ਪੜਚੋਲ ਕਰੋ

ਕਿਸਾਨਾਂ ਦੀ ਮਹਾਂਰੈਲੀ ਲਈ ਪਿੰਡਾਂ 'ਚ ਲਾਮਬੰਦੀ

ਮਾਨਸਾ: ਪੰਜਾਬ ਸਰਕਾਰ ਦੇ ਕਾਨੂੰਨ ਪਕੋਕਾ ਖਿਲਾਫ 16 ਫਰਵਰੀ ਨੂੰ ਬਰਨਾਲਾ ਵਿੱਚ ਮਹਾਂਰੈਲੀ ਕੀਤੀ ਜਾਣੀ ਹੈ। ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਨੇ ਮਾਨਸਾ ਬਲਾਕ ਦੇ ਪਿੰਡ ਭੈਣੀ ਬਾਘਾ ਬੁਰਜਰਾਠੀ, ਬੁਰਜ ਢਿਲਵਾ ਉੱਭਾ ਮਲਕਪੁਰ ਖਿਆਲਾ, ਖਿਆਲਾ ਕਲਾਂ, ਖਿਆਲਾ ਖੁਰਦ, ਕੋਟਲੱਲੂ ਤੇ ਨੰਗਲ ਕਲਾਂ ਪਿੰਡਾਂ ਵਿੱਚ ਰੈਲੀਆਂ ਕੀਤੀਆਂ ਗਈਆਂ। ਰੈਲੀਆਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰੈੱਸ ਸਕੱਤਰ ਗੋਰਾ ਸਿੰਘ ਭੈਣੀਬਾਘਾ ਤੇ ਜ਼ਿਲ੍ਹਾ ਸਕੱਤਰ ਮਹਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਤੋਂ ਹੱਕ ਮੰਗਦੇ ਕਿਸਾਨਾਂ ਮਜ਼ਦੂਰਾਂ ਨੂੰ ਦਬਾਉਣ ਲਈ ਕਾਲੇ ਕਾਨੂੰਨ ਲਿਆਏ ਜਾ ਰਹੇ ਹਨ। ਪੰਜਾਬ ਦੀਆਂ ਸੰਘਰਸ਼ਸ਼ੀਲ ਜਥੇਬੰਦੀਆਂ ਸਰਕਾਰ ਦੇ ਲੋਕ ਵਿਰੋਧੀ ਫੈਸਲਿਆਂ ਨੂੰ ਕਦੇ ਸਿਰੇ ਨਹੀਂ ਚੜ੍ਹਨ ਦੇਣਗੀਆਂ। ਸਰਕਾਰ ਦੀਆਂ ਨੀਤੀਆਂ ਕਾਰਨ ਦੇਸ਼ ਦੇ ਵੱਡੇ ਸਰਮਾਏਦਾਰਾਂ ਦੀ ਦੌਲਤ ਵਿੱਚ ਅਥਾਹ ਵਾਧਾ ਹੋਇਆ ਹੈ ਤੇ ਕਿਸਾਨ, ਮਜ਼ਦੂਰ ਹਰ ਰੋਜ਼ ਖੁਦਕੁਸ਼ੀਆਂ ਕਰ ਰਹੇ ਹਨ। ਮਾਨਸਾ ਬਲਾਕ ਦੇ ਪ੍ਰਧਾਨ ਬਲਵਿੰਦਰ ਖਿਆਲਾਂ ਨੇ ਕਿਹਾ ਕਿ ਪੰਜਾਬ ਪੁਲਿਸ ਕੋਲ ਪਹਿਲਾਂ ਹੀ ਪੂਰੇ ਅਧਿਕਾਰ ਹੋਣ ਦੇ ਬਾਵਜੂਦ ਸਰਕਾਰ ਕਾਲੇ ਕਾਨੂੰਨਾਂ ਨੂੰ ਜਬਰੀ ਲਾਗੂ ਕਰਨਾ ਚਾਹੁੰਦੀ ਹੈ। ਕਿਸਾਨ ਜਥੇਬੰਦੀਆਂ ਲੰਮੇ ਸਮੇਂ ਤੋਂ ਸ਼ਾਂਤਮਈ ਤਰੀਕੇ ਨਾਲ ਆਪਣੀਆਂ ਹੱਕੀ ਮੰਗਾਂ ਖ਼ਾਤਰ ਧਰਨੇ ਪ੍ਰਦਰਸ਼ਨ ਕਰ ਰਹੀਆਂ ਹਨ ਪਰ ਸਰਕਾਰ ਵੱਲੋਂ ਕਿਸਾਨਾਂ ਮਜ਼ਦੂਰਾਂ ਸੰਘਰਸ਼ਾਂ ਨੂੰ ਪੰਚਕੂਲਾ ਹਿੰਸਾ ਨਾਲ ਜੋੜਿਆ ਜਾ ਰਿਹਾ ਹੈ। ਆਗੂਆਂ ਨੇ ਕਿਸਾਨਾਂ ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਸਰਕਾਰ ਦੀ ਅਜਿਹੀ ਵਾਅਦਾ ਖਿਲਾਫੀ ਤੇ ਲੋਕ ਮਾਰੂ ਫੈਸਲਿਆਂ ਖਿਲਾਫ 16 ਫਰਵਰੀ ਨੂੰ ਪਰਿਵਾਰਾਂ ਸਮੇਤ ਕਾਫ਼ਲੇ ਬੰਨ੍ਹ ਕੇ ਬਰਨਾਲਾ ਦੀ ਅਨਾਜ ਮੰਡੀ ਵਿੱਚ ਪਹੁੰਚਣ।

ਟਾਪ ਹੈਡਲਾਈਨ

Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ

SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ

ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ

Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ

ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ

Embed widget