ਪੜਚੋਲ ਕਰੋ

ਕਿਸਾਨਾਂ ਦੀ ਬਦਲੀ ਸੋਚ, ਵਿਗਿਆਨ 'ਚ ਵਧੀ ਰੁਚੀ

ਲੁਧਿਆਣਾ: ਪੰਜਾਬ ਖੇਤਬਾੜੀ ਯੂਨੀਵਰਸਿਟੀ ਦੇ ਕਿਸਾਨ ਮੇਲੇ ਵਿੱਚ ਤਰਕਸ਼ੀਲਾਂ ਵੱਲੋ ਲਾਈ ਸਟਾਲ ਉੱਤੇ ਕਿਸਾਨਾਂ ਦੀ ਵੱਡੀ ਭੀੜ ਰਹੀ। ਖੇਤੀਬਾੜੀ ਸਟਾਲਾਂ ਦੀ ਥਾਂ ਤਰਕਸ਼ੀਲ ਸਟਾਲ ਉੱਤੇ ਜੁੜੀ ਭੀੜ ਇਸ ਗੱਲ ਦੀ ਗਵਾਹ ਸੀ ਕਿ ਲੋਕ ਅਜਿਹੀਆਂ ਅਲਾਮਤਾਂ ਤੋਂ ਛੁਟਕਾਰਾ ਪਾਉਣ ਦੇ ਇੱਛੁਕ ਹਨ। ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਵਿਗਿਆਨਕ ਪ੍ਰੋਗਰਾਮ ਦੇਖਣ ਦੇ ਨਾਲ ਸਾਹਿਤ ਖਰੀਦਣ ਵਿੱਚ ਰੁਚੀ ਦਿਖਾਈ। ਇਸ ਮੌਕੇ ਕਈ ਅਗਾਂਹਵਧੂ ਕਿਸਾਨਾਂ ਨੇ ਤਰਕਸ਼ੀਲ ਮੈਗਜ਼ੀਨ ਦੇ ਸਾਲਾਨਾ ਚੰਦੇ ਭਰ ਕੇ ਇਸ ਸੰਸਥਾ ਦੇ ਵਿਚਾਰਾਂ ਨਾਲ ਸਹਿਮਤ ਹੋਣ ਦੀ ਹਾਮੀ ਭਰੀ। ਪੀਏਯੂ ਦੇ ਕਿਸਾਨ ਮੇਲੇ ਵਿੱਚ ਲਾਏ ਸਟਾਲ ਰਾਹੀਂ ਤਰਕਸ਼ੀਲ ਸੁਸਾਇਟੀ ਦੇ ਅਹੁਦੇਦਾਰਾਂ ਨੇ ਵਿਗਿਆਨਕ ਤੱਥਾਂ ਦੇ ਆਧਾਰ ਉੱਤੇ ਬਾਬਿਆਂ ਦੀਆਂ ਕਰਾਮਾਤਾਂ ਤੇ ਜਾਦੂ-ਟੂਣਿਆਂ ਪਿੱਛੇ ਲੁਕੇ ਸੱਚ ਨੂੰ ਉਜਾਗਰ ਕਰਨ ਲਈ ਕਈ ਕਰਤੱਬ ਕਰਕੇ ਦਿਖਾਏ। ਮੇਲੇ ਦੌਰਾਨ ਤਰਕਸ਼ੀਲ ਸੁਸਾਇਟੀ ਪੰਜਾਬ ਵੱਲੋਂ ਲਾਏ ਸਟਾਲ ’ਤੇ ਜਿੱਥੇ ਲੋਕਾਂ ਨੂੰ ਵਹਿਮਾਂ-ਭਰਮਾਂ ਤੋਂ ਦੂਰ ਰੱਖਣ ਦਾ ਸੰਦੇਸ਼ ਦਿੰਦੀਆਂ ਪੁਸਤਕਾਂ ਵੇਚਣ ਲਈ ਰੱਖੀਆਂ ਗਈਆਂ ਸਨ, ਉੱਥੇ ਨਾਲੋ ਨਾਲ ਸਟੇਜ ਉੱਤੇ ਅੰਧ-ਵਿਸ਼ਵਾਸ਼ਾਂ ਖਿਲਾਫ ਜਾਦੂ-ਮੰਤਰ ਕੀ ਹੈ, ਬਾਰੇ ਪ੍ਰਤੱਖ ਵਿਖਾਇਆ ਜਾ ਰਿਹਾ ਸੀ। ਇਸ ਸਮੇਂ ਸੁਸਾਇਟੀ ਦੇ ਸੂਬਾ ਜਥੇਬੰਦਕ ਮੁਖੀ ਰਾਜਿੰਦਰ ਭਦੌੜ, ਜ਼ੋਨ ਲੁਧਿਆਣਾ ਦੇ ਮੁਖੀ ਜਸਵੰਤ ਜ਼ੀਰਖ ਦਾ ਕਹਿਣਾ ਸੀ ਕਿ ਬਹੁਤ ਸਾਰੇ ਲੋਕ ਤਾਂ ਅਗਿਆਨਤਾ ਦੇ ਵੱਸ ਹੋ ਕੇ ਬਾਬੇ, ਚੇਲਿਆਂ ਤੇ ਜੋਤਸ਼ੀਆਂ ਪਿੱਛੇ ਲੱਗੇ ਫਿਰਦੇ ਹਨ। ਅਜਿਹੇ ਲੋਕਾਂ ਨੂੰ ਵਿਗਿਆਨਕ ਸੋਚ ਦੇ ਧਾਰਨੀ ਬਣਾ ਕੇ ਬਾਬਿਆਂ ਤੇ ਜੋਤਸ਼ੀਆਂ ਦੇ ਚੁੰਗਲ ਵਿੱਚੋਂ ਬਚਾਉਣਾ ਹੀ ਸਮੇਂ ਦੀ ਮੁੱਖ ਲੋੜ ਬਣ ਗਈ ਹੈ। ਮੇਲੇ ਵਿੱਚ ਆਏ ਕਿਸਾਨ ਤਰਕਸ਼ੀਲਾਂ ਦੇ ਵਿਚਾਰਾਂ ਨਾ ਸਹਿਮਤ ਹੁੰਦੇ ਨਜ਼ਰ ਆਏ

ਟਾਪ ਹੈਡਲਾਈਨ

Strait Of Hormuz: ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
Canada News: ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Strait Of Hormuz: ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
Canada News: ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
Embed widget