ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

ਕਿਸਾਨ ਕ੍ਰੈਡਿਟ ਕਾਰਡ ਨਾਲ ਕਿਸਾਨਾਂ ਨੂੰ ਮਿਲਦੇ ਬਹੁਤ ਸਾਰੇ ਫਾਇਦੇ, ਸਸਤੇ ਕਰਜ਼ਿਆਂ ਨਾਲ ਮਿਲਦੀਆਂ ਨੇ ਇਹ ਸਹੂਲਤਾਂ

ਕੇਸੀਸੀ ਦੇ ਜ਼ਰੀਏ, ਸਰਕਾਰ ਕਿਸਾਨਾਂ ਨੂੰ ਘੱਟ ਵਿਆਜ ਦਰ 'ਤੇ 3 ਲੱਖ ਤੱਕ ਦਾ ਕਰਜ਼ਾ ਦਿੰਦੀ ਹੈ। ਇਹ ਕਰਜ਼ਾ ਸਿਰਫ਼ 4 ਫ਼ੀਸਦੀ ਦੀ ਵਿਆਜ ਦਰ 'ਤੇ ਦਿੱਤਾ ਜਾਂਦਾ ਹੈ। ਇਸ ਕਾਰਡ ਦਾ ਲਾਭ ਲੈਣ ਲਈ ਤੁਹਾਡੀ ਉਮਰ ਘੱਟੋ-ਘੱਟ 18 ਸਾਲ ਹੋਣੀ ਚਾਹੀਦੀ ਹੈ।

Kisan Credit Card Benefits you will get loan of 3 lakh rupees at low rate of interest know benefits of kcc

Kisan credit card: ਭਾਰਤ ਨੂੰ ਪ੍ਰਾਚੀਨ ਕਾਲ ਤੋਂ ਹੀ ਖੇਤੀ ਪ੍ਰਧਾਨ ਦੇਸ਼ ਮੰਨਿਆ ਜਾਂਦਾ ਹੈ। ਦੇਸ਼ ਦੀ ਇੱਕ ਵੱਡੀ ਆਬਾਦੀ ਅਜੇ ਵੀ ਖੇਤੀ ਤੋਂ ਆਪਣਾ ਗੁਜ਼ਾਰਾ ਚਲਾ ਰਹੀ ਹੈ। ਖੇਤੀ ਦਾ ਦੇਸ਼ ਦੀ ਕੁੱਲ ਘਰੇਲੂ ਪੈਦਾਵਾਰ ਵਿੱਚ 17 ਤੋਂ 18 ਫੀਸਦੀ ਯੋਗਦਾਨ ਹੈ। ਅਜਿਹੇ 'ਚ ਸਰਕਾਰ ਕਿਸਾਨਾਂ ਦੀ ਮਦਦ ਲਈ ਕਈ ਤਰ੍ਹਾਂ ਦੀਆਂ ਸਕੀਮਾਂ ਲੈ ਕੇ ਆਉਂਦੀ ਰਹਿੰਦੀ ਹੈ। ਇਨ੍ਹਾਂ ਸਕੀਮਾਂ ਵਿੱਚੋਂ ਇੱਕ ਦਾ ਨਾਮ ਕਿਸਾਨ ਕ੍ਰੈਡਿਟ ਕਾਰਡ ਹੈ। ਖੇਤੀ ਦੀ ਪੈਦਾਵਾਰ ਕਈ ਚੀਜ਼ਾਂ 'ਤੇ ਨਿਰਭਰ ਕਰਦੀ ਹੈ, ਜਿਸ 'ਚ ਮੌਸਮ ਮਹੱਤਵਪੂਰਨ ਹੈ।

