ਪੜਚੋਲ ਕਰੋ

ਇਸ ਵਾਰ ਝੋਨਾ ਵੇਚਣ 'ਤੇ ਮਿਲਣਗੇ 40,000 ਰੁਪਏ ਪ੍ਰਤੀ ਏਕੜ ਵਧੇਰੇ

ਗੁਰਦਾਸਪੁਰ: ਲੋਕ ਸਭਾ ਹਲਕਾ ਗੁਰਦਾਸਪੁਰ ਜ਼ਿਮਨੀ ਚੋਣ ਦੇ ਉਮੀਦਵਾਰ ਤੇ ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਚੌਲ ਉਤਪਾਦਕ ਕਿਸਾਨਾਂ ਨੂੰ 40 ਹਜ਼ਾਰ ਰੁਪਏ ਫ਼ੀ ਏਕੜ ਜ਼ਿਆਦਾ ਮੁੱਲ ਦੇਣ ਦਾ ਐਲਾਨ ਕੀਤਾ ਹੈ। ਦਰਅਸਲ, ਜਾਖੜ ਨੇ ਇਹ ਪੈਸੇ ਆਪਣੀ ਜੇਬ ਵਿੱਚੋਂ ਨਹੀਂ ਦੇਣੇ, ਇਸ ਪਿੱਛੇ ਉਨ੍ਹਾਂ ਇਹ ਤਰਕ ਦਿੱਤਾ ਹੈ ਕਿ ਪਿਛਲੇ ਸਾਲ ਦੇ ਇਸ ਵਾਰ ਮੁਕਾਬਲੇ ਝੋਨੇ ਦੀ ਕੀਮਤ ਵਧੀ ਹੋਈ ਹੈ। ਜਾਖੜ ਮੁਤਾਬਕ ਬਾਸਮਤੀ ਚੌਲਾਂ ਦੀ 1509 ਕਿਸਮ ਦੀ ਕੀਮਤ ਬੀਤੇ ਵਰ੍ਹੇ 900 ਰੁਪਏ ਫ਼ੀ ਕੁਇੰਟਲ ਸੀ, ਉੱਥੇ ਹੀ ਇਸ ਵਾਰ ਇਸ ਕਿਸਮ ਦਾ ਮੁੱਲ 2600 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਹੈ। ਇਸੇ ਤਰ੍ਹਾਂ 1121 ਦਾ ਮੁੱਲ ਪਹਿਲਾਂ 1400 ਰੁਪਏ ਰਿਹਾ ਸੀ ਜੋ ਕਿ ਵਧ ਕੇ ਹੁਣ 3500 ਰੁਪਏ ਫ਼ੀ ਕੁਇੰਟਲ ਹੋ ਗਿਆ ਹੈ। ਕਾਂਗਰਸ ਪ੍ਰਧਾਨ ਮੁਤਾਬਕ ਝੋਨੇ ਦੀ ਕੀਮਤ ਵਿੱਚ ਹੋਏ ਵਾਧੇ ਕਾਰਨ ਪੰਜਾਬ ਦੇ ਕਿਸਾਨਾਂ ਨੂੰ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦੀ ਅਦਾਇਗੀ ਲਈ ਲੋੜੀਂਦੇ ਪ੍ਰਬੰਧ ਹੋ ਗਏ ਹਨ ਤੇ ਕਿਸਾਨਾਂ ਨੂੰ ਤੁਰੰਤ ਭੁਗਤਾਨ ਕੀਤੇ ਜਾਣ ਲਈ ਨਿਰਦੇਸ਼ ਵੀ ਜਾਰੀ ਕਰ ਦਿੱਤੇ ਗਏ ਹਨ ਜਾਖੜ ਨੇ ਹੋਰਨਾਂ ਮੰਤਰੀਆਂ ਤੇ ਨੇਤਾਵਾਂ ਦੀ ਮੌਜੂਦਗੀ ਵਿੱਚ ਕਿਸਾਨਾਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਫ਼ਸਲ ਚੁੱਕਣ ਦੇ 48 ਘੰਟਿਆਂ ਦੇ ਅੰਦਰ ਅੰਦਰ ਉਨ੍ਹਾਂ ਨੂੰ ਪੂਰਾ ਭੁਗਤਾਨ ਕਰ ਦਿੱਤਾ ਜਾਵੇਗਾ।

ਟਾਪ ਹੈਡਲਾਈਨ

ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ

ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ

Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 

Embed widget