ਪੜਚੋਲ ਕਰੋ

India Weather Update: ਉੱਤਰ ਭਾਰਤ 'ਚ ਵਧਿਆ ਨਿਊਨਤਮ ਤਾਪਮਾਨ, ਦਿੱਲੀ-ਪੰਜਾਬ ਸਣੇ ਕਈ ਸੂਬਿਆਂ 'ਚ ਮੀਂਹ ਦੀ ਸੰਭਾਵਨਾ, ਜਾਣੋ ਮੌਸਮ ਦਾ ਹਾਲ

India Weather Update: ਭਾਰਤੀ ਮੌਸਮ ਵਿਭਾਗ ਮੁਤਾਬਕ ਅੱਜ ਸੂਬੇ ਦੇ ਕਈ ਜ਼ਿਲ੍ਹਿਆਂ 'ਚ ਬੱਦਲ ਛਾਏ ਰਹਿਣਗੇ। ਅੱਜ ਪੰਜਾਬ 'ਚ ਗਰਜ ਨਾਲ ਮੀਂਹ ਦੇ ਆਸਾਰ ਹਨ। 5 ਤੇ 6 ਨੂੰ ਬੱਦਲ ਛਾਏ ਰਹਿਣਗੇ।

India Weather Update:  ਰਾਜਧਾਨੀ ਦਿੱਲੀ 'ਚ ਪਿਛਲੇ ਸ਼ੁੱਕਰਵਾਰ ਨੂੰ ਪਏ ਮੀਂਹ ਤੇ ਗੜੇਮਾਰੀ ਤੋਂ ਬਾਅਦ ਮੌਸਮ ਵਿੱਚ ਹਲਕੀ ਠੰਢ ਮਹਿਸੂਸ ਕੀਤੀ ਜਾ ਰਹੀ ਹੈ। ਮੌਸਮ ਵਿਭਾਗ ਅਨੁਸਾਰ ਮਾਹਿਰਾਂ ਦਾ ਮੰਨਣਾ ਹੈ ਕਿ ਅਗਲੇ ਹਫ਼ਤੇ ਇੱਥੇ ਹਲਕੀ ਬਾਰਿਸ਼ ਸ਼ੁਰੂ ਹੋ ਸਕਦੀ ਹੈ। ਇਸ ਦੌਰਾਨ ਤੇਜ਼ ਹਵਾਵਾਂ ਨਾਲ ਵੀ ਮੌਸਮ ਠੰਡਾ ਹੋ ਸਕਦਾ ਹੈ। ਆਈਐਮਡੀ ਦੇ ਅਨੁਸਾਰ ਬੁੱਧਵਾਰ ਨੂੰ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਵਾਂਗ 25.2 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 12.1 ਡਿਗਰੀ ਸੈਲਸੀਅਸ ਰਿਹਾ।

ਦਿੱਲੀ ਦੇ ਕੁਝ ਇਲਾਕਿਆਂ 'ਚ ਅੱਜ ਸਵੇਰੇ ਹਲਕੀ ਬੂੰਦਾ-ਬਾਂਦੀ ਵੀ ਦਰਜ ਕੀਤੀ ਗਈ ਹੈ। ਇਸ ਨਾਲ ਹੀ ਨਮੀ ਦਾ ਪੱਧਰ 40 ਤੋਂ 93 ਫੀਸਦੀ ਰਿਹਾ। ਮੌਸਮ ਵਿਭਾਗ ਮੁਤਾਬਕ ਉੱਤਰੀ ਭਾਰਤ 'ਚ ਮੌਸਮ 'ਚ ਬਦਲਾਅ ਦਾ ਕਾਰਨ ਵੈਸਟਰਨ ਡਿਸਟਰਬੈਂਸ ਹੈ। ਇਸ ਦੇ ਪ੍ਰਭਾਵ ਹੇਠ ਯੂਪੀ, ਪੰਜਾਬ ਅਤੇ ਹਰਿਆਣਾ ਦੇ ਕੇਂਦਰੀ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਨ੍ਹਾਂ ਰਾਜਾਂ ਤੋਂ ਇਲਾਵਾ ਆਸਾਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼, ਨਾਗਾਲੈਂਡ, ਪੱਛਮੀ ਬੰਗਾਲ ਅਤੇ ਅੰਡੇਮਾਨ ਨਿਕੋਬਾਰ ਟਾਪੂ ਦੇ ਦੱਖਣੀ ਹਿੱਸਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ।

ਪੰਜਾਬ

ਭਾਰਤੀ ਮੌਸਮ ਵਿਭਾਗ ਮੁਤਾਬਕ ਅੱਜ ਸੂਬੇ ਦੇ ਕਈ ਜ਼ਿਲ੍ਹਿਆਂ 'ਚ ਬੱਦਲ ਛਾਏ ਰਹਿਣਗੇ। ਅੱਜ ਪੰਜਾਬ 'ਚ ਗਰਜ ਨਾਲ ਮੀਂਹ ਦੇ ਆਸਾਰ ਹਨ। 5 ਤੇ 6 ਨੂੰ ਬੱਦਲ ਛਾਏ ਰਹਿਣਗੇ। ਇਸ ਦੌਰਾਨ ਪਿਛਲੇ ਦਿਨਾਂ 'ਚ ਹੋਈ ਬਾਰਿਸ਼ ਦੀ ਵਜ੍ਹਾ ਨਾਲ ਪੰਜਾਬ 'ਚ ਸਰਦੀ ਵਾਪਸ ਆ ਗਈ ਹੈ। ਸੂਬਿਆਂ ਦੇ ਜ਼ਿਆਦਾਤਰ ਹਿੱਸਿਆਂ 'ਚ ਅੱਜ ਜ਼ਿਆਦਾਤਰ ਤਾਪਮਾਨ 21 ਡਿਗਰੀ ਰਹਿ ਸਕਦਾ ਹੈ।

ਬਿਹਾਰ
ਬਿਹਾਰ 'ਚ ਧੁੱਪ ਨੂੰ ਦੇਖ ਕੇ ਲੋਕਾਂ ਨੇ ਠੰਡ ਨੂੰ ਅਲਵਿਦਾ ਕਹਿਣਾ ਸ਼ੁਰੂ ਕਰ ਦਿੱਤਾ ਹੈ ਪਰ ਐਤਵਾਰ ਸਵੇਰੇ ਬਿਹਾਰ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਇਸ ਦੌਰਾਨ ਤੇਜ਼ ਹਵਾਵਾਂ ਨੇ ਮੌਸਮ ਵਿੱਚ ਇੱਕ ਵਾਰ ਫਿਰ ਠੰਡ ਲਿਆ ਦਿੱਤੀ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦੋ ਦਿਨਾਂ ਵਿੱਚ ਇੱਥੇ ਮੀਂਹ ਪੈ ਸਕਦਾ ਹੈ, ਜਦਕਿ ਤੇਜ਼ ਹਵਾਵਾਂ ਦਾ ਇਹ ਸਿਲਸਿਲਾ ਕੁਝ ਹੋਰ ਦਿਨ ਜਾਰੀ ਰਹੇਗਾ।

ਟਾਪ ਹੈਡਲਾਈਨ

PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ
PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ
PM Kisan Yojana Update : ਇਨ੍ਹਾਂ ਕਿਸਾਨਾਂ ਦੀ ਅਗਲੀ ਕਿਸ਼ਤ ਰੁਕ ਸਕਦੀ ਹੈ, ਜਾਣੋ ਕਾਰਨ
PM Kisan Yojana Update : ਇਨ੍ਹਾਂ ਕਿਸਾਨਾਂ ਦੀ ਅਗਲੀ ਕਿਸ਼ਤ ਰੁਕ ਸਕਦੀ ਹੈ, ਜਾਣੋ ਕਾਰਨ
ਬਾਗ਼ ਵਿੱਚ ਗੁਲਾਬ ਦਾ ਪੌਦਾ ਖਿੜ ਨਹੀਂ ਰਿਹਾ, ਕੀ ਤੁਸੀਂ ਇਹ ਗਲਤੀਆਂ ਕਰ ਰਹੇ ਹੋ?
ਬਾਗ਼ ਵਿੱਚ ਗੁਲਾਬ ਦਾ ਪੌਦਾ ਖਿੜ ਨਹੀਂ ਰਿਹਾ, ਕੀ ਤੁਸੀਂ ਇਹ ਗਲਤੀਆਂ ਕਰ ਰਹੇ ਹੋ?
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਅਗਲੇ 14 ਘੰਟੇ ਮੱਚੇਗੀ ਤਬਾਹੀ! 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 14 ਘੰਟੇ ਮੱਚੇਗੀ ਤਬਾਹੀ! 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
Embed widget