ਪੜਚੋਲ ਕਰੋ

ਕਿਸਾਨ ਆਰਡੀਨੈਂਸ 'ਤੇ ਕਸੂਤੇ ਘਿਰੇ ਸੁਖਬੀਰ ਬਾਦਲ, ਅੱਜ ਦੱਸੀ ਅਸਲ ਗੱਲ

ਕਿਸਾਨ ਆਰਡੀਨੈਂਸ ਬਾਰੇ ਸੁਖਬੀਰ ਬਾਦਲ ਅੱਜ ਖੁੱਲ੍ਹ ਕਿ ਬੋਲੇ।ਉਨ੍ਹਾਂ ਦੋਸ਼ ਲਿਆ ਕਿ ਕੈਪਟਨ ਸਰਕਾਰ ਵੱਲੋਂ ਜਾਰੀ ਪ੍ਰੈੱਸ ਰਿਲੀਜ਼ 'ਚ ਅਸਲੀਅਤ ਨਹੀਂ ਦੱਸੀ ਗਈ ਤੇ ਉਨ੍ਹਾਂ ਵੱਲੋਂ ਰੱਖੇ ਗਏ ਮੁੱਦਿਆ ਨੂੰ ਉਜਾਗਰ ਨਹੀਂ ਕੀਤਾ ਗਿਆ।

ਚੰਡੀਗੜ੍ਹ: ਕਿਸਾਨ ਆਰਡੀਨੈਂਸ ਸਬੰਧਿਤ ਹੋਈ ਸਰਬਦਲੀ ਪਾਰਟੀ ਮੀਟਿੰਗ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਖੁੱਲ੍ਹਕੇ ਬੋਲੇ। ਉਨ੍ਹਾਂ ਦੋਸ਼ ਲਿਆ ਕਿ ਕੈਪਟਨ ਸਰਕਾਰ ਵੱਲੋਂ ਜਾਰੀ ਪ੍ਰੈੱਸ ਰਿਲੀਜ਼ 'ਚ ਅਸਲੀਅਤ ਨਹੀਂ ਦੱਸੀ ਗਈ ਤੇ ਉਨ੍ਹਾਂ ਵੱਲੋਂ ਰੱਖੇ ਗਏ ਮੁੱਦਿਆ ਨੂੰ ਉਜਾਗਰ ਨਹੀਂ ਕੀਤਾ ਗਿਆ। ਸੁਖਬੀਰ ਬਾਦਲ ਨੇ ਕਿਹਾ
" ਸਾਡੇ ਤੋਂ ਸਾਰੀ ਮੀਟਿੰਗ ਦੀ ਰਿਕਾਰਡਿੰਗ ਪਈ ਹੋਈ ਹੈ। ਸਾਨੂੰ ਪਤਾ ਸੀ ਕਿ ਅਕਾਲੀ ਦਲ ਭਾਜਪਾ ਵੱਲੋਂ ਚੁੱਕੇ ਅਸਲ ਮੁੱਦੇ ਨਹੀਂ ਦੱਸੇ ਜਾਣਗੇ। ਆਮ ਆਦਮੀ ਪਾਰਟੀ ਵੀ ਕਾਂਗਰਸ ਦੇ ਬੁਲਾਰੇ ਵਾਂਗ ਮੀਟਿੰਗ ਕਰਦੀ ਰਹੀ। "
-
ਸੁਖਬੀਰ ਬਦਾਲ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਕਿਸਾਨਾਂ ਦਾ ਮਸੀਹਾ ਦੱਸਦੇ ਕਿਹਾ ਕਿ ਪੂਰੇ ਸੂਬੇ ਵਿੱਚ ਜਿੰਨੀਆਂ ਵੀ ਮੰਡੀਆਂ ਬਣੀਆਂ ਉਸ ਵਿੱਚੋਂ 80% ਅਕਾਲੀ ਸਰਕਾਰ ਸਮੇਂ ਬਣੀਆਂ ਹਨ। ਸੁਖਬੀਰ ਬਾਦਲ ਨੇ ਅਕਾਲੀ ਦਲ ਨੂੰ ਕਿਸਾਨ ਪੱਖੀ ਪਾਰਟੀ ਦੱਸਿਆ ਤੇ ਕਿਹਾ ਜੇਕਰ ਕਿਸਾਨੀ ਵਾਸਤੇ ਕੋਈ ਵੀ ਕੁਰਬਾਨੀ ਦੇਣੀ ਪਵੇ ਤਾਂ ਉਹ ਹਰ ਵੇਲੇ ਤਿਆਰ ਹਨ। ਸੁਖਬੀਰ ਬਾਦਲ ਨੇ ਕਿਹਾ ਜੇਕਰ ਐਕਟ 'ਚ ਇੱਕ ਵੀ ਲਾਈਨ ਕਿਸਾਨ ਵਿਰੋਧੀ ਹੋਈ ਤਾਂ ਅਸੀਂ ਪੰਜਾਬ ਸਰਕਾਰ ਦੇ ਨਾਲ ਖੜ੍ਹੇ ਹਾਂ। ਸੁਖਬੀਰ ਸਿੰਘ ਬਾਦਲ ਨੇ 2017 ਵਿੱਚ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਪਾਸ ਕੀਤੇ ਗਏ E-trading ਬਿੱਲ ਤੇ ਵੀ ਕਾਂਗਰਸ ਨੂੰ ਘੇਰਨ ਦੀ ਕੋਸ਼ਿਸ਼ ਕੀਤੀ। ਅਕਾਲੀ ਦਲ ਨੇ ਦਾਅਵਾ ਕੀਤਾ ਕਿ ਐਮਐਸਪੀ ਜਾਰੀ ਰਹੇਗਾ।ਸੁਖਬੀਰ ਬਾਦਲ ਨੇ ਕਿਹਾ ਕਿ ਉਹ ਫੈਡਰਲ ਢਾਂਚੇ ਲਈ ਲੜਾਈ ਲੜਣਗੇ। ਉਨ੍ਹਾਂ ਕਿਹਾ ਕਿ ਉਹ ਐਮਐਸਪੀ ਖ਼ਤਮ ਨਹੀਂ ਹੋਣ ਦੇਣਗੇ।
 
ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ

ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ

ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ

3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ

ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ

ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ

Embed widget