ਪੜਚੋਲ ਕਰੋ

Weather Report Today, 23 Feb 2022: ਪੰਜਾਬ-ਹਰਿਆਣਾ ਅਤੇ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਬਾਰਸ, ਜਾਣੋ ਪੂਰੇ ਉੱਤਰ ਭਾਰਤ ਦੇ ਮੌਸਮ ਦਾ ਬਦਲਿਆ ਮਿਜਾਜ਼

India Weather Updates: ਦਿੱਲੀ, ਬਿਹਾਰ, ਪੰਜਾਬ ਨੂੰ ਅੱਜ ਤੇਜ਼ ਹਵਾਵਾਂ ਪਰੇਸ਼ਾਨ ਕਰਨਗੀਆਂ, ਇਸ ਦੇ ਨਾਲ ਹੀ ਮੌਸਮ ਵਿਭਾਗ ਵਲੋਂ ਹੀ ਉੱਤਰਾਖੰਡ, ਜੰਮੂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।

India Weather Updates there is no relief from cold in Delhi Punjab Bihar rain alert in Jammu Uttarakhand

India Weather Updates: ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਉੱਤਰੀ ਭਾਰਤ ਵਿੱਚ ਇੱਕ ਵਾਰ ਫਿਰ ਮੌਸਮ ਨੇ ਕਰਵਟ ਲੈ ਲਈ ਹੈ। ਘੱਟੋ-ਘੱਟ ਤਾਪਮਾਨ ਵਿੱਚ ਵਾਧਾ ਹੋਣ ਦੇ ਬਾਵਜੂਦ ਤੇਜ਼ ਹਵਾਵਾਂ ਅਤੇ ਮੀਂਹ ਕਾਰਨ ਠੰਢ ਤੋਂ ਰਾਹਤ ਨਹੀਂ ਮਿਲ ਰਹੀ ਹੈ। ਜਿੱਥੇ ਅੱਜ ਤੇਜ਼ ਹਵਾਵਾਂ ਦਿੱਲੀ, ਬਿਹਾਰ, ਪੰਜਾਬ ਨੂੰ ਪਰੇਸ਼ਾਨ ਕਰਨਗੀਆਂ, ਉੱਥੇ ਹੀ ਉੱਤਰਾਖੰਡ ਅਤੇ ਜੰਮੂ 'ਚ ਵੀ ਬਾਰਿਸ਼ ਠੰਢ 'ਚ ਵਾਧਾ ਰਹੇਗੀ।

ਆਓ ਜਾਣਦੇ ਹਾਂ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਮੌਸਮ ਦਾ ਹਾਲ

ਕਿਹੋ ਜਿਹਾ ਰਹੇਗਾ ਦਿੱਲੀ ਦਾ ਮੌਸਮ

ਰਾਜਧਾਨੀ ਦਿੱਲੀ ਵਿੱਚ ਅੱਜ ਬੱਦਲ ਛਾਏ ਰਹਿਣ ਦੀ ਪੂਰੀ ਉਮੀਦ ਹੈ। ਰਾਜਧਾਨੀ ਵਿੱਚ ਵੱਧ ਤੋਂ ਵੱਧ ਤਾਪਮਾਨ 26 ਡਿਗਰੀ, ਜਦੋਂ ਕਿ ਘੱਟੋ-ਘੱਟ ਤਾਪਮਾਨ 13 ਡਿਗਰੀ ਰਹਿਣ ਦਾ ਅਨੁਮਾਨ ਹੈ। ਭਾਰਤੀ ਮੌਸਮ ਵਿਭਾਗ ਮੁਤਾਬਕ ਅਗਲੇ ਕੁਝ ਦਿਨਾਂ 'ਚ ਮੀਂਹ ਦਰਜ ਕੀਤਾ ਜਾ ਸਕਦਾ ਹੈ।

ਪੰਜਾਬ ਦਾ ਮੌਸਮ

ਪੰਜਾਬ ਵਿੱਚ ਮੌਸਮ ਸਾਫ਼ ਹੋਣਾ ਸ਼ੁਰੂ ਹੋ ਗਿਆ ਹੈ। ਭਾਰਤੀ ਮੌਸਮ ਵਿਭਾਗ ਮੁਤਾਬਕ, ਸਰਗਰਮ ਪੱਛਮੀ ਗੜਬੜ ਦੇ ਕਾਰਨ ਸੂਬੇ ਵਿੱਚ ਬੱਦਲ ਛਾਏ ਰਹਿਣਗੇ। ਅੱਜ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 12 ਡਿਗਰੀ ਰਹਿਣ ਦਾ ਅਨੁਮਾਨ ਹੈ। ਇਸ ਦੇ ਨਾਲ ਹੀ 26 ਫਰਵਰੀ ਨੂੰ ਸੂਬੇ ਦੇ ਕਈ ਹਿੱਸਿਆਂ 'ਚ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਰਾਜਸਥਾਨ ਅਤੇ ਬਿਹਾਰ ਦੇ ਮੌਸਮ ਦੀ ਸਥਿਤੀ

