ਪੜਚੋਲ ਕਰੋ

ਕੇਜਰੀਵਾਲ ਨੂੰ ਪੰਜਾਬ ਦੇ ਧੂੰਏਂ ਦਾ ਡਰ, ਕੈਪਟਨ ਨੂੰ ਲਿਖੀ ਚਿੱਠੀ

ਝੋਨੇ ਦੀ ਕਟਾਈ ਤੋਂ ਪਹਿਲਾਂ ਹੀ ਦਿੱਲੀ ਸਰਕਾਰ ਨੂੰ ਧੂੰਏਂ ਦਾ ਡਰ ਸਤਾਉਣ ਲੱਗਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਨੂੰ ਪੱਤਰ ਲਿਖ ਕੇ ਪਰਾਲੀ ਫੂਕਣ ਤੋਂ ਰੋਕਣ ਲਈ ਤੁਰੰਤ ਕਦਮ ਚੁੱਕੇ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਕੇਂਦਰੀ ਵਾਤਾਵਰਨ ਮੰਤਰੀ ਨੂੰ ਵੀ ਪੱਤਰ ਲਿਖਿਆ ਹੈ ਤਾਂ ਜੋ ਆਉਣ ਵਾਲੇ ਸਮੇਂ ’ਚ ਦਿੱਲੀ ਦੀ ਹਵਾ ਨੂੰ ਪ੍ਰਦੂਸ਼ਿਤ ਹੋਣ ਤੋਂ ਰੋਕਿਆ ਜਾ ਸਕੇ।

ਨਵੀਂ ਦਿੱਲੀ: ਝੋਨੇ ਦੀ ਕਟਾਈ ਤੋਂ ਪਹਿਲਾਂ ਹੀ ਦਿੱਲੀ ਸਰਕਾਰ ਨੂੰ ਧੂੰਏਂ ਦਾ ਡਰ ਸਤਾਉਣ ਲੱਗਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਨੂੰ ਪੱਤਰ ਲਿਖ ਕੇ ਪਰਾਲੀ ਫੂਕਣ ਤੋਂ ਰੋਕਣ ਲਈ ਤੁਰੰਤ ਕਦਮ ਚੁੱਕੇ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਕੇਂਦਰੀ ਵਾਤਾਵਰਨ ਮੰਤਰੀ ਨੂੰ ਵੀ ਪੱਤਰ ਲਿਖਿਆ ਹੈ ਤਾਂ ਜੋ ਆਉਣ ਵਾਲੇ ਸਮੇਂ ’ਚ ਦਿੱਲੀ ਦੀ ਹਵਾ ਨੂੰ ਪ੍ਰਦੂਸ਼ਿਤ ਹੋਣ ਤੋਂ ਰੋਕਿਆ ਜਾ ਸਕੇ। ਕੇਜਰੀਵਾਲ ਅਨੁਸਾਰ ਗੁਆਂਢੀ ਸੂਬਿਆਂ ’ਚ ਪਰਾਲੀ ਫੂਕਣ ਦੀ ਸ਼ੁਰੂਆਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪਰਾਲੀ ਫੂਕਣ ਨਾਲ ਨਿਕਲਣ ਵਾਲਾ ਧੂੰਆਂ ਹਰ ਸਾਲ ਨਵੰਬਰ ’ਚ ਦਿੱਲੀ ਦੀ ਹਵਾ ਨੂੰ ਤੇਜ਼ੀ ਨਾਲ ਪ੍ਰਦੂਸ਼ਿਤ ਕਰਦਾ ਹੈ, ਜਿਸ ਕਾਰਨ ਉਨ੍ਹਾਂ ਨੇ ਵੀਰਵਾਰ ਨੂੰ ਹਰਿਆਣਾ ਤੇ ਪੰਜਾਬ ਦੇ ਮੁੱਖ ਮੰਤਰੀ ਸਣੇ ਕੇਂਦਰੀ ਵਾਤਾਵਰਨ ਮੰਤਰੀ ਨੂੰ ਇੱਕ ਪੱਤਰ ਲਿਖਿਆ। ਇਸ ’ਚ ਇਹ ਉਮੀਦ ਕੀਤੀ ਕਿ ਰਾਜਾਂ ਦੇ ਮੁੱਖ ਮੰਤਰੀਆਂ ਤੋਂ ਇਲਾਵਾ ਕੇਂਦਰੀ ਵਾਤਾਵਰਨ ਮੰਤਰਾਲੇ ਨੂੰ ਪਰਾਲੀ ਫੂਕਣ ਤੋਂ ਰੋਕਣ ਲਈ ਤੁਰੰਤ ਅਤੇ ਠੋਸ ਕਦਮ ਚੁੱਕਣੇ ਚਾਹੀਦੇ ਹਨ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਲੋਕਾਂ ਦੀ ਸਿਹਤ ਕਿਸੇ ਵੀ ਸਰਕਾਰ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੁੰਦੀ ਹੈ। ਬਦਕਿਸਮਤੀ ਨਾਲ ਪੂਰੇ ਉੱਤਰ ਭਾਰਤ ’ਚ ਸਰਦੀਆਂ ’ਚ ਹਵਾ ਪ੍ਰਦੂਸ਼ਣ ਕਾਰਨ ਲੋਕਾਂ ਨੂੰ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ। ਇਸ ਦੀ ਗੰਭੀਰਤਾ ਨੂੰ ਸਮਝਦਿਆਂ, ਜ਼ਰੂਰੀ ਕਦਮ ਚੁੱਕੇ ਜਾਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਏਜੰਸੀਆਂ ਤੇ ਦਿੱਲੀ ਦੇ ਲੋਕਾਂ ਦੇ ਯਤਨਾਂ ਸਦਕਾ, ਦਿੱਲੀ ਉਨ੍ਹਾਂ ਸ਼ਹਿਰਾਂ ’ਚ ਸ਼ਾਮਲ ਹੋ ਗਿਆ ਹੈ ਜਿੱਥੇ ਪਿਛਲੇ ਚਾਰ ਸਾਲਾਂ ’ਚ ਪ੍ਰਦੂਸ਼ਣ 25 ਫ਼ੀਸਦੀ ਘਟਿਆ ਹੈ।

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget