ਪੜਚੋਲ ਕਰੋ

ਇਟਲੀ 'ਚ ਕੰਮ ਕਰਨ ਦਾ ਸੁਨਹਿਰੀ ਮੌਕਾ,ਇਟਲੀ ਸਰਕਾਰ ਵਿਦੇਸ਼ੀਆਂ 'ਤੇ ਹੋਈ ਮਿਹਰਬਾਨ

ਰੋਮ (ਕੈਂਥ): ਇਟਲੀ ਸਰਕਾਰ ਵਿਦੇਸ਼ੀਆਂ 'ਤੇ ਮਿਹਰਬਾਨ ਹੋ ਰਹੀ ਹੈ ਅਤੇ ਉਸ ਨੇ ਨਵੇਂ ਸਾਲ ਮੌਕੇ 30,000 ਵਿਦੇਸ਼ੀ ਕਾਮਿਆਂ ਨੂੰ ਦੇਸ਼ ਅੰਦਰ ਬੁਲਾਉਣ ਦਾ ਫੈਸਲਾ ਕੀਤਾ ਹੈ, ਜਿਸ ਨਾਲ ਭਾਰਤੀਆਂ ਦੇ ਭਾਗ ਵੀ ਖੁੱਲ੍ਹ ਸਕਦੇ ਹਨ। ਇਟਲੀ ਸਰਕਾਰ ਦੀ ਇਹ ਪੇਸ਼ਕਸ਼ ਉਨ੍ਹਾਂ ਕਾਮਿਆਂ ਲਈ ਹੈ, ਜਿਹੜੇ ਕੁਝ ਮਹੀਨੇ ਇਟਲੀ 'ਚ ਆ ਕੇ ਕੰਮ ਕਰਨਾ ਚਾਹੁੰਦੇ ਹਨ ਅਤੇ ਸਮਾਂ ਸੀਮਾ ਪੂਰਾ ਹੋਣ ਉਪਰੰਤ ਵਾਪਸ ਆਪਣੇ ਦੇਸ਼ ਪਰਤ ਜਾਣਗੇ। ਜਿਹੜੇ ਲੋਕ ਪੱਕੇ ਤੌਰ 'ਤੇ ਇੱਥੇ ਕੰਮ ਕਰਨਾ ਚਾਹੁੰਦੇ ਹਨ ਜਾਂ ਜਿਹੜੇ ਲੋਕ ਪਹਿਲਾਂ ਤੋਂ ਹੀ ਇਟਲੀ 'ਚ ਦਸਤਾਵੇਜ਼ਾਂ ਤੋਂ ਬਿਨ੍ਹਾਂ ਰਹਿ ਰਹੇ ਹਨ, ਉਹ ਫਿਲਹਾਲ ਇਸਦਾ ਕੋਈ ਲਾਭ ਨਹੀਂ ਲੈ ਸਕਦੇ। ਉਨ੍ਹਾਂ ਨੂੰ ਬਿਨ੍ਹਾਂ ਸ਼ੱਕ ਕਿਸੇ ਹੋਰ ਨਵੇਂ ਕਾਨੂੰਨ ਦਾ ਇੰਤਜ਼ਾਰ ਕਰਨਾ ਪਵੇਗਾ। ਥੋੜ੍ਹੇ ਸਮੇਂ ਦੇਸ਼ ਅੰਦਰ ਰਹਿ ਕੇ ਕੰਮ ਕਰਨ ਵਾਲੇ ਕਾਮਿਆਂ ਲਈ ਸਰਕਾਰ ਨੇ ਨਵਾਂ ਦੇਕਰੇਤੋ ਫਲੂਸੀ ਬਣਾਇਆ ਹੈ। ਇਸ 'ਚ ਅੱਧੇ ਤੋਂ ਵੱਧ ਗਿਣਤੀ ਉਨ੍ਹਾਂ ਵਿਦੇਸ਼ੀ ਕਰਮਚਾਰੀਆਂ ਲਈ ਨਿਸ਼ਚਤ ਕੀਤੀ ਗਈ ਹੈ, ਜਿਹੜੇ ਇਟਲੀ 'ਚ ਆ ਕੇ ਮੌਸਮੀ ਕੰਮ ਕਰਨਾ ਚਾਹੁੰਦੇ ਹਨ। ਬਾਕੀ ਗਿਣਤੀ ਨਿਵਾਸ ਆਗਿਆ ਨੂੰ ਬਦਲਾਉਣ (ਸਿੱਖਿਆ ਜਾਂ ਮੌਸਮੀ) ਵਾਲਿਆਂ ਲਈ ਰੱਖੀ ਗਈ ਹੈ। ਇਸ 'ਚ ਕੁਝ ਕੋਟਾ ਕੋਟਾ ਉਨ੍ਹਾਂ ਵਿਦੇਸ਼ੀ ਨਾਗਰਿਕਾਂ ਲਈ ਹੈ, ਜਿਹੜੇ ਟਰੇਨਿੰਗ ਜਾਂ ਤਜ਼ੁਰਬਾ ਹਾਸਲ ਕਰਨ ਲਈ ਇਟਲੀ ਆਉਣਾ ਚਾਹੁੰਦੇ ਹਨ ਅਤੇ ਇਸ ਸੰਬੰਧੀ ਉਨ੍ਹਾਂ ਨੇ ਆਪਣੇ ਦੇਸ਼ 'ਚ ਰਹਿੰਦਿਆਂ ਦਰਖ਼ਾਸਤ ਦਿੱਤੀ ਹੋਵੇ। ਲੇਬਰ ਮੰਤਰਾਲੇ ਦੇ ਇਮੀਗ੍ਰੇਸ਼ਨ ਨਿਰਦੇਸ਼ ਹੇਠ ਨਿਯੋਕਤਾਵਾਂ ਅਤੇ ਇਮੀਗ੍ਰੇਸ਼ਨ ਸੰਬੰਧੀ ਕੰਮ ਕਰਨ ਵਾਲੇ ਸੰਘਾਂ ਦੀ ਇਕ ਬੈਠਕ ਦੌਰਾਨ ਇਸ ਕੋਟੇ ਦਾ ਢਾਂਚਾ ਤਿਆਰ ਕੀਤਾ ਗਿਆ ਹੈ। 2016 ਦੇ ਮੌਸਮੀ ਕੋਟੇ ਦੀਆਂ ਭਰੀਆਂ ਗਈਆਂ ਦਰਖ਼ਾਸਤਾਂ ਦਾ ਮੁਲਾਂਕਣ ਵੀ ਇਸ ਬੈਠਕ ਦੌਰਾਨ ਕੀਤਾ ਗਿਆ। ਇਨ੍ਹਾਂ ਦਰਖਾਸਤਾਂ ਦਾ ਸਮਾਂ ਅਜੇ ਵੀ ਬਾਕੀ ਹੈ, ਜਿਹੜੀਆਂ ਕਿ ਇਸ ਸਾਲ ਦੇ ਅੰਤ ਤੱਕ ਭਰੀਆਂ ਜਾ ਸਕਦੀਆਂ ਹਨ।

