ਪੜਚੋਲ ਕਰੋ

ਰੁਲ ਗਿਆ ਕਸ਼ਮੀਰੀ ਸੇਬ, ਕਿਸਾਨਾਂ 'ਤੇ ਵਰਤਿਆ ਕਹਿਰ

ਇਸ ਵਾਰ ਕਸ਼ਮੀਰੀ ਸੇਬ ਰੁਲ ਗਿਆ ਹੈ। ਸੂਬੇ ਵਿੱਚ ਧਾਰਾ 370 ਹਟਾਉਣ ਮਗਰੋਂ ਬਣੇ ਹਾਲਾਤ ਕਰਕੇ ਇਸ ਵਾਰ ਬਹੁਤੇ ਖਰੀਦਦਾਰ ਨਹੀਂ ਪਹੁੰਚੇ। ਇਸ ਲਈ ਸੇਬ ਕਾਸ਼ਤਕਾਰਾਂ ਨੂੰ ਕਾਫੀ ਨੁਕਸਾਨ ਹੋਇਆ ਹੈ। ਕੇਂਦਰ ਵੱਲੋਂ ਨੈਫੇਡ ਰਾਹੀਂ ਕਸ਼ਮੀਰ ’ਚੋਂ ਸੇਬ ਖ਼ਰੀਦਣ ਦੀ ਕੋਸ਼ਿਸ਼ ਵੀ ਬੁਰੀ ਤਰ੍ਹਾਂ ਨਾਲ ਨਾਕਾਮ ਹੋਈ ਹੈ।

