨੇ ਮਿਸਾਲ ਦਿੰਦਿਆਂ ਕਿਹਾ ਕਿ ਭਾਰਤ ਵਿੱਚ ਕਿਸਾਨਾਂ ਨੂੰ ਦਿੱਤੀ ਜਾਣ ਵਾਲੀ ਸਬਸਿਡੀ ਪੱਛਮੀ ਦੇਸ਼ਾਂ ਦੇ ਮੁਕਾਬਲੇ ਕਾਫੀ ਘੱਟ ਹੈ। ਯੂਰਪੀਅਨ ਯੂਨੀਅਨ ਵਿੱਚ ਗਾਵਾਂ 'ਤੇ ਇੰਨੀ ਸਬਸਿਡੀ ਮਿਲਦੀ ਹੈ ਕਿ ਉੱਥੋਂ ਦੀ ਹਰ ਗਾਂ ਉਸ ਦੇ ਕੋਟੇ ਵਾਲੀ ਸਬਸਿਡੀ ਦੀ ਰਕਮ ਨਾਲ ਜਹਾਜ਼ ਵਿੱਚ ਬਿਜ਼ਨੈੱਸ ਕਲਾਸ ਦੀ ਟਿਕਟ ਨਾਲ ਦੋ ਵਾਰ ਪੂਰੀ ਦੁਨੀਆ ਦਾ ਚੱਕਰ ਲਾ ਸਕਦੀ ਹੈ। ਅਮਰੀਕਾ ਦਾ ਇਲਜ਼ਾਮ ਹੈ ਕਿ ਭਾਰਤ ਆਪਣੇ ਕਿਸਾਨਾਂ ਨੂੰ ਉਤਪਾਦਨ ਮੁੱਲ 'ਤੇ 60 ਤੋਂ 70 ਫੀਸਦੀ ਸਬਸਿਡੀ ਦਿੰਦਾ ਹੈ। WTO ਦੇ ਨਿਯਮਾਂ ਮੁਤਾਬਕ ਭਾਰਤ ਵਿੱਚ 10 ਫੀਸਦੀ ਤੋਂ ਜ਼ਿਆਦਾ ਸਬਸਿਡੀ ਨਹੀਂ ਦਿੱਤੀ ਜਾ ਸਕਦੀ। ਉਧਰ ਭਾਰਤ ਦਾ ਕਹਿਣਾ ਹੈ ਕਿ ਉਹ 10 ਫੀਸਦੀ ਦਾ ਅੰਕੜਾ ਪਾਰ ਨਹੀਂ ਕਰਦਾ। ਦੱਸ ਦੇਈਏ ਕਿ ਭਾਰਤ ਵਿੱਚ ਹਰ ਕਿਸਾਨ ਨੂੰ ਪ੍ਰਤੀ ਸਾਲ 227 ਡਾਲਰ (15,674 ਰੁਪਏ) ਦੀ ਸਬਸਿਡੀ ਮਿਲਦੀ ਹੈ ਜੋ ਬਿਜਲੀ, ਪਾਣੀ, ਖਾਦ, ਬੀਜ, ਘੱਟੋ-ਘੱਟ ਸਮਰਥਨ ਮੁੱਲ ਆਦਿ ਵਜੋਂ ਮਿਲਦੀ ਹੈ। ਉੱਧਰ ਅਮਰੀਕਾ ਵਿੱਚ ਹਰ ਕਿਸਾਨ ਨੂੰ ਸਾਲਾਨਾ 60,586 ਡਾਲਰ (42 ਲੱਖ ਰੁਪਏ) ਸਬਸਿਡੀ ਦਿੱਤੀ ਜਾਂਦੀ ਹੈ। ਇਹ ਭਾਰਤ ਦੇ ਕਿਸਾਨਾਂ ਨੂੰ ਮਿਲਣ ਵਾਲੀ ਸਬਸਿਡੀ ਦਾ 267 ਗੁਣਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
Advertisement
ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
Farmers Protest: ਸੀਐਮ ਭਗਵੰਤ ਮਾਨ ਦਾ ਕੇਂਦਰ ਸਰਕਾਰ ਨੂੰ ਝਟਕਾ, ਨਵੀਂ ‘ਖੇਤੀ ਮੰਡੀ ਨੀਤੀ’ ਰੱਦ

ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ

BSNL ਬੰਦ ਕਰ ਰਹੀ ਆਪਣੀ ਆਹ ਸਰਵਿਸ, ਲੱਖਾਂ ਗਾਹਕਾਂ 'ਤੇ ਪਵੇਗਾ ਅਸਰ, 15 ਜਨਵਰੀ ਤੱਕ ਦਾ ਸਮਾਂ

ਸੰਘਣੀ ਧੁੰਦ 'ਚ ਗੱਡੀ ਚਲਾਉਣ ਵੇਲੇ ਹੋ ਰਹੀ ਪਰੇਸ਼ਾਨੀ? ਤਾਂ ਅਪਣਾਓ ਆਹ ਤਰੀਕੇ, ਮਿੰਟਾਂ 'ਚ ਸਾਫ ਹੋ ਜਾਵੇਗੀ FOG

Embed widget