ਪੜਚੋਲ ਕਰੋ

ਜੰਗ ਦੀਆਂ ਬੜਕਾਂ ਦਾ ਕਿਸਾਨਾਂ ਤੇ ਮਜ਼ਦੂਰਾਂ 'ਚ ਸਹਿਮ

ਚੰਡੀਗੜ੍ਹ: ਭਾਰਤੀ ਫ਼ੌਜ ਵੱਲੋਂ ਪਾਕਿਸਤਾਨ ਦੇ ਖੇਤਰ ’ਚ ਅੱਤਵਾਦੀ ਟਿਕਾਣਿਆਂ ’ਤੇ ਕੀਤੀ ਕਾਰਵਾਈ ਤੋਂ ਬਾਅਦ ਪੰਜਾਬ ਨਾਲ ਲੱਗਦੀ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਕੰਢੇ ਵੱਸੇ ਪਿੰਡਾਂ ਦੇ ਲੋਕ ਸਹਿਮ ਤੇ ਦਹਿਸ਼ਤ ਵਿੱਚ ਹਨ। ਇਲਾਕੇ ਅੰਦਰ ਰੈੱਡ ਐਲਰਟ ਜਾਰੀ ਕਰਕੇ ਸਰਹੱਦ ਤੋਂ 10 ਕਿਲੋਮੀਟਰ ਦੇ ਘੇਰੇ ਵਿੱਚ ਆਉਂਦੇ ਪਿੰਡਾਂ ਦੇ ਲੋਕਾਂ ਨੂੰ ਇਹਤਿਆਤ ਵਜੋਂ ਪਿੰਡ ਖਾਲੀ ਕਰਨ ਦੀ ਹਦਾਇਤ ਕੀਤੀ ਗਈ ਹੈ। ਇਸ ਤੋਂ ਇਲਾਵਾ ਇਸ ਘੇਰੇ ਅੰਦਰ ਆਉਂਦੇ ਸਕੂਲਾਂ ਅੰਦਰ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਹਿਮ ਦੇ ਮਾਹੌਲ ਵਿੱਚ ਸਭ ਤੋਂ ਵੱਧ ਡਰ ਕਿਸਾਨ ਤੇ ਖੇਤ ਮਜ਼ਦੂਰ ਨੂੰ ਸਤਾ ਰਿਹਾ ਹੈ। ਕਰਜ਼ੇ ਨਾਲ ਪੁੱਤਾਂ ਵਾਂਗ ਪਾਲੀ ਫਸਲ ਪੱਕਣ ਕਿਨਾਰੇ ਖੜ੍ਹੀ ਹੈ। ਹੁਣ ਫਸਲ ਵੱਡ ਕੇ ਸਾਰੇ ਖਰਚੇ ਉਤਾਰਨ ਤੇ ਅਗਲੀ ਕਬੀਲਦਾਰੀ ਤੋਰਨ ਦਾ ਵੇਲੇ ਹੈ। ਫਸਲ ਨਾਲ ਜਿੱਥੇ ਕਰਜ਼ੇ ਉਤਾਰਨ ਹੁੰਦੇ ਹਨ, ਉੱਥੇ ਹੀ ਕਈ ਘਰਾਂ ਦੀ ਤਾਂ ਫਸਲਾਂ ਦੀ ਆਮਦਨ ਨਾਲ ਵਿਆਹ ਤੇ ਬਿਮਾਰੀ ਦਾ ਇਲਾਜ ਹੁੰਦਾ ਹੈ। ਅਜਿਹੇ ਵਿੱਚ ਪਿੰਡ ਖਾਲੀ ਕਰਨ ਨਾਲ ਖੇਤੀ ਨੂੰ ਸਭ ਤੋਂ ਵੱਧ ਨੁਕਸਾਨ ਹੋ ਸਕਦਾ ਹੈ। ਸਰਹੱਦ ਇਲਾਕਿਆਂ ਵਿੱਚ ਮਜ਼ਦੂਰਾਂ ਦਾ ਰੁਜ਼ਗਾਰ ਵੀ ਖੇਤੀ ਉੱਤੇ ਨਿਰਭਰ ਹੈ। ਫਸਲ ਵਾਢੀ ਤੋਂ ਲੈ ਕੇ ਮੰਡੀ ਤੱਕ ਦਾ ਸਾਰਾ ਕੰਮ ਖੇਤ ਮਜ਼ਦੂਰਾਂ ਨਾਲ ਚਲਦਾ ਹੈ। ਲੰਬੇ ਸਮੇਂ ਤੱਕ ਪਿੰਡ ਖਾਲੀ ਰਹਿਣ ਜਾਂ ਜੰਗ ਲੱਗਣ ਦੀ ਹਾਲਤ ਵਿੱਚ ਇੰਨਾਂ ਦੀ ਵੀ ਰੁਜਗਾਰ ਖੁਸ ਜਾਵੇਗਾ ਪਰ ਪ੍ਰਸ਼ਾਸਨ ਲੋਕਾਂ ਨੂੰ ਪਿੰਡ ਤਾਂ ਖਾਲੀ ਕਰਨ ਲਈ ਕਹਿ ਰਿਹਾ ਹੈ ਪਰ ਲੋਕਾਂ ਦਾ ਰੋਜ਼ੀ-ਰੋਟੀ ਦਾ ਕੀ ਬਣੇਗਾ, ਉਸਦਾ ਕੋਈ ਬੰਦੋਵਸਤ ਨਹੀਂ ਕੀਤਾ ਜਾ ਰਿਹਾ।

ਟਾਪ ਹੈਡਲਾਈਨ

ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ

ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ

ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

Embed widget