ਨਵੀਂ ਦਿੱਲੀ: ਇਸ ਵਾਰ ਕਸ਼ਮੀਰੀ ਸੇਬ ਰੁਲ ਗਿਆ ਹੈ। ਸੂਬੇ ਵਿੱਚ ਧਾਰਾ 370 ਹਟਾਉਣ ਮਗਰੋਂ ਬਣੇ ਹਾਲਾਤ ਕਰਕੇ ਇਸ ਵਾਰ ਬਹੁਤੇ ਖਰੀਦਦਾਰ ਨਹੀਂ ਪਹੁੰਚੇ। ਇਸ ਲਈ ਸੇਬ ਕਾਸ਼ਤਕਾਰਾਂ ਨੂੰ ਕਾਫੀ ਨੁਕਸਾਨ ਹੋਇਆ ਹੈ। ਕੇਂਦਰ ਵੱਲੋਂ ਨੈਫੇਡ ਰਾਹੀਂ ਕਸ਼ਮੀਰ ’ਚੋਂ ਸੇਬ ਖ਼ਰੀਦਣ ਦੀ ਕੋਸ਼ਿਸ਼ ਵੀ ਬੁਰੀ ਤਰ੍ਹਾਂ ਨਾਲ ਨਾਕਾਮ ਹੋਈ ਹੈ। ਇਸ ਬਾਰੇ ਆਲ ਇੰਡੀਆ ਕਿਸਾਨ ਸੰਘਰਸ਼ ਕੋਆਰਡੀਨੇਸ਼ਨ ਕਮੇਟੀ ਨੇ ਦਾਅਵਾ ਕੀਤਾ ਹੈ ਕਿ ਨੈਫੇਡ ਨੇ ਬਾਗਬਾਨਾਂ ਤੋਂ ਮਹਿਜ਼ 0.01 ਫ਼ੀਸਦੀ ਯਾਨੀ 1.36 ਲੱਖ ਸੇਬ ਦੀਆਂ ਪੇਟੀਆਂ ਖ਼ਰੀਦੀਆਂ ਹਨ ਜਦਕਿ ਕੁੱਲ 11 ਕਰੋੜ ਪੇਟੀਆਂ ਸੇਬ ਵਿਕਣ ਲਈ ਆਇਆ ਸੀ। ਵਾਦੀ ਦੇ ਬਾਗਾਂ ਦਾ ਦੌਰਾ ਕਰਕੇ ਪਰਤੀ ਕਿਸਾਨ ਜਥੇਬੰਦੀ ਨੇ ਮੰਗ ਕੀਤੀ ਕਿ ਨਵੇਂ ਬਣਾਏ ਗਏ ਕੇਂਦਰੀ ਸ਼ਾਸਤ ਪ੍ਰਦੇਸ਼ ’ਚ ਬੇਮੌਸਮੀ ਬਰਫ਼ਬਾਰੀ ਤੇ ਟਰਾਂਸਪੋਰਟ ਦੀ ਘਾਟ ਕਾਰਨ ਫ਼ਸਲਾਂ ਦਾ ਨੁਕਸਾਨ ਹੋਣ ਕਰਕੇ ਕੇਂਦਰ ਸਰਕਾਰ ਕਸ਼ਮੀਰ ਦੇ ਸੇਬ ਤੇ ਹੋਰ ਫ਼ਸਲਾਂ ਦੇ ਬਾਗਬਾਨਾਂ ਨੂੰ ਮੁਆਵਜ਼ਾ ਦੇਵੇ। ਉਨ੍ਹਾਂ ਕਿਹਾ ਕਿ ਕੇਸਰ ਦੀ ਫ਼ਸਲ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ ਹੈ। 250 ਕਿਸਾਨ ਸੰਗਠਨਾਂ ਦੇ ਦੇਸ਼ ਪੱਧਰੀ ਮੰਚ ‘ਆਲ ਇੰਡੀਆ ਕਿਸਾਨ ਸੰਘਰਸ਼ ਕੋਆਰਡੀਨੇਸ਼ਨ ਕਮੇਟੀ’ ਦੇ ਵਫ਼ਦ ਨੇ ਮੰਗ ਕੀਤੀ ਕਿ ਕਸ਼ਮੀਰ ਘਾਟੀ ਵਿੱਚ ਬੇਮੌਸਮੀ ਭਾਰੀ ਬਰਫਬਾਰੀ ਨੂੰ ‘ਕੌਮੀ ਬਿਪਤਾ’ ਐਲਾਨ ਕੇ ਕਿਸਾਨਾਂ ਦੀ ਮਦਦ ਕੀਤੀ ਜਾਣੀ ਚਾਹੀਦੀ ਹੈ। ਇਹ ਵੀ ਜ਼ਿਕਰਯੋਗ ਹੈ ਕਿ ਦਹਿਸ਼ਤਗਰਦਾਂ ਵੱਲੋਂ ਖ਼ਿੱਤੇ ’ਚ ਸੇਬ ਬਾਗਬਾਨਾਂ ਨੂੰ ਧਮਕੀਆਂ ਦੇਣ ਮਗਰੋਂ ਕੇਂਦਰ ਨੇ ਉਥੋਂ ਨੈਫੇਡ ਰਾਹੀਂ ਸੇਬ ਖ਼ਰੀਦਣ ਦਾ ਫ਼ੈਸਲਾ ਲਿਆ ਸੀ। ਕਿਸਾਨ ਜਥੇਬੰਦੀ ਮੁਤਾਬਕ ਜੇਕਰ ਬਾਗਬਾਨਾਂ ਨੂੰ 70 ਫ਼ੀਸਦੀ ਨੁਕਸਾਨ ਹੋਇਆ ਹੈ ਤਾਂ ਕਸ਼ਮੀਰ ਦੇ ਲੋਕਾਂ ਲਈ ਇਹ ਆਉਣ ਵਾਲੇ ਸਾਲਾਂ ’ਚ ਤਬਾਹੀ ਮਚਾਏਗਾ। ਉਨ੍ਹਾਂ ਹੈਰਾਨੀ ਜਤਾਈ ਕਿ ਕਸ਼ਮੀਰ ਪ੍ਰਸ਼ਾਸਨ ਨੇ ਇਸ ਨੂੰ ਆਫ਼ਤ ਨਹੀਂ ਐਲਾਨਿਆ ਹੈ ਤੇ ਨਾ ਹੀ ਅਜੇ ਤੱਕ ਖੇਤਾਂ ਦੀ ਗਿਰਦਾਵਰੀ ਕਰਾਉਣ ਦੇ ਹੁਕਮ ਦਿੱਤੇ ਹਨ।

ਟਾਪ ਹੈਡਲਾਈਨ

ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ

ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ

ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

Embed widget