ਟਾਪ ਹੈਡਲਾਈਨ

Agriculture News : ਕਿਸਾਨਾਂ ਲਈ ਵੱਡੀ ਖ਼ਬਰ ! MSP 'ਤੇ ਕਪਾਹ ਤੇ ਸੋਇਆਬੀਨ ਵੇਚਣ ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਆਖਰੀ ਤਰੀਕ
Agriculture News : ਕਿਸਾਨਾਂ ਲਈ ਵੱਡੀ ਖ਼ਬਰ ! MSP 'ਤੇ ਕਪਾਹ ਤੇ ਸੋਇਆਬੀਨ ਵੇਚਣ ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਆਖਰੀ ਤਰੀਕ
Kisan Credit Card : ਘਰ ਬੈਠੇ ਕਿਵੇਂ ਬਣੇਗਾ ਕਿਸਾਨ ਕ੍ਰੈਡਿਟ ਕਾਰਡ? ਜਾਣੋ ਮੋਬਾਈਲ ਤੋਂ KCC ਲਈ ਅਪਲਾਈ ਕਰਨ ਦਾ ਤਰੀਕਾ
Kisan Credit Card : ਘਰ ਬੈਠੇ ਕਿਵੇਂ ਬਣੇਗਾ ਕਿਸਾਨ ਕ੍ਰੈਡਿਟ ਕਾਰਡ? ਜਾਣੋ ਮੋਬਾਈਲ ਤੋਂ KCC ਲਈ ਅਪਲਾਈ ਕਰਨ ਦਾ ਤਰੀਕਾ
ਪੀਐਮ ਕਿਸਾਨ ਯੋਜਨਾ ਨੂੰ ਲੈਕੇ ਵੱਡਾ ਅਪਡੇਟ, ਦਿਵਾਲੀ ਤੋਂ ਪਹਿਲਾਂ ਆਵੇਗੀ ਕਿਸ਼ਤ; ਇਦਾਂ ਚੈੱਕ ਕਰੋ ਸਟੇਟਸ
ਪੀਐਮ ਕਿਸਾਨ ਯੋਜਨਾ ਨੂੰ ਲੈਕੇ ਵੱਡਾ ਅਪਡੇਟ, ਦਿਵਾਲੀ ਤੋਂ ਪਹਿਲਾਂ ਆਵੇਗੀ ਕਿਸ਼ਤ; ਇਦਾਂ ਚੈੱਕ ਕਰੋ ਸਟੇਟਸ
Rabi Season : ਕਿਸਾਨਾਂ ਲਈ ਵੱਡੀ ਖ਼ਬਰ, ਰਬੀ ਸੀਜ਼ਨ ਦੀ ਤਿਆਰੀ ਲਈ 10 ਸੂਬਿਆਂ ਨੂੰ ਮਿਲੇ 1082 ਕਰੋੜ ਰੁਪਏ
Rabi Season : ਕਿਸਾਨਾਂ ਲਈ ਵੱਡੀ ਖ਼ਬਰ, ਰਬੀ ਸੀਜ਼ਨ ਦੀ ਤਿਆਰੀ ਲਈ 10 ਸੂਬਿਆਂ ਨੂੰ ਮਿਲੇ 1082 ਕਰੋੜ ਰੁਪਏ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
Chandigarh News: ਹਾਈ ਅਲਰਟ 'ਤੇ ਚੰਡੀਗੜ੍ਹ, 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਨਿਸ਼ਾਨੇ 'ਤੇ CM ਮਾਨ-DGP ਦਾ ਦਫ਼ਤਰ; ਈਮੇਲ 'ਚ ਲਿਖਿਆ- ਪਰਵਿੰਦਰ ਝੋਟਾ ਦੀ ਮੌਤ ਦਾ ਬਦਲਾ...
ਹਾਈ ਅਲਰਟ 'ਤੇ ਚੰਡੀਗੜ੍ਹ, 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਨਿਸ਼ਾਨੇ 'ਤੇ CM ਮਾਨ-DGP ਦਾ ਦਫ਼ਤਰ; ਈਮੇਲ 'ਚ ਲਿਖਿਆ- ਪਰਵਿੰਦਰ ਝੋਟਾ ਦੀ ਮੌਤ ਦਾ ਬਦਲਾ...
AAP Party: ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
Gold Silver Rate Crash Today: ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
Embed widget