ਪੜਚੋਲ ਕਰੋ

Punjab News: ਗੁੜ ਬਣਾਉਣ ਤੇ ਵੇਚਣ ਲਈ ਲਾਈਸੈਂਸ ਲੈਣਾ ਜ਼ਰੂਰੀ ਨਹੀਂ ਤਾ ਹੋਵੇਗੀ ਕਾਰਵਾਈ 

Jaggery - ਇਸੇ ਤਹਿਤ ਸਿਹਤ ਵਿਭਾਗ ਨੇ ਹੁਕਮ ਜਾਰੀ ਕੀਤੇ ਹਨ ਕਿ ਗੁੜ ਵੇਚਣ ਲਈ ਲਾਈਸੈਂਸ ਲੈਣਾ ਲਾਜਮੀ ਹੋਵੇਗਾ। ਬਿਨਾ ਲਾਈਸੈਂਸ ਜੇਕਰ ਕੋਈ ਗੁੜ ਬਣਾਉਂਦਾ ਤੇ ਵੇਚਦਾ ਪਾਇਆ ਗਿਆ ਹੈ ਤਾਂ ਉਸ ਦੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ। ਅਜਿਹੀ ਕਾਰਵਾਈ

ਦੇਸ਼ ਵਿੱਚ ਤਿਉਹਾਰ ਦਾ ਸੀਜ਼ਨ ਹੋਣ ਜਾ ਰਿਹਾ ਹੈ, ਅਤੇ ਅਜਿਹੇ ਵਿਚਾਲੇ ਮਿਲਾਵਟੀ ਮਿਠਾਈਆਂ ਦਾ ਸੀਜ਼ਨ ਵੀ ਸ਼ੁਰੂ ਹੋਣ ਜਾ ਰਿਹਾ ਹੈ। ਕੁਝ ਦੁਕਾਨਦਾਰਾਂ ਵੱਲੋਂ ਵੱਡੀ ਗਿਣਤੀ ਵਿੱਚ ਮਿਲਾਵਟੀ ਸਾਮਾਨ ਵੇਚਿਆਂ ਜਾਂਦਾ ਹੈ। ਜਿਸ ਨੂੰ ਦੇਖਦੇ ਹੋਏ ਹੁਣ ਸਿਹਤ ਵਿਭਾਗ ਵੀ ਐਕਸ਼ਨ ਮੋਡ ਵਿੱਚ ਆ ਗਿਆ ਹੈ। 

ਇਸੇ ਤਹਿਤ ਸਿਹਤ ਵਿਭਾਗ ਨੇ ਹੁਕਮ ਜਾਰੀ ਕੀਤੇ ਹਨ ਕਿ ਗੁੜ ਵੇਚਣ ਲਈ ਲਾਈਸੈਂਸ ਲੈਣਾ ਲਾਜਮੀ ਹੋਵੇਗਾ। ਬਿਨਾ ਲਾਈਸੈਂਸ ਜੇਕਰ ਕੋਈ ਗੁੜ ਬਣਾਉਂਦਾ ਤੇ ਵੇਚਦਾ ਪਾਇਆ ਗਿਆ ਹੈ ਤਾਂ ਉਸ ਦੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ। ਅਜਿਹੀ ਕਾਰਵਾਈ ਬੀਤੇ ਦਿਨ ਵੀ ਹੁਸ਼ਿਆਰਪੁਰ 'ਚ ਦੇਖਣ ਨੂੰ ਮਿਲੀ ਹੈ। ਜੋ ਜਾਅਲੀ ਗੁੜ ਬਣਾ ਕੇ ਵੇਚਦੇ ਸਨ।

ਹੁਸ਼ਿਆਰਪੁਰ 'ਚ ਸਿਹਤ ਵਿਭਾਗ ਨੇ 3 ਥਾਵਾਂ 'ਤੇ ਖੰਡ ਤੋਂ ਬਣੇ ਗੁੜ ਨੂੰ ਨਸ਼ਟ ਕੀਤਾ ਹੈ। ਜ਼ਿਲ੍ਹਾ ਅਫ਼ਸਰ ਡਾ: ਲਖਬੀਰ ਸਿੰਘ ਨੇ ਦੱਸਿਆ ਕਿ ਗੁੜ ਦਾ ਬੇਲਣਾ ਲਗਾਉਣ ਲਈ ਲਾਇਸੰਸ ਹੋਣਾ ਲਾਜ਼ਮੀ ਹੈ | ਸਿਹਤ ਵਿਭਾਗ ਦੀਆਂ ਟੀਮਾ ਨੇ ਦੱਸਿਆ ਕਿ  ਇਨ੍ਹੀਂ ਦਿਨੀਂ ਗੰਨੇ ਦੇ ਕੱਚੇ ਹੋਣ ਕਾਰਨ ਇਸ ਦੀ ਮਿਠਾਸ ਘੱਟ ਜਾਂਦੀ ਹੈ, ਜਿਸ ਲਈ ਰੇਹੜੀ ਵਾਲਿਆਂ ਨੇ ਖੰਡ ਦੀ ਵਰਤੋਂ ਕਰਕੇ ਗੁੜ ਬਣਾਉਣਾ ਸ਼ੁਰੂ ਕਰ ਦਿੱਤਾ ਹੈ ਪਰ ਹੁਣ ਅਜਿਹਾ ਨਹੀਂ ਹੋਣ ਦਿੱਤਾ ਜਾਵੇਗਾ। 

Punjab News: ਗੁੜ ਬਣਾਉਣ ਤੇ ਵੇਚਣ ਲਈ ਲਾਈਸੈਂਸ ਲੈਣਾ ਜ਼ਰੂਰੀ ਨਹੀਂ ਤਾ ਹੋਵੇਗੀ ਕਾਰਵਾਈ 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ

Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ

ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ

Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ

Embed widget