ਕਈ ਵਾਰ ਹਨੇਰੀ, ਝੱਖੜ, ਜ਼ਿਆਦਾ ਮੀਂਹ ਕਾਰਨ ਹੜ੍ਹ ਆਦਿ ਕਾਰਨ ਫ਼ਸਲਾਂ ਦਾ ਬਹੁਤ ਨੁਕਸਾਨ ਹੁੰਦਾ ਹੈ। ਅਜਿਹੀ ਸਥਿਤੀ ਵਿੱਚ ਕਿਸਾਨਾਂ ਨੂੰ ਅਕਸਰ ਕਰਜ਼ਾ ਲੈਣਾ ਪੈਂਦਾ ਹੈ। ਉਹ ਅਕਸਰ ਆਪਣੇ ਆਲੇ-ਦੁਆਲੇ ਦੇ ਲੋਕਾਂ ਤੋਂ ਬਹੁਤ ਜ਼ਿਆਦਾ ਵਿਆਜ ਦਰਾਂ 'ਤੇ ਕਰਜ਼ਾ ਲੈਂਦਾ ਹੈ। ਇਸ ਤੋਂ ਬਾਅਦ ਉਹ ਸਾਰੀ ਉਮਰ ਉਸ ਲੋਮ ਦੇ ਬੋਝ ਹੇਠ ਦੱਬੇ ਰਹਿੰਦੇ ਹਨ। ਅਜਿਹੇ ਵਿੱਚ ਕਿਸਾਨਾਂ ਦੀ ਇਸ ਸਮੱਸਿਆ ਨੂੰ ਦੂਰ ਕਰਨ ਲਈ ਸਰਕਾਰ ਨੇ ਕਿਸਾਨ ਕ੍ਰੈਡਿਟ ਕਾਰਡ ਸ਼ੁਰੂ ਕੀਤਾ ਹੈ। ਕਿਸਾਨ ਕ੍ਰੈਡਿਟ ਕਾਰਡ ਸਕੀਮ ਸਾਲ 1998 ਵਿੱਚ ਸ਼ੁਰੂ ਕੀਤੀ ਗਈ ਸੀ। ਇਸ ਸਕੀਮ ਰਾਹੀਂ ਕਿਸਾਨਾਂ ਨੂੰ ਸਸਤੇ ਵਿਆਜ ਦਰਾਂ 'ਤੇ ਕਰਜ਼ਾ ਲੈਣ ਦੀ ਵਿਵਸਥਾ ਹੈ। ਤਾਂ ਆਓ ਜਾਣਦੇ ਹਾਂ ਇਸ ਪਲਾਨ ਬਾਰੇ-

ਕਿਸਾਨ ਕ੍ਰੈਡਿਟ ਕਾਰਡ ਦੇ ਲਾਭ?

ਤੁਹਾਨੂੰ ਦੱਸ ਦੇਈਏ ਕਿ ਕਿਸਾਨ ਕ੍ਰੈਡਿਟ ਕਾਰਡ ਰਾਹੀਂ ਸਰਕਾਰ ਕਿਸਾਨਾਂ ਨੂੰ ਘੱਟ ਵਿਆਜ ਦਰ 'ਤੇ 3 ਲੱਖ ਤੱਕ ਦਾ ਕਰਜ਼ਾ ਦਿੰਦੀ ਹੈ। ਇਹ ਕਰਜ਼ਾ ਸਿਰਫ਼ 4 ਫ਼ੀਸਦੀ ਦੀ ਵਿਆਜ ਦਰ 'ਤੇ ਦਿੱਤਾ ਜਾਂਦਾ ਹੈ। ਇਸ ਕਾਰਡ ਦਾ ਲਾਭ ਲੈਣ ਲਈ ਤੁਹਾਡੀ ਉਮਰ ਘੱਟੋ-ਘੱਟ 18 ਸਾਲ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਵੱਧ ਤੋਂ ਵੱਧ 75 ਸਾਲ ਦਾ ਕਿਸਾਨ ਇਸ ਕ੍ਰੈਡਿਟ ਕਾਰਡ ਦਾ ਲਾਭ ਲੈ ਸਕਦਾ ਹੈ।

ਕਿਸਾਨ ਕ੍ਰੈਡਿਟ ਕਾਰਡ ਲੈਣ ਲਈ ਲੋੜੀਂਦੇ ਦਸਤਾਵੇਜ਼-

-ਵੋਟਰ ਆਈਡੀ ਕਾਰਡ

-ਆਧਾਰ ਕਾਰਡ

-ਡ੍ਰਾਇਵਿੰਗ ਲਾਇਸੇੰਸ

- ਪਾਸਪੋਰਟ

-ਕਿਸਾਨ ਦੀ ਜ਼ਮੀਨ ਦੇ ਕਾਗਜ਼

ਕੇਸੀਸੀ ਲਈ ਅਰਜ਼ੀ ਕਿਵੇਂ ਦੇਣੀ-

ਕਿਸਾਨ ਕ੍ਰੈਡਿਟ ਕਾਰਡ ਲਈ ਅਰਜ਼ੀ ਦੇਣ ਲਈ, ਤੁਸੀਂ ਕਿਸੇ ਵੀ ਸਰਕਾਰੀ ਬੈਂਕ ਵਿੱਚ ਅਰਜ਼ੀ ਦੇ ਸਕਦੇ ਹੋ। ਬੈਂਕ ਵਿੱਚ ਜਾਓ ਤੇ ਕਿਸਾਨ ਕ੍ਰੈਡਿਟ ਕਾਰਡ ਦਾ ਅਰਜ਼ੀ ਫਾਰਮ ਭਰੋ। ਇਸ ਤੋਂ ਬਾਅਦ ਤੁਹਾਨੂੰ ਉੱਪਰ ਦਿੱਤੇ ਸਾਰੇ ਦਸਤਾਵੇਜ਼ ਜਮ੍ਹਾ ਕਰਨੇ ਹੋਣਗੇ। ਇਸ ਤੋਂ ਬਾਅਦ ਤੁਹਾਨੂੰ ਕਿਸਾਨ ਕ੍ਰੈਡਿਟ ਕਾਰਡ ਮਿਲੇਗਾ। ਇਸ ਤੋਂ ਇਲਾਵਾ, ਤੁਸੀਂ ਬੈਂਕਾਂ ਦੀ ਅਧਿਕਾਰਤ ਵੈੱਬਸਾਈਟ ਰਾਹੀਂ ਵੀ ਕੇਸੀਸੀ ਲਈ ਅਰਜ਼ੀ ਦੇ ਸਕਦੇ ਹੋ।

ਇਹ ਵੀ ਪੜ੍ਹੋ: ਸਾਵਧਾਨ! WhatsApp ਲਿੰਕ 'ਤੇ ਕਲਿੱਕ ਕਰਦਿਆਂ ਹੀ ਖਾਲੀ ਹੋ ਜਾਵੇਗਾ ਅਕਾਊਂਟ, ਜਾਣੋ ਬਚਣ ਦੇ ਟਿਪਸ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ

Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ

ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ

ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ

ABP Premium

ਵੀਡੀਓਜ਼

Insta ਤੇ FB 'ਤੇ ਲੱਖਾਂ 'ਚ followers, ਵੋਟਾਂ ਮਿਲੀਆਂ ਸਿਰਫ਼ 146, Socail Media 'ਤੇ ਰੱਜ ਕੇ ਉੱਡਿਆ ਮਜ਼ਾਕBJP ਲੀਡਰ ਨੇ ਕਿਸਾਨ ਲੀਡਰ Jagjit Singh Dhalewal ਨੂੰ ਵੰਗਾਰਿਆਪੰਜਾਬ ਰੋਡਵੇਜ਼ ਦੀਆਂ ਬੱਸਾਂ ਹੁਣ ਦਿੱਲੀ 'ਚ ਦਾਖਿਲ ਨਹੀਂ ਹੋ ਸਕਣਗੀਆਂAAP|Harjot Bains| ਭੰਗੜੇ ਪਾ ਕੇ ਆਪ ਵਰਕਰਾਂ ਨੇ ਮਨਾਈ ਖੁਸ਼ੀ, Harjot Bains ਨੇ ਕਹਿ ਦਿੱਤੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?

Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?

Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ  ਵੋਟਾਂ !

Punjab By Poll Result: ਆਪ ਨੇ 2 ਤੇ ਕਾਂਗਰਸ ਨੇ 1 ਸੀਟ 'ਤੇ ਮਾਰੀ ਬਾਜ਼ੀ, ਚੌਥੀ ਸੀਟ 'ਤੇ ਆਪ ਦੀ ਲੀਡ

Embed widget