ਪੱਛਮੀ ਗੜਬੜੀ ਦਾ ਅਸਰ ਰਾਜਸਥਾਨ 'ਚ ਅੱਜ ਤੋਂ ਦੇਖਣ ਨੂੰ ਮਿਲੇਗਾ। ਭਾਰਤੀ ਮੌਸਮ ਵਿਭਾਗ ਅਨੁਸਾਰ ਅੱਜ ਤੋਂ 24 ਫਰਵਰੀ ਤੱਕ ਸੂਬੇ ਵਿੱਚ ਬੱਦਲਵਾਈ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪੂਰਬੀ ਰਾਜਸਥਾਨ ਵਿੱਚ 20 ਤੋਂ 30 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ। ਜਦਕਿ ਪੱਛਮੀ ਰਾਜਸਥਾਨ 'ਚ ਸਿਰਫ 30 ਤੋਂ 40 ਕਿਲੋਮੀਟਰ ਦੀ ਰਫਤਾਰ ਨਾਲ ਧੂੜ ਭਰੀਆਂ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਉੱਤਰੀ ਰਾਜਸਥਾਨ 'ਚ ਵੀ ਮੀਂਹ ਪੈ ਸਕਦਾ ਹੈ।

ਬਿਹਾਰ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਅੱਜ ਵੀ ਬੱਦਲ ਛਾਏ ਰਹਿਣਗੇ। ਸੂਬੇ 'ਚ ਅਗਲੇ ਕੁਝ ਦਿਨਾਂ ਤੱਕ ਮੌਸਮ ਅਜਿਹਾ ਹੀ ਰਹੇਗਾ।

ਜੰਮੂ ਅਤੇ ਕਸ਼ਮੀਰ - ਉੱਤਰਾਖੰਡ ਦਾ ਮੌਸਮ

ਜੰਮੂ-ਕਸ਼ਮੀਰ 'ਚ ਅੱਜ ਤੋਂ ਮੌਸਮ ਬਦਲ ਰਿਹਾ ਹੈ। ਭਾਰਤੀ ਮੌਸਮ ਵਿਭਾਗ ਮੁਤਾਬਕ ਇਸ ਹਫਤੇ ਜੰਮੂ-ਕਸ਼ਮੀਰ 'ਚ ਬੱਦਲ ਛਾਏ ਰਹਿਣਗੇ। ਇਸ ਦੇ ਨਾਲ ਹੀ ਕਈ ਦਿਨਾਂ ਤੱਕ ਰੁਕ-ਰੁਕ ਕੇ ਮੀਂਹ ਅਤੇ ਬਰਫਬਾਰੀ ਹੋ ਸਕਦੀ ਹੈ।

ਸੂਬੇ ਦੇ ਕਈ ਹਿੱਸਿਆਂ 'ਚ ਭਲਕ ਤੋਂ ਤਿੰਨ-ਚਾਰ ਦਿਨ ਮੀਂਹ ਪੈ ਸਕਦਾ ਹੈ, ਜਿਸ ਕਾਰਨ ਘੱਟੋ-ਘੱਟ ਤਾਪਮਾਨ 'ਚ ਗਿਰਾਵਟ ਦੇਖਣ ਨੂੰ ਮਿਲੇਗੀ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 11 ਡਿਗਰੀ ਤੱਕ ਰਹਿ ਸਕਦਾ ਹੈ, ਜਦੋਂ ਕਿ ਘੱਟੋ-ਘੱਟ ਤਾਪਮਾਨ 3 ਡਿਗਰੀ ਤੱਕ ਰਹਿਣ ਦਾ ਅਨੁਮਾਨ ਹੈ।

ਇਹ ਵੀ ਪੜ੍ਹੋ: UP Election 2022: ਯੂਪੀ ਚੋਣਾਂ ਦੇ ਚੌਥੇ ਪੜਾਅ ਲਈ 9 ਜ਼ਿਲ੍ਹਿਆਂ ਦੀਆਂ 59 ਸੀਟਾਂ 'ਤੇ ਵੋਟਿੰਗ, 624 ਉਮੀਦਵਾਰਾਂ ਦੀ ਕਿਸਮਤ ਦਾ ਹੋਵੇਗਾ ਫੈਸਲਾ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Advertisement
ABP Premium

ਵੀਡੀਓਜ਼

Shambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahanਖਾਲਿਸਤਾਨੀ Hardeep Singh Nijjar ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Embed widget